international womens day Archives - Daily Post Punjabi

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ: CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਬਿਜ਼ਨਸ ਇਨਕਿਊਬੇਸ਼ਨ ਮੰਚ “ਵੈਂਚਰਨੈਸਟ” ਵੱਲੋਂ “ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ” ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਉਪਲਬਧੀਆਂ, ਨੇਤ੍ਰਿਤਵ ਸਮਰੱਥਾ ਅਤੇ ਨਵਚੇਤਨਾ ਨੂੰ ਸਨਮਾਨਿਤ ਕਰਨਾ ਅਤੇ ਮਹਿਲਾ ਸਸ਼ਕਤੀਕਰਨ ਨਾਲ ਜੁੜੇ ਮੁੱਦਿਆਂ ’ਤੇ ਅਰਥਪੂਰਨ ਚਰਚਾ ਲਈ ਮੰਚ ਮੁਹੱਈਆ ਕਰਵਾਉਣਾ ਸੀ।

ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਮਾਣਯੋਗ ਜਸਟਿਸ ਰਾਜੇਸ਼ ਬਿੰਦਲ ਹਾਜ਼ਰ ਰਹੇ। ਉਨ੍ਹਾਂ ਦੀ ਗੌਰਵਮਈ ਹਾਜ਼ਰੀ ਨੇ ਸਮਾਗਮ ਨੂੰ ਵਿਸ਼ੇਸ਼ ਮਹੱਤਤਾ ਬਖ਼ਸ਼ੀ। ਇਸ ਦੇ ਨਾਲ ਕਈ ਪ੍ਰਸਿੱਧ ਹਸਤੀਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ, ਜਿਨ੍ਹਾਂ ਵਿੱਚ ਡਾ. ਦਪਿੰਦਰ ਕੌਰ ਬਖ਼ਸ਼ੀ, ਵੀਜੇ ਅਮਨ, ਡਾ. ਨੈਨਸੀ ਜੁਨੇਜਾ, ਦੀਪਾਲੀ ਗੁਲਾਟੀ, ਭਾਰਤੀ ਸੂਦ, ਪੂਜਾ ਨਾਇਰ, ਸਾਕਸ਼ੀ ਕਤਿਆਲ ਅਤੇ ਮੋਨਾ ਸਿੰਘ ਸ਼ਾਮਲ ਸਨ।

ਇਹ ਸੰਮੇਲਨ ਵਿਚਾਰਾਂ, ਪ੍ਰੇਰਣਾ ਅਤੇ ਨਵਚੇਤਨਾ ਦਾ ਇਕ ਮਹੱਤਵਪੂਰਨ ਮੰਚ ਬਣ ਕੇ ਸਾਹਮਣੇ ਆਈ, ਜਿੱਥੇ ਵੱਖ-ਵੱਖ ਸੈਸ਼ਨਾਂ ਰਾਹੀਂ ਮਹਿਲਾਵਾਂ ਦੀ ਭੂਮਿਕਾ, ਲੀਡਰਸ਼ਿਪ ਅਤੇ ਉੱਦਮਤਾ ’ਤੇ ਚਰਚਾ ਕੀਤੀ ਗਈ। ਸਮਾਗਮ ਦੌਰਾਨ ਪ੍ਰੇਰਣਾਦਾਇਕ ਸੰਬੋਧਨ, ਵਿਚਾਰ-ਵਟਾਂਦਰੇ ਦੇ ਸੈਸ਼ਨ ਅਤੇ ਮਹਿਲਾ ਉੱਦਮੀਆਂ ਲਈ ਵਿਸ਼ੇਸ਼ ਪ੍ਰਸਤੁਤੀਆਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਭਾਗੀਦਾਰਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵੇਂ ਵਿਚਾਰਾਂ ’ਤੇ ਚਰਚਾ ਕਰਨ ਦਾ ਮੌਕਾ ਮਿਲਿਆ।

