IPL 2021 Final Archives - Daily Post Punjabi

IPL 2021: ਕੋਲਕਾਤਾ ਨੂੰ 27 ਦੌੜਾਂ ਨਾਲ ਹਰਾ ਚੇੱਨਈ ਨੇ ਚੌਥੀ ਵਾਰ ਕੀਤਾ IPL ਦੇ ਖਿਤਾਬ ‘ਤੇ ਕਬਜ਼ਾ
ਚੇੱਨਈ ਸੁਪਰ ਕਿੰਗਜ਼ ਨੇ ਇੱਕ ਵਾਰ ਫਿਰ IPL ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਚੇੱਨਈ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਚੌਥੀ ਵਾਰ IPL ਦੀ ਟਰਾਫੀ ਆਪਣੇ ਨਾਮ ਕੀਤੀ। ਪਿਛਲੇ ਆਈਪੀਐਲ ਵਿੱਚ CSK ਪਲੇਆਫ ਵਿੱਚ ਵੀ ਨਹੀਂ ਪਹੁੰਚ ਸਕੀ ਸੀ ਅਤੇ ਹੁਣ ਚੈਂਪੀਅਨ ਬਣ ਗਈ ਹੈ।

IPL 2021 Final

ਚੇੱਨਈ ਤੇ ਕੋਲਕਾਤਾ ਵਿਚਾਲੇ ਖੇਡਿਆ ਗਿਆ ਇਹ ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਸੀ। ਇਸ ਮੁਕਾਬਲੇ ਵਿੱਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਚੇੱਨਈ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ 193 ਦੌੜਾਂ ਦਾ ਸ਼ਾਨਦਾਰ ਸਕੋਰ ਬਣਾਇਆ ਅਤੇ ਬਾਅਦ ਵਿੱਚ ਕੋਲਕਾਤਾ ਦੀ ਬੱਲੇਬਾਜ਼ੀ ਨੂੰ ਪੂਰੀ ਤਰ੍ਹਾਂ ਢੇਰੀ ਕਰ ਦਿੱਤਾ।

ਇਹ ਵੀ ਪੜ੍ਹੋ: ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ ਵਾਪਿਸ ਲਿਆ ਅਸਤੀਫਾ

ਚੇੱਨਈ ਵੱਲੋਂ ਬੱਲੇਬਾਜ਼ੀ ਕਰਦਿਆਂ ਡੂ ਪਲੇਸੀ ਨੇ ਤੀਜੇ ਓਵਰ ਵਿੱਚ ਜੀਵਨਦਾਨ ਮਿਲਣ ਤੋਂ ਬਾਅਦ ਪਾਰੀ ਦੀ ਆਖਰੀ ਗੇਂਦ ‘ਤੇ ਆਊਟ ਹੋਣ ਤੋਂ ਪਹਿਲਾਂ 59 ਗੇਂਦਾਂ ਵਿੱਚ 86 ਦੌੜਾਂ ਬਣਾਈਆਂ, ਜਿਸ ਵਿੱਚ 7 ਚੌਕੇ ਅਤੇ 3 ਛੱਕੇ ਸ਼ਾਮਿਲ ਹਨ। ਇਸ ਤੋਂ ਇਲਾਵਾ ਰਿਤੁਰਾਜ ਗਾਇਕਵਾੜ ਨੇ 27 ਗੇਂਦਾਂ ‘ਤੇ 32 ਦੌੜਾਂ ਦੇ ਨਾਲ ਪਹਿਲੀ ਵਿਕਟ ਲਈ 61 ਅਤੇ ਰੋਬਿਨ ਉਥੱਪਾ ਨਾਲ ਦੂਜੀ ਵਿਕਟ ਲਈ 63 ਦੌੜਾਂ ਤੇ ਮੋਇਨ ਅਲੀ ਨਾਲ ਤੀਜੇ ਵਿਕਟ ਲਈ 68 ਦੌੜਾਂ ਦੀ ਸਾਂਝੇਦਾਰੀ ਕੀਤੀ।

IPL 2021 Final

ਉੱਥੇ ਹੀ ਦੂਜੇ ਪਾਸੇ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਵੱਲੋਂ ਸ਼ੁਬਮਨ ਗਿੱਲ ਨੇ 43 ਗੇਂਦਾਂ ‘ਤੇ 51 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵੈਂਕਟੇਸ਼ ਅਈਅਰ ਨੇ ਪਹਿਲੀ ਵਿਕਟ ਲਈ 91 ਦੌੜਾਂ ਜੋੜ ਕੇ ਠੋਸ ਸ਼ੁਰੂਆਤ ਦਿਵਾਈ, ਪਰ ਇਸ ਤੋਂ ਬਾਅਦ ਕੋਲਕਾਤਾ ਦੀ ਟੀਮ ਨੇ 34 ਦੌੜਾਂ ਵਿੱਚ ਅੱਠ ਵਿਕਟਾਂ ਗੁਆ ਦਿੱਤੀਆਂ ।

