IPL match Archives - Daily Post Punjabi

ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ
ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸਟੇਡੀਅਮ ਦੇ ਐਮਰਜੈਂਸੀ ਗੇਟ ਖੋਲ੍ਹ ਦਿੱਤੇ ਗਏ। ਸਟੇਡੀਅਮ ਦੇ ਅੰਦਰ ਜਗਦੀਆਂ ਸਾਰੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ।

ਦੱਸ ਦੇਈਏ ਕਿ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਵਿਚਕਾਰ IPL ਮੈਚ ਖੇਡਿਆ ਜਾ ਰਿਹਾ ਸੀ, ਇਸ ਮੈਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ, ਸਟੈਂਡ ਤੋਂ ਲੈ ਕੇ ਮੀਡੀਆ ਬਾਕਸ ਤੱਕ ਕਮਾਂਡੋ ਤਾਇਨਾਤ ਕੀਤੇ ਗਏ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਦੌਰਾਨ ਪਠਾਨਕੋਟ ਏਅਰਬੇਸ ਸਣੇ ਹੋਰ ਥਾਵਾਂ ‘ਤੇ ਪਾਕਿਸਤਾਨ ਵੱਲੋਂ ਹਮਲੇ ਦੀਆਂ ਖਬਰਾਂ ਤੋਂ ਬਾਅਦ ਮੈਚ ਨੂੰ ਵਿਚੇ ਰੋਕ ਦਿੱਤਾ ਗਿਆ।

ਧਰਮਸ਼ਾਲਾ ਤੋਂ ਖਿਡਾਰੀਆਂ ਨੂੰ ਕੱਢਣ ਲਈ ਬੀਸੀਸੀਆਈ ਇੱਕ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰ ਰਿਹਾ ਹੈ। ਇਸ ਰੇਲਗੱਡੀ ਰਾਹੀਂ ਸਹਾਇਤਾ ਸਟਾਫ਼ ਅਤੇ ਪ੍ਰਸਾਰਣ ਟੀਮ ਨੂੰ ਵੀ ਬਾਹਰ ਕੱਢਿਆ ਜਾਵੇਗਾ।

ਬੀਸੀਸੀਆਈ ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਅਸੀਂ ਧਰਮਸ਼ਾਲਾ ਦੇ ਨੇੜੇ ਤੋਂ ਇੱਕ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰ ਰਹੇ ਹਾਂ। ਇਸ ਰੇਲਗੱਡੀ ਰਾਹੀਂ ਖਿਡਾਰੀਆਂ ਸਮੇਤ ਸਾਰੇ ਲੋਕਾਂ ਨੂੰ ਸੁਰੱਖਿਅਤ ਘਰ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਅਤੇ ਦਿੱਲੀ ਵਿਚਾਲੇ ਮੈਚ ਰੱਦ ਕਰ ਦਿੱਤਾ ਗਿਆ ਹੈ। ਸਟੇਡੀਅਮ ਨੂੰ ਵੀ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਹੋਏ ਡਰੋਨ ਹਮਲੇ, ਨਿਸ਼ਾਨੇ ‘ਤੇ ਸੀ ਫੌਜ ਦਾ ਅਸਲਾ ਡਿਪੂ, ਭਾਰਤੀ ਡਿਫੈਂਸ ਸਿਸਟਮ ਨੇ ਕੀਤੇ ਨਾਕਾਮ

ਰਾਜੀਵ ਸ਼ੁਕਲਾ ਨੇ ਅੱਗੇ ਕਿਹਾ ਕਿ ਇਸ ਸਮੇਂ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ, ਮੈਚ ਖੇਡਣਾ ਹੁਣ ਸੁਰੱਖਿਅਤ ਨਹੀਂ ਹੈ। ਜ਼ਿਕਰਯੋਗ ਹੈ ਕਿ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ 11ਵੇਂ ਓਵਰ ਵਿੱਚ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੀਸੀਸੀਆਈ ਹਰਕਤ ਵਿੱਚ ਆ ਗਿਆ ਹੈ। ਮੀਂਹ ਕਾਰਨ ਖੇਡ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਸ਼ੁਰੂ ਹੋਇਆ। ਅੰਤ ਵਿੱਚ ਟੀਮਾਂ ਅਤੇ ਦਰਸ਼ਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਸਟੇਡੀਅਮ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਸੁੰਦਰ ਮੈਦਾਨ ਦੀ ਸਮਰੱਥਾ ਲਗਭਗ 23,000 ਹੈ ਅਤੇ ਖਾਲੀ ਕਰਵਾਉਣ ਵੇਲੇ ਇਹ ਲਗਭਗ 80 ਪ੍ਰਤੀਸ਼ਤ ਭਰਿਆ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ appeared first on Daily Post Punjabi.

