Italian PM Giorgia Meloni Says Archives - Daily Post Punjabi

ਇਟਲੀ ਦੀ PM ਮੇਲੋਨੀ ਦਾ ਵੱਡਾ ਬਿਆਨ, ਕਿਹਾ- ‘ਰੂਸ-ਯੂਕਰੇਨ ਵਿਵਾਦ ਨੂੰ ਸੁਲਝਾਉਣ ਲਈ ਭਾਰਤ…’
ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਰੂਸ-ਯੂਕਰੇਨ ਵਿਵਾਦ ਨੂੰ ਖਤਮ ਕਰਨ ਲਈ ਭਾਰਤ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਹੈ । ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਰੂਸ-ਯੂਕਰੇਨ ਜੰਗ ਨੂੰ ਰੋਕਣ ਵਿੱਚ ਭਾਰਤ ਅਤੇ ਚੀਨ ਦੀ ਅਹਿਮ ਭੂਮਿਕਾ ਬਾਰੇ ਗੱਲ ਕੀਤੀ । ਦੱਸ ਦੇਈਏ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਸ਼ਨੀਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਇਹ ਬਿਆਨ ਦਿੱਤਾ ਹੈ । ਜਾਰਜੀਆ ਮੇਲੋਨੀ ਨੇ ਕਿਹਾ ਕਿ ਭਾਰਤ ਅਤੇ ਚੀਨ ਰੂਸ ਅਤੇ ਯੂਕਰੇਨ ਵਿਚਾਲੇ ਵਿਵਾਦ ਨੂੰ ਸੁਲਝਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

Italian PM Giorgia Meloni Says

ਨਿਊਜ਼ ਏਜੰਸੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਇੱਕ ਸੰਮੇਲਨ ਦੌਰਾਨ ਮੇਲੋਨੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਸੰਘਰਸ਼ ਦੇ ਹੱਲ ਵਿੱਚ ਚੀਨ ਅਤੇ ਭਾਰਤ ਦੀ ਭੂਮਿਕਾ ਹੋਣੀ ਚਾਹੀਦੀ ਹੈ। ਸਿਰਫ ਅਜਿਹੀ ਚੀਜ਼ ਜੋ ਨਹੀਂ ਹੋ ਸਕਦੀ ਉਹ ਇਹ ਸੋਚਣਾ ਕਿ ਯੂਕਰੇਨ ਦੀ ਇਕੱਲਾ ਛੱਡ ਕੇ ਸੰਘਰਸ਼ ਨੂੰ ਸੁਲਝਾਇਆ ਜਾ ਸਕਦਾ ਹੈ। ਮੇਲੋਨੀ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਭਾਰਤ ਨੂੰ ਉਨ੍ਹਾਂ ਤਿੰਨ ਦੇਸ਼ਾਂ ਵਿੱਚ ਸ਼ਾਮਲ ਕੀਤਾ ਹੈ, ਜਿਨ੍ਹਾਂ ਨਾਲ ਉਹ ਸੰਪਰਕ ਵਿੱਚ ਹਨ।

ਇਹ ਵੀ ਪੜ੍ਹੋ: ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼

ਦੱਸ ਦੇਈਏ ਕਿ ਵੀਰਵਾਰ ਨੂੰ ਪੁਤਿਨ ਨੇ ਕਿਹਾ ਕਿ ਯੂਕਰੇਨ ‘ਤੇ ਸੰਭਾਵਿਤ ਸ਼ਾਂਤੀ ਗੱਲਬਾਤ ਵਿੱਚ ਚੀਨ, ਭਾਰਤ ਅਤੇ ਬ੍ਰਾਜ਼ੀਲ ਵਿਚੋਲੇ ਦੀ ਭੂਮਿਕਾ ਨਿਭਾ ਸਕਦੇ ਹਨ। ਪੁਤਿਨ ਨੇ ਕਿਹਾ ਕਿ ਯੁੱਧ ਦੇ ਪਹਿਲੇ ਹਫ਼ਤੇ ਇਸਤਾਂਬੁਲ ਵਿੱਚ ਗੱਲਬਾਤ ਦੌਰਾਨ ਰੂਸੀ ਅਤੇ ਯੂਕਰੇਨੀ ਵਿਚੋਲਿਆਂ ਦੇ ਵਿਚਾਲੇ ਇੱਕ ਮੁੱਢਲਾ ਸਮਝੌਤਾ, ਜੋ ਕਦੇ ਲਾਗੂ ਨਹੀਂ ਹੋਇਆ, ਗੱਲਬਾਤ ਦਾ ਆਧਾਰ ਬਣ ਸਕਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਇਟਲੀ ਦੀ PM ਮੇਲੋਨੀ ਦਾ ਵੱਡਾ ਬਿਆਨ, ਕਿਹਾ- ‘ਰੂਸ-ਯੂਕਰੇਨ ਵਿਵਾਦ ਨੂੰ ਸੁਲਝਾਉਣ ਲਈ ਭਾਰਤ…’ appeared first on Daily Post Punjabi.