issues will be discussed Archives - Daily Post Punjabi

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਸੋਮਵਾਰ ਨੂੰ ਸਦਨ ‘ਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਵਿੱਚੋਂ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਮਝੌਤੇ ਕੀਤੇ ਜਾਣਗੇ। CM ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ : PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੁਡ ਨਿਊਜ਼, ਗ੍ਰੀਨ ਕਾਰਡ ਸ਼ਰਤਾਂ ‘ਚ ਮਿਲੀ ਢਿੱਲ

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਕੇਸ ਵੀ ਸਦਨ ਦੇ ਅੰਦਰ ਅਤੇ ਵਿਧਾਨ ਸਭਾ ਕੰਪਲੈਕਸ ਵਿੱਚ ਉਠਾਏ ਜਾਣਗੇ। ਦੋਵੇਂ ਦਿਨ ਸਦਨ ਵਿੱਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on Daily Post Punjabi.