Israel bans travel to India Archives - Daily Post Punjabi

ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਇਜ਼ਰਾਈਲ ਨੇ ਭਾਰਤ ਸਣੇ 6 ਹੋਰ ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ
Israel bans travel to India: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਜ਼ਰਾਈਲ ਨੇ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੁੰਦੇ ਵਾਧੇ ਦਾ ਹਵਾਲਾ ਦਿੰਦਿਆਂ ਆਪਣੇ ਨਾਗਰਿਕਾਂ ਦੇ ਭਾਰਤ ਸਣੇ 6 ਹੋਰ ਦੇਸ਼ਾਂ ਦੀ ਯਾਤਰਾ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਸ ਸਬੰਧੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ ਅਤੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਸੰਯੁਕਤ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਜ਼ਰਾਇਲੀ ਨਾਗਿਰਕਾਂ ਨੂੰ ਯੂਕਰੇਨ, ਬ੍ਰਾਜ਼ੀਲ, ਇਥੋਪੀਆ, ਦੱਖਣੀ ਅਫਰੀਕਾ, ਭਾਰਤ ,ਮੈਕਸੀਕੋ ਅਤੇ ਤੁਰਕੀ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Israel bans travel to India

ਇਹ ਆਦੇਸ਼ 3 ਮਈ ਤੋਂ ਲਾਗੂ ਹੋਵੇਗਾ ਅਤੇ 16 ਮਈ ਤੱਕ ਪ੍ਰਭਾਵੀ ਰਹੇਗਾ । ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਗੈਰ-ਇਜ਼ਰਾਇਲੀ ਨਾਗਰਿਕ ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰ ਸਕਣਗੇ ਬਸ਼ਰਤੇ ਉਨ੍ਹਾਂ ਦੀ ਇਨ੍ਹਾਂ ਦੇਸ਼ਾਂ ਵਿੱਚ ਸਥਾਈ ਤੌਰ ‘ਤੇ ਰਹਿਣ ਦੀ ਯੋਜਨਾ ਹੋਵੇ । ਇਹ ਆਦੇਸ਼ ਉਨ੍ਹਾਂ ਲੋਕਾਂ ‘ਤੇ ਲਾਗੂ ਨਹੀਂ ਹੋਵੇਗਾ ਜੋ ਜਹਾਜ਼ ਦੇ ਇੰਤਜ਼ਾਰ ਵਿੱਚ ਇਨ੍ਹਾਂ ਦੇਸ਼ਾਂ ਵਿੱਚੋਂ ਕਿਸੇ ਵਿੱਚ ਵੀ ਹਵਾਈ ਅੱਡਿਆਂ ‘ਤੇ 12 ਘੰਟੇ ਤੱਕ ਰੁਕੇ ਹੋਣ । ਇਜ਼ਰਾਇਲੀ ਸਰਕਾਰ ਨੇ ਸਿਹਤ ਅਤੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਨੂੰ ਅਪੀਲ ਕਮੇਟੀ ਦੀ ਅਗਵਾਈ ਕਰਨ ਅਤੇ ਵਿਸ਼ੇਸ਼ ਮਾਮਲਿਆਂ ਦੀ ਸਮੀਖਿਆ ਕਰਨ ਲਈ ਪ੍ਰਤੀਨਿਧੀ ਨਿਯੁਕਤ ਕਰਨ ਦਾ ਵੀ ਅਧਿਕਾਰ ਦਿੱਤਾ ਹੈ।

ਦੱਸ ਦੇਈਏ ਕਿ ਇਸ ਬਾਰੇ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਸਿਹਤ ਮੰਤਰਾਲੇ ਵੱਲੋਂ ਪ੍ਰਸਤਾਵ ਦਿੱਤਾ ਹੈ ਕਿ ਇਨ੍ਹਾਂ ਸੱਤ ਦੇਸ਼ਾਂ ਵਿੱਚੋਂ ਪਰਤਣ ਵਾਲੇ ਵਿਅਕਤੀ ਦੋ ਹਫ਼ਤਿਆਂ ਲਈ ਲਾਜ਼ਮੀ ਤੌਰ ‘ਤੇ ਇਕਾਂਤਵਾਸ ਵਿੱਚ ਰੱਖਿਆ ਜਾਵੇ ਭਾਵੇਂ ਉਨ੍ਹਾਂ ਨੂੰ ਐਂਟੀ ਕੋਵਿਡ-19 ਟੀਕੇ ਲਗਾਇਆ ਗਿਆ ਹੋਵੇ ਜਾਂ ਉਹ ਇਸ ਮਹਾਮਾਰੀ ਤੋਂ ਉਭਰ ਚੁੱਕੇ ਹਨ । ਦੱਸ ਦੇਈਏ ਕਿ ਇਹ ਪਾਬੰਦੀਆਂ 3 ਮਈ ਤੋਂ ਲਾਗੂ ਹੋ ਸਕਦੀਆਂ ਹਨ।

ਇਹ ਵੀ ਦੇਖੋ: ਕੈਨੇਡਾ ਦੇ ਚੱਕਰ ‘ਚ ਲੱਖਾਂ ਖਰਚ ਕੇ ਕਰਵਾਇਆ IELTS ਵਾਲੀ ਕੁੜੀ ਨਾਲ ਵਿਆਹ, ਵਿੱਚ ਹੀ ਰਹਿ ਗਏ ਚਾਅ, ਮੁੱਕਰੀ ਕੁੜੀ

The post ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਇਜ਼ਰਾਈਲ ਨੇ ਭਾਰਤ ਸਣੇ 6 ਹੋਰ ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ appeared first on Daily Post Punjabi.