Tag: , , ,

ਪਾਕਿਸਤਾਨ ‘ਚ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਬੱਸ ‘ਚ ਧਮਾਕਾ, 13 ਲੋਕਾਂ ਦੀ ਮੌਤ

ਉੱਤਰੀ ਪਾਕਿਸਤਾਨ ਵਿੱਚ ਚੀਨ ਦੇ ਇੰਜੀਨੀਅਰਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਹੋਏ ਧਮਾਕੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ...

ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਦਾ ਡੈਲਟਾ ਵੈਰੀਐਂਟ, ਪੂਰੀ ਦੁਨੀਆ ‘ਤੇ ਹੋ ਸਕਦੈ ਹਾਵੀ : WHO

ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਨੇ ਕੋਵਿਡ-19 ਦੇ ਡੈਲਟਾ ਵੈਰੀਐਂਟ ਦੇ ਵਿਨਾਸ਼ਕਾਰੀ ਪ੍ਰਕੋਪ ਦੀ ਚੇਤਾਵਨੀ...

ਭਾਰਤੀ ਮੂਲ ਦੇ ਜਸਟਿਨ ਨਰਾਇਣ ਨੇ ਦਿਖਾਇਆ ਸਵਾਦ ਦਾ ਦਮ, ਬਣੇ ‘MasterChef Australia’ ਸੀਜ਼ਨ 13 ਦੇ ਜੇਤੂ

ਭਾਰਤੀ ਮੂਲ ਦੇ ਜਸਟਿਨ ਨਾਰਾਇਣ ‘MasterChef Australia’ ਸੀਜ਼ਨ 13 ਦੇ ਜੇਤੂ ਬਣ ਗਏ ਹਨ। ਜਸਟਿਨ MasterChef Australia ਜਿੱਤਣ ਵਾਲੇ ਭਾਰਤੀ ਮੂਲ ਦੇ ਦੂਜੇ ਵਿਅਕਤੀ...

WHO ਨੇ ਦਿੱਤੀ ਚੇਤਾਵਨੀ, ਕਿਹਾ- ਕੋਰੋਨਾ ਵੈਕਸੀਨ ਦੀ ਡੋਜ਼ ਮਿਕਸ ਕਰਨਾ ਹੋ ਸਕਦਾ ਹੈ ਖਤਰਨਾਕ !

ਵਿਸ਼ਵ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਟੀਕਾਕਰਨ ਮੁਹਿੰਮ ਦੇ ਵਿਚਕਾਰ WHO ਵੱਲੋਂ ਇੱਕ...

ਚੀਨ ‘ਚ ਵਾਪਰਿਆ ਵੱਡਾ ਹਾਦਸਾ, ਹੋਟਲ ਢਹਿਣ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ

ਚੀਨ ਦੇ ਪੂਰਬ ਵਿੱਚ ਸਥਿਤ ਸੁਝੋਊ ਸ਼ਹਿਰ ਵਿੱਚ ਇੱਕ ਹੋਟਲ ਢਹਿਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕ ਲਾਪਤਾ ਦੱਸੇ ਜਾ...

ਇਰਾਕ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ, 44 ਲੋਕਾਂ ਦੀ ਮੌਤ, 67 ਜ਼ਖ਼ਮੀ

ਇਰਾਕ ਦੇ ਦੱਖਣੀ ਸ਼ਹਿਰ ਨਸੀਰੀਆ ਦੇ ਅਲ-ਹੁਸੈਨ ਕੋਵਿਡ ਹਸਪਤਾਲ ਵਿੱਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ । ਇਸ ਵਿੱਚ 2 ਸਿਹਤ ਕਰਮਚਾਰੀਆਂ ਸਣੇ...

ਅਜੀਬ ਫਰਮਾਨ ! ਹੁਣ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਣਗੇ ਮੁਫ਼ਤ Condom

ਅਮਰੀਕਾ ਦੇ ਸ਼ਿਕਾਗੋ ਵਿੱਚ ਸਕੂਲਾਂ ਲਈ ਅਜਿਹਾ ਜਾਰੀ ਕੀਤਾ ਗਿਆ, ਜਿਸ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਚਰਚਾ ਹੋ ਰਹੀ ਹੈ । ਨਵੀਂ ਨੀਤੀ ਦੇ...

ਭਾਰਤੀ ਮੂਲ ਦੀ ਤੀਜੀ ਮਹਿਲਾ ਸਿਰਿਸ਼ਾ ਬਾਂਦਲਾ ਅੱਜ ਭਰੇਗੀ ਪੁਲਾੜ ਲਈ ਉਡਾਣ

ਭਾਰਤੀ ਮੂਲ ਦੀ ਤੀਜੀ ਮਹਿਲਾ ਐਤਵਾਰ ਯਾਨੀ ਕਿ ਅੱਜ ਪੁਲਾੜ ਵਿੱਚ ਕਦਮ ਰੱਖੇਗੀ। ਆਂਧਰਾ ਪ੍ਰਦੇਸ਼ ਦੇ ਚਿਰਾਲਾ ਵਿਖੇ ਪੈਦਾ ਹੋਈ 34 ਸਾਲਾਂ...

ਸਿੱਖਾਂ ਦੇ ਵਿਰੋਧ ਪ੍ਰਦਰਸ਼ਨ ਅੱਗੇ ਝੁਕੀ ਇਮਰਾਨ ਸਰਕਾਰ, 100 ਸਾਲ ਪੁਰਾਣੇ ਇਤਿਹਾਸਿਕ ਗੁਰਦੁਆਰੇ ਨੂੰ ਮੁੜ ਖੋਲ੍ਹਣ ਦੀ ਦਿੱਤੀ ਇਜਾਜ਼ਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਸਥਿਤ 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਦੁਬਾਰਾ ਖੋਲ੍ਹੇ ਜਾਣ ਦੀ...

ਕੋਰੋਨਾ ਮਹਾਂਮਾਰੀ ਦੇ ਖਤਰਨਾਕ ਮੋੜ ‘ਤੇ ਦੁਨੀਆ, ਮੌਤਾਂ ਦਾ ਅੰਕੜਾ 40 ਲੱਖ ਦੇ ਪਾਰ: WHO

ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਤਾਂਡਵ ਜਾਰੀ ਹੈ। ਇਸ ਮਹਾਂਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 40 ਲੱਖ ਤੋਂ...

ਦੁਬਈ ਦੀ ਸਭ ਤੋਂ ਵੱਡੀ ਬੰਦਰਗਾਹ ‘ਤੇ ਜਹਾਜ਼ ‘ਚ ਹੋਇਆ ਭਿਆਨਕ ਧਮਾਕਾ, ਹਿੱਲੀਆਂ ਸ਼ਹਿਰ ਦੀਆਂ ਇਮਾਰਤਾਂ

ਦੁਬਈ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਬੰਦਰਗਾਹ ਵਿੱਚ ਸ਼ਾਮਿਲ ਜੇਬੇਲ ਅਲੀ ਬੰਦਰਗਾਹ ‘ਤੇ ਇੱਕ ਕਾਰਗੋ ਜਹਾਜ਼ ਵਿੱਚ ਬੁੱਧਵਾਰ ਦੇਰ ਰਾਤ...

ਨਿਊਜ਼ੀਲੈਂਡ ’ਚ ਭਿਆਨਕ ਸੜਕ ਹਾਦਸੇ ਨੇ ਲਈ ਦੋ ਪੰਜਾਬੀ ਨੌਜਵਾਨਾਂ ਦੀ ਜਾਨ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ...

