Irfan pathan extra marital relations Archives - Daily Post Punjabi

ਬਜ਼ੁਰਗ ਜੋੜੇ ਨੇ ਵੀਡੀਓ ਵਾਇਰਲ ਕਰ ਦਿੱਤੀ ਖੁਦਕੁਸ਼ੀ ਦੀ ਧਮਕੀ ਅਤੇ ਇਰਫਾਨ ਪਠਾਨ ‘ਤੇ ਲਾਏ ਗੰਭੀਰ ਦੋਸ਼, ਜਾਣੋ ਕੀ ਹੈ ਪੂਰਾ ਮਾਮਲਾ
Irfan pathan extra marital relations : ਸਾਬਕਾ ਭਾਰਤੀ ਕ੍ਰਿਕਟਰ ਇਰਫਾਨ ਪਠਾਨ ‘ਤੇ ਅਹਿਮਦਾਬਾਦ ਦੇ ਪੁਲਿਸ ਵਿਭਾਗ ਤੋਂ ਸੇਵਾ-ਮੁਕਤ ਹੋਏ ਇੱਕ ਬਜ਼ੁਰਗ ਦੁਆਰਾ ਆਪਣੀ ਨੂੰਹ ਨਾਲ ਨਜਾਇਜ਼ ਸਬੰਧਾਂ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾ ਪਰਿਵਾਰ ਨੇ ਇਸ ਮਾਮਲੇ ਬਾਰੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ, ਜੋ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਬਜ਼ੁਰਗ ਜੋੜੇ ਦਾ ਦੋਸ਼ ਹੈ ਕਿ ਇਰਫਾਨ ਉਨ੍ਹਾਂ ਦੇ ਬੇਟੇ ਨੂੰ ਧਮਕਾ ਰਿਹਾ ਹੈ ਅਤੇ ਆਪਣੀ ਪਹੁੰਚ ਦੀ ਦੁਰਵਰਤੋਂ ਕਰ ਰਿਹਾ ਹੈ। ਪੁਲਿਸ ਨੇ ਬਜ਼ੁਰਗ ਸਈਦ ਇਬਰਾਹਿਮ ਅਤੇ ਉਸਦੀ ਪਤਨੀ ਦੇ ਖਿਲਾਫ ਥਾਣੇ ਵਿੱਚ ਆ ਕੇ ਖੁਦਕੁਸ਼ੀ ਕਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਕੁੱਝ ਮੀਡੀਆ ਰਿਪੋਰਟਸ ਦੇ ਅਨੁਸਾਰ ਅਹਿਮਦਾਬਾਦ ਦੇ ਵੇਜਲੁਪਰ ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਬਰਾਹਿਮ ਭਾਈ ਦੀ ਨੂੰਹ ਨੇ ਉਨ੍ਹਾਂ ਦੇ ਸਾਰੇ ਪਰਿਵਾਰ ਖ਼ਿਲਾਫ਼ 11 ਮਾਰਚ 2021 ਨੂੰ ਦਾਜ ਲਈ ਪਰੇਸ਼ਾਨ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।

Irfan pathan extra marital relations

ਪੁਲਿਸ ਅਜੇ ਜਾਂਚ ਕਰ ਰਹੀ ਹੈ। ਇਬਰਾਹੀਮਭਾਈ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਨੂੰਹ ਦਾ ਪਿਛਲੇ ਲੰਬੇ ਸਮੇਂ ਤੋਂ ਇਰਫਾਨ ਨਾਲ ਨਾਜਾਇਜ਼ ਸਬੰਧ ਹੈ। ਇਬਰਾਹਿਮਭਾਈ ਦੇ ਬੇਟੇ ਸਈਦ ਦੇ ਅਨੁਸਾਰ ਵਿਆਹ ਤੋਂ ਪਹਿਲਾਂ ਇਰਫਾਨ ਅਤੇ ਉਸਦੀ ਪਤਨੀ ਦਾ ਨਾਜਾਇਜ਼ ਸੰਬੰਧ ਸੀ। ਉਸ ਨੇ ਦੱਸਿਆ ਕਿ ਉਸਦੀ ਪਤਨੀ ਇਰਫਾਨ ਦੀ ਚਚੇਰੀ ਭੈਣ ਲੱਗਦੀ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਕਾਫ਼ੀ ਸਮੇਂ ਤੋਂ ਜਾਣਦੇ ਹਨ। ਸਈਦ ਨੇ ਕਿਹਾ ਕਿ ਇਰਫਾਨ ਉਸ ਦੀ ਪਤਨੀ ਨੂੰ ਚੋਰੀ ਘੁੰਮਾਉਣ ਲਈ ਵੀ ਲੈ ਜਾਂਦਾ ਹੈ ਅਤੇ ਦੋਵੇਂ ਅਕਸਰ ਵੀਡੀਓ ਕਾਲਾਂ ‘ਤੇ ਗੱਲਾਂ ਕਰਦੇ ਹਨ। ਪੁਲਿਸ ਅਨੁਸਾਰ ਨੂੰਹ ਵੱਲੋਂ ਦਾਜ ਸਬੰਧੀ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਇਬਰਾਹਿਮਭਾਈ ਅਤੇ ਉਸ ਦਾ ਪਰਿਵਾਰ ਕੇਸ ਨੂੰ ਕਮਜ਼ੋਰ ਕਰਨ ਲਈ ਲੜਕੀ ਦੇ ਚਰਿੱਤਰ ‘ਤੇ ਸਵਾਲ ਚੁੱਕ ਰਿਹਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਇਰਫਾਨ ਪਠਾਨ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਹ ਵੀ ਦੇਖੋ : SHO ਨੇ ਦੁਕਾਨਾਂ ਬੰਦ ਕਰਨ ਦਾ ਵਿਰੋਧ ਕਰ ਰਹੇ ਕੌਂਸਲਰ ਓਪਨ ਜੇਲ੍ਹ ‘ਚ ਡੱਕੇ, ਕਹਿੰਦਾ-ਹੁਣ ਖੋਲ ਕੇ ਦਿਖਾਵੇ ਦੁਕਾਨ

The post ਬਜ਼ੁਰਗ ਜੋੜੇ ਨੇ ਵੀਡੀਓ ਵਾਇਰਲ ਕਰ ਦਿੱਤੀ ਖੁਦਕੁਸ਼ੀ ਦੀ ਧਮਕੀ ਅਤੇ ਇਰਫਾਨ ਪਠਾਨ ‘ਤੇ ਲਾਏ ਗੰਭੀਰ ਦੋਸ਼, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.