ਕਾਰਜਕ੍ਰਮ ਦਾ ਇਕ ਮੁੱਖ ਆਕਰਸ਼ਣ ਮਹਿਲਾਵਾਂ ਵੱਲੋਂ ਚਲਾਏ ਜਾ ਰਹੇ ਨਵੇਂ ਸਟਾਰਟਅਪਾਂ ਸਟਾਰਟਅਪਾਂ ਨਾਲ ਜਾਣੂ ਕਰਵਾਇਆ ਗਿਆ, ਜਿਸ ਵਿੱਚ ਉਭਰਦੀਆਂ ਮਹਿਲਾ ਉੱਦਮੀਆਂ ਨੇ ਆਪਣੇ ਕਾਰੋਬਾਰੀ ਵਿਚਾਰ ਵਿਸ਼ੇਸ਼ਗਿਆਨਾਂ ਅਤੇ ਨਿਵੇਸ਼ਕਾਂ ਸਾਹਮਣੇ ਪੇਸ਼ ਕੀਤੇ। ਇਸ ਤੋਂ ਇਲਾਵਾ ਮਹਿਲਾ ਨੇਤ੍ਰਿਤਵ, ਨੀਤੀ ਨਿਰਮਾਣ, ਨਿਵੇਸ਼ ਅਤੇ ਸਹਿਯੋਗ ਵਰਗੇ ਵਿਸ਼ਿਆਂ ’ਤੇ ਵੀ ਚਰਚਾ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਉਦਯੋਗ, ਸਿੱਖਿਆ ਅਤੇ ਹੋਰ ਸੰਸਥਾਵਾਂ ਨਾਲ ਜੁੜੇ ਵਿਸ਼ੇਸ਼ਗਿਆਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਸੰਮੇਲਨ ਦੌਰਾਨ ਤਕਨਾਲੋਜੀ ਅਤੇ ਨਵਚੇਤਨਾ ਨੂੰ ਵੀ ਖਾਸ ਤਰਜੀਹ ਦਿੱਤੀ ਗਈ। ਇਕ ਪ੍ਰਦਰਸ਼ਨੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਗਏ, ਜਿੱਥੇ ਮਹਿਲਾ ਨਵੀਨਤਾਕਾਰਾਂ ਨੇ ਆਪਣੇ ਨਵੇਂ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਇਕ ਵਿਸ਼ੇਸ਼ ਪ੍ਰਸ਼ਿਕਸ਼ਣ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਮਹਿਲਾਵਾਂ ਨੂੰ ਨਵੀਆਂ ਤਕਨਾਲੋਜੀਆਂ ਅਤੇ ਡਿਜ਼ਿਟਲ ਯੁੱਗ ਦੀਆਂ ਸੰਭਾਵਨਾਵਾਂ ਨਾਲ ਜਾਣੂ ਕਰਵਾਉਣਾ ਸੀ।

ਇਸ ਆਯੋਜਨ ਰਾਹੀਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਮਹਿਲਾ ਨੇਤ੍ਰਿਤਵ, ਨਵਚੇਤਨਾ ਅਤੇ ਉਦਯਮਤਾ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।

The post ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ: CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ appeared first on Daily Post Punjabi.

ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਸੰਭਾਲਣਗੀਆਂ ਕਿਸਾਨ ਅੰਦੋਲਨ ਦੀ ਕਮਾਨ
ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ।

women lead Farmers Protest

ਸਰਹੱਦਾਂ ‘ਤੇ ਔਰਤਾਂ ਲਈ ਪਖਾਨੇ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ 25ਵਾਂ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਜੰਮੂ-ਕਸ਼ਮੀਰ ਗਏ ਸਨ। ਉਥੋਂ ਦੇ ਕਿਸਾਨਾਂ ਨੂੰ ਵੱਡੀਆਂ ਉਮੀਦਾਂ ਸਨ ਕਿ ਕੋਈ ਵੱਡਾ ਐਲਾਨ ਹੋਵੇਗਾ, ਪਰ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਗਿਆ। ਉੱਥੇ ਖੇਤੀਬਾੜੀ ਵਿਭਾਗ ਨੂੰ ਬੜੀ ਮੁਸ਼ਕਲ ਨਾਲ ਕਿਸਾਨਾਂ ਨੂੰ ਇਕੱਠਾ ਕਰਨਾ ਪਿਆ। ਪੰਧੇਰ ਨੇ ਕਿਹਾ ਕਿ ਅੱਜ 10 ਹਜ਼ਾਰ ਔਰਤਾਂ ਦੋਵੇਂ ਸਰਹੱਦਾਂ ‘ਤੇ ਇਕੱਠੀਆਂ ਹੋਣਗੀਆਂ। ਇਹ ਅੰਦੋਲਨ ਲੰਬੇ ਸਮੇਂ ਤੱਕ ਜਾਰੀ ਰਹੇਗਾ। ਇਸ ਲਈ ਕਿਸਾਨਾਂ ਨੂੰ ਪੂਰੀ ਤਿਆਰੀ ਕਰਨੀ ਪਵੇਗੀ। 10 ਮਾਰਚ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਹ ਖੁਦ ਦੇਵੀਦਾਸਪੁਰਾ ਅੰਮ੍ਰਿਤਸਰ ਜਾ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ। ਤ੍ਰਿਪੁਰਾ, ਤਾਮਿਲਨਾਡੂ ‘ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਟਰੇਨਾਂ ਨੂੰ 2 ਘੰਟੇ ਲਈ ਰੋਕਿਆ ਗਿਆ। ਰੇਲਵੇ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਅੰਦੋਲਨ ਦਾ ਅੱਜ 24ਵਾਂ ਦਿਨ ਹੈ। ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ ‘ਤੇ ਧਾਰਾ 144 ਲਾਗੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਸੰਭਾਲਣਗੀਆਂ ਕਿਸਾਨ ਅੰਦੋਲਨ ਦੀ ਕਮਾਨ appeared first on Daily Post Punjabi.

