issued strict instructions Archives - Daily Post Punjabi

ਕਿਸਾਨ ਅੰਦੋਲਨ : DGP ਗੌਰਵ ਯਾਦਵ ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼
ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਇਸ ਵਿਚਾਲੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਜਲੰਧਰ ‘ਚ ਸੜਕ ਹਾ.ਦਸੇ ‘ਚ ਨੌਜਵਾਨ ਦੀ ਮੌ.ਤ, ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ ਸ਼ੰਭੂ ਬਾਰਡਰ

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲਿੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ ਅੰਦੋਲਨ : DGP ਗੌਰਵ ਯਾਦਵ ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼ appeared first on Daily Post Punjabi.

ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ
ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਫਿਰ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸਾਸ਼ਨ ਨੇ ਲੋਕਾਂ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਚ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਔਰਤ ਸਣੇ 5 ਨ.ਸ਼ਾ ਤਸਕਰਾਂ ਨੂੰ ਕੀਤਾ ਕਾਬੂ, ਨ.ਸ਼ੀਲੇ ਪਾਊਡਰ ਤੇ ਨ.ਸ਼ੀਲੇ ਟੀਕੇ ਬਰਾਮਦ

ਪ੍ਰਸਾਸ਼ਨ ਨੇ ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਹੋਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ appeared first on Daily Post Punjabi.