Isha Ambani set to be named Archives - Daily Post Punjabi

ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਹੋਵੇਗੀ ਰਿਲਾਇੰਸ ਰਿਟੇਲ ਦੀ ਚੇਅਰਮੈਨ ! ਅੱਜ ਹੋ ਸਕਦੈ ਐਲਾਨ
ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਨੂੰ ਰਿਲਾਇੰਸ ਰਿਟੇਲ ਦੀ ਵਾਗਡੋਰ ਸੌਂਪੀ ਜਾ ਰਹੀ ਹੈ । ਉਹ ਰਿਟੇਲ ਕਾਰੋਬਾਰ ਦੀ ਚੇਅਰਮੈਨ ਹੋਵੇਗੀ । ਇੱਕ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ । ਦੋ ਦਿਨ ਪਹਿਲਾਂ 27 ਜੂਨ ਨੂੰ Jio ਦੀ ਬੋਰਡ ਮੀਟਿੰਗ ਵਿੱਚ ਆਕਾਸ਼ ਅੰਬਾਨੀ ਨੂੰ ਜੀਓ ਇਨਫੋਕਾਮ ਲਿਮਟਿਡ ਦੇ ਬੋਰਡ ਨੇ ਚੇਅਰਮੈਨ ਨਿਯੁਕਤ ਕੀਤਾ ਸੀ । ਇਨ੍ਹਾਂ ਨਿਯੁਕਤੀਆਂ ਤੋਂ ਸਪੱਸ਼ਟ ਹੈ ਕਿ ਮੁਕੇਸ਼ ਅੰਬਾਨੀ ਹੁਣ ਆਪਣਾ ਸਾਮਰਾਜ ਅਗਲੀ ਪੀੜ੍ਹੀ ਨੂੰ ਸੌਂਪਣ ਦੀ ਯੋਜਨਾ ‘ਤੇ ਤੇਜ਼ੀ ਨਾਲ ਕੰਮ ਕਰ ਰਹੇ ਹਨ।

Isha Ambani set to be named

ਰਿਪੋਰਟ ਅਨੁਸਾਰ ਈਸ਼ਾ ਅੰਬਾਨੀ ਦੇ ਚੇਅਰਮੈਨ ਬਣਨ ਦਾ ਐਲਾਨ ਬੁੱਧਵਾਰ ਨੂੰ ਕੀਤਾ ਜਾ ਸਕਦਾ ਹੈ । ਈਸ਼ਾ ਇਸ ਸਮੇਂ ਰਿਲਾਇੰਸ ਰਿਟੇਲ ਵੈਂਚਰਸ ਲਿਮਟਿਡ ਦੀ ਡਾਇਰੈਕਟਰ ਹੈ। ਈਸ਼ਾ ਨੇ ਯੇਲ ਅਤੇ ਸਟੈਨਫੋਰਡ ਤੋਂ ਪੜ੍ਹਾਈ ਕੀਤੀ ਹੈ । 2015 ਵਿੱਚ ਉਹ ਪਰਿਵਾਰਕ ਕਾਰੋਬਾਰ ਵਿੱਚ ਸ਼ਾਮਿਲ ਹੋਈ ਸੀ । ਉਹ ਜੀਓ ਪਲੇਟਫਾਰਮਸ, ਜੀਓ ਲਿਮਿਟੇਡ ਦੇ ਬੋਰਡ ਵਿੱਚ ਵੀ ਸ਼ਾਮਿਲ ਹੈ। ਉਸਦਾ ਵਿਆਹ ਦਸੰਬਰ 2018 ਵਿੱਚ ਵਪਾਰੀ ਅਜੈ ਪੀਰਾਮਲ ਦੇ ਪੁੱਤਰ ਆਨੰਦ ਪੀਰਾਮਲ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਦੱਸ ਦੇਈਏ ਕਿ ਦੇਸ਼ ਦੇ ਸਭ ਤੋਂ ਵੱਡੇ ਕਾਰਪੋਰੇਟ ਘਰਾਣਿਆਂ ਵਿੱਚੋਂ ਇੱਕ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਆਪਣੀ ਟੈਲੀਕਾਮ ਯੂਨਿਟ ਰਿਲਾਇੰਸ ਜੀਓ ਦੇ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਵੱਡੇ ਬੇਟੇ ਆਕਾਸ਼ ਅੰਬਾਨੀ ਨੂੰ ਰਿਲਾਇੰਸ ਜੀਓ ਦੇ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਰਿਲਾਇੰਸ ਜੀਓ ਇਨਫੋਕਾਮ ਲਿਮਿਟੇਡ ਨੇ ਮੰਗਲਵਾਰ ਨੂੰ ਸਟਾਕ ਐਕਸਚੇਂਜ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਹੋਵੇਗੀ ਰਿਲਾਇੰਸ ਰਿਟੇਲ ਦੀ ਚੇਅਰਮੈਨ ! ਅੱਜ ਹੋ ਸਕਦੈ ਐਲਾਨ appeared first on Daily Post Punjabi.