Iran israel Archives - Daily Post Punjabi

ਅਮਰੀਕਾ ਨੇ ਈਰਾਨ ਯੁੱਧ ਜਿੱਤ ਲਿਆ ਹੈ! ਡੋਨਾਲਡ ਟਰੰਪ ਨੇ ਕੀਤਾ ਵੱਡਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵਿਰੁੱਧ ਚੱਲ ਰਹੀ ਜੰਗ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 6:30 ਵਜੇ ਦਿੱਤੇ ਆਪਣੇ ਭਾਸ਼ਣ ਵਿੱਚ, ਉਨ੍ਹਾਂ ਐਲਾਨ ਕੀਤਾ ਕਿ ਈਰਾਨ ਵਿਰੁੱਧ ਅਮਰੀਕੀ ਫੌਜੀ ਮੁਹਿੰਮ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਨੇ ਈਰਾਨ ਦੀਆਂ ਫੌਜੀ ਸਮਰੱਥਾਵਾਂ ਨੂੰ ਸਫਲਤਾਪੂਰਵਕ ਤਬਾਹ ਕਰ ਦਿੱਤਾ ਹੈ ਅਤੇ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਦੀਆਂ ਉਸਦੀਆਂ ਉਮੀਦਾਂ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਈਰਾਨ ਵਿੱਚ ਅਮਰੀਕਾ ਦੇ ਟੀਚੇ ਪੂਰੇ ਹੋ ਗਏ ਹਨ। ਟਰੰਪ ਨੇ ਕਿਹਾ ਕਿ 2-3 ਹਫ਼ਤਿਆਂ ਦੇ ਅੰਦਰ ਅਮਰੀਕਾ ਈਰਾਨ ‘ਤੇ ਵੱਡਾ ਹਮਲਾ ਕਰੇਗਾ। ਈਰਾਨ ਨੂੰ ਪ੍ਰਮਾਣੂ ਸ਼ਕਤੀ ਨਹੀਂ ਬਣਨ ਦੇਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ ਸਮਝੌਤਾ ਨਹੀਂ ਹੋਇਆ ਤਾਂ ਅਮਰੀਕਾ ਈਰਾਨ ਨੂੰ “ਪੱਥਰ ਯੁੱਗ” ‘ਚ ਵਾਪਸ ਭੇਜ ਦੇਵੇਗਾ।

ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕੀ ਫੌਜ ਨੇ ਆਪ੍ਰੇਸ਼ਨ ਐਪਿਕ ਫਿਊਰੀ ਦੇ ਤਹਿਤ ਜੰਗ ਦੇ ਮੈਦਾਨ ਵਿੱਚ ਇੱਕ ਤੇਜ਼, ਫੈਸਲਾਕੁੰਨ ਅਤੇ ਭਾਰੀ ਜਿੱਤ ਪ੍ਰਾਪਤ ਕੀਤੀ ਹੈ। ਇਹ ਇੱਕ ਅਜਿਹੀ ਜਿੱਤ ਹੈ ਜੋ ਬਹੁਤ ਘੱਟ ਲੋਕਾਂ ਨੇ ਪਹਿਲਾਂ ਕਦੇ ਦੇਖੀ ਹੈ। ਈਰਾਨ ਦੀ ਨੇਵੀ ਤਬਾਹ ਹੋ ਗਈ ਹੈ, ਇਸ ਦੀ ਹਵਾਈ ਸੈਨਾ ਖਤਮ ਹੋ ਗਈ ਹੈ, ਅਤੇ ਇਸ ਦੇ ਜ਼ਿਆਦਾਤਰ ਨੇਤਾ ਹੁਣ ਮਰ ਚੁੱਕੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਬਲਾਸਟ ਮਾਮਲਾ : CM ਮਾਨ ਨੇ ਕਿਹਾ- “ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਤੇ ਇਸਦਾ ਆਪਣਾ ਇੱਕ ਪ੍ਰਸ਼ਾਸਕ ਹੈ”

ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਰਿਹਾ ਹੈ। ਮਿਜ਼ਾਈਲਾਂ ਅਤੇ ਡਰੋਨ ਲਾਂਚ ਕਰਨ ਦੀ ਇਸਦੀ ਸਮਰੱਥਾ ਕਾਫ਼ੀ ਘੱਟ ਗਈ ਹੈ। ਇਸ ਦੀਆਂ ਹਥਿਆਰ ਫੈਕਟਰੀਆਂ ਅਤੇ ਰਾਕੇਟ ਲਾਂਚਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਘੱਟ ਬਚੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਟਰੰਪ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਅਮਰੀਕਾ ਆਪਣੇ ਵੱਖ-ਵੱਖ ਫੌਜੀ ਉਦੇਸ਼ਾਂ ਨੂੰ ਪ੍ਰਾਪਤ ਕਰਨ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਯੁੱਧ ਦੇ ਆਰਥਿਕ ਨਤੀਜਿਆਂ ਨਾਲ ਨਜਿੱਠਣ ਲਈ ਪਹਿਲਾਂ ਨਾਲੋਂ ਬਿਹਤਰ ਤਿਆਰ ਹੈ। ਟਰੰਪ ਨੇ ਇਸ ਫੌਜੀ ਕਾਰਵਾਈ ਦਾ ਵਿਰੋਧ ਕਰਨ ਵਾਲਿਆਂ ਦੀ ਵੀ ਆਲੋਚਨਾ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ।

ਈਰਾਨ ਦੇ ਹੋਰਮੁਜ਼ ਜਲਡਮਰੂ ‘ਤੇ ਕੰਟਰੋਲ ਬਾਰੇ ਡੋਨਾਲਡ ਟਰੰਪ ਨੇ ਅਮਰੀਕੀ ਸਹਿਯੋਗੀਆਂ ਨੂੰ ਹੋਰਮੁਜ਼ ਜਲਡਮਰੂ ਵਿੱਚ ਜਹਾਜ਼ਰਾਨੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਿੰਮਤ ਜੁਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਇਸ ਦੀ ਲੋੜ ਨਹੀਂ ਹੈ ਕਿਉਂਕਿ ਉਸਨੂੰ ਖਾੜੀ ਤੇਲ ਅਤੇ ਗੈਸ ਦੀ ਲੋੜ ਨਹੀਂ ਹੈ। ਅਮਰੀਕਾ ਦੀ ਆਪਣੀ ਊਰਜਾ ਹੈ।

ਡੋਨਾਲਡ ਟਰੰਪ ਦਾ ਅਮਰੀਕੀ ਲੋਕਾਂ ਨੂੰ ਸੰਬੋਧਨ ਉਦੋਂ ਆਇਆ ਹੈ ਜਦੋਂ ਈਰਾਨ ਵਿਰੁੱਧ ਅਮਰੀਕਾ ਅਤੇ ਇਜ਼ਰਾਈਲ ਦੀ ਫੌਜੀ ਮੁਹਿੰਮ ਆਪਣੇ ਦੂਜੇ ਮਹੀਨੇ ਵਿੱਚ ਦਾਖਲ ਹੋ ਗਈ ਹੈ। ਇਸ ਟਕਰਾਅ ਨੇ ਦੁਨੀਆ ਦੇ ਬਹੁਤ ਸਾਰੇ ਹਿੱਸੇ ਨੂੰ ਪ੍ਰਭਾਵਿਤ ਕੀਤਾ ਹੈ। ਖਾਸ ਕਰਕੇ, ਹੋਰਮੁਜ਼ ਜਲਡਮਰੂ ਦੇ ਬੰਦ ਹੋਣ ਨਾਲ ਦੁਨੀਆ ਭਰ ਵਿੱਚ ਊਰਜਾ ਸੰਕਟ ਪੈਦਾ ਹੋ ਗਿਆ ਹੈ।

The post ਅਮਰੀਕਾ ਨੇ ਈਰਾਨ ਯੁੱਧ ਜਿੱਤ ਲਿਆ ਹੈ! ਡੋਨਾਲਡ ਟਰੰਪ ਨੇ ਕੀਤਾ ਵੱਡਾ ਦਾਅਵਾ appeared first on Daily Post Punjabi.

