j Archives - Daily Post Punjabi

ਗੁਜਰਾਤ : ਰਿਹਾਇਸ਼ੀ ਇਲਾਕੇ ‘ਚ ਜਹਾਜ਼ ਕ੍ਰੈਸ਼, ਧਮਾਕੇ ਮਗਰੋਂ ਲੱਗੀ ਅੱਗ, ਪਾਇਲਟ ਦੀ ਮੌਤ
ਗੁਜਰਾਤ ਦੇ ਅਮਰੇਲੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਜਹਾਜ਼ ਕ੍ਰੈਸ਼ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਜਹਾਜ਼ ਇਕ ਨਿੱਜੀ ਕੰਪਨੀ ਦੇ ਟ੍ਰੇਨਿੰਗ ਸੈਂਟਰ ਦਾ ਹੈ। ਹਾਦਸੇ ਵਿੱਚ 19 ਸਾਲਾਂ ਪਾਇਲਟ ਦੀ ਮੌਤ ਹੋ ਗਈ। ਜਦੋਂ ਜਹਾਜ਼ ਰਿਹਾਇਸ਼ੀ ਇਲਾਕੇ ‘ਚ ਕ੍ਰੈਸ਼ ਹੋਇਆ ਤਾਂ ਆਸ-ਪਾਸ ਦੇ ਲੋਕ ਭੱਜ ਗਏ। ਉਨ੍ਹਾਂ ਵਿਚ ਡਰ ਦਾ ਮਾਹੌਲ ਬਣ ਗਿਆ।

ਇਹ ਹਾਦਸਾ ਅਮਰੇਲੀ ਦੇ ਗਿਰੀਆ ਰੋਡ ‘ਤੇ ਰਿਹਾਇਸ਼ੀ ਇਲਾਕੇ ‘ਚ ਵਾਪਰਿਆ। ਸਥਾਨਕ ਲੋਕਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਪੂਰੇ ਜਹਾਜ਼ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਆਇਆ ਜਹਾਜ਼ ਹੇਠਾਂ ਡਿੱਗ ਗਿਆ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਅਮਰੇਲੀ ਵਿੱਚ ਇੱਕ ਪ੍ਰਾਈਵੇਟ ਕੰਪਨੀ ਵੱਲੋਂ ਪਾਇਲਟ ਟ੍ਰੇਨਿੰਗ ਸੈਂਟਰ ਚਲਾਇਆ ਜਾਂਦਾ ਹੈ। ਇਸ ਸੈਂਟਰ ਵਿੱਚ ਨਵੇਂ ਪਾਇਲਟਾਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਨੌਜਵਾਨ ਪਾਇਲਟ ਇਸ ਦੇ ਤਹਿਤ ਟ੍ਰੇਨਿੰਗ ਲੈ ਰਿਹਾ ਸੀ ਅਤੇ ਉਸੇ ਸਮੇਂ ਜਹਾਜ਼ ਕ੍ਰੈਸ਼ ਹੋ ਗਿਆ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਖਾਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਜਹਾਜ਼ ‘ਚ ਕੋਈ ਨੁਕਸ ਸੀ ਜਾਂ ਹਾਦਸੇ ਦਾ ਕਾਰਨ ਕੀ ਸੀ? ਘਟਨਾ ਦੀ ਜਾਂਚ ਜਾਰੀ ਹੈ।

ਜਹਾਜ਼ ਹਾਦਸੇ ਦੀ ਸੂਚਨਾ ਮਿਲਦੇ ਹੀ ਅਮਰੇਲੀ ਦੇ ਕਲੈਕਟਰ ਅਜੈ ਦਹੀਆ, ਐੱਸਪੀ ਸੰਜੇ ਖਰਾਤ ਅਤੇ ਹੋਰ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪਾਇਲਟ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ। ਅੱਗ ਬੁਝਾਊ ਵਿਭਾਗ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਪਾਇਲਟ ਨੂੰ ਜਹਾਜ਼ ‘ਚੋਂ ਬਾਹਰ ਕੱਢ ਲਿਆ ਗਿਆ, ਜੋ ਅੱਗ ਦੀ ਲਪੇਟ ‘ਚ ਸੀ। ਪਰ ਧਮਾਕੇ ਕਾਰਨ ਜਹਾਜ਼ ਦੇ ਅੰਦਰ ਹੀ ਨੌਜਵਾਨ ਪਾਇਲਟ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ‘ਤਹਿਸੀਲਦਾਰ-ਨਾਇਬ ਤਹਿਸਲੀਦਾਰ ਤੁਰੰਤ ਡਿਊਟੀ ‘ਤੇ ਆਉਣ, ਨਹੀਂ ਤਾਂ…’-ਮਾਨ ਸਰਕਾਰ ਨੇ ਦਿੱਤੇ ਹੁਕਮ

