internationl news Archives - Daily Post Punjabi

ਇਰਾਨ-ਇਜ਼ਰਾਈਲ ਦੀ ਜੰਗ ਵਿਚਾਲੇ PM ਮੋਦੀ ਨੇ ਬਹਿਰੀਨ ਦੇ ਰਾਜਾ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ
ਇਜ਼ਰਾਈਲ-ਈਰਾਨ ਜੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹਿਰੀਨ ਦੇ ਰਾਜਾ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ। PM ਮੋਦੀ ਨੇ ਰਾਜਾ ਹਮਾਦ ਬਿਨ ਈਸਾ ਅਲ ਖਲੀਫ਼ਾ ਤੇ ਮੁਹੰਮਦ ਬਿਨ ਸਲਮਾਨ ਅਲ ਸਾਊਦ ਨਾਲ ਫੋਨ ਰਾਹੀਂ ਗੱਲ ਕੀਤੀ। ਪੀਐੱਮ ਮੋਦੀ ਨੇ ਦੋਵਾਂ ਦੇਸ਼ਾਂ ‘ਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਉੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਬਾਰੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਮੁਸ਼ਕਲ ਸਮਿਆਂ ‘ਚ ਭਾਰਤੀ ਭਾਈਚਾਰੇ ਦੀ ਭਲਾਈ ਦਾ ਧਿਆਨ ਰੱਖਣ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।

ਦੂਜੇ ਪਾਸੇ ਓਮਾਨ ਦੀ ਖਾੜੀ ਵਿਚ ਇਕ ਤੇਲ ਟੈਂਕਰ ‘ਤੇ ਬੰਬ ਨਾਲ ਲੈਸ ਡ੍ਰੋਨ ਬੋਟ ਨਾਲ ਹਮਲਾ ਕੀਤਾ ਗਿਆ ਜਿਸ ਵਿਚ ਇਕ ਭਾਰਤੀ ਦੀ ਮੌਤ ਹੋ ਜਾਣ ਦੀ ਖਬਰ ਹੈ। ਪਿਛਲੇ ਦੋ ਦਿਨ ਵਿਚ ਸੰਯੁਕਤ ਅਰਬ ਅਮੀਰਾਤ ਵਿਚ ਹੋਏ ਈਰਾਨੀ ਹਮਲਿਆਂ ਕਾਰਨ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇਕ ਭਾਰਤੀ ਨਾਗਰਿਕ ਸਣੇ 58 ਲੋਕ ਜਖਮੀ ਹੋ ਗਏ ਹਨ। ਮਿਡਲ ਈਸਟ ਦੇ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਆਬੂਧਾਬੀ ਦੇ BAPS ਹਿੰਦੂ ਮੰਦਰ ਨੂੰ 9 ਮਾਰਚ ਤੱਕ ਵਿਜ਼ੀਟਰ ਲਈ ਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਈਰਾਨ ਨੇ ਸਾਊਦੀ ਅਰਬ ਦੀ ਤੇਲ ਰਿਫਾਇਨਰੀ ਕੰਪਨੀ Aramko ‘ਤੇ ਕੀਤਾ ਹਮਲਾ, ਕੰਮਕਾਜ ਹੋਇਆ ਬੰਦ

