Italy punjabi youth death Archives - Daily Post Punjabi

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਇਟਲੀ ਗਏ 34 ਸਾਲਾ ਪੰਜਾਬੀ ਨੌਜਵਾਨ ਦੀ ਮੌਤ
ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮ੍ਰਿਤਕ ਨੌਜਵਾਨ ਦੀ ਪਛਾਣ 34 ਸਾਲਾ ਚਰਨਜੀਤ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਹੁਸ਼ਿਆਰਪੁਰ ਨਾਲ ਸਬੰਧਿਤ ਸੀ। ਚਰਨਜੀਤ ਇਟਲੀ ਵਿੱਚ ਇੱਕ ਡੇਅਰੀ ਫਾਰਮ ‘ਤੇ ਕੰਮ ਕਰਦਾ ਸੀ । ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਤਿੰਨ ਮਹੀਨੇ ਪਹਿਲਾਂ ਇੰਗਲੈਂਡ ਚਲਾ ਗਿਆ ਸੀ ਪਰ 26 ਦਸੰਬਰ ਨੂੰ ਉਹ ਵਾਪਸ ਇਟਲੀ ਆ ਗਿਆ ਸੀ। ਜਿੱਥੇ ਪਿਛਲੇ ਦਿਨੀਂ ਉਸ ਦੀ ਮੌਤ ਹੋ ਗਈ ।

Italy punjabi youth death

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸਤਪਾਲ ਦੇਵ ਨੇ ਦੱਸਿਆ ਕਿ ਚਰਨਜੀਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ । ਚਰਨਜੀਤ ਦੀ ਮੌਤ ਦੀ ਖਬਰ ਮਿਲਣ ਮਗਰੋਂ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਇਟਲੀ ਗਏ 34 ਸਾਲਾ ਪੰਜਾਬੀ ਨੌਜਵਾਨ ਦੀ ਮੌਤ appeared first on Daily Post Punjabi.