Jacinda Ardern Archives - Daily Post Punjabi

ਨਿਊਜ਼ੀਲੈਂਡ ਦੀ PM ਜੈਸਿੰਡਾ ਆਰਡਰਨ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ, ਕਿਹਾ-“ਹੁਣ ਹਿੰਮਤ ਨਹੀਂ ਕਿ…”
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਉਹ ਹੁਣ ਚੋਣਾਂ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਉਹ ਫਰਵਰੀ ਦੇ ਸ਼ੁਰੂ ਵਿੱਚ ਅਸਤੀਫਾ ਦੇ ਦੇਵੇਗੀ । ਜੈਸਿੰਡਾ 7 ਫਰਵਰੀ ਨੂੰ ਲੇਬਰ ਪਾਰਟੀ ਦੀ ਪ੍ਰਮੁੱਖ ਦਾ ਅਹੁਦਾ ਵੀ ਛੱਡ ਦੇਵੇਗੀ । ਜੈਸਿੰਡਾ ਨੇ ਆਪਣੇ 6 ਸਾਲ ਦੇ ਕਾਰਜਕਾਲ ਨੂੰ ਕਾਫੀ ਚੁਣੌਤੀਪੂਰਨ ਦੱਸਿਆ । ਮੀਡੀਆ ਰਿਪੋਰਟਾਂ ਮੁਤਾਬਕ ਜੈਸਿੰਡਾ ਨੇ ਕਿਹਾ ਕਿ ਮੈਂ ਚੋਣ ਨਹੀਂ ਲੜਾਂਗੀ, ਪਰ ਮੈਨੂੰ ਪਤਾ ਹੈ ਕਿ ਨਿਊਜ਼ੀਲੈਂਡ ਦੇ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦੇ ਇਸ ਸਾਲ ਅਤੇ ਚੋਣਾਂ ਤੱਕ ਸਰਕਾਰ ਦੇ ਧਿਆਨ ਵਿੱਚ ਰਹਿਣਗੇ।

New Zealand PM Jacinda Ardern

ਅਸਤੀਫੇ ਦਾ ਐਲਾਨ ਕਰਦੇ ਹੋਏ ਜੈਸਿੰਡਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ। ਮੇਰੇ ਕੋਲ ਹੋਰ 4 ਸਾਲਾਂ ਲਈ ਅਗਵਾਈ ਕਰਨ ਦੀ ਹਿੰਮਤ ਨਹੀਂ ਹੈ। ਨਿਊਜ਼ੀਲੈਂਡ ਵਿੱਚ ਅਕਤੂਬਰ 2023 ਵਿੱਚ ਚੋਣਾਂ ਹੋਣੀਆਂ ਹਨ । ਜੈਸਿੰਡਾ ਨੇ ਕਿਹਾ ਕਿ ਉਹ ਚੋਣ ਨਹੀਂ ਲੜੇਗੀ। ਇਸ ਦੇ ਨਾਲ ਹੀ ਲੇਬਰ ਪਾਰਟੀ 22 ਜਨਵਰੀ ਨੂੰ ਆਪਣੇ ਨਵੇਂ ਨੇਤਾ ਦੀ ਚੋਣ ਕਰੇਗੀ। ਉਪ ਪ੍ਰਧਾਨ ਮੰਤਰੀ ਗ੍ਰਾਂਟ ਰੌਬਰਟਸਨ ਨੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਲਈ ਆਪਣੀ ਦਾਅਵੇਦਾਰੀ ਪੇਸ਼ ਨਹੀਂ ਕਰਨਗੇ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਜੈਸਿੰਡਾ ਨੇ ਕਿਹਾ ਕਿ ਮੈਂ ਇਸ ਲਈ ਨਹੀਂ ਜਾ ਰਹੀ ਕਿ ਮੈਨੂੰ ਲੱਗਦਾ ਹੈ ਕਿ ਅਸੀਂ ਅਗਲੀ ਚੋਣ ਨਹੀਂ ਜਿੱਤ ਸਕਦੇ । ਮੈਂ ਇਸ ਲਈ ਜਾ ਰਹੀ ਹਾਂ ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਅਸੀਂ ਜਿੱਤ ਸਕਦੇ ਹਾਂ ਅਤੇ ਅਸੀਂ ਜਿੱਤਾਂਗੇ। ਮੇਰਾ ਅਸਤੀਫਾ 7 ਫਰਵਰੀ ਤੋਂ ਬਾਅਦ ਲਾਗੂ ਹੋ ਜਾਵੇਗਾ। ਅਸਤੀਫ਼ੇ ਪਿੱਛੇ ਕੋਈ ਰਾਜ਼ ਨਹੀਂ ਹੈ। ਮੈਂ ਵੀ ਇਨਸਾਨ ਹਾਂ। ਮੈਂ ਜਿੰਨਾ ਕਰ ਸਕਦੀ ਸੀ, ਉੰਨਾ ਕੀਤਾ। ਜਿੰਨੇ ਸਮੇਂ ਤੱਕ ਕਰ ਸਕਦੀ ਸੀ, ਮੈਂ ਕੀਤਾ ਅਤੇ ਹੁਣ ਸਮਾਂ ਆ ਗਿਆ ਹੈ ਕਿ ਮੈਂ ਅਸਤੀਫ਼ਾ ਦੇ ਦਿਆਂ।

