jaani news Archives - Daily Post Punjabi

ਪੰਜਾਬੀ ਗੀਤਕਾਰ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, CM ਮਾਨ ਤੋਂ ਮੰਗੀ ਸੁਰੱਖਿਆ
jaani singer death threat: ਪੰਜਾਬ ਦੇ ਮਸ਼ਹੂਰ ਗੀਤਕਾਰ ਜਾਨੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿਸ ਗੈਂਗ ਨੇ ਧਮਕੀ ਦਿੱਤੀ ਹੈ।

jaani singer death threat

ਪੰਜਾਬੀ ਗਾਇਕ-ਗੀਤਕਾਰ ਜਾਨੀ ਨੇ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਇਕ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਪੱਤਰ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਏਡੀਜੀਪੀ ਨੂੰ ਵੀ ਭੇਜਿਆ ਹੈ। 33 ਸਾਲਾ ਪੰਜਾਬੀ ਗੀਤਕਾਰ ਜਾਨੀ ਆਪਣੇ ਪਰਿਵਾਰ ਨਾਲ ਹੋਮਲੈਂਡ ਹਾਈਟਸ ਸੁਸਾਇਟੀ, ਸੈਕਟਰ-70, ਮੋਹਾਲੀ ਵਿਖੇ ਰਹਿੰਦਾ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੋਹਾਲੀ ‘ਚ ਜਾਨੀ ਦੀ ਕਾਰ ਹਾਦਸਾਗ੍ਰਸਤ ਹੋਈ ਸੀ। ਵਿਚਕਾਰ ਸੜਕ ’ਤੇ ਜਾਨੀ ਦੀ ਫਾਰਚੂਨਰ ਕਾਰ ਪਲਟ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਜਾਨੀ ਨੂੰ ਜ਼ਿਆਦਾ ਸੱਟ ਨਹੀਂ ਲੱਗੀ। ਹਾਦਸੇ ਸਮੇਂ ਜਾਨੀ ਤੋਂ ਇਲਾਵਾ ਉਸ ਦੇ ਦੋ ਦੋਸਤ ਵੀ ਕਾਰ ਵਿੱਚ ਸਵਾਰ ਸਨ। ਉਨ੍ਹਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਗੀਤਕਾਰ ਜਾਨੀ ਨੇ ‘ਬੜਾ ਪਛਤਾਓਗੇ’ ਅਤੇ ‘ਮੇਰਾ ਯਾਰ ਹਸ ਰਹਾ ਹੈ ਬਾਰਿਸ਼ ਕੀ ਜਾਏ’ ਵਰਗੇ ਸੁਪਰਹਿੱਟ ਪੰਜਾਬੀ ਗੀਤ ਲਿਖੇ ਹਨ।

The post ਪੰਜਾਬੀ ਗੀਤਕਾਰ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, CM ਮਾਨ ਤੋਂ ਮੰਗੀ ਸੁਰੱਖਿਆ appeared first on Daily Post Punjabi.

ਬੀ ਪਰਾਕ ਤੇ ਜਾਨੀ ਮਿਲ ਕੇ ਆਪਣੇ ਫੈਨਜ਼ ਨੂੰ ਦੇਣ ਜਾ ਰਹੇ ਨੇ ਇਹ ਸਰਪ੍ਰਾਈਜ਼
B praak jaani news: ਪੰਜਾਬੀ ਗਾਇਕ ਜਾਨੀ ਅਤੇ ਬੀ ਪਰਾਕ ਇਨੀ ਦਿਨੀਂ ਕਾਫੀ ਚਰਚਾ ਵਿਚ ਬਣੇ ਹੋਏ ਹਨ। ਦਰਅਸਲ ਜਾਨੀ ਅਤੇ ਬੀ ਪਰਾਕ ਫੈਨਜ਼ ਲਈ ਕੁੱਝ ਨਵਾਂ ਲੈ ਕੇ ਆ ਰਹੇ ਹਨ। ਇਸ ਗੱਲ ਦੀ ਜਾਣਕਾਰੀ ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਹੈ। ਜਾਨੀ ਤੇ ਬੀ ਪ੍ਰਾਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਕਿ ਜਲਦ ਹਰਿਆਣਵੀਂ ਗੀਤਾਂ ‘ਚ ਹੱਥ ਅਜਮਾਉਣ ਲਈ ਜਾਨੀ ਤੇ ਬੀ ਪਰਾਕ ਤਿਆਰ ਹਨ। ਜਾਨੀ ਤੇ ਬੀ ਪਰਾਕ ਦੀ ਜੋੜੀ ਨੂੰ ਪੰਜਾਬ ‘ਚ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

B praak jaani news

ਦੱਸ ਦਈਏ ਕਿ ਜਾਨੀ ਤੇ ਬੀ ਪਰਾਕ ਦੀ ਜੋੜੀ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਇਹ ਜੋੜੀ ਬਾਲੀਵੁੱਡ ਫ਼ਿਲਮਾਂ ‘ਚ ਵੀ ਆਪਣੇ ਹਿੱਟ ਗੀਤਾਂ ਦਾ ਕਮਾਲ ਦਿਖਾ ਚੁੱਕੀ ਹੈ। ਹੁਣ ਜਾਨੀ ਤੇ ਬੀ ਪਰਾਕ ਦੀ ਜੋੜੀ ਇੱਕ ਵਾਰ ਫਿਰ ਸਭ ਦਾ ਮਨੋਰੰਜਨ ਕਰੇਗੀ। ਦੋਹਾਂ ਦੇ ਪ੍ਰਸ਼ੰਸਕਾਂ ਨੂੰ ਇਸ ਜੋੜੀ ਦੇ ਹਰਿਆਣਵੀਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

ਦੱਸਣਯੋਗ ਹੈ ਕਿ ਹਾਲ ਹੀ ‘ਚ ਬੀ ਪਰਾਕ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਇਸੇ ਮਹੀਨੇ ਉਨ੍ਹਾਂ ਨੂੰ ਵਾਹਿਗੁਰੂ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਦੀ ਜਾਣਕਾਰੀ ਖ਼ੁਦ ਬੀ ਪਰਾਕ ਨੇ ਸੋਸ਼ਲ ਮੀਡੀਆ ‘ਤੇ ਬੱਚੇ ਦੀ ਤਸਵੀਰ ਸਾਂਝੀ ਕਰਦਿਆਂ ਦਿੱਤੀ ਸੀ ਪਰ ਉਨ੍ਹਾਂ ਨੇ ਹਾਲੇ ਤੱਕ ਆਪਣੇ ਪੁੱਤਰ ਦੀ ਪਹਿਲੀ ਝਲਕ ਸਾਂਝੀ ਨਹੀਂ ਕੀਤੀ ਹੈ।

The post ਬੀ ਪਰਾਕ ਤੇ ਜਾਨੀ ਮਿਲ ਕੇ ਆਪਣੇ ਫੈਨਜ਼ ਨੂੰ ਦੇਣ ਜਾ ਰਹੇ ਨੇ ਇਹ ਸਰਪ੍ਰਾਈਜ਼ appeared first on Daily Post Punjabi.