ਇਸ ਘਟਨਾ ਬਾਰੇ ਐਸਪੀ ਖਰਾਤ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਕਾਰਨ ਅਨਿਕੇਤ ਮਹਾਜਨ ਨਾਮਕ ਨੌਜਵਾਨ ਦੀ ਮੌਤ ਹੋ ਗਈ। ਐਸਪੀ ਮੁਤਾਬਕ ਜਹਾਜ਼ ਵਿੱਚ ਇੱਕ ਵਿਅਕਤੀ ਸਵਾਰ ਸੀ। ਅਮਰੇਲੀ ਦੇ ਜ਼ਿਲ੍ਹਾ ਕੁਲੈਕਟਰ ਅਜੈ ਦਹੀਆ ਨੇ ਦੱਸਿਆ ਕਿ ਇੰਸਟ੍ਰਕਟਰ ਏਅਰਕ੍ਰਾਫਟ ‘ਚ ਸਿਰਫ਼ ਇਕ ਸਿਖਿਆਰਥੀ ਸੀ ਅਤੇ ਉਹ ਇਕੱਲਾ ਹੀ ਉਡਾਣ ਭਰ ਰਿਹਾ ਸੀ। ਪਤਾ ਲੱਗਾ ਹੈ ਕਿ ਉਸ ਨੇ ਇਸ ਲਈ ਇਜਾਜ਼ਤ ਲਈ ਹੈ। ਜਹਾਜ਼ ਕ੍ਰੈਸ਼ ਹੋ ਕੇ ਇੱਕ ਤੇ ਦਰੱਖਤ ਨਾਲ ਟਕਰਾ ਗਿਆ। ਚੰਗੀ ਗੱਲ ਇਹ ਰਹੀ ਕਿ ਜਹਾਜ਼ ਕਿਸੇ ਵੀ ਇਮਾਰਤ ਨਾਲ ਨਹੀਂ ਟਕਰਾਇਆ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗੁਜਰਾਤ : ਰਿਹਾਇਸ਼ੀ ਇਲਾਕੇ ‘ਚ ਜਹਾਜ਼ ਕ੍ਰੈਸ਼, ਧਮਾਕੇ ਮਗਰੋਂ ਲੱਗੀ ਅੱਗ, ਪਾਇਲਟ ਦੀ ਮੌਤ appeared first on Daily Post Punjabi.

ਪੰਜਾਬ ਦੇ ਸਕੂਲਾਂ ‘ਚ 14 ਜਨਵਰੀ ਤੱਕ ਵਧੀਆਂ ਛੁੱਟੀਆਂ, ਕੜਾਕੇ ਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ
ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੜਾਕੇ ਦੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂਟਵੀਟ ਕਰਕੇ ਦਿੱਤੀ ਗਈ ਹੈ।

ਟਵੀਟ ਕਰਦਿਆਂ ਸੀਐੱਮ ਮਾਨ ਨੇ ਲਿਖਿਆ ਕਿ ਕੜਾਕੇ ਦੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਦੋਂ ਕਿ ਸਿੱਖਿਆ ਮੰਤਰੀ ਬੈਂਸ ਨੇ ਸਰਦੀ ਦੀਆਂ ਛੁੱਟੀਆਂ ਵਧਾਉਣ ਵਿਚ ਅਸਮਰਥਤਾ ਜ਼ਾਹਿਰ ਕੀਤੀ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਸੀ। ਵਿਦਿਆਰਥੀ ਨੂੰ ਠੰਡ ਕਾਰਨ ਬੁਖਾਰ ਆਇਆ ਸੀ। ਡਾਕਟਰਾਂ ਮੁਤਾਬਕ ਵਿਦਿਆਰਥੀ ਦੇ ਦਿਮਾਗ ਵਿਚ ਬੁਖਾਰ ਕਾਰਨ ਸੋਜਿਸ ਹੋ ਗਈ ਸੀ। ਉਹ ਦੋ ਭੈਣਾਂ ਦੀ ਇਕਲੌਤਾ ਭਰਾ ਸੀ। ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਵਾਸੀ ਅਜਨਾਲਾ ਦੇ ਪਿੰਡ ਵਰੀਆਂ ਵਜੋਂ ਹੋਈ ਹੈ। 7 ਸਾਲ ਦੇ ਪ੍ਰਦੀਪ ਕੁਮਾਰ ਨੂੰ 31 ਦਸੰਬਰ ਨੂੰ ਬੁਖਾਰ ਚੜ੍ਹ ਗਿਆਸੀ ਜਿਸ ਦੇ ਬਾਅਦ ਉਸਨੂੰ ਅਜਨਾਲਾ ਹਸਪਤਾਲ ਲਿਜਾਇਆ ਗਿਆ ਪਰ ਉਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। 3 ਦਿਨ ਤੱਕ ਵੱਖ-ਵੱਖ ਹਸਪਤਾਲਾਂ ਵਿਚ ਜਾਣ ਤੋਂ ਬਾਅਦ ਪਰਿਵਾਰ ਬੱਚੇ ਨੂੰ ਘਰ ਵਾਪਸ ਲੈ ਆਇਆ। ਇਸ ਦੌਰਾਨ ਬੱਚੇ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ਦੇ ਸਕੂਲਾਂ ‘ਚ 14 ਜਨਵਰੀ ਤੱਕ ਵਧੀਆਂ ਛੁੱਟੀਆਂ, ਕੜਾਕੇ ਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ appeared first on Daily Post Punjabi.

