Iran and Ameirca Archives - Daily Post Punjabi

ਹੋਰਮੁਜ਼ ‘ਚ ਟੈਕਸ ਵਸੂਲੀ ਨੂੰ ਲੈ ਕੇ ਈਰਾਨ ‘ਤੇ ਭੜਕੇ ਟਰੰਪ, ਕਿਹਾ- ‘ਇਹ ਉਹ ਸਮਝੌਤਾ ਨਹੀਂ ਜੋ ਅਸੀਂ ਕੀਤਾ ਹੈ’
ਅਮਰੀਕਾ ਤੇ ਈਰਾਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਸੀਜ਼ਫਾਇਰ ਦੇ ਵਿਚਾਲੇ ਹਮਲਿਆਂ ਦੀਆਂ ਖਬਰਾਂ ਵੀ ਆ ਰਹੀਆਂ ਹਨ। ਇਸੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜੰਗਬੰਦੀ ਦੇ 24 ਘੰਟਿਆਂ ਦੇ ਅੰਦਰ ਇੱਕ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਟਰੰਪ ਨੇ ਈਰਾਨ ਨੂੰ ਹੋਰਮੁਜ਼ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਕੋਈ ਟੋਲ ਨਾ ਲਗਾਉਣ ਲਈ ਕਿਹਾ। ਟਰੰਪ ਨੇ ਇਹ ਵੀ ਕਿਹਾ ਕਿ ਬਹੁਤ ਜਲਦੀ ਤੁਸੀਂ ਤੇਲ ਦਾ ਪ੍ਰਵਾਹ ਦੇਖੋਗੇ, ਭਾਵੇਂ ਈਰਾਨ ਮਦਦ ਕਰਦਾ ਹੈ ਜਾਂ ਨਹੀਂ।

ਟਰੰਪ ਨੇ ਈਰਾਨ ਦੇ ਨਾਲ ਹੋਈ ਜੰਗਬੰਦੀ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸਮਝੌਤਾ ਨਹੀਂ ਹੈ ਜੋ ਅਸੀਂ ਕੀਤਾ ਹੈ ਤੇ ਉਹ ਹੋਰਮੁਜ਼ ਸਟ੍ਰੇਟ ਤੋਂ ਤੇਲ ਦੀ ਆਵਾਜਾਈ ਨੂੰ ਠੀਕ ਤਰੀਕੇ ਨਾਲ ਸੰਭਾਲਣ ਵਿਚ ਅਸਫਲ ਰਿਹਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਈਰਾਨ ਇਸ ਹਮਲੇ ਵਿਚ ਬਹੁਤ ਖਰਾਬ ਕੰਮ ਕਰ ਰਿਹਾ ਹੈ।

ਟਰੰਪ ਦੀ ਇਹ ਟਿੱਪਣੀ ਉਨ੍ਹਾਂ ਖਬਰਾਂ ਦੇ ਬਾਅਦ ਆਈ ਹੈ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਈਰਾਨ ਹੋਰਮੁਜ਼ ਤੋਂ ਲੰਘਣ ਵਾਲੇ ਟੈਂਕਰਾਂ ਤੋਂ ਟੈਕਸ ਵਸੂਲ ਰਿਹਾ ਹੈ। ਉਨ੍ਹਾਂ ਸਾਫ ਸ਼ਬਦਾਂ ਵਿਚ ਕਿਹਾ ਕਿ ਈਰਾਨ ਨੂੰ ਇੰਝ ਨਹੀਂ ਕਰਨਾ ਚਾਹੀਦਾ। ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਈਰਾਨ ਸਮਝੌਤਾ ਤੋੜਨ ਦੀ ਕੋਸ਼ਿਸ਼ ਨਾ ਕਰੇ। ਜਦੋਂ ਤੱਕ ਕੋਈ ਠੋਸ ਸਹਿਮਤੀ ਨਹੀਂ ਬਣ ਜਾਂਦੀ ਅਮਰੀਕੀ ਫੌਜ ਈਰਾਨ ਦੇ ਆਸ-ਪਾਸ ਹੀ ਰਹੇਗੀ।

ਇਹ ਵੀ ਪੜ੍ਹੋ : ਐਕਸ਼ਨ ‘ਚ ਪੰਜਾਬ ਸਰਕਾਰ, ਵਾਂਟੇਡ ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ ਕਰ ਰੱਖੇ ਲੱਖਾਂ ਦੇ ਇਨਾਮ

