Israel Palestine conflict Archives - Daily Post Punjabi

ਇਜ਼ਰਾਈਲ-ਫਲਸਤੀਨ ਵਿਚਕਾਰ ਚੱਲ ਰਹੀ ਜੰਗ ‘ਤੇ ਸਵਰਾ ਭਾਸਕਰ ਨੇ ਦਿੱਤੀ ਆਪਣੀ ਪ੍ਰਤੀਕਿਰਿਆ
Swara Israel Palestine Conflict: ਇਜ਼ਰਾਈਲ ਅਤੇ ਫਲਸਤੀਨ ਵਿਚਕਾਰ ਚੱਲ ਰਹੀ ਜੰਗ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਦੋਵਾਂ ਦੇਸ਼ਾਂ ਵਿਚਾਲੇ ਸ਼ਨੀਵਾਰ ਤੋਂ ਜੰਗ ਜਾਰੀ ਹੈ। ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਤੋਂ ਬਾਅਦ ਫਿਲਸਤੀਨ-ਇਜ਼ਰਾਈਲ ਖੇਤਰ ‘ਚ ਹਿੰਸਾ ਦੀਆਂ ਨਵੀਆਂ ਅੱ.ਗਾਂ ਭੜਕਣ ਲੱਗੀਆਂ ਹਨ। ਅੰਕੜਿਆਂ ਮੁਤਾਬਕ ਹੁਣ ਤੱਕ ਇਜ਼ਰਾਈਲ ‘ਚ ਘੱਟੋ-ਘੱਟ 600 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1590 ਲੋਕ ਜ਼ਖਮੀ ਹੋ ਚੁੱਕੇ ਹਨ।

Swara Israel Palestine Conflict

ਹਾਦਸੇ ‘ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣ ਲੱਗ ਪਈਆਂ ਹਨ। ਸੋਸ਼ਲ ਮੀਡੀਆ ਦੋ ਗਰੁੱਪਾਂ ‘ਚ ਵੰਡਿਆ ਹੋਇਆ ਹੈ। ਹੁਣ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਆਪਣੀ ਇੰਸਟਾ ਸਟੋਰੀ ‘ਤੇ ਲਿਖਿਆ ਹੈ ਕਿ ਜੇਕਰ ਇਜ਼ਰਾਈਲ ਨੇ ਫਲਸਤੀਨ ‘ਤੇ ਹਮਲਾ ਕੀਤਾ ਤਾਂ ਤੁਸੀਂ ਹੈਰਾਨ ਕਿਉਂ ਹੋਏ, ਜਦੋਂ ਇਜ਼ਰਾਈਲ ਨੇ ਫਲਸਤੀਨੀ ਲੋਕਾਂ ਦੇ ਘਰ ਤਬਾਹ ਕੀਤੇ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਖੋਹ ਲਿਆ, ਲਗਭਗ 10 ਸਾਲਾਂ ਤੋਂ ਫਲਸਤੀਨ ਦੇ ਬੱਚਿਆਂ ਅਤੇ ਕਿਸ਼ੋਰਾਂ ਨੂੰ ਬਖਸ਼ਿਆ ਨਹੀਂ ਗਿਆ ਹੈ। ਗਾਜ਼ਾ ‘ਤੇ ਲਗਾਤਾਰ ਹ.ਮਲੇ ਅਤੇ ਬੰਬ ਧਮਾਕੇ ਹੋ ਰਹੇ ਹਨ, ਇਸ ਲਈ ਮੈਨੂੰ ਇਜ਼ਰਾਈਲ ‘ਤੇ ਹੋਏ ਹਮਲੇ ਦਾ ਸੋਗ ਮਨਾਉਣ ਵਾਲੇ ਲੋਕਾਂ ਦਾ ਇਹ ਕੰਮ ਪਾਖੰਡ ਨਾਲ ਭਰਿਆ ਹੋਇਆ ਹੈ। ਇੰਨਾ ਹੀ ਨਹੀਂ, ਅਦਾਕਾਰਾ ਨੇ ਆਪਣੀ ਇੰਸਟਾ ਸਟੋਰੀ ‘ਤੇ ਕਈ ਲੋਕਾਂ ਦੀਆਂ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਵਿਚਾਲੇ ਬੁਰੀ ਤਰ੍ਹਾਂ ਫੱਸ ਗਈ ਸੀ। ਅਦਾਕਾਰਾ ਉੱਥੇ ‘ਹਾਇਫਾ ਇੰਟਰਨੈਸ਼ਨਲ ਫਿਲਮ ਫੈਸਟੀਵਲ’ ‘ਚ ਸ਼ਾਮਲ ਹੋਣ ਲਈ ਗਈ ਸੀ। ਇਸ ਫਿਲਮ ਫੈਸਟੀਵਲ ਵਿੱਚ ਨੁਸਰਤ ਭਰੂਚਾ ਦੀ ਫਿਲਮ ‘ਅਕੇਲੀ’ ਦਿਖਾਈ ਗਈ। ਪਰ ਇਸੇ ਦੌਰਾਨ ਉੱਥੇ ਜੰਗ ਸ਼ੁਰੂ ਹੋ ਗਈ ਅਤੇ ਨੁਸਰਤ ਉੱਥੇ ਹੀ ਫਸ ਗਈ।  ਪਰ ਕੁਝ ਸਮੇਂ ਬਾਅਦ ਨੁਸਰਤ ਭਰੂਚਾ ਨੂੰ ਅੰਬੈਸੀ ਨੇ ਲੱਭ ਲਿਆ ਅਤੇ ਉਹ ਇਜ਼ਰਾਈਲ ਤੋਂ ਸੁਰੱਖਿਅਤ ਭਾਰਤ ਪਰਤ ਆਈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਅਦਾਕਾਰਾ ਏਅਰਪੋਰਟ ਤੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਨੁਸਰਤ ਕਾਫੀ ਹੈਰਾਨ ਹੋਈ ਨਜ਼ਰ ਆ ਰਹੀ ਹੈ।

