ishant sharma Archives - Daily Post Punjabi

ਇਸ਼ਾਂਤ ਸ਼ਰਮਾ ਤੇ ਤੀਰਅੰਦਾਜ਼ ਅਤਾਨੂ ਦਾਸ ਦੇ ਨਾਲ ਇਹ 29 ਖਿਡਾਰੀ ਕੀਤੇ ਗਏ ਅਰਜੁਨ ਪੁਰਸਕਾਰ ਲਈ ਨਾਮਜ਼ਦ
arjuna award 2020: ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਉਨ੍ਹਾਂ 29 ਖਿਡਾਰੀਆਂ ਵਿੱਚ ਸ਼ਾਮਿਲ ਹੈ, ਜਿਨ੍ਹਾਂ ਦੇ ਨਾਮ ਦੀ ਸਿਫਾਰਸ਼ ਖੇਡ ਮੰਤਰਾਲੇ ਦੀ ਪੁਰਸਕਾਰ ਚੋਣ ਕਮੇਟੀ ਨੇ ਮੰਗਲਵਾਰ ਨੂੰ ਇਸ ਸਾਲ ਦੇ ਅਰਜੁਨ ਪੁਰਸਕਾਰ ਲਈ ਕੀਤੀ ਹੈ। ਪੁਰਸ਼ ਰਿਕਰਵ ਤੀਰਅੰਦਾਜ਼ ਅਤਾਨੁ ਦਾਸ, ਮਹਿਲਾ ਹਾਕੀ ਖਿਡਾਰੀ ਦੀਪਿਕਾ ਠਾਕੁਰ, ਕ੍ਰਿਕਟਰ ਦੀਪਕ ਹੁੱਡਾ ਅਤੇ ਟੈਨਿਸ ਖਿਡਾਰੀ ਦਿਵਿਜ ਸ਼ਰਨ ਦੇ ਨਾਮ ਵੀ ਇਸ ਵੱਕਾਰੀ ਪੁਰਸਕਾਰ ਲਈ ਸਿਫਾਰਸ਼ ਕੀਤੇ ਗਏ ਹਨ। ਅਧਿਕਾਰਤ ਸੂਤਰਾਂ ਵਲੋਂ ਇਹ ਜਾਣਕਾਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੀ ਗਈ ਹੈ। ਇਸ਼ਾਂਤ ਨੇ ਹੁਣ ਤੱਕ ਭਾਰਤ ਲਈ 97 ਟੈਸਟ ਅਤੇ 80 ਵਨਡੇ ਮੈਚ ਖੇਡੇ ਹਨ ਅਤੇ 400 ਦੇ ਕਰੀਬ ਅੰਤਰਰਾਸ਼ਟਰੀ ਵਿਕਟਾਂ ਆਪਣੇ ਨਾਮ ਕੀਤੀਆਂ ਹਨ।

arjuna award 2020

ਇਹ ਵੀ ਪਤਾ ਲੱਗਿਆ ਹੈ ਕਿ ਓਲੰਪਿਕ ਕਾਂਸੀ ਦਾ ਤਗਮਾ ਜੇਤੂ ਸਾਕਸ਼ੀ ਮਲਿਕ ਅਤੇ ਸਾਬਕਾ ਵਿਸ਼ਵ ਚੈਂਪੀਅਨ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵੀ ਕਮੇਟੀ ਦਾ ਸਮਰਥਨ ਮਿਲਿਆ ਹੈ ਪਰ ਆਖਰੀ ਫੈਸਲਾ ਖੇਡ ਮੰਤਰੀ ਕਿਰਨ ਰਿਜੀਜੂ ‘ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਇਹ ਦੋਵੇਂ ਮਹਿਲਾ ਖਿਡਾਰੀਆਂ ਨੂੰ ਪਹਿਲਾਂ ਖੇਲ ਰਤਨ ਪੁਰਸਕਾਰ ਪਹਿਲਾਂ ਹੀ ਮਿਲ ਚੁੱਕਾ ਹੈ। ਸਾਕਸ਼ੀ ਨੂੰ ਸਾਲ 2016 ਵਿੱਚ ਰੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਖੇਡ ਰਤਨ ਪੁਰਸਕਾਰ ਦਿੱਤਾ ਗਿਆ ਸੀ, ਜਦੋਂਕਿ ਮੀਰਾਬਾਈ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਣ ਲਈ 2018 ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਲ ਇਹ ਪੁਰਸਕਾਰ ਹਾਸਿਲ ਕੀਤਾ ਸੀ।

The post ਇਸ਼ਾਂਤ ਸ਼ਰਮਾ ਤੇ ਤੀਰਅੰਦਾਜ਼ ਅਤਾਨੂ ਦਾਸ ਦੇ ਨਾਲ ਇਹ 29 ਖਿਡਾਰੀ ਕੀਤੇ ਗਏ ਅਰਜੁਨ ਪੁਰਸਕਾਰ ਲਈ ਨਾਮਜ਼ਦ appeared first on Daily Post Punjabi.