ਦੱਸ ਦੇਈਏ ਕਿ ਏਅਰਸਪੇਸ ‘ਤੇ ਪਾਬੰਦੀਆਂ ਦੀ ਵਜ੍ਹਾ ਤੋਂ ਅੱਜ ਬੇਂਗਲੁਰੂ ਏਅਰਪੋਰਟ ਤੋਂ ਕੁੱਲ 39 ਆਉਣ ਵਾਲੀਆਂ ਤੇ 33 ਜਾਣ ਵਾਲੀਆਂ ਉਡਾਣਾਂ ਕੈਂਸਲ ਕਰ ਦਿੱਤੀਆਂ ਗਈਆਂ। ਜਿਨ੍ਹਾਂ ਮੁੱਖ ਰੂਟ ‘ਤੇ ਅਸਰ ਪਿਆ ਹੈ ਉਨ੍ਹਾਂ ਵਿਚ ਆਬੂਧਾਬੀ, ਰਿਆਦ, ਜੇਦਾ, ਦਮਾਮ, ਦੁਬਈ ਤੇ ਦੋਹਾ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇਰਾਨ-ਇਜ਼ਰਾਈਲ ਦੀ ਜੰਗ ਵਿਚਾਲੇ PM ਮੋਦੀ ਨੇ ਬਹਿਰੀਨ ਦੇ ਰਾਜਾ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ appeared first on Daily Post Punjabi.

PM ਮੋਦੀ ਨੇ ਮਾਸਕੋ ‘ਚ ਹੋਏ ਹ.ਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਰੂਸ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ
ਰੂਸ ਦੀ ਰਾਜਧਾਨੀ ਮਾਸਕੋ ਨੇੜੇ ਕ੍ਰੋਕਸ ਸਿਟੀ ਹਾਲ ‘ਚ ਇਕ ਸੰਗੀਤ ਸਮਾਰੋਹ ਦੌਰਾਨ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ‘ਚ 60 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਗੋਲੀਬਾਰੀ ਤੋਂ ਬਾਅਦ ਹਾਲ ‘ਚ ਧਮਾਕਾ ਹੋਇਆ, ਜਿਸ ਕਾਰਨ ਅੱਗ ਲੱਗ ਗਈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ਵਿੱਚ ਹੋਏ ਇਸ ਅੱਤਵਾਦੀ ਹਮਲੇ ਦੀ ਆਲੋਚਨਾ ਕੀਤੀ ਹੈ।

PM Modi condemned the attack

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾ ਟਵੀਟਰ) ‘ਤੇ ਪੋਸਟ ਕਰਦੇ ਹੋਏ ਕਿਹਾ, “ਅਸੀਂ ਮਾਸਕੋ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਭਾਰਤ ਇਸ ਦੁੱਖ ਦੀ ਘੜੀ ਵਿੱਚ ਰੂਸ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।”

ਦੱਸ ਦੇਈਏ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੰਗੀਤ ਸਮਾਰੋਹ ਦੌਰਾਨ ਤਿੰਨ ਤੋਂ ਚਾਰ ਬੰਦੂਕਧਾਰੀਆਂ ਨੇ ਲੋਕਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ 60 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਤੋਂ ਬਾਅਦ ਕੁਝ ਲੋਕ ਬੇਸਮੈਂਟ ਵੱਲ ਭੱਜਣ ਲੱਗੇ, ਜਦਕਿ ਬਾਕੀਆਂ ਨੇ ਛੱਤ ‘ਤੇ ਲੁਕਣ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਵਿਸਫੋਟਕਾਂ ਦੀ ਵੀ ਵਰਤੋਂ ਕੀਤੀ, ਜਿਸ ਨਾਲ ਹਾਲ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ : DGCA ਨੇ ਏਅਰ ਇੰਡੀਆ ‘ਤੇ ਲਗਾਇਆ 80 ਲੱਖ ਦਾ ਜੁਰਮਾਨਾ, ਏਅਰਲਾਈਨ ਨੇ ਇਸ ਨਿਯਮ ਦੀ ਕੀਤੀ ਸੀ ਉਲੰਘਣਾ

ਰੂਸੀ ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਹਮਲੇ ਦੀ ਨਿੰਦਾ ਕੀਤੀ ਹੈ। “ਇਹ ਇੱਕ ਅੱਤਵਾਦੀ ਹਮਲਾ ਹੈ। ਉਸਨੇ ਕਿਹਾ- “ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਘਿਣਾਉਣੇ ਅਪਰਾਧ ਦੀ ਨਿੰਦਾ ਕਰਨੀ ਚਾਹੀਦੀ ਹੈ”। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਸੁਰੱਖਿਆ ਬਲਾਂ ਦੀ ਵਰਦੀ ‘ਚ ਸੰਗੀਤ ਸਮਾਰੋਹ ‘ਚ ਦਾਖਲ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਨੇ ਮਾਸਕੋ ‘ਚ ਹੋਏ ਹ.ਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਰੂਸ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ appeared first on Daily Post Punjabi.

