Italian airlines neos air Archives - Daily Post Punjabi

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਨਿਊਯਾਰਕ ਲਈ ਫਲਾਈਟ
ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਦੀ ਗੱਲ ਸਾਹਮਣੇ ਆਈ ਹੈ, ਜਿੱਥੇ ਇਟਾਲੀਅਨ ਏਅਰਲਾਈਨਜ਼, ਨਿਓਸ ਏਅਰ, ਮਿਲਾਨ ਵੱਲੋਂ ਅੰਮ੍ਰਿਤਸਰ ਨੂੰ ਟੋਰਾਂਟੋ ਅਤੇ ਨਿਊਯਾਰਕ ਨੂੰ ਜੋੜਨ ਲਈ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ । ਦੱਸ ਦੇਈਏ ਕਿ ਪੰਜਾਬੀਆਂ ਵੱਲੋਂ ਲੰਬੇ ਸਮੇਂ ਤੋਂ ਕੈਨੇਡਾ ਅਤੇ ਅਮਰੀਕਾ ਤੋਂ ਸਿੱਧੀਆਂ ਉਡਾਣਾਂ ਅੰਮ੍ਰਿਤਸਰ ਲਈ ਕਨੈਕਟ ਕੀਤੀ ਜਾਣ ਦੀ ਮੰਗ ਕੀਤੀ ਜਾ ਰਹੀ ਸੀ । ਮਿਲੀ ਜਾਣਕਾਰੀ ਮੁਤਾਬਕ ਇਹ ਸਹੂਲਤ 6 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ ।

Italian airlines neos air

ਇਸ ਤੋਂ ਪਹਿਲਾਂ ਕਤਰ ਏਅਰਵੇਜ਼ ਅਤੇ ਏਅਰ ਇੰਡੀਆ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਆਪਣੇ ਸੰਚਾਲਨ ਦਾ ਵਿਸਥਾਰ ਕੀਤਾ ਸੀ। ਨਿਓਸ ਏਅਰ ਦੇ ਸੇਲਜ਼ ਮੈਨੇਜਰ ਲੂਕਾ ਕੈਂਪਨਾਟੀ ਨੇ ਕਿਹਾ ਕਿ ਅੰਮ੍ਰਿਤਸਰ ਦਾ ਬ੍ਰਿਟੇਨ ਅਤੇ ਕੈਨੇਡਾ ਨਾਲ ਸੰਪਰਕ ਦਹਾਕਿਆਂ ਤੋਂ ਸਪੱਸ਼ਟ ਹੈ। ਜਿਸ ਕਾਰਨ ਅਸੀਂ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਮਿਲਾਨ ਮਾਲਪੈਂਸਾ ਅਤੇ ਟੋਰਾਂਟੋ ਵਿਚਕਾਰ ਇੱਕ ਨਵੀਂ ਸੇਵਾ ਦੇ ਨਾਲ ਆਪਣੇ ਉੱਤਰੀ ਅਮਰੀਕਾ ਦੇ ਨੈੱਟਵਰਕ ਦਾ ਵਿਸਤਾਰ ਕਰ ਰਹੇ ਹਾਂ।”

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀ ਪਹਿਲਕਦਮੀ ! ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਦੱਸ ਦੇਈਏ ਕਿ ਏਅਰਲਾਈਨ ਵੱਲੋਂ 6 ਅਪ੍ਰੈਲ ਤੋਂ ਟੋਰਾਂਟੋ ਅਤੇ ਨਿਊਯਾਰਕ ਦੋਵਾਂ ਲਈ ਇੱਕ ਹਫਤਾਵਾਰੀ ਉਡਾਣ ਚਲਾਈ ਜਾਵੇਗੀ । ਏਅਰਲਾਈਨ ਨੂੰ ਅੰਮ੍ਰਿਤਸਰ ਤੋਂ ਟੋਰਾਂਟੋ ਦਾ ਸਫਰ ਪੂਰਾ ਕਰਨ ਲਈ 21 ਘੰਟੇ ਲੱਗਣਗੇ ਕਿਉਂਕਿ ਫਲਾਈਟ ਪਹਿਲਾਂ ਮਿਲਾਨ ਏਅਰਪੋਰਟ ‘ਤੇ ਰੁਕੇਗੀ ਅਤੇ ਚਾਰ ਘੰਟੇ ਦੇ ਲੇਓਵਰ ਤੋਂ ਬਾਅਦ ਟੋਰਾਂਟੋ ਦੇ ਪੀਅਰਸਨ ਏਅਰਪੋਰਟ ‘ਤੇ ਪਹੁੰਚੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਨਿਊਯਾਰਕ ਲਈ ਫਲਾਈਟ appeared first on Daily Post Punjabi.