international students Archives - Daily Post Punjabi

ਕੈਨੇਡਾ ਸਰਕਾਰ ਦੀ ਵਿਦਿਆਰਥੀਆਂ ਨੂੰ ਚਿਤਾਵਨੀ,ਕਿਹਾ- “ਸਟੱਡੀ ਪਰਮਿਟ ਸਥਾਈ ਨਿਵਾਸੀ ਦਰਜੇ ਦੀ ਗਾਰੰਟੀ ਨਹੀਂ”
ਹਰ ਸਾਲ ਵੱਡੀ ਗਿਣਤੀ ਵਿੱਚ ਉਮੀਦਵਾਰ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। ਇਸ ਵਿੱਚ ਭਾਰਤ ਤੋਂ ਕੈਨੇਡਾ ਜਾਣ ਵਾਲੇ ਉਮੀਦਵਾਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੌਰਾਨ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕਿ ਸਟੱਡੀ ਪਰਮਿਟ ਯਾਨੀ ਇੱਥੇ ਪੜ੍ਹਨ ਲਈ ਦਿੱਤਾ ਗਿਆ ਪਰਮਿਟ ਸਥਾਈ ਨਿਵਾਸੀ ਦਰਜੇ ਦੀ ਗਾਰੰਟੀ ਨਹੀਂ ਹੈ। ਜਿਨ੍ਹਾਂ ਉਮੀਦਵਾਰਾਂ ਨੂੰ ਇੱਥੇ ਪੜ੍ਹਾਈ ਕਰਨ ਦਾ ਅਧਿਕਾਰ ਮਿਲਦਾ ਹੈ, ਉਨ੍ਹਾਂ ਨੂੰ ਇੱਥੋਂ ਦੇ ਨਾਗਰਿਕ ਬਣਨ ਦਾ ਹੱਕ ਨਹੀਂ ਮਿਲਦਾ।

Canada govt warns international students

ਇੱਕ ਰਿਪੋਰਟ ਮੁਤਾਬਕ ਕੈਨੇਡਾ ਨੂੰ ਦੇਸ਼ ਵਿੱਚ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਥਾਂ ਦੇਣ ਵਿੱਚ ਦਿੱਕਤ ਆ ਰਹੀ ਹੈ। ਅਜਿਹੇ ਵਿੱਚ ਕੈਨੇਡਾ ਦੇ ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਇੱਥੇ ਪੜ੍ਹਾਈ ਲਈ ਹਾਸਲ ਕੀਤਾ ਸਟੱਡੀ ਪਰਮਿਟ ਪੀਆਰ ਲਈ ਬਿਲਕੁਲ ਵੀ ਰਾਹ ਨਹੀਂ ਖੋਲ੍ਹਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇੱਥੇ ਆਉਣਾ ਚਾਹੀਦਾ ਹੈ ਅਤੇ ਪੜ੍ਹਾਈ ਕਰਨੀ ਚਾਹੀਦੀ ਹੈ ਤੇ ਘਰ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਆਪਣੇ ਦੇਸ਼ ਜਾਣਾ ਚਾਹੀਦਾ ਹੈ ਅਤੇ ਆਪਣੇ ਹੁਨਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਖੇਤ ‘ਚ ਪਾਣੀ ਲਗਾ ਰਹੇ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਜ਼ਮੀਨ ਠੇਕੇ ‘ਤੇ ਲੈਣ ਦੀ ਸੀ ਰੰਜਿਸ਼

ਉਨ੍ਹਾਂ ਇਹ ਵੀ ਕਿਹਾ ਕਿ ਉਹ ਲੇਬਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਕੈਨੇਡਾ ਵਿੱਚ ਉਮੀਦਵਾਰਾਂ ਨੂੰ ਰੋਕ ਦੇਣ ਦੇ ਪ੍ਰਸਤਾਵ ‘ਤੇ ਵੀ ਵਿਚਾਰ ਕਰ ਰਹੇ ਹਨ। ਮੋਟੇ ਤੌਰ ‘ਤੇ, ਜਿਨ੍ਹਾਂ ਉਮੀਦਵਾਰਾਂ ਨੂੰ ਲੋੜ ਅਨੁਸਾਰ ਕੰਮ ਦਿੱਤਾ ਜਾ ਸਕਦਾ ਹੈ, ਉਨ੍ਹਾਂ ਨੂੰ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਇੱਥੇ ਪੜ੍ਹਾਈ ਲਈ ਆਉਣ ਵਾਲੇ ਹਰੇਕ ਉਮੀਦਵਾਰ ਨੂੰ ਸਥਾਈ ਨਿਵਾਸੀ ਦਾ ਦਰਜਾ ਮਿਲ ਜਾਵੇਗਾ। ਕੈਨੇਡਾ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਦੇਸ਼ ਹੁਣ ਪਹਿਲਾਂ ਨਾਲੋਂ ਘੱਟ ਸਵਾਗਤਯੋਗ ਹੈ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਟੱਡੀ ਪਰਮਿਟ ਹੁਣ ਦੇਸ਼ ਵਿੱਚ ਦਾਖਲ ਹੋਣ ਦਾ ਸਭ ਤੋਂ ਸਸਤਾ ਤਰੀਕਾ ਨਹੀਂ ਹੋਵੇਗਾ ।