ਦੱਸ ਦੇਈਏ ਕਿ ਈਰਾਨ ਦੇ ਅਮਰੀਕਾ ਵਿਚ ਜੰਗਬੰਦੀ ਦੀ ਤਿਆਰੀ ਚੱਲ ਰਹੀ ਹੈ। ਦੋਵੇਂ ਦੇਸ਼ਾਂ ਨੇ ਦੋ ਹਫਤਿਆਂ ਦੇ ਅਸਥਾਈ ਜੰਗਬੰਦੀ ‘ਤੇ ਸਹਿਮਤੀ ਪ੍ਰਗਟਾਈ ਹੈ ਪਰ ਸ਼ਰਤਾਂ ਨੂੰ ਲੈ ਕੇ ਮਤਭੇਦ ਬਣੇ ਹੋਏ ਹਨ। ਈਰਾਨ ਨੇ ਪ੍ਰਤੀਬੰਧਾਂ ਵਿਚ ਰਾਹਤ ਤੇ ਹੋਰਮੁਜ਼ ਸਟ੍ਰੇਟ ‘ਤੇ ਕੰਟਰੋਲ ਸਣ 10 ਮੰਗਾਂ ਰੱਖੀਆਂ ਹਨ ਜਦੋਂ ਅਮਰੀਕਾ ਦਾ 15 ਬਿੰਦੂਆਂ ਵਾਲਾ ਵੱਖਰਾ ਪ੍ਰਸਤਾਵ ਹੈ। ਰਿਪੋਰਟ ਮੁਤਾਬਕ ਈਰਾਨ ਹੋਰਮੁਜ਼ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਟੈਕਸ ਵਸੂਲਣ ਦੀ ਯੋਜਨਾ ਬਣਾ ਰਿਹਾ ਹੈ ਜਿਸ ਨੂੰ ਟਰੰਪ ਨੇ ਨਾਮਨਜ਼ੂਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੋਰਮੁਜ਼ ‘ਚ ਟੈਕਸ ਵਸੂਲੀ ਨੂੰ ਲੈ ਕੇ ਈਰਾਨ ‘ਤੇ ਭੜਕੇ ਟਰੰਪ, ਕਿਹਾ- ‘ਇਹ ਉਹ ਸਮਝੌਤਾ ਨਹੀਂ ਜੋ ਅਸੀਂ ਕੀਤਾ ਹੈ’ appeared first on Daily Post Punjabi.