The post ਇਜ਼ਰਾਈਲ-ਫਲਸਤੀਨ ਵਿਚਕਾਰ ਚੱਲ ਰਹੀ ਜੰਗ ‘ਤੇ ਸਵਰਾ ਭਾਸਕਰ ਨੇ ਦਿੱਤੀ ਆਪਣੀ ਪ੍ਰਤੀਕਿਰਿਆ appeared first on Daily Post Punjabi.

ਇਜ਼ਰਾਈਲ-ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ: ਹਮਲੇ ‘ਚ ਹੁਣ ਮੀਡੀਆ ਵੀ ਬਣਿਆ ਨਿਸ਼ਾਨਾ, ਜੋ ਬਾਇਡੇਨ ਨੇ ਜਤਾਈ ਚਿੰਤਾ
Israel Palestine conflict: ਇਜ਼ਰਾਈਲ ਅਤੇ ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ ਹੈ । ਇਸ ਵਿਚਾਲੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਇੱਕ ਕਾਲ ‘ਤੇ ਜ਼ਖਮੀ ਨਾਗਰਿਕਾਂ ਅਤੇ ਪੱਤਰਕਾਰਾਂ ਦੀ ਸੁਰੱਖਿਆ ਦੇ ਬਾਰੇ ਚਿੰਤਾ ਜ਼ਾਹਿਰ ਕੀਤੀ।

Israel Palestine conflict

ਦੱਸ ਦਈਏ ਕਿ ਸ਼ਨੀਵਾਰ ਨੂੰ ਇਜ਼ਰਾਇਲੀ ਹਵਾਈ ਹਮਲੇ ਨੇ ਗਾਜ਼ਾ ਸ਼ਹਿਰ ਵਿੱਚ ਇੱਕ ਉੱਚੀ ਇਮਾਰਤ ਨੂੰ ਨਸ਼ਟ ਕਰ ਦਿੱਤਾ, ਜਿਸ ਵਿੱਚ ਐਸੋਸੀਏਟਿਵ ਪ੍ਰੈੱਸ ਅਤੇ ਹੋਰ ਮੀਡੀਆ ਆਊਟਲੇਟਸ ਦੇ ਦਫਤਰ ਸਨ । ਜਾਣਕਾਰੀ ਅਨੁਸਾਰ ਐਸੋਸੀਏਟਿਡ ਪ੍ਰੈੱਸ ਦੇ ਸਾਰੇ ਕਰਮਚਾਰੀਆਂ ਅਤੇ ਫ੍ਰੀਲਾਂਸਰਾਂ ਨੂੰ ਇਮਾਰਤ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ।

ਇਹ ਵੀ ਪੜ੍ਹੋ: PM ਮੋਦੀ ਨੇ ਚੱਕਰਵਾਤ ਤੌਕਤੇ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਇਹ ਜ਼ਰੂਰੀ ਦਿਸ਼ਾ-ਨਿਰਦੇਸ਼

ਏਪੀ ਦੇ ਪ੍ਰਧਾਨ ਅਤੇ ਸੀ.ਈ.ਓ. ਗੈਰੀ ਪਰੁਇਟ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਹੈਰਾਨ ਅਤੇ ਡਰੇ ਹੋਏ ਹਾਂ ਕਿ ਇਜ਼ਰਾਈਲੀ ਫੌਜ ਗਾਜ਼ਾ ਵਿੱਚ ਏਪੀ ਦੇ ਬਿਊਰੋ ਅਤੇ ਹੋਰ ਸਮਾਚਾਰ ਸੰਗਠਨਾਂ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾ ਕੇ ਨਸ਼ਟ ਕਰ ਦੇਵੇਗੀ ।