Women’s Day ਦੇ ਮੌਕੇ ‘ਤੇ ਅਦਾਕਾਰਾ ਅਕਸ਼ਰਾ ਸਿੰਘ ਨੇ ਔਰਤਾਂ ਲਈ ਲਿਖੀ ਇੱਕ ਪ੍ਰੇਰਣਾਦਾਇਕ ਕਵਿਤਾ
Akshara Singh share post: ਭੋਜਪੁਰੀ ਸਿਨੇਮਾ ਦੀ ਦਮਦਾਰ ਅਦਾਕਾਰਾ ਅਕਸ਼ਰਾ ਸਿੰਘ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅੱਜ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਲੋਕ ਔਰਤਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਪ੍ਰੇਰਣਾਤਮਕ ਕਵਿਤਾ ਲਿਖ ਕੇ ਵੀ ਔਰਤਾਂ ਨੂੰ ਵਧਾਈ ਦਿੱਤੀ ਹੈ।

Akshara Singh share post

ਇਸ ਦੇ ਨਾਲ ਹੀ ਅਕਸ਼ਰਾ ਨੇ ਆਪਣੀ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਮਰੂਨ ਕਲਰ ਦੇ ਲਹਿੰਗਾ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਅਕਸ਼ਰਾ ਸਿੰਘ ਨੇ ਆਪਣੀ ਤਸਵੀਰ ਇੰਸਟਾਗ੍ਰਾਮ ‘ਤੇ ਪਾਈ ਹੈ। ਇਸ ‘ਚ ਅਦਾਕਾਰਾ ਦਾ ਮਨਮੋਹਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਸ ਨੇ ਮੈਰੂਨ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀਆਂ ਬਾਹਾਂ ਫੈਲਾਈਆਂ ਹੋਈਆਂ ਹਨ। ਮੈਰੂਨ ਕਲਰ ਦੇ ਲਹਿੰਗਾ ‘ਚ ਉਹ ਕਾਫੀ ਕਿਊਟ ਲੱਗ ਰਹੀ ਹੈ। ਇਸ ਫੋਟੋ ਨੂੰ ਸ਼ੇਅਰ ਕਰਨ ਦੇ ਨਾਲ ਹੀ ਅਦਾਕਾਰਾ ਨੇ ਔਰਤਾਂ ਲਈ ਇੱਕ ਪ੍ਰੇਰਣਾਦਾਇਕ ਕਵਿਤਾ ਵੀ ਲਿਖੀ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Akshara Singh (@singhakshara)

ਇਸ ਦੇ ਨਾਲ ਹੀ ਅਦਾਕਾਰਾ ਨੇ ਲਿਖਿਆ, ‘ਤੁਹਾਨੂੰ ਸਭ ਨੂੰ ਮਹਿਲਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।’ ਉਸ ਦੀ ਪੋਸਟ ਨੂੰ 16 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਲੋਕ ਖੂਬ ਕਮੈਂਟ ਕਰ ਰਹੇ ਹਨ। ਇਸ ਤੋਂ ਇਲਾਵਾ ਲੋਕ ਉਸ ਦੇ ਲੁੱਕ ਦੀ ਖੂਬ ਤਾਰੀਫ ਵੀ ਕਰ ਰਹੇ ਹਨ। ਦੱਸ ਦੇਈਏ ਕਿ ਅਕਸ਼ਰਾ ਸਿੰਘ ਨੂੰ ਹਾਲ ਹੀ ‘ਚ ਖੇਸਰੀ ਲਾਲ ਯਾਦਵ ਦੇ ਨਾਲ ਮਿਊਜ਼ਿਕ ਵੀਡੀਓ ‘ਬਾਵਲ ਕਰੇਂਗੇ’ ‘ਚ ਦੇਖਿਆ ਗਈ ਸੀ। ਇਸ ‘ਚ ਦੋਵਾਂ ਸਿਤਾਰਿਆਂ ਦੀ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ। ਗੀਤ ਦੇ ਵੀਡੀਓ ਨੂੰ ਪ੍ਰਸ਼ੰਸਕਾਂ ਨੇ ਵੀ ਕਾਫੀ ਪਿਆਰ ਦਿੱਤਾ ਹੈ। ਇਹ ਯੂਟਿਊਬ ‘ਤੇ ਵੀ ਕਾਫੀ ਟ੍ਰੈਂਡ ਕਰ ਰਿਹਾ ਸੀ। ਇਹ ਗੀਤ ਅਕਸ਼ਰਾ ਸਿੰਘ ਨੇ ਖੇਸਰੀ ਲਾਲ ਨਾਲ ਗਾਇਆ ਸੀ।

The post Women’s Day ਦੇ ਮੌਕੇ ‘ਤੇ ਅਦਾਕਾਰਾ ਅਕਸ਼ਰਾ ਸਿੰਘ ਨੇ ਔਰਤਾਂ ਲਈ ਲਿਖੀ ਇੱਕ ਪ੍ਰੇਰਣਾਦਾਇਕ ਕਵਿਤਾ appeared first on Daily Post Punjabi.