ਜਰਮਨੀ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ

ਜਰਮਨੀ ਨੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ‘ਤੇ ਲਗਾਈਆਂ ਪਾਬੰਦੀਆਂ ਨੂੰ...

ਫਿਲੀਪੀਨਜ਼ ਦੇ ਦਰਦਨਾਕ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ 50 ‘ਤੇ ਪਹੁੰਚੀ, 49 ਲੋਕ ਜ਼ਖਮੀ

ਫਿਲੀਪੀਨਜ਼ ਵਿੱਚ ਫੌਜ ਦੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਬਾਅਦ 5 ਹੋਰ ਲਾਸ਼ਾਂ ਮਿਲਣ ਮਗਰੋਂ ਮ੍ਰਿਤਕਾਂ ਦੀ ਗਿਣਤੀ 50 ਹੋ ਗਈ ਹੈ ।...

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨੇ ਸਥਾਨਕ ਸਿੱਖ ਭਾਈਚਾਰੇ ਦੀ ਕੋਵਿਡ-19 ਮਹਾਂਮਾਰੀ ਦੌਰਾਨ ਨਸਲ, ਧਰਮ ਅਤੇ ਪਿਛੋਕੜ ਦੀ ਪਰਵਾਹ...

ਕੈਨੇਡਾ ਤੇ ਅਮਰੀਕਾ ’ਚ ਲੂ ਦਾ ਕਹਿਰ ਜਾਰੀ, ਹੁਣ ਤੱਕ 486 ਲੋਕਾਂ ਦੀ ਮੌਤ

ਕੈਨੇਡਾ ਅਤੇ ਅਮਰੀਕਾ ਦਾ ਉੱਤਰੀ-ਪੱਛਮੀ ਖੇਤਰ ਰਿਕਾਰਡ ਤੋੜ ਗਰਮੀ ਤੋਂ ਬਹੁਤ ਪ੍ਰੇਸ਼ਾਨ ਹੈ। ਪਿਛਲੇ ਹਫਤੇ ਸ਼ੁਰੂ ਹੋਏ ਇਸ ਖਤਰਨਾਕ ਹੀਟਵੇਵ...

WHO ਚੀਫ਼ ਨੇ ਦਿੱਤੀ ਚੇਤਾਵਨੀ, ਕਿਹਾ- ਕੋਰੋਨਾ ਦੇ ਬੇਹੱਦ ਖ਼ਤਰਨਾਕ ਦੌਰ ‘ਚ ਹੈ ਦੁਨੀਆ

ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ।  ਇਸੇ ਵਿਚਾਲੇ WHO ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਵਿਸ਼ਵ ਸਿਹਤ...

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ

ਦੱਖਣੀ ਬ੍ਰਿਟਿਸ਼ ਕੋਲੰਬੀਆ ਵਿੱਚ ਗਰਮੀ ਦਾ ਕਹਿਰ ਜਾਰੀ ਹੈ । ਇਸ ਰਿਕਾਰਡ ਤੋੜ ਗਰਮੀ ਦੇ ਕਹਿਰ ਵਿਚਾਲੇ ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ...

ਭਾਰਤੀਆਂ ਨੂੰ ਵੱਡਾ ਝਟਕਾ, ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ

ਕੋਰੋਨਾ ਦੀ ਦੂਜੀ ਲਹਿਰ ਦਾ ਭਾਰਤ ਵਿੱਚ ਤਾਂਡਵ ਜਾਰੀ ਹੈ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਕਮੀ ਆਉਣ ਲੱਗ ਗਈ ਹੈ ਅਤੇ ਲੋਕ...

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ...

ਫਲੋਰਿਡਾ ‘ਚ 12 ਮੰਜ਼ਿਲਾ ਇਮਾਰਤ ਢਹਿ-ਢੇਰੀ ਹੋਣ ਕਾਰਨ 5 ਲੋਕਾਂ ਦੀ ਮੌਤ, 156 ਲੋਕ ਲਾਪਤਾ

ਦੱਖਣੀ ਫਲੋਰਿਡਾ ਦੇ ਮਿਆਮੀ ਨੇੜੇ ਸ਼ਨੀਵਾਰ ਨੂੰ 12 ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 156 ਲੋਕ ਲਾਪਤਾ ਹਨ ।...

ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਦਿੱਤਾ ਅਸਤੀਫ਼ਾ, ਸਹਿਯੋਗੀ ਨੂੰ Kiss ਕਰਨ ‘ਤੇ ਲੱਗੇ ਸੀ ਕੋਰੋਨਾ ਨਿਯਮ ਤੋੜਨ ਦੇ ਦੋਸ਼

ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ਾਂ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ...

WHO ਨੇ ਡੈਲਟਾ ਵੈਰੀਐਂਟ ਨੂੰ ਲੈ ਕੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- ਵੈਕਸੀਨ ਲੈਣ ਵਾਲੇ ਵੀ ਵਰਤਣ ਸਾਵਧਾਨੀ

ਦੁਨੀਆ ਭਰ ਵਿੱਚ ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਫੈਲਣ ਕਾਰਨ ਹੁਣ ਵਿਸ਼ਵ ਸਿਹਤ ਸੰਗਠਨ ਨੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਟੀਕੇ...

WHO ਨੇ ਦਿੱਤੀ ਚੇਤਾਵਨੀ, ਕਿਹਾ – ਕੋਰੋਨਾ ਵਇਰਸ ਦੇ ਡੈਲਟਾ ਵੈਰੀਐਂਟ ਦੇ ਹਾਵੀ ਹੋਣ ਦਾ ਖਦਸ਼ਾ, 85 ਦੇਸ਼ਾਂ ‘ਚ ਸਾਹਮਣੇ ਆਏ ਮਾਮਲੇ

ਕੋਰੋਨਾ ਵਾਇਰਸ ਦਾ ਸਭ ਤੋਂ ਖਤਰਨਾਕ ਮੰਨਿਆ ਜਾਣ ਵਾਲਾ ਵੈਰੀਐਂਟ ਡੈਲਟਾ ਹੁਣ ਤੱਕ 85 ਦੇਸ਼ਾਂ ਵਿੱਚ ਪਾਇਆ ਗਿਆ ਹੈ । ਜਿਸ ਨੂੰ ਲੈ ਕੇ ਹੁਣ...

ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ

ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਪੁਰਾਣੀ ਰੰਜਿਸ਼ ਵਿੱਚ ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਨੇ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀ...

ਜਲੰਧਰ ਦੇ ਪ੍ਰਦੀਪ ਟਿਵਾਣਾ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ‘ਚ ਬਣੇ ਪਹਿਲੇ ਭਾਰਤੀ ਜੱਜ

ਪੰਜਾਬੀ ਜਿੱਥੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਿਲ ਕਰ ਲੈਂਦੇ ਹਨ। ਪਿਛਲੇ ਕੁਝ ਦਿਨਾਂ ਵਿੱਚ ਬਹੁਤ ਸਾਰੀਆਂ...

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ, ਕੈਨੇਡਾ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਖੋਲ੍ਹੇ ਦਰਵਾਜ਼ੇ

ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਵੱਲੋਂ ਅੰਤਰਰਾਸ਼ਟਰੀ ਉਡਾਣਾਂ ‘ਤੇ...

ਨੇਪਾਲ ਦੇ PM ਓਲੀ ਦਾ ਵੱਡਾ ਦਾਅਵਾ, ਕਿਹਾ- “ਨੇਪਾਲ ‘ਚ ਹੋਈ ਸੀ ਯੋਗ ਦੀ ਸ਼ੁਰੂਆਤ, ਉਸ ਸਮੇਂ ਭਾਰਤ ਦਾ ਕੋਈ ਵਜੂਦ ਹੀ ਨਹੀਂ ਸੀ”

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੱਡਾ ਦਾਅਵਾ ਕੀਤਾ ਹੈ ।...