ਇਹ ਵੀ ਪੜ੍ਹੋ: ਸਿੰਘੂ ਸਰਹੱਦ ‘ਤੇ ਵਾਪਰੀ ਘਟਨਾ ਦੀ ਸੰਯੁਕਤ ਕਿਸਾਨ ਮੋਰਚੇ ਨੀ ਕੀਤੀ ਨਿੰਦਾ, ਕਿਹਾ – ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਮਿਲੇ ਸਜ਼ਾ

ਦੋਨੋਂ ਸਲਾਮੀ ਬੱਲੇਬਾਜ਼ਾਂ ਤੋਂ ਇਲਾਵਾ ਹੇਠਲੇ ਕ੍ਰਮ ਵਿੱਚ ਸਿਰਫ ਸ਼ਿਵਮ ਮਾਵੀ ਨੇ 20 ਅਤੇ ਲੌਕੀ ਫਰਗੂਸਨ ਨੇ ਨਾਬਾਦ 18 ਦੌੜਾਂ ਬਣਾਈਆਂ। ਇਹ ਦੋ ਅਜਿਹੇ ਖਿਡਾਰੀ ਸਨ ਜੋ ਦੋਹਰੇ ਅੰਕਾਂ ਤੱਕ ਪਹੁੰਚੇ, ਜਿਸ ਨਾਲ ਸਿਰਫ ਹਾਰ ਦਾ ਅੰਤਰ ਹੀ ਘੱਟ ਹੋਇਆ । ਸ਼ਾਰਦੁਲ ਨੇ ਚੇੱਨਈ ਦੀ ਟੀਮ ਨੂੰ ਮੈਚ ਵਿੱਚ ਵਾਪਸੀ ਕਰਵਾਉਂਦਿਆਂ ਅਈਅਰ ਨੂੰ ਆਊਟ ਕੀਤਾ। ਸ਼ਾਰਦੁਲ ਠਾਕੁਰ ਨੇ ਇੱਕੋ ਓਵਰ ਵਿੱਚ ਦੋ ਵਿਕਟਾਂ ਲਈਆਂ। ਵੈਂਕਟੇਸ਼ ਅਈਅਰ ਤੋਂ ਬਾਅਦ ਸ਼ਾਰਦੁਲ ਨੇ ਨਿਤੀਸ਼ ਰਾਣਾ ਨੂੰ ਚਲਦਾ ਕਰ ਦਿੱਤਾ ।

IPL 2021 Final

ਇਸ ਮੁਕਾਬਲੇ ਵਿੱਚ ਸ਼ਾਰਦੁਲ ਤੋਂ ਇਲਾਵਾ ਰਵਿੰਦਰ ਜਡੇਜਾ ਨੇ ਵੀ ਆਪਣਾ ਕਮਾਲ ਦਿਖਾਇਆ ਤੇ ਆਪਣੇ 4 ਓਵਰਾਂ ਵਿੱਚ ਰਵਿੰਦਰ ਜਡੇਜਾ ਨੇ ਦੋ ਵਿਕਟਾਂ ਲਈਆਂ । ਇਸ ਤੋਂ ਇਲਾਵਾ ਉਸਨੇ ਦੋ ਸ਼ਾਨਦਾਰ ਕੈਚ ਵੀ ਲਏ ਅਤੇ ਵੇਖਦੇ ਹੀ ਵੇਖਦੇ ਚੇੱਨਈ ਨੇ ਕੋਲਕਾਤਾ ਨੂੰ ਮੈਚ ਤੋਂ ਬਾਹਰ ਕਰ ਦਿੱਤਾ।

ਦੱਸ ਦੇਈਏ ਕਿ ਚੇੱਨਈ ਸੁਪਰ ਕਿੰਗਜ਼ ਲਈ ਇਹ ਚੌਥਾ ਖਿਤਾਬ ਹੈ। ਸਾਲ 2021 ਤੋਂ ਇਲਾਵਾ ਮਹਿੰਦਰ ਸਿੰਘ ਧੋਨੀ ਦੀ ਟੀਮ ਨੇ 2010, 2011, 2018 ਵਿੱਚ ਖਿਤਾਬ ਜਿੱਤਿਆ ਸੀ। ਇਹ ਖਿਤਾਬ ਚੇੱਨਈ ਲਈ ਇਸ ਲਈ ਵੀ ਖਾਸ ਹੈ ਕਿਉਂਕਿ ਪਿਛਲੇ IPL ਵਿੱਚ ਚੇੱਨਈ ਦੀ ਟੀਮ ਪਲੇਆਫ ਲਈ ਵੀ ਕੁਆਲੀਫਾਈ ਨਹੀਂ ਕਰ ਸਕੀ ਸੀ, ਪਰ ਧੋਨੀ ਦੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ ਇਸ ਵਾਰ ਇਹ ਖਿਤਾਬ ਆਪਣੇ ਨਾਮ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post IPL 2021: ਕੋਲਕਾਤਾ ਨੂੰ 27 ਦੌੜਾਂ ਨਾਲ ਹਰਾ ਚੇੱਨਈ ਨੇ ਚੌਥੀ ਵਾਰ ਕੀਤਾ IPL ਦੇ ਖਿਤਾਬ ‘ਤੇ ਕਬਜ਼ਾ appeared first on Daily Post Punjabi.