ISRO issued postage stamp Archives - Daily Post Punjabi

ਮਾਣ ਵਾਲੀ ਗੱਲ: ਮੋਗਾ ਦੇ ਰਾਕੇਟ ਵਿਗਿਆਨੀ ਹਰਜੀਤ ਸਿੰਘ ਦੇ ਨਾਂ ‘ਤੇ ਇਸਰੋ ਨੇ ਡਾਕ ਟਿਕਟ ਕੀਤੀ ਜਾਰੀ
ਜ਼ਿਲ੍ਹਾ ਮੋਗਾ ਦੇ ਪਿੰਡ ਮੀਨੀਆਂ ਵਿੱਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਇਥੋਂ ਦੇ ਜੰਮਪਲ ਹਰਜੀਤ ਸਿੰਘ ਨੂੰ ਇਸਰੋ ਵੱਲੋਂ ਉਸ ਦੇ ਨਾਂ ’ਤੇ ਡਾਕ ਟਿਕਟ ਜਾਰੀ ਕਰ ਕੇ ਸਨਮਾਨਿਤ ਕੀਤਾ ਗਿਆ। ਇਸਰੋ ਵੱਲੋਂ ਰਾਕੇਟ ਵਿਗਿਆਨੀ ਹਰਜੀਤ ਸਿੰਘ ਦੇ ਯੋਗਦਾਨ ਸਦਕਾ ਡਾਕ ਟਿਕਟ ਜਾਰੀ ਕਰਨਾ ਮੋਗਾ ਲਈ ਬੜੇ ਮਾਣ ਵਾਲੀ ਗੱਲ ਹੈ ।

ISRO issued postage stamp

ਦੱਸ ਦੇਈਏ ਕਿ ਸਾਲ 2007 ਤੋਂ ਹਰਜੀਤ ਸਿੰਘ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਵਿੱਚ ਬਤੌਰ ਰਾਕੇਟ ਵਿਗਿਆਨੀ ਖੋਜ ਕਾਰਜ ਕਰ ਰਹੇ ਹਨ । ਇਸ ਤੋਂ ਪਹਿਲਾਂ ਸਾਲ 2017 ਵਿੱਚ ਇਸਰੋ ਨੇ ਉਨ੍ਹਾਂ ਦੇ ਸ਼ਾਨਦਾਰ ਕੰਮ ਬਦਲੇ ‘ਟੀਮ ਐਕਸੀਲੈਂਸ ਐਵਾਰਡ’ ਦਿੱਤਾ ਸੀ ਤੇ ਸਾਲ 2018 ਦਾ ‘ਯੰਗ ਸਾਇੰਟਿਸਟ’ ਐਵਾਰਡ ਨਾਲ ਨਵਾਜ਼ਿਆ ਸੀ। ਉਸ ਤੋਂ ਬਾਅਦ ਇਸਰੋ ਨੇ ਹੁਣ ਹਰਜੀਤ ਸਿੰਘ ਦੇ ਕੰਮਾਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਦੀ ਫੋਟੋ ਵਾਲਾ ਡਾਕ ਟਿਕਟ ਜਾਰੀ ਕਰਕੇ ਹਰਜੀਤ ਨੂੰ ਸਨਮਾਨਿਤ ਕੀਤਾ ਹੈ। ਜਿਸ ਨਾਲ ਹਰਜਕੀਟ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਦੱਸ ਦੇਈਏ ਕਿ ਹਰਜੀਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਸੇਵਾ-ਮੁਕਤ ਅਧਿਆਪਕ ਤੇ ਮਾਤਾ ਗੁਰਸ਼ਰਨ ਕੌਰ ਸੇਵਾ-ਮੁਕਤ ਅਧਿਆਪਕ ਤੇ ਲੇਖਕ ਹਨ । ਉਸ ਦਾ ਛੋਟਾ ਭਰਾ ਡਾ. ਨਵਜੋਤ ਪਾਲ ਸਿੰਘ ਮੈਨੂਫੈਕਚਰਿੰਗ ਇੰਜੀਨੀਅਰ ਯੂਐੱਸਏ ਵਿੱਚ ਸੇਵਾਵਾਂ ਨਿਭਾਅ ਰਿਹਾ ਹੈ। ਉਮੀਦ ਹੈ ਕਿ ਹਰਜੀਤ ਸਿੰਘ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਿਲ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਾਣ ਵਾਲੀ ਗੱਲ: ਮੋਗਾ ਦੇ ਰਾਕੇਟ ਵਿਗਿਆਨੀ ਹਰਜੀਤ ਸਿੰਘ ਦੇ ਨਾਂ ‘ਤੇ ਇਸਰੋ ਨੇ ਡਾਕ ਟਿਕਟ ਕੀਤੀ ਜਾਰੀ appeared first on Daily Post Punjabi.