WHO ਦੇ ਬਿਆਨ ਨੇ ਵਧਾਈ ਚਿੰਤਾ, ਕਿਹਾ- ਭਾਰਤ ’ਚ ਮਿਲੇ ਡੈਲਟਾ ਵੈਰੀਐਂਟ ਖ਼ਿਲਾਫ਼ ਘੱਟ ਪ੍ਰਭਾਵੀ ਹੈ ਕੋਰੋਨਾ ਵੈਕਸੀਨ

ਮੌਜੂਦਾ ਸਮੇਂ ਵਿੱਚ ਵਿਸ਼ਵ ਵਿੱਚ ਕੋਰੋਨਾ ਵੈਕਸੀਨ ਨਵੇਂ ਡੈਲਟਾ ਵੈਰੀਐਂਟ ਖਿਲਾਫ਼ ਘੱਟ ਪ੍ਰਭਾਵਸ਼ਾਲੀ ਦਿਖਾਈ ਦੇ ਰਹੀ ਹੈ। ਇਹ ਗੱਲ...

ਬਲਾਤਕਾਰ ਦੀਆਂ ਘਟਨਾਵਾਂ ‘ਤੇ ਪਾਕਿ PM ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- “ਔਰਤਾਂ ਘੱਟ ਕੱਪੜੇ ਪਾਉਣਗੀਆਂ ਤਾਂ ਮਰਦਾਂ ‘ਤੇ ਅਸਰ ਤਾਂ ਹੋਵੇਗਾ ਹੀ”

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇੱਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਾਰਨ ਇੱਕ ਵਾਰ ਫਿਰ ਮੁਸੀਬਤ ਵਿੱਚ ਪੈ ਗਏ ਹਨ । ਦਰਅਸਲ,...

ਚੀਨ ਨੇ ਕੀਤਾ ਨਵਾਂ ਐਲਾਨ, ਵੁਹਾਨ ਲੈਬ ਨੂੰ ਦਿੱਤਾ ਜਾਵੇਗਾ ਚੋਟੀ ਦਾ ਵਿਗਿਆਨਕ ਪੁਰਸਕਾਰ

ਚੀਨ ਦੀ ਵੁਹਾਨ ਲੈਬ ਨੂੰ ਦੇਸ਼ ਦੇ ਚੋਟੀ ਦੇ ਵਿਗਿਆਨਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਲੈਬ ਮਹਾਂਮਾਰੀ ਦੌਰਾਨ ਕੀਤੇ ਗਏ ਕੰਮ ਅਤੇ...

WHO ਨੇ ਦਿੱਤੀ ਚੇਤਾਵਨੀ, ਕਿਹਾ- ਮਹਾਂਮਾਰੀ ਹਾਲੇ ਵੀ ਆਸ-ਪਾਸ, ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਤੇ ਸਮਾਜਿਕ ਦੂਰੀ ਜ਼ਰੂਰੀ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਪਿਛਲੇ ਦਿਨੀਂ ਕਾਫ਼ੀ ਤਬਾਹੀ ਮਚਾਈ ਸੀ । ਹੁਣ ਜਦੋਂ ਦੇਸ਼ ਵਿੱਚ ਕੋਰੋਨਾ ਕੇਸ ਘੱਟਣੇ ਸ਼ੁਰੂ...

ਦੁਬਈ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਸਫ਼ਰ

ਦੁਬਈ ਨੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਪਾਬੰਦੀਆਂ ਵਿਚ ਢਿੱਲ ਦਿੱਤੀ ਹੈ। ਹਾਲਾਂਕਿ, ਅਜਿਹੇ ਸਾਰੇ...

ਫਿਨਲੈਂਡ ‘ਚ ਵੀ ਪੰਜਾਬੀਆਂ ਨੇ ਗੱਡੇ ਝੰਡੇ, ਕਰਤਾਰਪੁਰ ਦੇ ਮਾਨਵ ਫੁਲ ਬਣੇ ਪਹਿਲੇ ਭਾਰਤੀ ਅਸੈਂਬਲੀ ਮੈਂਬਰ

ਮੌਜੂਦਾ ਸਮੇਂ ਵਿੱਚ ਭਾਰਤੀਆਂ ਵੱਲੋਂ ਵਿਦੇਸ਼ਾਂ ਵਿੱਚ ਝੰਡੇ ਗੱਡਣ ਦਾ ਸਿਲਸਿਲਾ ਜਾਰੀ ਹੈ।  ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ...

ਕੈਨੇਡਾ ਸਰਕਾਰ ਨੇ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ 21 ਜੁਲਾਈ ਤੱਕ ਵਧਾਈ ਪਾਬੰਦੀ

ਪੂਰੀ ਦੁਨੀਆ ਮੌਜੂਦਾ ਸਮੇਂ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬਹੁਤ...

Amazon ਦੇ ਮੁਖੀ ਜੈਫ ਬੇਜ਼ੋਸ ਦੀ ਸਾਬਕਾ ਪਤਨੀ ਮੈਕੇਂਜੀ ਨੇ 286 ਸੰਗਠਨਾਂ ਨੂੰ ਦਾਨ ਕੀਤੇ 2.7 ਬਿਲੀਅਨ ਡਾਲਰ

Amazon ਦੇ ਮਾਲਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਜੈੱਫ ਬੇਜੋਸ ਦੀ ਸਾਬਕਾ ਪਤਨੀ ਮੈਕੇਂਜ਼ੀ ਸਕੌਟ ਨੇ ਵੱਖ-ਵੱਖ ਸੰਸਥਾਵਾਂ ਨੂੰ 2.7 ਬਿਲੀਅਨ...

ਇਜ਼ਰਾਈਲ-ਹਮਾਸ ਵਿਚਾਲੇ ਟੁੱਟਿਆ ਸੀਜ਼ਫਾਇਰ ! ਇਜ਼ਰਾਈਲੀ ਫੌਜ ਨੇ ਗਾਜ਼ਾ ਪੱਟੀ ‘ਤੇ ਮੁੜ ਕੀਤਾ ਹਵਾਈ ਹਮਲਾ

ਇਜ਼ਰਾਈਲ ਨੇ ਇੱਕ ਵਾਰ ਫਿਰ ਗਾਜ਼ਾ ਪੱਟੀ ‘ਤੇ ਹਮਾਸ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਹਵਾਈ ਹਮਲਾ ਕੀਤਾ ਹੈ । ਇਜ਼ਰਾਈਲੀ ਫੌਜ...

ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਨੇ ਲਈ ਜਾਨ, 2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ

ਮੌਜੂਦਾ ਸਮੇਂ ਵਿੱਚ ਅਕਸਰ ਹੀ ਕਰੰਟ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਕਰੰਟ ਲੱਗਣ ਦੀ ਘਟਨਾ ਦੱਖਣੀ...

ਬ੍ਰਿਟੇਨ ‘ਚ ਤੇਜ਼ ਹੋਇਆ ਟੀਕਾਕਰਨ, ਵੈਕਸੀਨ ਦੀਆਂ ਖੁਰਾਕਾਂ ਵਿਚਲੇ ਅੰਤਰ ਨੂੰ 12 ਹਫਤਿਆਂ ਤੋਂ ਘਟਾ ਕੇ 8 ਹਫ਼ਤੇ ਕਰਨ ਦਾ ਕੀਤਾ ਗਿਆ ਐਲਾਨ

ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਵਿਚਾਲੇ ਵਿਚਕਾਰ ਬ੍ਰਿਟੇਨ ਨੇ ਆਪਣਾ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪ੍ਰਧਾਨ...