ਮੋਹਾਲੀ ‘ਚ IPL ਮੈਚ ਅੱਜ, ਪੰਜਾਬ ਨਾਲ ਭਿੜੇਗੀ ਸਨਰਾਈਜ਼ਰਸ, ਦਰਸ਼ਕਾਂ ਦੀ ਸਹੂਲਤ ਲਈ ਕੀਤੀਆਂ ਤਿਆਰੀਆਂ
ਅੱਜ ਸ਼ਾਮ 7:30 ਵਜੇ ਤੋਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਨਿਊ ਚੰਡੀਗੜ੍ਹ, ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਗਰਾਊਂਡ ‘ਚ ਮੈਚ ਹੋਣ ਜਾ ਰਿਹਾ ਹੈ। ਇਹ ਆਈਪੀਐਲ ਮੈਚ ਬਹੁਤ ਰੋਮਾਂਚਕ ਹੋਣ ਵਾਲਾ ਹੈ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਕੱਲ੍ਹ ਦੋਵੇਂ ਟੀਮਾਂ ਮੈਦਾਨ ਵਿੱਚ ਪਹੁੰਚੀਆਂ ਅਤੇ ਅਭਿਆਸ ਕੀਤਾ। ਇਸ ਮੈਦਾਨ ‘ਤੇ ਇਹ ਦੂਜਾ ਅੰਤਰਰਾਸ਼ਟਰੀ ਪੱਧਰ ਦਾ ਮੈਚ ਹੈ। ਇਸ ਤੋਂ ਪਹਿਲਾਂ 23 ਮਾਰਚ ਨੂੰ ਇੱਥੇ ਸਿਰਫ਼ ਆਈਪੀਐਲ ਮੈਚ ਖੇਡਿਆ ਗਿਆ ਸੀ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਦੋਵੇਂ ਟੀਮਾਂ ਨੇ ਮੱਲਾਪੁਰ ਦੇ ਇਸ ਕ੍ਰਿਕਟ ਸਟੇਡੀਅਮ ‘ਚ ਅਭਿਆਸ ਕੀਤਾ। ਸਨਰਾਈਜ਼ਰਜ਼ ਹੈਦਰਾਬਾਦ ਦੇ ਬੱਲੇਬਾਜ਼ ਗਲੇਨ ਫਿਲਿਪਸ, ਏਡਨ ਮਾਰਕਰਮ, ਰਾਹੁਲ ਤ੍ਰਿਪਾਠੀ, ਮਯੰਕ ਅਗਰਵਾਲ ਅਤੇ ਅਨਮੋਲਪ੍ਰੀਤ ਸਿੰਘ ਨੇ ਬੱਲੇਬਾਜ਼ੀ ਕੀਤੀ। ਆਲਰਾਊਂਡਰ ਵਾਸ਼ਿੰਗਟਨ ਸੁੰਦਰ, ਅਭਿਸ਼ੇਕ ਸ਼ਰਮਾ, ਸ਼ਾਹਵਾਜ਼ ਅਹਿਮਦ ਨੇ ਬੱਲੇਬਾਜ਼ੀ ਦਾ ਪ੍ਰੈਕਟਿਸ ਕੀਤੀ। ਕਿੰਗਜ਼ ਇਲੈਵਨ ਦੀ ਤਰਫੋਂ, ਕੁਰੇਨ, ਅਰਸ਼ਦੀਪ ਸਿੰਘ, ਹਰਪ੍ਰੀਤ ਬਰਾੜ ਵਰਗੇ ਆਲਰਾਊਂਡਰਾਂ ਨੇ ਪਹਿਲਾਂ ਫੁੱਟਬਾਲ ਖੇਡ ਕੇ ਆਪਣੀ ਫਿਟਨੈੱਸ ਨੂੰ ਸੁਧਾਰਿਆ। ਜਿਤੇਸ਼ ਸ਼ਰਮਾ, ਪ੍ਰਭ ਸਿਮਰਨ ਸਿੰਘ ਨੇ ਬੱਲੇਬਾਜ਼ੀ ਦਾ ਅਭਿਆਸ ਕੀਤਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਫੈਨਸ ਲਈ ਖ਼ੁਸ਼ਖਬਰੀ, ਸੰਨੀ ਮਾਲਟਨ ਨਾਲ ਨਵੇਂ ਗਾਣੇ ਦਾ ਪੋਸਟਰ ਹੋਇਆ ਰਿਲੀਜ਼

ਦੱਸ ਦੇਈਏ ਕਿ ਪਿਛਲੀ ਵਾਰ ਦਰਸ਼ਕਾਂ ਦੀਆਂ ਐਂਟਰੀ ਲਈ ਲੰਮੀਆਂ ਲਾਈਨਾਂ ਵੇਖੀਆਂ ਗਈਆਂ ਸਨ। ਮੈਚ ਸ਼ੁਰੂ ਹੋਣ ਦੇ ਕਰੀਬ ਡੇਢ ਘੰਟੇ ਤੱਕ ਵੀ ਦਰਸ਼ਕ ਬਾਹਰ ਲਾਈਨਾਂ ਵਿੱਚ ਖੜ੍ਹੇ ਰਹੇ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਜੋ ਲੋਕ ਸਹੀ ਸਮੇਂ ‘ਤੇ ਐਂਟਰੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ‘ਚ IPL ਮੈਚ ਅੱਜ, ਪੰਜਾਬ ਨਾਲ ਭਿੜੇਗੀ ਸਨਰਾਈਜ਼ਰਸ, ਦਰਸ਼ਕਾਂ ਦੀ ਸਹੂਲਤ ਲਈ ਕੀਤੀਆਂ ਤਿਆਰੀਆਂ appeared first on Daily Post Punjabi.