Canada govt warns international students

ਦੱਸ ਦੇਈਏ ਕਿ ਹੁਣ ਓਟਾਵਾ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਖਰਚਾ ਬਹੁਤ ਜ਼ਿਆਦਾ ਹੋ ਗਿਆ ਹੈ, ਜਿਸ ਕਾਰਨ ਇੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਾ ਸਿਰਫ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਕਾਫੀ ਖਰਚ ਵੀ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਦੇਸ਼ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ਸਰਕਾਰ ਦੀ ਵਿਦਿਆਰਥੀਆਂ ਨੂੰ ਚਿਤਾਵਨੀ,ਕਿਹਾ- “ਸਟੱਡੀ ਪਰਮਿਟ ਸਥਾਈ ਨਿਵਾਸੀ ਦਰਜੇ ਦੀ ਗਾਰੰਟੀ ਨਹੀਂ” appeared first on Daily Post Punjabi.

ਕੈਨੇਡਾ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਣਾਏ ਗਏ ਨਵੇਂ ਨਿਯਮ, ਸਤੰਬਰ ਤੋਂ ਹੋਣਗੇ ਲਾਗੂ
ਕੈਨੇਡਾ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਸੀ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਜਾਵੇਗਾ।

ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ, ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ 30 ਅਪ੍ਰੈਲ, 2024 ਨੂੰ ਖ਼ਤਮ ਹੋ ਜਾਵੇਗੀ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਸਾਡਾ ਉਦੇਸ਼ ਵਿਦਿਆਰਥੀਆਂ ਦੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ ਹਫ਼ਤੇ ਵਿੱਚ 24 ਘੰਟੇ ਤੱਕ ਲਿਆਉਣਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣ।

ਇਹ ਵੀ ਪੜ੍ਹੋ : ਤਾਮਿਲਨਾਡੂ ‘ਚ ਭਿਆਨਕ ਸੜਕ ਹਾ.ਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 4 ਦੀ ਹੋਈ ਮੌ.ਤ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ 20 ਘੰਟੇ ਦੀ ਸੀਮਾ ਅਸਥਾਈ ਤੌਰ ਤੇ ਮੁਆਫ਼ ਕਰ ਦਿੱਤੀ ਸੀ ਤਾਂ ਜੋ ਦੇਸ਼ ਨੂੰ ਦਰਪੇਸ਼ ਮਜ਼ਦੂਰਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਗੌਰਤਲਬ ਹੈ ਕਿ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਸਭ ਤੋਂ ਵੱਧ ਪੰਸਦੀਦਾ ਥਾਵਾਂ ਵਿੱਚੋਂ ਇੱਕ ਹੈ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (CBIE) ਦੀ 2022 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ 3,19,130 ​​ਭਾਰਤੀ ਵਿਦਿਆਰਥੀ ਸਨ। ਕੈਨੇਡਾ ਵਿੱਚ ਸਥਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੋਵਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਸੀਟਾਂ ਭਾਰਤੀਆਂ ਕੋਲ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਣਾਏ ਗਏ ਨਵੇਂ ਨਿਯਮ, ਸਤੰਬਰ ਤੋਂ ਹੋਣਗੇ ਲਾਗੂ appeared first on Daily Post Punjabi.