New Zealand PM Jacinda Ardern

ਇਸ ਤੋਂ ਅੱਗੇ ਆਰਡਰਨ ਨੇ ਕਿਹਾ ਕਿ ਮੈਂ ਹੁਣ ਜਾ ਰਹੀ ਹਾਂ। ਕਿਉਂਕਿ ਅਜਿਹੀ ਸਥਿਤੀ ਨਾਲ ਬਹੁਤ ਵੱਡੀ ਜ਼ਿੰਮੇਵਾਰੀ ਆਉਂਦੀ ਹੈ। ਇਸ ਦੇ ਨਾਲ ਹੀ ਇਹ ਜ਼ਿੰਮੇਵਾਰੀ ਵੀ ਆਉਂਦੀ ਹੈ ਕਿ ਤੁਸੀਂ ਇਹ ਵੀ ਤੈਅ ਕਰੋ ਕਿ ਤੁਸੀਂ ਲੀਡਰਸ਼ਿਪ ਲਈ ਫਿੱਟ ਹੋ ਅਤੇ ਕਦੋਂ ਨਹੀਂ? ਨਿਊਜ਼ੀਲੈਂਡ ਦੇ ਪੀਐਮ ਨੇ ਕਿਹਾ ਕਿ 2022 ਦੇ ਅੰਤ ਵਿੱਚ ਮੈਂ ਸੋਚਿਆ ਕਿ ਮੇਰੇ ਕੋਲ ਪ੍ਰਧਾਨ ਮੰਤਰੀ ਬਣੇ ਰਹਿਣ ਦਾ ਕੀ ਕਾਰਨ ਹੈ। ਇਸ ਤੋਂ ਬਾਅਦ ਮੈਂ ਫੈਸਲਾ ਲਿਆ ਕਿ ਹੁਣ ਰਿਜ਼ਾਇਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਅਸਤੀਫੇ ਦਾ ਕਾਰਨ ਇਹ ਵੀ ਨਹੀਂ ਹੈ ਕਿ ਮੇਰੇ ਲਈ ਸਰਕਾਰ ਚਲਾਉਣਾ ਮੁਸ਼ਕਲ ਹੈ । ਉਨ੍ਹਾਂ ਕਿਹਾ ਕਿ ਮੇਰੇ ਐਲਾਨ ਤੋਂ ਬਾਅਦ ਸਰਕਾਰੀ ਏਜੰਸੀਆਂ ਅਤੇ ਸਿਆਸੀ ਪਾਰਟੀਆਂ ਨੂੰ ਯੋਜਨਾ ਬਣਾਉਣ ਅਤੇ ਤਿਆਰੀ ਕਰਨ ਵਿੱਚ ਮਦਦ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਿਊਜ਼ੀਲੈਂਡ ਦੀ PM ਜੈਸਿੰਡਾ ਆਰਡਰਨ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ, ਕਿਹਾ-“ਹੁਣ ਹਿੰਮਤ ਨਹੀਂ ਕਿ…” appeared first on Daily Post Punjabi.

PM ਜੈਸਿੰਡਾ ਅਰਡਰਨ ਨੇ ਨਿਊਜ਼ੀਲੈਂਡ ‘ਚ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ
PM Jacinda Ardern inaugurates: ਬੀਤੇ ਸਾਲ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਨਿਊਜ਼ੀਲੈਂਡ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 21 ਮਾਰਚ 2021 ਨੂੰ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵੱਲੋਂ ਇਸ ਸਪੋਰਟਸ ਕੰਪਲੈਕਸ ਉਦਘਾਟਨ ਕੀਤਾ ਗਿਆ। ਇਸ ਕੰਪਲੈਕਸ ਦਾ ਉਦਘਾਟਨ ਕਰਨ ਤੋਂ ਬਾਅਦ ਪੀ.ਐਮ. ਜੈਸਿੰਡਾ ਲਗਭਗ 3 ਘੰਟੇ ਤੱਕ ਇਸ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੀ ਤਰੱਕੀ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਦੀ ਬਹੁਤ ਸ਼ਲਾਘਾ ਕੀਤੀ ।