ਅੱਜ ਦੇ ਦਿਨ ਮਨਾਇਆ ਜਾਂਦਾ ਹੈ ਅੰਤਰਾਸ਼ਟਰੀ ਮਹਿਲਾ ਦਿਵਸ, ਜਾਣੋਂ ਪੂਰਾ ਇਤਿਹਾਸ
ਅੰਤਰਰਾਸ਼ਟਰੀ ਮਹਿਲਾ ਦਿਵਸ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਅੰਤਰ ਰਾਸ਼ਟਰੀ ਮਹਿਲਾ ਦਿਵਸ ਵੱਖ-ਵੱਖ ਖੇਤਰਾਂ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਅਧਿਕਾਰਾਂ ਪ੍ਰਤੀ ਔਰਤਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਅਲੱਗ-ਅਲੱਗ ਖੇਤਰਾਂ ‘ਚ ਸਰਗਰਮ ਔਰਤਾਂ ਦੇ ਸਨਮਾਨ ਕਰਨ ਦੇ ਬਰਾਬਰ ਹੈ। ਦੂਜੇ ਪਾਸੇ ਸਾਲ 1908 ਵਿੱਚ ਇੱਕ ਮਹਿਲਾ ਮਜਦੂਰ ਅੰਦੋਲਨ ਦੀ ਵਜ੍ਹਾ ਨਾਲ ਮਹਿਲਾ ਦਿਵਸ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ ਹੈ।

international womens day

ਇਸ ਦਿਨ ਕਰੀਬ 15 ਹਜ਼ਾਰ ਮਹਿਲਾਵਾਂ ਨੇ ਨੌਕਰੀ ਦੇ ਘੰਟੇ ਕੰਮ ਕਰਨ, ਬੇਹਤਰ ਤਨਖਾਹ ਅਤੇ ਕੁੱਝ ਹੋਰ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਨਿਊਯਾਰਕ ‘ਚ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਸ਼ੋਸ਼ਲਿਸਟ ਪਾਰਟੀ ਆਫ ਅਮਰੀਕਾ ਨੇ ਇਸ ਦਿਨ ਨੂੰ ਪਹਿਲਾ ਰਾਸ਼ਟਰੀ ਮਹਿਲਾ ਦਿਵਸ ਦਾ ਐਲਾਨ ਕੀਤਾ ਸੀ। 1910 ਵਿੱਚ ਕੋਪਨਹੈਗਨ ਵਿੱਚ ਕਾਮਕਾਜੀ ਔਰਤਾਂ ਦਾ ਇੱਕ ਅੰਤਰਰਾਸ਼ਟਰੀ ਸਮੇਲਨ ਹੋਇਆ ਜਿਸ ਵਿੱਚ ਇਸ ਦਿਨ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਤੌਰ ਤੇ ਮਨਾਉਣ ਦਾ ਸੁਝਾਅ ਦਿੱਤਾ ਗਿਆ ਅਤੇ ਹੌਲੀ-ਹੌਲੀ ਇਹ ਦਿਨ ਦੁਨੀਆਂ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਨ ਦੇ ਰੂਪ ਵਿੱਚ ਲੋਕਾਂ ‘ਚ ਪਿਆਰਾ ਹੋਣ ਲੱਗਿਆ। ਇਸ ਦਿਨ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀ ਮਾਨਤਾ 1975 ‘ਚ ਮਿਲੀ ਜਦੋਂ ਸੰਯੁਕਤ ਰਾਸ਼ਟਰ ਨੇ ਇਸ ਨੂੰ ਇੱਕ ਥੀਮ ਨਾਲ ਮਨਾਉਣ ਦੀ ਸ਼ੁਰੂਆਤ ਕੀਤੀ।

The post ਅੱਜ ਦੇ ਦਿਨ ਮਨਾਇਆ ਜਾਂਦਾ ਹੈ ਅੰਤਰਾਸ਼ਟਰੀ ਮਹਿਲਾ ਦਿਵਸ, ਜਾਣੋਂ ਪੂਰਾ ਇਤਿਹਾਸ appeared first on Daily Post Punjabi.