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ! ਪੜ੍ਹਾਈ ਹੋਈ ਮਹਿੰਗੀ, 1 ਜਨਵਰੀ ਤੋਂ ਲਾਗੂ ਹੋਣਗੇ ਨਵੇਂ ਨਿਯਮ
ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਸਟੱਡੀ ਦੇ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਥੇ ਰਹਿਣ ਅਤੇ ਪੜ੍ਹਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਿਆਂ ਦੀ ਲੋੜ ਪਵੇਗੀ । ਉਨ੍ਹਾਂ ਨੂੰ ਆਪਣਾ ਮਜ਼ਬੂਤ ​​ਵਿੱਤੀ ਪਿਛੋਕੜ ਦਿਖਾਉਣਾ ਪਵੇਗਾ। ਇਹ ਐਲਾਨ ਕਰਦਿਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਇਹ ਨਵਾਂ ਫੈਸਲਾ 1 ਜਨਵਰੀ 2024 ਤੋਂ ਲਾਗੂ ਹੋਵੇਗਾ।

Canada implements stricter measures

ਦਰਅਸਲ, ਦੂਜੇ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਵਿੱਚ ਪੜ੍ਹਾਈ ਸਸਤੀ ਹੈ। ਇਹੀ ਕਾਰਨ ਹੈ ਕਿ ਹਰ ਸਾਲ ਕਈ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਇੱਥੇ ਆਉਂਦੇ ਹਨ। ਇਹ ਐਲਾਨ 27 ਅਕਤੂਬਰ, 2023 ਨੂੰ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਵਿੱਚ ਸੁਧਾਰਾਂ ਤੋਂ ਬਾਅਦ ਕੀਤਾ ਗਿਆ ਹੈ। ਜਿਸ ਵਿੱਚ ਉੱਚ-ਗੁਣਵੱਤਾ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਦਿਅਕ ਅਦਾਰਿਆਂ ਨੂੰ ਮਾਨਤਾ ਦੇਣ ਲਈ ਇੱਕ ਨਵਾਂ ਢਾਂਚਾ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਵਿਦਿਅਕ ਸੰਸਥਾਵਾਂ ਤੋਂ ਸਿਰਫ ਉੰਨੇ ਹੀ ਵਿਦਿਆਰਥੀ ਸਵੀਕਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਨ੍ਹਾਂ ਦਾ ਉਹ ਢੁੱਕਵਾਂ ਸਮਰਥਨ ਕਰ ਸਕਦੇ ਹਨ।

ਇਹ ਵੀ ਪੜ੍ਹੋ: ਮਾਨ ਸਰਕਾਰ ਵੱਲੋਂ 10 ਦਸੰਬਰ ਤੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ ਇਹ ਸੇਵਾਵਾਂ

ਆਪਣੇ ਫੈਸਲੇ ‘ਤੇ ਸਫਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੂੰ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਫਲਤਾ ਅਤੇ ਭਲਾਈ ਯਕੀਨੀ ਬਣਾਉਣ ਵਾਲੇ ਇੱਕ ਪ੍ਰੋਜੈਕਟ ਵਜੋਂ ਦੇਖਿਆ ਜਾਣਾ ਚਾਹੀਦਾ ਹੈ। 2000 ਦੇ ਦਹਾਕੇ ਦੀ ਸ਼ੁਰੂਆਤ ਤੋਂ ਇੱਕ ਬਿਨੈਕਾਰ ਲਈ ਰਹਿਣ ਦੀ ਲਾਗਤ US $10,000 ‘ਤੇ ਸਥਿਰ ਬਣੀ ਹੋਈ ਹੈ। ਹਾਲਾਂਕਿ, ਰਹਿਣ-ਸਹਿਣ ਦੀ ਵਧਦੀ ਲਾਗਤ ਦੇ ਜਵਾਬ ਵਿੱਚ ਇਸ ਸੀਮਾ ਨੂੰ ਵਧਾ ਕੇ $20,635 ਕਰ ਦਿੱਤਾ ਜਾਵੇਗਾ, ਜੋ ਕਿ ਘੱਟ ਆਮਦਨੀ ਕੱਟ-ਆਫ (LICO) ਦਾ 75 ਪ੍ਰਤੀਸ਼ਤ ਹੈ। ਇਸ ਤੋਂ ਇਲਾਵਾ ਮੰਤਰੀ ਮਿਲਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਤਿੰਨ ਅਸਥਾਈ ਨੀਤੀਆਂ ‘ਤੇ ਇੱਕ ਅਪਡੇਟ ਪ੍ਰਦਾਨ ਕੀਤਾ, ਜਿਸ ਵਿੱਚ 30 ਅਪ੍ਰੈਲ, 2024 ਤੱਕ ਕੈਂਪਸ ਤੋਂ ਬਾਹਰ ਕੰਮ ਲਈ 20-ਘੰਟੇ ਪ੍ਰਤੀ ਹਫ਼ਤੇ ਦੀ ਸੀਮਾ ‘ਤੇ ਛੋਟ ਦਾ ਵਾਧਾ, ਅਤੇ ਇੱਕ ਸੁਵਿਧਾਜਨਕ ਉਪਾਅ ਨੂੰ ਜਾਰੀ ਰੱਖਣਾ ਸ਼ਾਮਿਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ! ਪੜ੍ਹਾਈ ਹੋਈ ਮਹਿੰਗੀ, 1 ਜਨਵਰੀ ਤੋਂ ਲਾਗੂ ਹੋਣਗੇ ਨਵੇਂ ਨਿਯਮ appeared first on Daily Post Punjabi.

