ips sidharth chattopadhyay gets Archives - Daily Post Punjabi

IPS ਸਿਧਾਰਥ ਚੱਟੋਪਾਧਿਆਏ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵੱਜੋਂ ਕੀਤਾ ਗਿਆ ਨਿਯੁਕਤ
ਪੰਜਾਬ ਸਰਕਾਰ ਨੇ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਸਿਧਾਰਥ ਚਟੋਪਾਧਿਆਏ ਨੂੰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ips sidharth chattopadhyay gets

ਸਿਧਾਰਥ ਚਟੋਪਾਧਿਆਏ ਬੀ ਕੇ ਉੱਪਲ ਦੀ ਥਾਂ ਲੈਣਗੇ ਜੋ ਕਿ ਛੁੱਟੀ ‘ਤੇ ਗਏ ਹੋਏ ਹਨ। ਆਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇਸ ਕੰਮ ਵਾਸਤੇ ਵਾਧੂ ਮਿਹਨਤਾਨਾ ਨਹੀਂ ਦਿੱਤਾ ਜਾਏਗਾ।

ਇਹ ਵੀ ਪੜ੍ਹੋ : ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਹ ਹੁਕਮ ਮੁੱਖ ਮੰਤਰੀ, ਪੰਜਾਬ ਵੱਲੋਂ ਦਿੱਤੀ ਪ੍ਰਵਾਨਗੀ ਅਨੁਸਾਰ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post IPS ਸਿਧਾਰਥ ਚੱਟੋਪਾਧਿਆਏ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵੱਜੋਂ ਕੀਤਾ ਗਿਆ ਨਿਯੁਕਤ appeared first on Daily Post Punjabi.