ਅਮਰੀਕਾ ਨੂੰ ਇੱਕ ਹੋਰ ਵੱਡਾ ਝਟਕਾ! ਹੁਣ ਇਟਲੀ ਨੇ ਆਪਣਾ Airbase ਦੇਣ ਤੋਂ ਕੀਤਾ ਇਨਕਾਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਖਿਲਾਫ ਜੰਗ ਛੇੜਨਾ ਉਨ੍ਹਾਂ ਦੇ ਯੂਰਪੀ ਸਹਿਯੋਗੀਆਂ ਨੂੰ ਰਾਸ ਨਹੀਂ ਆ ਰਿਹਾ। ਹਾਲ ਵਿਚ ਵਿਚ ਸਪੇਨ ਨੇ ਕਿਹਾ ਸੀ ਕਿ ਈਰਾਨ ‘ਤੇ ਹਮਲਾ ਕਰਨ ਲਈ ਜਾ ਰਹੇ ਕਿਸੇ ਵੀ ਅਮਰੀਕੀ ਜਗੀ ਜਹਾਜ ਨੂੰ ਸਪੇਨ ਉਪਰੋਂ ਲੰਘਣ ਦੀ ਇਜਾਜਤ ਨਹੀਂ ਹੈ, ਹੁਣ ਅਮਰੀਕਾ ਦੇ ਕਰੀਬੀ ਨਾਟੋ ਸਹਿਯੋਗੀ ਇਟਲੀ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਇਟਲੀ ਨੇ ਅਮਰੀਕੀ ਫੌਜੀ ਜਹਾਜਾਂ ਨੂੰ ਸਿਸਿਲੀ ਸਥਿਤ ਸਿਗਨੇਲਾ ਏਅਰਬੇਸ ‘ਤੇ ਉਤਰਨ ਦੀ ਇਜਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਸਿਗੋਨੇਲਾ ਏਅਰ ਬੇਸ ‘ਤੇ ਰੁਕਣ ਤੋਂ ਬਾਅਦ ਅਮਰੀਕੀ ਫੌਜੀ ਜਹਾਜ਼ਾਂ ਨੂੰ ਜੰਗ ਪ੍ਰਭਾਵਿਤ ਮੱਧ ਪੂਰਬ ਵੱਲ ਜਾਣ ਦਾ ਪ੍ਰੋਗਰਾਮ ਸੀ। ਇਸ ਮਾਮਲੇ ਤੋਂ ਜਾਣੂ ਇੱਕ ਸਰੋਤ ਨੇ ਮੰਗਲਵਾਰ ਨੂੰ ਖੁਲਾਸਾ ਕੀਤਾ ਕਿ ਜਿਓਰਜੀਓ ਮੇਲੋਨੀ ਦੀ ਇਟਲੀ ਸਰਕਾਰ ਨੇ ਅਮਰੀਕੀ ਜਹਾਜ਼ਾਂ ਨੂੰ ਆਪਣੇ ਬੇਸ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ।

ਇੱਕ ਇਟਲੀ ਅਖਬਾਰ ਮੁਤਾਬਕ ਕੁਝ ਅਮਰੀਕੀ ਬਾਂਬਰਸ ਪੂਰਬੀ ਸਿਸਲੀ ਦੇ ਬੇਸ ‘ਤੇ ਉਤਰਨ ਵਾਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੱਧ ਪੂਰਬ ਵੱਲ ਜਾਣਾ ਸੀ। ਹਾਲਾਂਕਿ, ਇਹ ਨਹੀਂ ਦੱਸਿਆ ਗਿਆ ਸੀ ਕਿ ਅਮਰੀਕੀ ਬੰਬਾਰ ਕਦੋਂ ਉਤਰਨ ਵਾਲੇ ਸਨ। ਸਰੋਤ ਨੇ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਅਮਰੀਕੀ ਸਮੂਹ ਵਿੱਚ ਕਿੰਨੇ ਜਹਾਜ਼ ਸ਼ਾਮਲ ਸਨ ਅਤੇ ਇਟਲੀ ਨੇ ਉਨ੍ਹਾਂ ਨੂੰ ਉਤਰਨ ਦੀ ਇਜਾਜ਼ਤ ਦੇਣ ਤੋਂ ਕਦੋਂ ਇਨਕਾਰ ਕਰ ਦਿੱਤਾ।

ਇਟਲੀ ਅਖਬਾਰ ਨੇ ਇਹ ਵੀ ਕਿਹਾ ਕਿ ਇਜਾਜ਼ਤ ਇਸ ਲਈ ਨਹੀਂ ਦਿੱਤੀ ਗਈ ਕਿਉਂਕਿ ਅਮਰੀਕਾ ਨੇ ਰਸਮੀ ਬੇਨਤੀ ਨਹੀਂ ਦਿੱਤੀ ਸੀ। ਇਟਲੀ ਨੇ ਕਿਹਾ ਕਿ ਅਮਰੀਕਾ ਨੇ ਆਪਣੀ ਫੌਜੀ ਲੀਡਰਸ਼ਿਪ ਨਾਲ ਸਲਾਹ ਨਹੀਂ ਕੀਤੀ, ਜਿਵੇਂ ਕਿ ਦੇਸ਼ ਵਿੱਚ ਅਮਰੀਕੀ ਫੌਜੀ ਠਿਕਾਣਿਆਂ ਦੀ ਵਰਤੋਂ ਸੰਬੰਧੀ ਸੰਧੀਆਂ ਦੇ ਤਹਿਤ ਲੋੜੀਂਦਾ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਪ੍ਰਿਯੰਕਾ ਚੋਪੜਾ, ਲੰਗਰ ਹਾਲ ‘ਚ ਕੀਤੀ ਸੇਵਾ