ਅਮੀਰ ਦੇਸ਼ਾਂ ਦੀ ਨਾਗਰਿਕਤਾ ਲੈਣ ‘ਚ ਪਹਿਲੇ ਨੰਬਰ ‘ਤੇ ਭਾਰਤੀ, ਜਾਣੋ ਕਿਸ ਦੇਸ਼ ‘ਚ ਸਭ ਤੋਂ ਜ਼ਿਆਦਾ ਇੰਡੀਅਨਜ਼
ਵਿਸ਼ਵ ਪੱਧਰ ‘ਤੇ ਸਭ ਤੋਂ ਮਜ਼ਬੂਤ ​​ਦੇਸ਼ ਵਜੋਂ ਉਭਰ ਰਿਹਾ ਭਾਰਤ ਨਾ ਸਿਰਫ਼ ਆਰਥਿਕ, ਸਮਾਜਿਕ ਅਤੇ ਰਣਨੀਤਕ ਮੋਰਚੇ ‘ਤੇ ਮਜ਼ਬੂਤ ​​ਨਜ਼ਰ ਆ ਰਿਹਾ ਹੈ, ਸਗੋਂ ਦੁਨੀਆ ਭਰ ਦੇ ਵਿਕਸਤ ਦੇਸ਼ਾਂ ‘ਚ ਭਾਰਤੀਆਂ ਦੀ ਮੌਜੂਦਗੀ ਵਧ ਰਹੀ ਹੈ। ਰਿਪੋਰਟ ਮੁਤਾਬਕ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਅਮੀਰ ਦੇਸ਼ਾਂ ‘ਚ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ‘ਚ ਭਾਰਤੀ ਪਹਿਲੇ ਸਥਾਨ ‘ਤੇ ਹਨ।

