internet service ban Archives - Daily Post Punjabi

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਵਧਾਈ ਗਈ ਇੰਟਰਨੈੱਟ ‘ਤੇ ਪਾਬੰਦੀ, 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ
ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਸ਼ਾਮ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।

Centre extends internet ban

ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਧੁੰਦ ਕਾਰਨ ਵਾਪਰਿਆ ਸੜਕ ਹਾ.ਦਸਾ, ਆਪਸ ‘ਚ ਟਕਰਾਏ 8 ਵਾਹਨ, ਹਾ.ਦਸੇ ‘ਚ 3 ਲੋਕ ਜ਼ਖਮੀ

ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੇ 7 ਜ਼ਿਲ੍ਹਿਆਂ ‘ਚ ਵਧਾਈ ਗਈ ਇੰਟਰਨੈੱਟ ‘ਤੇ ਪਾਬੰਦੀ, 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ appeared first on Daily Post Punjabi.