ਪਾਕਿਸਤਾਨ ’ਚ ਬੇਲਗਾਮ ਹੋਈ ਮਹਿੰਗਾਈ, ਵਧੀਆਂ ਕੀਮਤਾਂ ‘ਤੇ ਬੋਲੇ ਇਮਰਾਨ ਖਾਨ- ‘ਅਸੀਂ ਤਾਂ ਲੋਕਾਂ ਨੂੰ ਰਾਹਤ ਦਿੱਤੀ ਹੈ’
ਪਾਕਿਸਤਾਨ ਵਿੱਚ ਮਹਿੰਗਾਈ ਵਿੱਚ 12.66 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸਦਾ ਸਿੱਧਾ ਅਸਰ ਆਮ ਲੋਕਾਂ ਦੇ ਖਾਣ-ਪੀਣ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ। ਸ਼ਨੀਵਾਰ ਯਾਨੀ ਕਿ ਅੱਜ ਪਾਕਿਸਤਾਨ ਸਰਕਾਰ ਨੇ ਪੈਟਰੋਲ-ਡੀਜ਼ਲ ਵਿੱਚ 10 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਆਮ ਜਨਤਾ ਦਾ ਤੇਲ ਨਿਕਲਣਾ ਸ਼ੁਰੂ ਹੋ ਗਿਆ ਹੈ।

Pakistan Inflation Rise

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਪਾਕਿਸਤਾਨ ਵਿੱਚ ਪੈਟਰੋਲ 137.70 ਰੁਪਏ ਤੇ ਡੀਜ਼ਲ ਦੀ ਕੀਮਤ 122.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਹੱਤਿਆ ਸਰਕਾਰ ਦੀ ਸਾਜ਼ਿਸ਼, ਪ੍ਰਸ਼ਾਸਨ ਨੂੰ ਦਿੱਤੇ ਕਰੋੜਾਂ ਰੁਪਏ’

ਨਿਊਜ਼ ਰਿਪੋਰਟਾਂ ਅਨੁਸਾਰ ਪਿਛਲੇ ਹਫ਼ਤੇ ਮਹਿੰਗਾਈ ਦੀ ਦਰ ਵਧਣ ਨਾਲ ਟਮਾਟਰ, ਆਲੂ, ਘਿਓ ਅਤੇ LPG ਸਣੇ 22 ਵਸਤੂਆਂ ਮਹਿੰਗੀਆਂ ਹੋ ਗਈਆਂ ਹਨ। ਦੱਸ ਦੇਈਏ ਕਿ ਪਾਕਿਸਤਾਨ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਮਰਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

Pakistan Inflation Rise

ਵਿਰੋਧੀ ਪਾਰਟੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇੰਨੀਆਂ ਵੱਧ ਗਈਆਂ ਹਨ ਕਿ ਹੁਣ ਇਹ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਪਾਕਿਸਤਾਨ ’ਚ ਬੇਲਗਾਮ ਹੋਈ ਮਹਿੰਗਾਈ, ਵਧੀਆਂ ਕੀਮਤਾਂ ‘ਤੇ ਬੋਲੇ ਇਮਰਾਨ ਖਾਨ- ‘ਅਸੀਂ ਤਾਂ ਲੋਕਾਂ ਨੂੰ ਰਾਹਤ ਦਿੱਤੀ ਹੈ’ appeared first on Daily Post Punjabi.