IPS Nilabh Kishore Archives - Daily Post Punjabi

ਲੁਧਿਆਣਾ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, IPS ਨੀਲਭ ਕਿਸ਼ੋਰ ਨੇ ਸੰਭਾਲਿਆ ਆਪਣਾ ਅਹੁਦਾ
ਲੁਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਨੀਲਭ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ 22ਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ। ਬੀਤੀ ਸ਼ਾਮ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਤੇ ਨੀਲਭ ਕਿਸ਼ੋਰ ਨੂੰ ਤੈਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਬਰਨਾਲਾ ‘ਚ ਇੱਕ ਸਕੂਲ ਦੇ 26 ਵਿਦਿਆਰਥੀਆਂ ਨੇ 12ਵੀਂ ‘ਚ ਤੇ 23 ਨੇ 10ਵੀਂ ‘ਚ ਹਾਸਿਲ ਕੀਤੇ 90% ਤੋਂ ਵੱਧ ਅੰਕ

ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, IPS ਨੀਲਭ ਕਿਸ਼ੋਰ ਨੇ ਸੰਭਾਲਿਆ ਆਪਣਾ ਅਹੁਦਾ appeared first on Daily Post Punjabi.