ਕੋਕੀਨ ਲਿਜਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੇ ਕੈਨੇਡਾ ਦੀ ਅਦਾਲਤ ‘ਚ ਕਬੂਲਿਆ ਆਪਣਾ ਦੋਸ਼

US ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਅਮਰੀਕਾ ਤੋਂ ਕੈਨੇਡਾ ਵਿੱਚ ਦਾਖਲ ਹੁੰਦਿਆਂ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਲਿਜਾਉਣ ਦੇ...

ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ...

ਦੁਬਈ ’ਚ ਵਾਪਰਿਆ ਦਰਦਨਾਕ ਹਾਦਸਾ, ਕਈ ਟਰਾਲਿਆਂ ਦੀ ਆਪਸੀ ਟੱਕਰ ’ਚ ਜਿਊਂਦਾ ਸੜਿਆ ਰੂਪਨਗਰ ਦਾ ਨੌਜਵਾਨ

ਦੁਬਈ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਰੂਪਨਗਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ...

G-7 ਸਿਖਰ ਸੰਮੇਲਨ ‘ਚ ਬੋਰਿਸ ਜਾਨਸਨ ਦਾ ਵੱਡਾ ਐਲਾਨ, ਕਿਹਾ- 2022 ਦੇ ਅੰਤ ਤੱਕ ਵੈਕਸੀਨ ਦੀਆਂ ਇੱਕ ਅਰਬ ਡੋਜ਼ਾਂ ਕਰਵਾਂਗੇ ਮੁਹੱਈਆ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਤਵਾਰ ਨੂੰ ਕਾਰਨਵਾਲ ਵਿੱਚ G-7 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਕਿਹਾ ਕਿ ਦੁਨੀਆ ਦੇ...

ਸੀਰੀਆ ਦੇ ਹਸਪਤਾਲ ‘ਤੇ ਮਿਜ਼ਾਇਲ ਹਮਲਾ, 2 ਸਿਹਤ ਵਰਕਰਾਂ ਸਣੇ 13 ਲੋਕਾਂ ਦੀ ਮੌਤ

ਸੀਰੀਆ ਦੇ ਉੱਤਰੀ ਸ਼ਹਿਰ ਵਿੱਚ ਇੱਕ ਮਿਜ਼ਾਇਲ ਹਮਲਾ ਕੀਤਾ ਗਿਆ ਹੈ । ਦਰਅਸਲ, ਸੀਰੀਆ ਦੇ ਇੱਕ ਹਸਪਤਾਲ ‘ਤੇ ਮਿਜ਼ਾਇਲ ਹਮਲੇ ਕੀਤੇ ਗਏ ਹਨ ।...

ਭਾਰਤੀ ਮੂਲ ਦੀ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਮਿਲਿਆ ਪੁਲਿਤਜ਼ਰ ਪੁਰਸਕਾਰ, ਦੁਨੀਆ ਸਾਹਮਣੇ ਖੋਲ੍ਹੀ ਸੀ ਚੀਨ ਦੀ ਪੋਲ

ਭਾਰਤੀ ਮੂਲ ਦੀ ਮਹਿਲਾ ਪੱਤਰਕਾਰ ਮੇਘਾ ਰਾਜਾਗੋਪਾਲਨ ਨੂੰ ਪੁਲਿਤਜ਼ਰ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਨੂੰ ਪੱਤਰਕਾਰੀ ਦੀ ਦੁਨੀਆ ਦਾ...

ਦੁਖਦਾਈ ਹਾਦਸਾ: ਸੁਪਰਨੋਵਾ ਰਿੰਗ ਬਣੀ 3 ਸਾਲਾਂ ਮਾਸੂਮ ਲਈ ਕਾਲ

ਨਿਊਜ਼ੀਲੈਂਡ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਦੇ ਆਪਣੀ ਹੀ ਧੀ ‘ਤੇ ਡਿੱਗਣ ਕਾਰਨ ਬੱਚੀ ਦੀ ਮੌਤ ਹੋ ਗਈ ।...

ਮੇਹੁਲ ਚੋਕਸੀ ਨੂੰ ਝਟਕਾ, ਡੋਮਿਨਿਕਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

PNB ਘੁਟਾਲੇ ਵਿੱਚ ਭਗੌੜੇ ਹੀਰੇ ਕਾਰੋਬਾਰੀ ਮੇਹੁਲ ਚੋਕਸੀ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਡੋਮਿਨਿਕਾ ਹਾਈ ਕੋਰਟ...

ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ‘ਚ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨੇ ਮਾਰੀ ਬਾਜ਼ੀ, ਹਾਸਿਲ ਕੀਤਾ ਪਹਿਲਾ ਸਥਾਨ

ਆਸਟ੍ਰੇਲੀਆ ਦਾ ਪ੍ਰਮੱਖ ਸ਼ਹਿਰ ਮੈਲਬੋਰਨ ਇਸ ਵਾਰ ਦੁਨੀਆ ਦੇ ਰਹਿਣ ਪੱਖੋਂ ਸਭ ਤੋਂ ਵਧੀਆ ਸ਼ਹਿਰਾਂ ਦੀ ਸੂਚੀ ਵਿੱਚੋ ਪਹਿਲੇ ਨੰਬਰ ਤੋਂ...

ਮਿਆਂਮਾਰ ‘ਚ ਫੌਜ ਦਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

ਮਿਆਂਮਾਰ ਦੇ ਦੂਜੇ ਵੱਡੇ ਸ਼ਹਿਰ ਮਾਂਡਲੇ ਨੇੜੇ ਵੀਰਵਾਰ ਯਾਨੀ ਕਿ ਅੱਜ ਇੱਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ । ਇਸ ਹਾਦਸੇ ਵਿੱਚ 12...

95 ਸਾਲਾਂ ਬਜ਼ੁਰਗ ਜੋੜੇ ਨੇ ਵਿਆਹ ਕਰਵਾ ਪੇਸ਼ ਕੀਤੀ ਮਿਸਾਲ, ਕਿਹਾ- ‘ਹਾਲੇ ਤਾਂ ਇਕੱਠਿਆਂ ਜ਼ਿੰਦਗੀ ਜਿਉਣੀ ਹੈ’

ਅਮਰੀਕਾ ਵਿੱਚ 95 ਸਾਲ ਦੀ ਉਮਰ ਵਿੱਚ ਇੱਕ ਜੋੜੇ ਨੇ ਵਿਆਹ ਕਰਵਾ ਕੇ ਇੱਕ ਮਿਸਾਲ ਪੇਸ਼ ਕੀਤੀ ਹੈ । ਇਸ ਜੋੜੇ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਜੇਕਰ...

ਹੈਰਾਨੀਜਨਕ ! ਮਹਿਲਾ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੱਜ ਦੇ ਸਮੇਂ ਵਿੱਚ ਕਿਸੇ ਮਹਿਲਾ ਦੀ ਡਿਲੀਵਰੀ ਦੇ ਸਮੇਂ ਇੱਕੋ ਸਮੇਂ 3 ਤੋਂ 4 ਬੱਚਿਆਂ ਨੂੰ ਜਨਮ ਹੋਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ...

ਕੈਨੇਡੀਅਨ PM ਟਰੂਡੋ ਦਾ ਵੱਡਾ ਬਿਆਨ, ਓਂਟਾਰੀਓ ‘ਚ ਮੁਸਲਿਮ ਪਰਿਵਾਰ ਦੇ ਕਤਲ ਨੂੰ ਕਰਾਰ ਦਿੱਤਾ ਅੱਤਵਾਦੀ ਹਮਲਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ...

ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ, ਨਦੀ ‘ਚ ਡਿੱਗੀ ਵੈਨ, 17 ਲੋਕਾਂ ਦੀ ਮੌਤ

ਪਾਕਿਸਤਾਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ । ਦਰਅਸਲ, ਨਦੀ ਵਿੱਚ ਇੱਕ ਵੈਨ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ । ਇਹ ਹਾਦਸਾ...

ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ

ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਇੱਕ ਟਰੱਕ ਡਰਾਈਵਰ ਨੇ ਇੱਕ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ । ਇਸ ਘਟਨਾ ਵਿੱਚ...

ਧੋਖਾਧੜੀ ਤੇ ਜਾਲਸਾਜ਼ੀ ਕਰਨ ਦੇ ਦੋਸ਼ ‘ਚ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 7 ਸਾਲ ਦੀ ਸਜ਼ਾ

ਮਹਾਤਮਾ ਗਾਂਧੀ ਦੀ 56 ਸਾਲਾਂ ਪੜਪੋਤੀ ਨੂੰ ਡਰਬਨ ਦੀ ਇੱਕ ਅਦਾਲਤ ਨੇ 60 ਲੱਖ ਰੁਪਏ ਦੀ ਧੋਖਾਧੜੀ ਅਤੇ ਜਾਲਸਾਜ਼ੀ ਮਾਮਲੇ ਵਿੱਚ ਸੱਤ ਸਾਲ ਕੈਦ ਦੀ...

ਕੋਰੋਨਾ ਵਾਇਰਸ ਦੀ ਸ਼ੁਰੂਆਤ ਲਈ ਚੀਨ ਨੂੰ ਹੋਰ ਅੰਕੜੇ ਮੁਹੱਈਆ ਕਰਵਾਉਣ ਲਈ ਨਹੀਂ ਕਰ ਸਕਦੇ ਮਜਬੂਰ: WHO

ਕੀ ਕੋਰੋਨਾ ਵਾਇਰਸ ਦੀ ਉਤਪਤੀ ਚੀਨ ਵਿੱਚ ਹੀ ਹੋਈ, ਇਸ ਬਾਰੇ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਏ ਹਨ । ਹਾਲਾਂਕਿ, ਬਹੁਤ ਸਾਰੇ ਮਾਹਿਰ ਪਹਿਲਾਂ...

HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ

ਪੂਰੀ ਦੁਨੀਆ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ। ਹਰ ਦੇਸ਼ ਦੇ ਵਿਗਿਆਨੀ ਇਸ ਦਾ ਪਤਾ ਲਗਾਉਣ ਲਈ ਦਿਨ-ਰਾਤ...

ਰੂਸੀ ਰਾਸ਼ਟਰਪਤੀ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ‘ਜ਼ਿੰਮੇਵਾਰ ਨੇਤਾ ਹਨ ਭਾਰਤੀ PM, ਭਾਰਤ-ਚੀਨ ਦੇ ਮੁੱਦੇ ਹੱਲ ਕਰਨ ‘ਚ ਸਮਰੱਥ’

ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ...

Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ ਲਈ ਅਕਾਊਂਟ ਕੀਤਾ ਸਸਪੈਂਡ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੇਸਬੁੱਕ ਨੇ ਝਟਕਾ ਦਿੰਦਿਆਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਦੋ...

New York ਦੇ ਡਾਕਟਰ ਨੇ ਕੀਤਾ ‘ਮੈਡੀਕਲ ਬਲਾਤਕਾਰ’, ਬਿਨਾਂ ਪੁੱਛੇ ਔਰਤ ਮਰੀਜ਼ ਨੂੰ ਆਪਣੇ ਹੀ sperm ਨਾਲ ਕੀਤਾ ਗਰਭਵਤੀ

ਨਿਊ ਯਾਰਕ ‘ਚ ਰਹਿਣ ਵਾਲੀ ਇਕ ਔਰਤ ਨੇ 40 ਸਾਲ ਬਾਅਦ ਇਕ ਡਾਕਟਰ ‘ਤੇ ਸ਼ੁਕਰਾਣੂ ਵਿੱਚ ਹੇਰਾਫੇਰੀ ਕਰਨ ਦਾ ਦੋਸ਼ ਲਾਇਆ ਹੈ। ਔਰਤ ਦਾ ਦਾਅਵਾ...

ਭਾਰਤੀ ਮੂਲ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਦਿਹਾਂਤ, ਪੈਂਟਾਗਨ ਨੇ ਜਤਾਇਆ ਸੋਗ

ਵ੍ਹਾਈਟ ਹਾਊਸ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਅਮਰੀਕਾ ਵਿੱਚ ਦਿਹਾਂਤ ਹੋ ਗਿਆ। ਪ੍ਰਕਾਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ।...

ਪਾਕਿਸਤਾਨ ਨੇ ਲਾਂਚ ਕੀਤੀ ਘਰੇਲੂ ਕੋਰੋਨਾ ਵੈਕਸੀਨ ‘PakVac’, ਅਸਰ ਤੋਂ ਲੈ ਕੇ ਟ੍ਰਾਇਲ ਤੱਕ ਦੀ ਨਹੀਂ ਦਿੱਤੀ ਕੋਈ ਜਾਣਕਾਰੀ

ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਦਾ ਅਭਿਆਨ ਚੱਲ ਰਿਹਾ ਹੈ । ਹਰ ਉਮਰ ਦੇ ਲੋਕਾਂ ਨੂੰ...

ਭਾਰਤ ‘ਚ ਸਭ ਤੋਂ ਪਹਿਲਾਂ ਮਿਲਿਆ ਕੋਰੋਨਾ ਵਾਇਰਸ ਦਾ ਡੈਲਟਾ ਵੈਰੀਐਂਟ ਹੀ ਚਿੰਤਾ ਦਾ ਵਿਸ਼ਾ: WHO

ਭਾਰਤ ਵਿੱਚ ਮਿਲੇ ਕੋਵਿਡ ਵੈਰੀਐਂਟ ਦੇ ਸਿਰਫ ਇੱਕ ਸਟ੍ਰੇਨ ਨੂੰ ਲੈ ਕੇ ਵਿਗਿਆਨੀ ਵਧੇਰੇ ਚਿੰਤਤ ਹਨ । ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ...

ਕੋਰੋਨਾ ਸੰਕਟ ਵਿਚਾਲੇ ਹੁਣ ਆਈਸਲੈਂਡ ਨੇ ਵਧਾਇਆ ਮਦਦ ਦਾ ਹੱਥ, ਦਵਾਈਆਂ ਤੇ ਵੈਂਟੀਲੇਟਰ ਭੇਜੇ ਭਾਰਤ

ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਸੰਕਟ ਦੇ ਵਿਚਾਲੇ ਹੁਣ ਭਾਰਤ ਨੂੰ ਆਈਸਲੈਂਡ ਦਾ ਸਮਰਥਨ ਮਿਲਿਆ ਹੈ ।...

ਚੀਨ ਦੀ ਕੋਰੋਨਾ ਵੈਕਸੀਨ Sinovac ਨੂੰ WHO ਨੇ ਐਮਰਜੈਂਸੀ ਵਰਤੋਂ ਲਈ ਦਿੱਤੀ ਮਨਜ਼ੂਰੀ

ਵਿਸ਼ਵ ਸਿਹਤ ਸੰਗਠਨ (WHO) ਨੇ ਚੀਨ ਦੀ ਕੋਰੋਨਾ ਵੈਕਸੀਨ ਸਿਨੋਵੈਕ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਸੰਯੁਕਤ ਰਾਸ਼ਟਰ ਦੀ...