Indians Top International Migration

ਪੈਰਿਸ ਇੰਟਰਨੈਸ਼ਨਲ ਮਾਈਗ੍ਰੇਸ਼ਨ ਆਉਟਲੁੱਕ ‘ਤੇ ਜਾਰੀ ਕੀਤੀ ਗਈ OEDC ਰਿਪੋਰਟ 2023 ਦੇ ਅਨੁਸਾਰ, ਅਮੀਰ ਦੇਸ਼ਾਂ ਵਿੱਚ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਦੇ ਅੰਤਰਰਾਸ਼ਟਰੀ ਸਮੂਹ ਵਿੱਚ ਭਾਰਤੀ ਸਭ ਤੋਂ ਅੱਗੇ ਹਨ। OEDC ਦਾ ਅਰਥ ਹੈ ਆਰਥਿਕ ਸਹਿਯੋਗ ਅਤੇ ਵਿਕਾਸ ਲਈ ਸੰਗਠਨ। ਇਹ 38 ਦੇਸ਼ਾਂ ਦਾ ਸਮੂਹ ਹੈ ਜਿਸ ਵਿੱਚ ਦੁਨੀਆ ਭਰ ਦੇ ਅਮੀਰ ਅਤੇ ਵਿਕਸਤ ਦੇਸ਼ ਸ਼ਾਮਲ ਹਨ। ਇਸ ਰਿਪੋਰਟ ‘ਚ ਖਾਸ ਗੱਲ ਇਹ ਹੈ ਕਿ ਭਾਵੇਂ ਕੈਨੇਡਾ ਅਤੇ ਭਾਰਤ ਵਿਚਾਲੇ ਕੂਟਨੀਤਕ ਸਬੰਧਾਂ ‘ਚ ਡੈੱਡਲਾਕ ਹੈ ਪਰ ਸਾਲ 2021 ਦੇ ਮੁਕਾਬਲੇ 2022 ‘ਚ ਭਾਰਤੀ ਨਾਗਰਿਕਾਂ ਨੂੰ ਨਾਗਰਿਕਤਾ ਦੇਣ ਦੇ ਮਾਮਲੇ ‘ਚ 174 ਫੀਸਦੀ ਦਾ ਵਾਧਾ ਹੋਇਆ ਹੈ। ਰਿਪੋਰਟ ਦੇ ਅਨੁਸਾਰ, ਪਿਛਲੇ ਸਾਲ ਵੀ OEDC ਦੇਸ਼ ਦੀ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਸਾਲ 2021 ਵਿੱਚ 28 ਲੱਖ ਦੇ ਮੁਕਾਬਲੇ ਸਾਲ 2022 ਵਿੱਚ 25 ਪ੍ਰਤੀਸ਼ਤ ਤੋਂ ਵੱਧ ਵਧੀ ਹੈ। 2019 ਤੋਂ, ਭਾਰਤ ਦੁਨੀਆ ਭਰ ਦੇ ਇਨ੍ਹਾਂ ਦੇਸ਼ਾਂ ਵਿੱਚ ਨਾਗਰਿਕਤਾ ਹਾਸਲ ਕਰਨ ਵਾਲਿਆਂ ਵਿੱਚ ਲਗਾਤਾਰ ਪਹਿਲੇ ਸਥਾਨ ‘ਤੇ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ 2021 ਵਿੱਚ, ਲਗਭਗ 1.3 ਲੱਖ ਭਾਰਤੀਆਂ ਨੇ ਇੱਕ OECD ਮੈਂਬਰ ਦੇਸ਼ ਦੀ ਨਾਗਰਿਕਤਾ ਹਾਸਲ ਕੀਤੀ, ਜੋ ਕਿ 2019 ਵਿੱਚ ਲਗਭਗ 1.5 ਲੱਖ ਸੀ। ਚੀਨ 2021 ਵਿਚ ਇਸ ਦੌੜ ਵਿਚ ਪੰਜਵੇਂ ਸਥਾਨ ‘ਤੇ ਰਿਹਾ ਸੀ। 57,000 ਚੀਨੀ ਨਾਗਰਿਕਾਂ ਨੇ OECD ਦੇਸ਼ ਦੀ ਨਾਗਰਿਕਤਾ ਪ੍ਰਾਪਤ ਕੀਤੀ। ਓਈਸੀਡੀ ਦੇ 38 ਮੈਂਬਰ ਦੇਸ਼ਾਂ ਵਿੱਚੋਂ ਅਮਰੀਕਾ ਨੇ ਸਭ ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਨਾਗਰਿਕਤਾ ਦਿੱਤੀ ਹੈ। ਇੱਥੇ 56,000 ਭਾਰਤੀਆਂ ਨੂੰ ਸਥਾਈ ਨਿਵਾਸ ਮਿਲਿਆ ਹੈ, ਜਦੋਂ ਕਿ ਦੂਜੇ ਸਥਾਨ ‘ਤੇ 24,000 ਭਾਰਤੀਆਂ ਨੂੰ ਆਸਟ੍ਰੇਲੀਆ ਦੀ ਸਥਾਈ ਨਾਗਰਿਕਤਾ ਮਿਲੀ ਹੈ ਅਤੇ ਕੂਟਨੀਤਕ ਰੁਕਾਵਟ ਦੇ ਬਾਵਜੂਦ 21,000 ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਪੰਜ ਸਾਲਾਂ ਵਿੱਚ ਵਿਦੇਸ਼ਾਂ ਵਿੱਚ ਨਾਗਰਿਕਤਾ ਲੈਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।

The post ਅਮੀਰ ਦੇਸ਼ਾਂ ਦੀ ਨਾਗਰਿਕਤਾ ਲੈਣ ‘ਚ ਪਹਿਲੇ ਨੰਬਰ ‘ਤੇ ਭਾਰਤੀ, ਜਾਣੋ ਕਿਸ ਦੇਸ਼ ‘ਚ ਸਭ ਤੋਂ ਜ਼ਿਆਦਾ ਇੰਡੀਅਨਜ਼ appeared first on Daily Post Punjabi.