“ਜੇ ਜੰਗਬੰਦੀ ਤੋੜੀ ਗਈ ਤਾਂ ਹਮਲੇ ਪਹਿਲਾ ਨਾਲੋਂ ਜ਼ਿਆਦਾ ਹੋਣਗੇ ਸ਼ਕਤੀਸ਼ਾਲੀ’-ਟਰੰਪ ਨੇ ਈਰਾਨ ਨੂੰ ਦਿੱਤੀ ਧਮਕੀ
ਇਕ ਮਹੀਨੇ ਤੋਂ ਵਧ ਸਮੇਂ ਤੋਂ ਜਾਰੀ ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚ ਤਣਾਅਪੂਰਨ ਜੰਗ ਹੁਣ ਅਜਿਹੇ ਮੋੜ ‘ਤੇ ਆ ਗਈ ਹੈ ਜਿਥੇ ਜੰਗ ਤੇ ਸ਼ਾਂਤੀ ਦੋਵਾਂ ਦੀਆਂ ਸੰਭਾਵਨਾਵਾਂ ਨਾਲ-ਨਾਲ ਚੱਲ ਰਹੀਆਂ ਹਨ। ਵਿਚ-ਵਿਚ ਸੀਜ਼ਫਾਇਰ ਦੀ ਗੱਲ ਜ਼ਰੂਰ ਸਾਹਮਣੇ ਆਈ ਪਰ ਹਮਲਿਆਂ ਦਾ ਸਿਲਸਿਲਾ ਪੂਰੀ ਤਰ੍ਹਾਂ ਰੁਕਿਆ ਨਹੀਂ ਹੈ। ਹਾਲਾਤ ਅਜੇ ਵੀ ਨਾਜ਼ੁਕ ਬਣੇ ਹੋਏ ਹਨ। ਇਸੇ ਵਿਚ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਟਰੰਪ ਨੇ ਈਰਾਨ ਨੂੰ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇ ਜੰਗਬੰਦੀ ਤੋੜੀ ਗਈ ਤਾਂ ਈਰਾਨ ‘ਤੇ ਮੁੜ ਹਮਲੇ ਹੋਣਗੇ ਤੇ ਇਸ ਵਾਰ ਪਹਿਲਾਂ ਨਾਲੋਂ ਹਮਲੇ ਜ਼ਿਆਦਾ ਸ਼ਕਤੀਸ਼ਾਲੀ ਹੋਣਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸੈਕ੍ਰੇਟਰੀ ਕੈਰੋਲੀਨ ਲੇਵਿਟ ਨੇ ਦੱਸਿਆ ਕਿ ਟਰੰਪ ਦੀ ਪਹਿਲ ਇਸ ਸਮੇਂ ਖੇਤਰ ਵਿਚ ਸਥਿਰਤਾ ਬਹਾਲ ਕਰਨਾ ਹੈ। ਖਾਸ ਤੌਰ ‘ਤੇ ਸਟ੍ਰੇਟ ਆਫ ਹੋਰਮੁਜ਼ ਨੂੰ ਲੈ ਕੇ ਅਮਰੀਕਾ ਬੇਹੱਦ ਅਲਰਟ ਹੈ। ਇਹ ਸਮੁੰਦਰੀ ਰਸਤਾ ਵਿਸ਼ਵ ਤੇਲ ਸਪਲਾਈ ਲਈ ਬੇਹੱਦ ਖਾਸ ਮੰਨਿਆ ਜਾਂਦਾ ਹੈ ਤੇ ਅਮਰੀਕਾ ਚਾਹੁੰਦਾ ਹੈ ਕਿ ਇਥੋਂ ਲੰਘਣ ਵਾਲੇ ਤੇਲ ਟੈਂਕਰਾਂ ਤੇ ਹੋਰ ਜਹਾਜ਼ਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਣ ਦਿੱਤਾ ਜਾਵੇ। ਹਾਲਾਂਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਆਸਾਨ ਨਹੀਂ ਦਿਖ ਰਿਹਾ।

ਇਹ ਵੀ ਪੜ੍ਹੋ : MLA ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ‘ਚ ਕੀਤਾ ਸ਼ਿਫਟ, ਸੁਰੱਖਿਆ ਕਾਰਨਾਂ ਕਰਕੇ ਲਿਆ ਵੱਡਾ ਫੈਸਲਾ

ਇਹ ਵੀ ਖਬਰ ਹੈ ਕਿ ਟਰੰਪ ਨੇ ਈਰਾਨ ਦੇ 10 ਨੁਕਾਤੀ ਪ੍ਰਸਤਾਵ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪ੍ਰਸਤਾਵ ਕੂੜੇਦਾਨ ਵਿਚ ਸੁੱਟ ਦਿੱਤਾ ਗਿਆ ਤੇ ਇਸ ਨੂੰ ਸਵੀਕਾਰ ਕਰਨ ਦਾ ਕੋਈ ਸਵਾਲ ਹੀ ਨਹੀਂ ਹੈ। ਉਨ੍ਹਾਂ ਮੁਤਾਬਕ ਈਰਾਨ ਵੱਲੋਂ ਜੋ ਪ੍ਰਸਤਾਵ ਆਇਆ ਹੈ ਉਸ ਨੂੰ ਸਿਰਫ ਗੱਲਬਾਤ ਦੇ ਇਕ ਵਿਵਹਾਰਕ ਆਧਾਰ ਵਜੋਂ ਦੇਖਿਆ ਜਾ ਰਿਹਾ ਹੈ ਨਾ ਕਿ ਕਿਸੇ ਤਰ੍ਹਾਂ ਦੀ ਸਹਿਮਤੀ ਵਜੋਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “ਜੇ ਜੰਗਬੰਦੀ ਤੋੜੀ ਗਈ ਤਾਂ ਹਮਲੇ ਪਹਿਲਾ ਨਾਲੋਂ ਜ਼ਿਆਦਾ ਹੋਣਗੇ ਸ਼ਕਤੀਸ਼ਾਲੀ’-ਟਰੰਪ ਨੇ ਈਰਾਨ ਨੂੰ ਦਿੱਤੀ ਧਮਕੀ appeared first on Daily Post Punjabi.