italy accident Archives - Daily Post Punjabi

ਇਟਲੀ ਦੇ ਵੇਰੋਨਾਲਾ ‘ਚ ਪੰਜਾਬੀ ਭੈਣ-ਭਰਾ ਸਣੇ 3 ਦੀ ਦਰਦਨਾਕ ਮੌਤ, ਇੱਕ ਦੀ ਹਾਲਤ ਗੰਭੀਰ
ਇਟਲੀ ਦੇ ਸ਼ਹਿਰ ਵੇਰੋਨਾਲਾ ‘ਚ ਬੀਤੇ ਦਿਨ ਸਵੇਰੇ 5.20 ਵਜੇ ਦੇ ਕਰੀਬ ਇਕ ਕਾਰ ਦੇ ਨਹਿਰ ‘ਚ ਡਿੱਗਣ ਕਾਰਨ 2 ਪੰਜਾਬੀ ਲੜਕੇ ਅਤੇ 1 ਲੜਕੀ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ। ਮ੍ਰਿਤਕਾਂ ਦੀ ਪਛਾਣ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਭੈਣ-ਭਰਾ ਬਲਪ੍ਰੀਤ ਕੌਰ (20) ਅਤੇ ਅੰਮ੍ਰਿਤਪਾਲ ਸਿੰਘ (19) ਵਜੋਂ ਹੋਈ ਹੈ, ਜਦਕਿ ਤੀਜੇ ਨੌਜਵਾਨ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ 4 ਸਾਲਾਂ ਬੱਚੀ ਨਾਲ ਸ਼ਰਮਨਾਕ ਕਾਰਾ, ਗਲੀ ‘ਚ ਖੇਡਦੀ ਨੂੰ ਸਾਈਕਲ ‘ਤੇ ਲੈ ਗਿਆ ਮੁੰਡਾ

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਇਟਾਲੀਅਨ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਮੀਂਹ ਅਤੇ ਹਨੇਰੇ ਦੇ ਬਾਵਜੂਦ ਤੁਰੰਤ ਕਰੇਨ ਦੀ ਮਦਦ ਨਾਲ ਡੁੱਬੀ ਕਾਰ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਇਕ ਹੋਰ ਨੌਜਵਾਨ ਮੌਜੂਦ ਸੀ, ਜਿਸ ਨੂੰ ਬਾਹਰ ਕੱਢ ਲਿਆ ਗਿਆ ਹੈ। ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਜ਼ਦੀਕੀ ਸ਼ਹਿਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਇਟਲੀ ਦੇ ਵੇਰੋਨਾਲਾ ‘ਚ ਪੰਜਾਬੀ ਭੈਣ-ਭਰਾ ਸਣੇ 3 ਦੀ ਦਰਦਨਾਕ ਮੌਤ, ਇੱਕ ਦੀ ਹਾਲਤ ਗੰਭੀਰ appeared first on Daily Post Punjabi.

ਇਟਲੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੀ 6 ਸਾਲਾ ਮਾਸੂਮ ਬੱਚੀ ਦੀ ਦਰਦਨਾਕ ਮੌਤ
ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਵਿਚੈਂਸਾ ਨੇੜਲੇ ਸ਼ਹਿਰ ਮੋਤੇਕੀਉ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 6 ਸਾਲਾ ਮਾਸੂਮ ਬੱਚੀ ਸਹਿਜ ਕੌਰ ਦੀ ਮੌਤ ਹੋਣ ਦੀ ਖਬਰ ਮਿਲੀ ਹੈ । ਦਰਅਸਲ, ਬੀਤੇ ਵੀਰਵਾਰ ਇਹ ਬੱਚੀ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਈ ਸੀ । ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੀ ਆਪਣੀ ਮਾਤਾ ਸਤਵੀਰ ਕੌਰ ਨਾਲ ਕਾਰ ਵਿੱਚ ਕਿਤੇ ਜਾ ਰਹੀ ਸੀ। ਇਸ ਦੌਰਾਨ ਅਚਾਨਕ ਹੀ ਬੱਚੀ ਦੀ ਸੀਟ ਬੈਲਟ ਖੁੱਲ੍ਹ ਗਈ ਸੀ ਜਿਸ ਨੂੰ ਦੇਖ ਕੇ ਉਸ ਦੀ ਮਾਂ ਦਾ ਧਿਆਨ ਬੱਚੀ ਵੱਲ ਲੱਗ ਗਿਆ ਤੇ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ ਅਤੇ ਮਾਸੂਮ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਸੀ।

Italy road accident

ਇਸ ਹਾਦਸੇ ਵਿੱਚ ਜ਼ਖਮੀ ਹੋਣ ਮਗਰੋਂ ਬੱਚੀ ਨੂੰ ਵੈਰੋਨਾ ਨੇ ਬੋਰਗੋ ਤਰੈਨਤੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਬੀਤੇ ਦਿਨ ਬੱਚੀ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਬੱਚੀ ਤੋਂ ਇਲਾਵਾ ਉਸਦੀ ਮਾਤਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਲੁਧਿਆਣਾ : ਹਾਈਕੋਰਟ ਨੇ ਮਹਿਲਾ SHO ਅਮਨਜੋਤ ਕੌਰ ਦੀ ਮੁਅੱਤਲੀ ‘ਤੇ ਲਾਈ ਰੋਕ, ਰਿਸ਼ਵਤ ਲੈਣ ਦੇ ਲੱਗੇ ਸਨ ਦੋਸ਼

ਦੱਸ ਦੇਈਏ ਕਿ ਬੱਚੀ ਦੇ ਪਿਤਾ ਅਮਰਜੀਤ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਸਰਾਏ ਨਾਲ ਸਬੰਧਿਤ ਹਨ ਅਤੇ ਇਹ ਪਰਿਵਾਰ ਪਿਛਲੇ ਕੁੱਝ ਸਾਲਾਂ ਤੋਂ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਤਰੀਸ਼ਨੋ ਵਿੱਚ ਰਹਿ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਇਟਲੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੀ 6 ਸਾਲਾ ਮਾਸੂਮ ਬੱਚੀ ਦੀ ਦਰਦਨਾਕ ਮੌਤ appeared first on Daily Post Punjabi.