ਭਾਰਤ ‘ਚ ਪਹਿਲੀ ਵਾਰ ਮਿਲੇ ਕੋਰੋਨਾ ਦੇ ਰੂਪ ਨੂੰ WHO ਨੇ ਦਿੱਤਾ ਇਹ ਨਾਮ

ਭਾਰਤ ਵਿੱਚ ਸਭ ਤੋਂ ਪਹਿਲਾਂ ਜੋ ਕੋਰੋਨਾ ਦਾ ਵੈਰੀਐਂਟ ਮਿਲਿਆ ਸੀ ਉਸਦਾ ਨਾਮ ਸੋਮਵਾਰ ਨੂੰ ਵਿਸ਼ਵ ਸਿਹਤ ਸੰਗਠਨ ਨੇ ‘ਡੈਲਟਾ ਵੇਰੀਐਂਟ’...

ਇੱਕ ਹੋਰ ਚੀਨੀ ਖਤਰਾ: ਹੁਣ ਮਨੁੱਖਾਂ ‘ਚ ਵੀ ਬਰਡ ਫਲੂ ਦਾ ਸੰਕ੍ਰਮਣ, ਚੀਨ ਤੋਂ ਸਾਹਮਣੇ ਆਇਆ ਦੁਨੀਆ ਦਾ ਪਹਿਲਾ ਮਾਮਲਾ

ਚੀਨ ਵਿੱਚ ਮਨੁੱਖਾਂ ਦੇ ਅੰਦਰ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ । ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ...

ਅਮਰੀਕਾ ਦੇ ਫਲੋਰਿਡਾ ‘ਚ Music Concert ਦੌਰਾਨ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, 20 ਤੋਂ ਵੱਧ ਜ਼ਖਮੀ

ਅਮਰੀਕਾ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਸ਼ਨੀਵਾਰ ਰਾਤ ਨੂੰ ਫਲੋਰਿਡਾ ਸ਼ਹਿਰ ਵਿੱਚ ਇੱਕ...

ਅਧਿਐਨ ‘ਚ ਵੱਡਾ ਦਾਅਵਾ- ਵੁਹਾਨ ਲੈਬ ‘ਚ ਹੀ ਤਿਆਰ ਹੋਇਆ ਕੋਰੋਨਾ, ਚਮਗਾਦੜ ਤੋਂ ਵਾਇਰਸ ਫੈਲਣ ਦਾ ਕੋਈ ਸਬੂਤ ਨਹੀਂ

ਕੋਰੋਨਾ ਵਾਇਰਸ ਦੀ ਕਿਸ ਤਰ੍ਹਾਂ ਪੈਦਾ ਹੋਇਆ? ਇਸ ਬਾਰੇ ਸਵਾਲਾਂ ਦੇ ਜਵਾਬ ਦੁਨੀਆ ਭਰ ਦੇ ਵਿਗਿਆਨੀ ਲੱਭ ਰਹੇ ਹਨ । ਹੁਣ ਇੱਕ ਨਵੇਂ ਅਧਿਐਨ...

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UAE ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 30 ਜੂਨ ਤੱਕ ਵਧਾਈ ਪਾਬੰਦੀ

ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ ‘ਤੇ ਰੋਕ 30...

ਸਾਊਦੀ ਅਰਬ ਨੇ ਇਨ੍ਹਾਂ 11 ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ ਹਟਾਈ, ਭਾਰਤੀਆਂ ‘ਤੇ Ban ਜਾਰੀ

ਸਾਊਦੀ ਅਰਬ ਨੇ ਐਤਵਾਰ ਸਵੇਰ ਤੋਂ 11 ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ‘ਤੇ ਲਗਾਈ ਹੋਈ ਪਾਬੰਦੀ ਹਟਾ ਦਿੱਤੀ ਹੈ । ਇਹ ਪਾਬੰਦੀ ਕੋਰੋਨਾ ਵਾਇਰਸ...

ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਵਾਪਸ ਲਿਆਉਣ ਲਈ ਡੋਮਿਨਿਕਾ ਪਹੁੰਚਿਆ ਭਾਰਤੀ ਜੈੱਟ

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਵਾਪਸ ਲਿਆਉਣ ਲਈ ਇੰਡੀਅਨ ਜੈੱਟ ਡੋਮਿਨਿਕਾ ਪਹੁੰਚ...

ਡੋਮਿਨਿਕਾ ਜੇਲ੍ਹ ‘ਚ ਬੰਦ ਮੇਹੁਲ ਚੋਕਸੀ ਦੀ ਪਹਿਲੀ ਤਸਵੀਰ ਆਈ ਸਾਹਮਣੇ, ਹੱਥਾਂ ‘ਤੇ ਦਿਖੇ ਸੱਟਾਂ ਦੇ ਨਿਸ਼ਾਨ

PNB ਬੈਂਕ ਘੁਟਾਲੇ ਦਾ ਮੁੱਖ ਦੋਸ਼ੀ ਤੇ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਡੋਮਿਨਿਕਾ ਤੋਂ ਪਹਿਲੀ ਤਸਵੀਰ ਸਾਹਮਣੇ ਆਈ ਹੈ । ਮੇਹੁਲ...

ਬ੍ਰਿਟੇਨ ਦੇ PM ਬੌਰਿਸ ਜਾਨਸਨ ਨੇ ਮੰਗੇਤਰ ਕੈਰੀ ਸਾਇਮੰਡਸ ਨਾਲ ਰਚਾਇਆ ਵਿਆਹ

ਬ੍ਰਿਟਿਸ਼ ਪ੍ਰਧਾਨਮੰਤਰੀ ਬੌਰਿਸ ਜਾਨਸਨ ਨੇ ਆਪਣੀ ਮੰਗੇਤਰ ਕੈਰੀ ਸਾਇਮੰਡਸ ਨਾਲ ਗੁੱਪਚੁੱਪ ਵਿਆਹ ਕਰਵਾ ਲਿਆ ਹੈ । ਬ੍ਰਿਟਿਸ਼ ਮੀਡੀਆ ਦੇ...

70 ਫ਼ੀਸਦੀ ਲੋਕਾਂ ਦੇ ਟੀਕਾਕਰਨ ਤੋਂ ਬਿਨ੍ਹਾਂ ਕੋਵਿਡ-19 ਮਹਾਂਮਾਰੀ ਖ਼ਤਮ ਨਹੀਂ ਹੋਵੇਗੀ: WHO

ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਵਿਸ਼ਵ ਸਿਹਤ ਸੰਗਠਨ (WHO) ਦੇ ਯੂਰਪੀਅਨ ਡਾਇਰੈਕਟਰ ਨੇ ਸ਼ੁੱਕਰਵਾਰ ਨੂੰ...

ਭਾਰਤ ਨੂੰ ਕੋਰੋਨਾ ਵੈਕਸੀਨ ਲਈ ਕੱਚਾ ਮਾਲ ਦੇਵੇਗਾ ਅਮਰੀਕਾ, ਕਿਹਾ- ‘ਮਹਾਂਮਾਰੀ ਦੇ ਸ਼ੁਰੂਆਤੀ ਦੌਰ ‘ਚ ਭਾਰਤ ਵੱਲੋਂ ਕੀਤੀ ਮਦਦ ਕਦੇ ਨਹੀਂ ਭੁਲਾ ਸਕਦੇ’

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ । ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਅਮਰੀਕੀ ਹਮਰੁਤਬਾ ਐਂਟਨੀ...