ਖੱਬੇ-ਪੱਖੀ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਈਰਾਨ ਸੰਘਰਸ਼ ਵਿੱਚ ਸ਼ਾਮਲ ਹੋਣ ਤੋਂ ਬਚਣ ਲਈ ਇਟਲੀ ਵਿੱਚ ਅਮਰੀਕੀ ਠਿਕਾਣਿਆਂ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਜਾਰਜੀਓ ਮੇਲੋਨੀ ਦੀ ਸੱਜੇ-ਪੱਖੀ ਸਰਕਾਰ ਨੇ ਕਿਹਾ ਹੈ ਕਿ ਜੇਕਰ ਅਮਰੀਕਾ ਵੱਲੋਂ ਅਜਿਹੀ ਬੇਨਤੀ ਕੀਤੀ ਜਾਂਦੀ ਹੈ, ਤਾਂ ਉਹ ਸੰਸਦੀ ਪ੍ਰਵਾਨਗੀ ਲਵੇਗੀ।

ਦੱਸ ਦੇਈਏ ਕਿ ਇਸ ਹਫ਼ਤੇ ਦੇ ਸੋਮਵਾਰ ਨੂੰ ਸਪੇਨ ਦੀ ਰੱਖਿਆ ਮੰਤਰੀ ਮਾਰਗਰੀਟਾ ਰੋਬਲਸ ਨੇ ਕਿਹਾ ਕਿ ਸਪੇਨ ਨੇ ਈਰਾਨ ‘ਤੇ ਹਮਲਿਆਂ ਵਿੱਚ ਸ਼ਾਮਲ ਅਮਰੀਕੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਉਸ ਨੇ ਕਿਹਾ ਕਿ “ਅਸੀਂ ਈਰਾਨ ਵਿੱਚ ਜੰਗ ਨਾਲ ਸਬੰਧਤ ਉਦੇਸ਼ਾਂ ਲਈ ਨਾ ਤਾਂ ਫੌਜੀ ਠਿਕਾਣਿਆਂ ਦੀ ਵਰਤੋਂ ਦੀ ਇਜਾਜ਼ਤ ਦੇਵਾਂਗੇ ਅਤੇ ਨਾ ਹੀ ਹਵਾਈ ਖੇਤਰ ਦੀ ਵਰਤੋਂ ਦੀ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ਨੂੰ ਇੱਕ ਹੋਰ ਵੱਡਾ ਝਟਕਾ! ਹੁਣ ਇਟਲੀ ਨੇ ਆਪਣਾ Airbase ਦੇਣ ਤੋਂ ਕੀਤਾ ਇਨਕਾਰ appeared first on Daily Post Punjabi.

‘ਇਨ੍ਹਾਂ 2 ਦੇਸ਼ਾਂ ਦੀ ਯਾਤਰਾ ਨਾ ਕਰੋ…’ ਵਿਦੇਸ਼ ਮੰਤਰਾਲਾ ਨੇ ਭਾਰਤੀਆਂ ਲਈ ਜਾਰੀ ਕੀਤੀ ਅਡਵਾਇਜ਼ਰੀ
ਭਾਰਤ ਸਰਕਾਰ ਨੇ ਈਰਾਨ ਅਤੇ ਇਜ਼ਰਾਈਲ ਨੂੰ ਲੈ ਕੇ ਇੱਕ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਇਜ਼ਰਾਈਲ ਜਾਂ ਈਰਾਨ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਉਥੇ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਜਾਂਦੀ ਹੈ। ਆਪਣੀ ਸੁਰੱਖਿਆ ਬਾਰੇ ਬਹੁਤ ਸਾਵਧਾਨ ਰਹੋ ਅਤੇ ਆਪਣੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕਰੋ।