ਅਬੋਹਰ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤ.ਲ, 3 ਮਹੀਨੇ ਦੀ ਬੱਚੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਅਬੋਹਰ ਵਿਚ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਇਥੋਂ ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਹੈ ਤੇ ਜਾਂਚ ਦੇ ਹਮਲੇ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।

ਮ੍ਰਿਤਕ ਸੁਨੀਲ ਦਾ ਲਗਭਗ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੀ ਤਿੰਨ ਮਹੀਨਿਆਂ ਦੀ ਬੱਚੀ ਹੈ। ਮ੍ਰਿਤਕ ਸੁਨੀਲ ਕੁਮਾਰ ਸੈਲੂਨ ਦਾ ਕੰਮ ਕਰਦਾ ਸੀ। ਉਸ ਨੂੰ ਕਬੂਲਤ ਪਾਲਣ ਦਾ ਸ਼ੌਕ ਸੀ। ਬੀਤੀ ਰਾਤ ਨੂੰ ਆਪਣੇ ਘਰ ਵਿਚ ਆਪਣੇ ਦੋ ਦੋਸਤਾਂ ਨੂੰ ਕਬੂਤਰਾਂ ਦੇ ਖੱਡੇ ਦਿਖਾ ਰਿਹਾ ਸੀ।

ਇਸ ਦੌਰਾਨ ਕੋਈ ਨੌਜਵਾਨ ਆਇਆ ਤੇ ਉਸ ਨੂੰ ਬਾਹਰ ਬੁਲਾਇਆ ਤੇ ਉਸ ਨੂੰ ਥੋੜ੍ਹੀ ਦੂਰ ਲੈ ਗਿਆ ਜਿਥੋਂ 20-25 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਸਿਰ ‘ਤੇ 15-20 ਵਾਰ ਕੀਤੇ ਗਏ । ਹਮਲਾਵਰ ਉਥੋਂ ਭੱਜਣ ਵਿਚ ਕਾਮਯਾਬ ਹੋ ਗਏ।

ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚੇ ਤੇ ਉਸ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਬਾਅਦ ਮੁਹੱਲੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਸਮਾਂ ਪਹਿਲਾਂ ਪਤਰੇਵਾਲਾ ਦੇ ਕੁਝ ਨੌਜਵਾਨਾਂ ਦੀ ਸੁਨੀਲ ਨਾਲ ਝਗੜਾ ਹੋਇਆ ਸੀ ਉਦੋਂ ਇਨ੍ਹਾਂ ਦਾ ਰਾਜੀਨਾਮਾ ਹੋ ਗਿਆ ਸੀ ਪਰ ਉਦੋਂ ਤੋਂ ਉਹ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ।

ਇਹ ਵੀ ਪੜ੍ਹੋ : 7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਪਰਿਵਾਰ ਨੇ ਦੱਸਿਆ ਕਿ ਸੁਨੀਲ ਨੂੰ ਸਵੇਰੇ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ। ਇਥੋਂ ਤੱਕ ਕਿ ਉਸ ਦੇ ਮਰਡਰ ਦੇ ਬਾਅਦ ਵੀ ਉਸ ਦੇ ਮੋਬਾਈਲ ‘ਤੇ ਧਮਕੀਆਂ ਆ ਰਹੀਆਂ ਸਨ ਪੁਲਿਸ ਨੇ ਮੋਬਾਈਲ ਨੂੰ ਕਬਜ਼ੇ ਵਿਚ ਲੈ ਕੇ ਕਾਲ ਡਿਟੇਲ ਕਢਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਅਬੋਹਰ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤ.ਲ, 3 ਮਹੀਨੇ ਦੀ ਬੱਚੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.