Israel Palestine conflict

ਉਹ ਲੰਬੇਂ ਸਮੇਂ ਤੋਂ ਸਾਡੇ ਬਿਊਰੋ ਦੀ ਜਗ੍ਹਾ ਨੂੰ ਜਾਣਦੇ ਹਨ ਅਤੇ ਇਹ ਵੀ ਜਾਣਦੇ ਸਨ ਕਿ ਪੱਤਰਕਾਰ ਕਿੱਥੇ ਸਨ । ਉਨ੍ਹਾਂ ਕਿਹਾ ਕਿ ਸਾਨੂੰ ਇੱਕ ਚੇਤਾਵਨੀ ਮਿਲੀ ਸੀ ਕਿ ਇਮਾਰਤ ਨੂੰ ਨੁਕਸਾਨ ਹੋਵੇਗਾ ।

ਇਹ ਵੀ ਪੜ੍ਹੋ: ਮੀਡੀਆ ਜਗਤ ਨੂੰ ਇੱਕ ਹੋਰ ਝਟਕਾ, ਸੀਨੀਅਰ ਪੱਤਰਕਾਰ ਸੁਨੀਲ ਜੈਨ ਦਾ ਕੋਰੋਨਾ ਕਾਰਨ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

ਉੱਥੇ ਹੀ ਦੂਜੇ ਪਾਸੇ ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਬਾਇਡੇਨ ਨੇ ਸ਼ਨੀਵਾਰ ਨੂੰ ਇਜ਼ਰਾਈਲ ਵਿੱਚ ਅੰਤਰ-ਫਿਰਕੂ ਹਿੰਸਾ ਅਤੇ ਵੈਸਟ ਬੈਂਕ ਵਿੱਚ ਵੱਧਦੇ ਤਣਾਅ ਦੇ ਬਾਰੇ ਆਪਣੀ ਗੰਭੀਰ ਚਿੰਤਾ ਜਤਾਈ । ਬਾਇਡੇਨ ਅਤੇ ਨੇਤਨਯਾਹੂ ਨੇ ਯੇਰੂਸ਼ਲਮ ‘ਤੇ ਵੀ ਚਰਚਾ ਕੀਤੀ । ਜਿਸ ਵਿੱਚ ਬਾਈਡੇਨ ਨੇ ਕਿਹਾ ਕਿ ਇਸ ਨੂੰ ਸਾਰੇ ਧਰਮਾਂ ਅਤੇ ਪਿੱਠਭੂਮੀ ਦੇ ਲੋਕਾਂ ਲਈ ਸ਼ਾਂਤੀਪੂਰਨ ਸਹਿਹੋਂਦ ਦੀ ਜਗ੍ਹਾ ਹੋਣੀ ਚਾਹੀਦੀ ਹੈ।

ਦੱਸ ਦੇਈਏ ਕਿ ਜਿੱਥੇ ਇੱਕ ਪਾਸੇ ਇਜ਼ਰਾਈਲ ਵੱਲੋਂ ਲਗਾਤਾਰ ਰਾਕੇਟ ਦਾਗੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਹਮਾਸ ਵੱਲੋਂ ਵੀ ਹੁਣ ਤੱਕ 1800 ਰਾਕੇਟ ਦਾਗੇ ਜਾ ਚੁੱਕੇ ਹਨ । ਹਮਾਸ ਵੱਲੋਂ ਇਜ਼ਰਾਈਲ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਰਾਕੇਟ ਦਾਗੇ ਗਏ ਹਨ। ਜਿਸ ਤੋਂ ਬਾਅਦ ਇਜ਼ਰਾਈਲ ਨੇ ਵੀ ਜ਼ੋਰ ਦੇ ਕੇ ਕਿਹਾ ਹੈ ਕਿ ਹਮਾਸ ਵੱਲੋਂ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਦਾ ਮੂੰਹ ਤੋੜ ਜਵਾਬ ਮਿਲੇਗਾ।

ਇਹ ਵੀ ਦੇਖੋ: ਘਰ ਦੀ ਛੱਤ ‘ਤੇ ਪੂਰਾ ਦਾ ਪੂਰਾ ਖੇਤ! ਹੁਣ Oxygen ਵੀ ਮਿਲ ਰਹੀ ਹੈ,ਖਾਲਸ ਫੱਲ ਵੀ ਤੇ ਸਬਜੀਆਂ ਵੀ

The post ਇਜ਼ਰਾਈਲ-ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ: ਹਮਲੇ ‘ਚ ਹੁਣ ਮੀਡੀਆ ਵੀ ਬਣਿਆ ਨਿਸ਼ਾਨਾ, ਜੋ ਬਾਇਡੇਨ ਨੇ ਜਤਾਈ ਚਿੰਤਾ appeared first on Daily Post Punjabi.