ਦਰਅਸਲ ਦਹਾਕਿਆਂ ਤੋਂ ਕੱਟੜ ਵਿਰੋਧੀ ਰਹੇ ਈਰਾਨ ਅਤੇ ਇਜ਼ਰਾਈਲ ਆਹਮੋ-ਸਾਹਮਣੇ ਹਨ। ਦੂਤਘਰ ‘ਤੇ ਹਮਲੇ ਤੋਂ ਬਾਅਦ ਈਰਾਨ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਈਰਾਨ ਇਸ ਹਮਲੇ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ ਜਦਕਿ ਇਜ਼ਰਾਈਲ ਇਸ ਤੋਂ ਇਨਕਾਰ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਈਰਾਨ ਅਗਲੇ 24 ਤੋਂ 48 ਘੰਟਿਆਂ ‘ਚ ਇਜ਼ਰਾਈਲ ‘ਤੇ ਹਮਲਾ ਕਰ ਸਕਦਾ ਹੈ। 1 ਅਪ੍ਰੈਲ ਨੂੰ ਦੂਤਾਵਾਸ ‘ਤੇ ਹੋਏ ਹਮਲੇ ‘ਚ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦਾ ਕਮਾਂਡਰ ਅਤੇ ਇਸ ਦੇ ਕਈ ਮੈਂਬਰ ਮਾਰੇ ਗਏ ਸਨ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਸੀ।

ਵਿਦੇਸ਼ੀ ਮੀਡੀਆ ਵਾਲ ਸਟਰੀਟ ਜਰਨਲ ਦੀ ਰਿਪੋਰਟ ਮੁਤਾਬਕ ਈਰਾਨ ਸਭ ਤੋਂ ਪਹਿਲਾਂ ਇਜ਼ਰਾਈਲ ਦੀਆਂ ਸਰਹੱਦਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਫਿਲਹਾਲ ਦੋਹਾਂ ਦੇਸ਼ਾਂ ਦੀਆਂ ਫੌਜਾਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਈਰਾਨ ਤੋਂ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਅਮਰੀਕਾ ਵੀ ਅਲਰਟ ‘ਤੇ ਹੈ। ਜਦੋਂ ਈਰਾਨ ਵਿੱਚ ਹਮਲਾ ਹੋਇਆ ਸੀ ਤਾਂ ਉਸ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੇ ਕਿਹਾ ਸੀ ਕਿ ਉਹ ਹਮਲੇ ਦਾ ਜਵਾਬ ਦੇਣਗੇ। ਹਮਲੇ ‘ਚ 13 ਲੋਕ ਮਾਰੇ ਗਏ ਸਨ, ਜਿਨ੍ਹਾਂ ‘ਚ ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਦੇ ਸੱਤ ਅਧਿਕਾਰੀ ਵੀ ਸ਼ਾਮਲ ਸਨ। ਇਨ੍ਹਾਂ ਵਿੱਚ ਸੀਨੀਅਰ ਜਨਰਲ ਮੁਹੰਮਦ ਰਜ਼ਾ ਜ਼ਾਹੇਦੀ ਅਤੇ ਉਨ੍ਹਾਂ ਦੇ ਡਿਪਟੀ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਦਾ ਸਮਾਂ ਤੈਅ, ਤਿਹਾੜ ਜੇਲ੍ਹ ਤੇ ਪੰਜਾਬ ਪੁਲਿਸ ਦੀ ਬੈਠਕ ‘ਚ ਹੋਇਆ ਫੈਸਲਾ

ਈਰਾਨ ਦੇ ਰਵੱਈਏ ਨੂੰ ਦੇਖਦੇ ਹੋਏ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਿਛਲੇ ਹਫਤੇ ਕਿਹਾ ਸੀ ਕਿ ਅਸੀਂ ਆਪਣਾ ਬਚਾਅ ਕਰਨਾ ਜਾਣਦੇ ਹਾਂ ਅਤੇ ਅਸੀਂ ਅਜਿਹਾ ਕਰਾਂਗੇ। ਜੇਕਰ ਕੋਈ ਸਾਨੂੰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾਉਂਦਾ ਹੈ, ਤਾਂ ਅਸੀਂ ਉਨ੍ਹਾਂ ਨੂੰ ਵੀ ਨੁਕਸਾਨ ਪਹੁੰਚਾਵਾਂਗੇ। ਨੇਤਨਯਾਹੂ ਦੀ ਇਸ ਪ੍ਰਤੀਕਿਰਿਆ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਜੰਗ ਦੀ ਆਹਟ ਸ਼ੁਰੂ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਇਨ੍ਹਾਂ 2 ਦੇਸ਼ਾਂ ਦੀ ਯਾਤਰਾ ਨਾ ਕਰੋ…’ ਵਿਦੇਸ਼ ਮੰਤਰਾਲਾ ਨੇ ਭਾਰਤੀਆਂ ਲਈ ਜਾਰੀ ਕੀਤੀ ਅਡਵਾਇਜ਼ਰੀ appeared first on Daily Post Punjabi.