ਪਾਕਿਸਤਾਨ ਸਰਕਾਰ ਦਾ ਫਰਮਾਨ ! ਹੁਣ 18 ਸਾਲ ਦੀ ਉਮਰ ਵਿੱਚ ਵਿਆਹ ਨਾ ਕਰਵਾਉਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ

ਪਾਕਿਸਤਾਨ ਦੇ ਸਿੰਧ ਸੂਬੇ ਦੀ ਵਿਧਾਨ ਸਭਾ ਵਿੱਚ ਬੱਚਿਆਂ ਨੂੰ ਬਲਾਤਕਾਰ ਤੋਂ ਬਚਾਉਣ ਲਈ ਇੱਕ ਬਿੱਲ ਦਾ ਡਰਾਫਟ ਪੇਸ਼ ਕੀਤਾ ਗਿਆ ਹੈ । ਜਿਸ...

ਕੈਲੇਫੋਰਨੀਆ ਦੇ ਸੇਨ ਜੋਸ ਸ਼ਹਿਰ ‘ਚ ਗੋਲੀਬਾਰੀ, ਇੱਕ ਪੰਜਾਬੀ ਸਣੇ 8 ਲੋਕਾਂ ਦੀ ਮੌਤ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ । ਪੁਲਿਸ ਅਨੁਸਾਰ ਇਸ ਘਟਨਾ...

ਭਾਰਤੀ ਮੂਲ ਦੇ ਅਰੁਣ ਵੈਂਕਟਰਮਨ ਨੂੰ ਬਾਇਡੇਨ ਪ੍ਰਸ਼ਾਸਨ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਡਿਪਾਰਟਮੈਂਟ ਆਫ਼ ਕਾਮਰਸ ਦੇ ਬਣੇ ਹੈੱਡ

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਇੱਕ ਹੋਰ ਭਾਰਤੀ ਨੂੰ ਵੱਡੀ ਇਹ ਜ਼ਿੰਮੇਵਾਰੀ ਸੌਂਪੀ ਹੈ । ਰਾਸ਼ਟਰਪਤੀ ਨੇ ਭਾਰਤੀ-ਅਮਰੀਕੀ ਨਾਗਰਿਕ...

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਆਸਟ੍ਰੀਆ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

ਆਸਟ੍ਰੀਆ ਨੇ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਿਲਣ ਅਤੇ ਉਸ ਦੇ ਫੈਲਣ ਦੇ ਮੱਦੇਨਜ਼ਰ ਇੱਥੋਂ ਆਉਣ ਵਾਲੀਆਂ ਉਡਾਣਾਂ...

ਜਾਪਾਨ ਤੇ ਸ਼੍ਰੀਲੰਕਾ ‘ਚ ਵਧਦੇ ਕੋਰੋਨਾ ਮਾਮਲੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਜਾਰੀ ਕੀਤੀ ਇਹ ਚੇਤਾਵਨੀ

ਭਾਰਤ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਨੇ ਜਾਪਾਨ ਅਤੇ ਸ੍ਰੀਲੰਕਾ ਵਿੱਚ ਵੀ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ । ਇਨ੍ਹਾਂ ਦੋਵਾਂ...

ਵਿਦੇਸ਼ ਮੰਤਰੀ ਜੈਸ਼ੰਕਰ 5 ਦਿਨਾਂ ਦੌਰੇ ਲਈ ਪਹੁੰਚੇ ਅਮਰੀਕਾ, ਵੈਕਸੀਨ ਦੀ ਕਿੱਲਤ ‘ਤੇ ਕਰਨਗੇ ਚਰਚਾ

ਭਾਰਤ ਇਨ੍ਹੀਂ ਦਿਨੀਂ ਕੋਰੋਨਾ ਸੰਕਟ ਅਤੇ ਵੈਕਸੀਨ ਦੀ ਘਾਟ ਦੋਵਾਂ ਦਾ ਸਾਹਮਣਾ ਕਰ ਰਿਹਾ ਹੈ । ਇਸ ਵਿਚਾਲੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਪੰਜ...

North Korea ਦੇ ਸਨਕੀ ਤਾਨਾਸ਼ਾਹ ਦਾ ਨਵਾਂ ਫਰਮਾਨ- ਜੀਂਸ ਤੇ ਵੈਸਟਰਨ ਹੇਅਰ ਸਟਾਈਲ ’ਤੇ ਇਸ ਡਰੋਂ ਲਾਇਆ ਬੈਨ

ਪਿਓਂਗਯਾਂਗ : ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਆਪਣੇ ਸਨਕੀ ਰਵੱਈਏ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਹੁਣ ਕਿਮ ਜੋਂਗ...

ਕੋਰੋਨਾ ਸੰਕਟ ਵਿਚਾਲੇ ਹੁਣ ਭਾਰਤ ਦੀ ਮਦਦ ਲਈ ਅੱਗੇ ਆਏ ਸਕਾਟਲੈਂਡ ਅਤੇ ਵੇਲਜ਼, ਭੇਜੇ ਆਕਸੀਜਨ ਕੰਸਨਟ੍ਰੇਟਰ ਤੇ ਵੈਂਟੀਲੇਟਰ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਰੋਜ਼ਾਨਾ ਕੋਰੋਨਾ ਦੇ ਲੱਖਾਂ ਮਾਮਲੇ...

ਮੈਰਾਥਨ ‘ਚ ਹਿੱਸਾ ਲੈਣ ਵਾਲਿਆਂ ਲਈ ਖਰਾਬ ਮੌਸਮ ਬਣਿਆ ਆਫ਼ਤ, 21 ਲੋਕਾਂ ਦੀ ਮੌਤ

ਉੱਤਰੀ-ਪੱਛਮੀ ਚੀਨ ਵਿੱਚ ਬੇਹੱਦ ਖਰਾਬ ਮੌਸਮ ਕਾਰਨ 100 ਕਿਲੋਮੀਟਰ ਕ੍ਰਾਸ-ਕੰਟਰੀ ਪਰਬਤੀ ਮੈਰਾਥਨ ਵਿੱਚ ਭਾਗ ਲੈਣ ਵਾਲੇ 21 ਲੋਕਾਂ ਦੀ ਮੌਤ ਹੋ...

ਕੋਰੋਨਾ ਦਾ ਕਹਿਰ: ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 21 ਜੂਨ ਤੱਕ ਵਧਾਈ ਪਾਬੰਦੀ

ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਪੈਸੇਂਜਰ ਫਲਾਈਟਾਂ ‘ਤੇ ਪਾਬੰਦੀ ਨੂੰ 30...

ਪਾਕਿਸਤਾਨ ‘ਚ ਫਿਲਸਤੀਨ ਦੇ ਸਮਰਥਨ ਵਿੱਚ ਰੈਲੀ ਦੌਰਾਨ ਧਮਾਕਾ, 7 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਨੂੰ ਫਲਸਤੀਨ ਦੇ ਸਮਰਥਨ ਵਿੱਚ ਇੱਕ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿੱਚ...

ਪਾਕਿਸਤਾਨ ‘ਚ ਘਟਿਆ ਕੋਰੋਨਾ ਦਾ ਕਹਿਰ, 24 ਮਈ ਤੋਂ ਹਟਾਈਆਂ ਜਾਣਗੀਆਂ ਇਹ ਪਾਬੰਦੀਆਂ

ਦੁਨੀਆ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਭਾਰਤ ਦੇ ਗੁਆਂਢੀ ਦੇਸ਼ ਵਿੱਚ ਵੀ ਕੋਰੋਨਾ ਦੇ ਮਾਮਲੇ ਸਾਹਮਣੇ...