PM Jacinda Ardern inaugurates

ਦਰਅਸਲ, ਨਿਊਜ਼ੀਲੈਂਡ ਵਿੱਚ ਪਿਛਲੇ 10 ਸਾਲਾਂ ਤੋਂ ਇਸ ਕੰਪਲੈਕਸ ਨੂੰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ । ਸਕੂਲ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਸ ਕੰਪਲੈਕਸ ਦਾ ਨਿਰਮਾਣ ਕੀਤਾ ਗਿਆ ਹੈ। ਇਸ ਕੰਪਲੈਕਸ ਵਿੱਚ 7 ਵੱਖ-ਵੱਖ ਖੇਡ ਸੈਂਟਰ ਬਣਾਏ ਗਏ ਹਨ। ਜਿਸ ਵਿੱਚ ਫੀਫਾ ਤੋਂ ਮਨਜ਼ੂਰ ਫੁੱਟਬਾਲ ਗਰਾਊਂਡ, ਹਾਕੀ, ਵਾਲੀਬਾਲ, ਬਾਸਕਟਬਾਲ, ਕ੍ਰਿਕਟ, ਕਬੱਡੀ, 100 ਮੀਟਰ ਰੇਸ ਟਰੈਕ ਆਦਿ ਖੇਡਾਂ ਸ਼ਾਮਿਲ ਹਨ। ਇਸ ਸਪੋਰਟਸ ਕੰਪਲੈਕਸ ਨੂੰ 8.6 ਏਕੜ ਜ਼ਮੀਨ ’ਤੇ ਬਣਾਇਆ ਗਿਆ ਹੈ। ਇਸ ਵਿੱਚ ਫਲੱਡ ਲਾਈਟਾਂ ਦੇ ਨਾਲ-ਨਾਲ ਇਨ ਬਿਲਟ ਸਾਊਂਡ ਸਿਸਟਮ ਵੀ ਰੱਖਿਆ ਗਿਆ ਹੈ ਤਾਂ ਜੋ ਖੇਡ ਪ੍ਰਬੰਧਕਾਂ ਨੂੰ ਅਲੱਗ ਤੋਂ ਸਾਊਂਡ, ਮਾਈਕ੍ਰੋਫੋਨ ਆਦਿ ਦਾ ਇੰਤਜ਼ਾਮ ਨਾ ਕਰਨਾ ਪਵੇ।

ਦੱਸ ਦੇਈਏ ਕਿ ਇਸ ਕੰਪਲੈਕਸ ਦੇ ਉਦਘਾਟਨੀ ਸਮਾਗਮ ਦੌਰਾਨ ਮੌਜੂਦ ਬਜ਼ੁਰਗਾਂ ਨੇ ਪ੍ਰਬੰਧਕ ਕਮੇਟੀ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਕਮੇਟੀ ਦੇ ਉਪਰਾਲਿਆਂ ਨਾਲ ਉਹ ਸੱਤ ਸਮੁੰਦਰ ਪਾਰ ਹੋਣ ਦੇ ਬਾਵਜੂਦ ਵੀ ਅੱਜ ਆਪਣੇ ਪਿੰਡ, ਸੂਬੇ ਅਤੇ ਦੇਸ਼ ਨਾਲ ਜੁੜੇ ਹੋਏ ਮਹਿਸੂਸ ਕਰ ਰਹੇ ਹਨ। ਉਹ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਆਉਣ ਵਾਲੀ ਪੀੜ੍ਹੀ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਨਾਲ ਸਾਰੀਆਂ ਖੇਡਾਂ ਵਿੱਚ ਮੱਲਾਂ ਮਾਰ ਸਕੇਗੀ ।

ਇਹ ਵੀ ਦੇਖੋ: ਭਿਖੀਵਿੰਡ ਨੇੜੇ ਪੁਲਿਸ ਨੇ ਦੋ ਨਿਹੰਗ ਸਿੰਘਾਂ ਦਾ ਕੀਤਾ ENCOUNTER, ਦੋ ਥਾਣਾ ਮੁਖੀਆਂ ਦੇ ਵੱਢੇ ਗੁੱਟ.

The post PM ਜੈਸਿੰਡਾ ਅਰਡਰਨ ਨੇ ਨਿਊਜ਼ੀਲੈਂਡ ‘ਚ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ appeared first on Daily Post Punjabi.