ਨਵੇਂ ਵੈਰੀਐਂਟ ਨੂੰ ਲੈ ਕੇ ਕੇਜਰੀਵਾਲ ਦੇ ਟਵੀਟ ‘ਤੇ ਵਧਿਆ ਬਵਾਲ, ਸਿੰਗਾਪੁਰ ਸਰਕਾਰ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

Singapore rejects Kejriwal tweet: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ । ਇਸੇ ਵਿਚਾਲੇ ਹੁਣ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ...

ਇਜ਼ਰਾਈਲ ਨੇ ਗਾਜ਼ਾ ‘ਚ ਮਚਾਈ ਤਬਾਹੀ, ਹਵਾਈ ਹਮਲੇ ‘ਚ ਤਬਾਹ ਹੋਈ ਇਕਲੌਤੀ ਕੋਰੋਨਾ ਟੈਸਟਿੰਗ ਲੈਬ, ਹੁਣ ਤੱਕ 213 ਲੋਕਾਂ ਦੀ ਮੌਤ

Israeli strikes target Gaza: ਇਜ਼ਰਾਈਲ ਅਤੇ ਫਿਲਿਸਤੀਨ ਵਿਚਾਲੇ ਤਣਾਅ ਵਧਦਾ ਹੀ ਜਾ ਰਿਹਾ ਹੈ । ਹਮਾਸ ਵੱਲੋਂ ਇਜ਼ਰਾਈਲ ‘ਤੇ ਰਾਕੇਟ ਦਾਗੇ ਜਾ ਰਹੇ ਹਨ ਤੇ...

ਆਸਟ੍ਰੇਲੀਆ ਨੇ ਸਕੂਲਾਂ ‘ਚ ਕਿਰਪਾਨ ਪਹਿਨਣ ‘ਤੇ ਲਗਾਈ ਪਾਬੰਦੀ, ਸਿੱਖ ਭਾਈਚਾਰੇ ਨੇ ਜਤਾਈ ਨਰਾਜ਼ਗੀ

Australia Kirpan banned: ਆਸਟ੍ਰੇਲੀਆ ਦੇ ਮੁੱਖ ਸੂਬੇ ਨਿਊ ਸਾਊਥ ਵੇਲਜ਼ ਦੇ ਸਰਕਾਰੀ ਸਕੂਲਾਂ ਵਿੱਚ ਕਿਰਪਾਨ ਪਹਿਨਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ।...

ਨੇਪਾਲ ਦੇ ਪੋਖਰਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 5.3 ਰਹੀ ਤੀਬਰਤਾ

Nepal pokhara earthquake: ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪੋਖਰਾ ਵਿੱਚ ਅੱਜ ਸਵੇਰੇ ਯਾਨੀ ਕਿ ਬੁੱਧਵਾਰ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ।...

ਦੇਸ਼ ‘ਚ ਕੋਰੋਨਾ ਮਾਮਲਿਆਂ ਦੀ ਮੱਠੀ ਰਫ਼ਤਾਰ ਨੂੰ ਲੈ ਕੇ WHO ਨੇ ਦਿੱਤੀ ਚੇਤਾਵਨੀ, ਕਿਹਾ- ‘ਮੁੜ ਗੰਭੀਰ ਹੋਣਗੇ ਹਾਲਾਤ’

WHO chief scientist Soumya Swaminathan: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ।  ਇਸ ਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ...

ਗਾਜ਼ਾ ਪੱਟੀ ‘ਚ ਇਜ਼ਰਾਈਲ ਦਾ ਜ਼ਬਰਦਸਤ ਹਮਲਾ, 42 ਲੋਕਾਂ ਦੀ ਮੌਤ, UN ਮੁਖੀ ਨੇ ਸੰਘਰਸ਼ ਖਤਮ ਕਰਨ ਦੀ ਕੀਤੀ ਅਪੀਲ

Israel strikes kill 42: ਐਤਵਾਰ ਨੂੰ ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੇ ਹਮਲਿਆਂ ਵਿੱਚ 42 ਫਿਲਸਤੀਨੀਆਂ ਦੀ ਮੌਤ ਹੋ ਗਈ । ਲਗਭਗ ਇੱਕ ਹਫ਼ਤੇ ਵਿੱਚ ਜਾਨਲੇਵਾ...

ਯੂਰਪ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ, 30 ਦੇਸ਼ਾਂ ‘ਚੋਂ 20 ਹੋਏ Unlock, ਅਗਲੇ ਹਫਤੇ ਤੱਕ ਜ਼ਿਆਦਾਤਰ ਪਾਬੰਦੀਆਂ ਹਟਣਗੀਆਂ

In Europe 20 : ਯੂਰਪ ਜੋ ਕਿ ਕੋਰੋਨਾ ਮਹਾਮਾਰੀ ਦਾ ਹੌਟਸਪਾਟ ਰਿਹਾ , ਹੁਣ ਅਨਲਾਕ ਦੀ ਤਿਆਰੀ ‘ਚ ਹੈ। ਇਨ੍ਹਾਂ ਦੇਸ਼ਾਂ ਵਿਚ ਟੀਕਾਕਰਨ ਜਿਵੇਂ ਰਫਤਾਰ...

ਇਜ਼ਰਾਈਲ-ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ: ਹਮਲੇ ‘ਚ ਹੁਣ ਮੀਡੀਆ ਵੀ ਬਣਿਆ ਨਿਸ਼ਾਨਾ, ਜੋ ਬਾਇਡੇਨ ਨੇ ਜਤਾਈ ਚਿੰਤਾ

Israel Palestine conflict: ਇਜ਼ਰਾਈਲ ਅਤੇ ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ ਹੈ । ਇਸ ਵਿਚਾਲੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਇਜ਼ਰਾਈਲ...

ਟ੍ਰੈਵਲ ਬੈਨ ਖ਼ਤਮ ਹੋਣ ਦੇ ਬਾਵਜੂਦ ਭਾਰਤ ਤੋਂ 72 ਆਸਟ੍ਰੇਲੀਆਈ ਨਾਗਰਿਕਾਂ ਦੀ ਨਹੀਂ ਹੋ ਸਕੀ ਘਰ ਵਾਪਸੀ, ਪੜ੍ਹੋ ਕੀ ਹੈ ਪੂਰਾ ਮਾਮਲਾ…

Covid 19 travel ban ends: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਦੌਰਾਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ...

ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ

Indian American Neera Tanden: ਅਮਰੀਕਾ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾਉਣ ਤੋਂ ਬਾਅਦ ਰਾਸ਼ਟਰਪਤੀ ਚੁਣੇ ਗਏ ਜੋ ਬਾਇਡੇਨ ਨੇ ਆਪਣੇ...

ਭਾਰਤ ‘ਚ ਕੋਰੋਨਾ ਦੀ ਸਥਿਤੀ ਬੇਹੱਦ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਜ਼ਿਆਦਾ ਜਾਨਲੇਵਾ: WHO ਮੁਖੀ

WHO chief on covid crisis: ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ।  ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ ।...

Covid-19 : ਅਮਰੀਕਾ ‘ਚ ਮਾਸਕ ਤੋਂ ਛੁੱਟੀ, ਬਾਈਡਨ ਨੇ ਮਾਸਕ ਲਾਹ ਕੇ ਕੀਤਾ ਐਲਾਨ

US vaccinators will no longer : ਅਮਰੀਕਾ ਵਿੱਚ ਵੈਕਸੀਨ ਲਗਵਾ ਚੁੱਕੇ ਲੋਕਾਂ ਨੂੰ ਹੁਣ ਵਧੇਰੇ ਥਾਵਾਂ ’ਤੇ ਮਾਸਕ ਲਗਾਉਣ ਦੀ ਲੋੜ ਨਹੀਂ ਹੈ। ਅਮਰੀਕੀ...