Jacqueline Money Laundering Archives - Daily Post Punjabi

ਸੁਕੇਸ਼ ਚੰਦਰਸ਼ੇਖਰ ਦੇ ਪੱਤਰਾਂ ਤੋਂ ਪਰੇਸ਼ਾਨ ਅਦਾਕਾਰਾ ਜੈਕਲੀਨ ਫਰਨਾਂਡੀਜ਼, ਕੋਰਟ ‘ਚ ਦਾਇਰ ਕੀਤੀ ਪਟੀਸ਼ਨ
jacqueliene filed petition sukesh: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹੀਂ ਦਿਨੀਂ ਕਾਫੀ ਮੁਸ਼ਕਿਲਾਂ ‘ਚ ਘਿਰੀ ਹੋਈ ਹੈ। ਦਰਅਸਲ, ਅਦਾਕਾਰਾ ਨੇ ਹਾਲ ਹੀ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੁਕੇਸ਼ ਚੰਦਰਸ਼ੇਖਰ ਦੇ ਇਤਰਾਜ਼ਯੋਗ ਪੱਤਰਾਂ ਅਤੇ ਸੰਦੇਸ਼ਾਂ ਤੋਂ ਤੰਗ ਆ ਕੇ ਅਦਾਲਤ ਤੱਕ ਪਹੁੰਚ ਕੀਤੀ ਹੈ। ਜੈਕਲੀਨ ਨੇ ਆਪਣੇ ਆਪ ਨੂੰ ਖ਼ਤਰਾ ਦੱਸਦਿਆਂ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ।

jacqueliene filed petition sukesh

ਇਸ ਮਾਮਲੇ ‘ਤੇ ਜੈਕਲੀਨ ਦਾ ਕਹਿਣਾ ਹੈ ਕਿ 18 ਜੁਲਾਈ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਸੁਕੇਸ਼ ਚੰਦਰਸ਼ੇਖਰ ਨੂੰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਜੋੜਿਆ ਗਿਆ ਸੀ। ਫਿਰ ਉਸ ਨੂੰ ਸੁਕੇਸ਼ ਤੋਂ ਇਤਰਾਜ਼ਯੋਗ ਵੌਇਸ ਨੋਟਸ ਅਤੇ ਮੈਸੇਜ ਮਿਲੇ ਅਤੇ ਸੁਕੇਸ਼ ਦੁਆਰਾ ਜਿਸ ਤਰ੍ਹਾਂ ਦੇ ਸ਼ਬਦ ਵਰਤੇ ਗਏ ਹਨ, ਉਹ ਨਾ ਸਿਰਫ਼ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ, ਸਗੋਂ ਉਸ ਨੂੰ ਖਤਰੇ ਵਿੱਚ ਵੀ ਪਾ ਸਕਦੇ ਹਨ। ਹੁਣ ਉਸ ਦੀ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ। ਜੈਕਲੀਨ ਨੇ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਉਹ ਜੇਲ੍ਹ ਅਥਾਰਟੀ ਅਤੇ ਪੁਲਿਸ ਨੂੰ ਹਦਾਇਤਾਂ ਦੇਣ ਅਤੇ ਸੁਕੇਸ਼ ਚੰਦਰਸ਼ੇਖਰ ਨੂੰ ਭਵਿੱਖ ਵਿੱਚ ਕੋਈ ਵੀ ਚਿੱਠੀ, ਸੁਨੇਹਾ ਭੇਜਣ ਜਾਂ ਕੋਈ ਬਿਆਨ ਜਾਰੀ ਕਰਨ ਤੋਂ ਰੋਕਣ ਲਈ ਕਹਿਣ। ਇਸ ਸਬੰਧੀ ਕੀਤੀ ਗਈ ਕਾਰਵਾਈ ਸਬੰਧੀ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਜਾਵੇ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਣ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Jacqueline Fernandez claimed in the petitionਤੁਹਾਨੂੰ ਦੱਸ ਦੇਈਏ ਕਿ ਸਾਲ 2021 ਵਿੱਚ ਜੈਕਲੀਨ ਦਾ ਨਾਮ ਕਨਮੈਨ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਇਆ ਸੀ। ਇਸ ਮਾਮਲੇ ‘ਚ ਅਦਾਕਾਰਾ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਗਈ। ਸੁਕੇਸ਼ ਨੇ ਅਦਾਕਾਰਾ ਨੂੰ ਕਈ ਵਾਰ ਮਹਿੰਗੇ ਤੋਹਫੇ ਵੀ ਦਿੱਤੇ। ਦੋਵਾਂ ਦੀਆਂ ਕਈ ਖੂਬਸੂਰਤ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ।

The post ਸੁਕੇਸ਼ ਚੰਦਰਸ਼ੇਖਰ ਦੇ ਪੱਤਰਾਂ ਤੋਂ ਪਰੇਸ਼ਾਨ ਅਦਾਕਾਰਾ ਜੈਕਲੀਨ ਫਰਨਾਂਡੀਜ਼, ਕੋਰਟ ‘ਚ ਦਾਇਰ ਕੀਤੀ ਪਟੀਸ਼ਨ appeared first on Daily Post Punjabi.

ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ED ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਠਹਿਰਾਇਆ ਦੋਸ਼ੀ
Jacqueline Money Laundering Case: ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋਸ਼ੀ ਠਹਿਰਾਇਆ ਹੈ। ਦਿੱਲੀ ਦੀ ਅਦਾਲਤ ‘ਚ ਦਾਇਰ ਚਾਰਜਸ਼ੀਟ ‘ਚ ਜੈਕਲੀਨ ਫਰਨਾਂਡੀਜ਼ ਦਾ ਨਾਂ ਸ਼ਾਮਲ ਕੀਤਾ ਗਿਆ ਹੈ।

Jacqueline Money Laundering Case

ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਇਹ ਬਿਆਨ ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਦਿੱਤਾ ਹੈ। ਦੱਸਣਯੋਗ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਰੈਨਬੈਕਸੀ ਫਰਮ ਦੇ ਪ੍ਰਮੋਟਰ ਆਦਿਤਿਆ ਸਿੰਘ ਅਤੇ ਸ਼ਿਵਇੰਦਰ ਸਿੰਘ ਤੋਂ ਦਿੱਲੀ ਪੁਲਸ ਨੇ 215 ਕਰੋੜ ਰੁਪਏ ਦੀ ਵਸੂਲੀ ਕੀਤੀ ਸੀ। ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਚੰਦਰਸ਼ੇਖਰ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ। ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਚੰਦਰਸ਼ੇਖਰ ਦੀਆਂ ਕਈ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਜਿਸ ਵਿੱਚ ਦੋਵੇਂ ਇੱਕ-ਦੂਜੇ ਦੇ ਕਰੀਬ ਦੇਖੇ ਜਾ ਸਕਦੇ ਹਨ। ਜੈਕਲੀਨ ਫਰਨਾਂਡੀਜ਼ ਕਿੱਕ, ਭੂਤ ਪੁਲਸ ਵਿਕਰਾਂਤ ਰੋਨਾ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਦਾਅਵਾ ਕੀਤਾ, ‘ਜੈਕਲੀਨ ਫਰਨਾਂਡੀਜ਼ ਨੇ ਜਾਂਚ ਦੌਰਾਨ ਜਾਂਚ ਏਜੰਸੀਆਂ ਨੂੰ ਪੂਰਾ ਸਹਿਯੋਗ ਦਿੱਤਾ ਸੀ। ਇਸ ਤੋਂ ਇਲਾਵਾ ਉਸ ਨੂੰ ਭੇਜੇ ਗਏ ਸਾਰੇ ਸੰਮਨਾਂ ‘ਚ ਉਹ ਹਾਜ਼ਰ ਹੋਈ ਹੈ। ਵਕੀਲ ਨੇ ਇਹ ਵੀ ਕਿਹਾ ਕਿ ਜੈਕਲੀਨ ਫਰਨਾਂਡੀਜ਼ ਨੇ ਇਸ ਮਾਮਲੇ ਨਾਲ ਜੁੜੀ ਸਾਰੀ ਜਾਣਕਾਰੀ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦੇ ਦਿੱਤੀ ਹੈ ਪਰ ਏਜੰਸੀ ਨੇ ਉਸ ਦੀ ਤਾਰੀਫ ਕਰਨ ਦੀ ਬਜਾਏ ਉਸ ਨੂੰ ਇਸ ਕੇਸ ਵਿੱਚ ਮੁਲਜ਼ਮ ਬਣਾ ਦਿੱਤਾ ਹੈ। ਉਹ ਇੱਕ ਵੱਡੀ ਅਪਰਾਧਿਕ ਸਾਜ਼ਿਸ਼ ਦਾ ਸ਼ਿਕਾਰ ਹੋ ਗਈ ਹੈ। ਜੈਕਲੀਨ ਫਰਨਾਂਡੀਜ਼ ਇਸ ਸਮੇਂ ਭਾਰਤ ‘ਚ ਹੈ ਅਤੇ ਉਨ੍ਹਾਂ ਦੇ ਦੇਸ਼ ਛੱਡਣ ‘ਤੇ ਪਾਬੰਦੀ ਲੱਗ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ। ਜੈਕਲੀਨ ਫਰਨਾਂਡੀਜ਼ ਦੀਆਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਈ ਫਿਲਮਾਂ ‘ਚ ਅਹਿਮ ਭੂਮਿਕਾ ਨਿਭਾਈ ਹੈ।

The post ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ED ਨੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਠਹਿਰਾਇਆ ਦੋਸ਼ੀ appeared first on Daily Post Punjabi.

ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ, ਪਰ ਰੱਖੀ ਇਹ ਸ਼ਰਤ
Jacqueline Money Laundering Case: ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰਾਡਾਰ ‘ਤੇ ਬਣੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 31 ਮਈ ਤੋਂ 6 ਜੂਨ ਤੱਕ ਵਿਦੇਸ਼ ਜਾਣ ਦੀ ਅਦਾਲਤ ਤੋਂ ਇਜਾਜ਼ਤ ਮਿਲ ਗਈ ਹੈ।

Jacqueline Money Laundering Case

ਆਬੂ ਧਾਬੀ ਵਿੱਚ ਹੋਣ ਵਾਲੇ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਅਵਾਰਡਜ਼ ਵਿੱਚ ਸ਼ਾਮਲ ਹੋਣ ਦੀ ਚਾਹਵਾਨ ਜੈਕਲੀਨ ਫਰਨਾਂਡੀਜ਼ ਨੇ ਪਟਿਆਲਾ ਹਾਊਸ ਕੋਰਟ ਵਿੱਚ ਪਹੁੰਚ ਕੀਤੀ ਸੀ, ਜਿੱਥੇ ਉਸ ਨੇ ਯੂ.ਏ.ਈ., ਫਰਾਂਸ ਅਤੇ ਨੇਪਾਲ ਦੀ ਯਾਤਰਾ ਕਰਨ ਦੀ ਇਜਾਜ਼ਤ ਮੰਗੀ ਸੀ। ਹੁਣ ਉਸ ਨੂੰ ਅਦਾਲਤ ਤੋਂ 31 ਮਈ ਤੋਂ 6 ਜੂਨ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਐਡੀਸ਼ਨਲ ਸੈਸ਼ਨ ਜੱਜ ਪ੍ਰਵੀਨ ਸਿੰਘ ਨੇ ਕਿਹਾ ਕਿ ਇਸ ਦੌਰਾਨ ਇਸ ਮਾਮਲੇ ‘ਚ ਉਨ੍ਹਾਂ ਖਿਲਾਫ ਜਾਰੀ ਲੁਕਆਊਟ ਸਰਕੂਲਰ (ਐੱਲ.ਓ.ਸੀ.) ਮੁਅੱਤਲ ਰਹੇਗਾ। ਅਦਾਲਤ ਨੇ ਉਨ੍ਹਾਂ ਨੂੰ 50 ਲੱਖ ਰੁਪਏ ਦੀ ਜ਼ਮਾਨਤ ਦੇ ਨਾਲ 50 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ ਰਸੀਦ (ਐਫਡੀਆਰ) ਅਤੇ ਯਾਤਰਾ ਦੌਰਾਨ ਉਨ੍ਹਾਂ ਦੇ ਠਹਿਰਣ ਦੇ ਵੇਰਵੇ ਅਤੇ ਵਾਪਸੀ ਦੀ ਮਿਤੀ ਦਾ ਵੇਰਵਾ ਦੇਣ ਦਾ ਨਿਰਦੇਸ਼ ਦਿੱਤਾ। ਨਾਲ ਹੀ, ਉਨ੍ਹਾਂ ਨੂੰ ਵਾਪਸ ਆਉਣ ‘ਤੇ ਜਾਂਚ ਏਜੰਸੀ ਨੂੰ ਸੂਚਿਤ ਕਰਨਾ ਹੋਵੇਗਾ।

ਦੱਸ ਦਈਏ ਕਿ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਪਿਛਲੇ ਮਹੀਨੇ ਅਦਾਕਾਰਾ ਨੂੰ ਦਿੱਤੇ 7 ਕਰੋੜ ਰੁਪਏ ਦੇ ਤੋਹਫੇ ਅਤੇ ਜਾਇਦਾਦ ਨੂੰ ਇਹ ਕਹਿੰਦੇ ਹੋਏ ਅਟੈਚ ਕੀਤਾ ਸੀ ਕਿ ਉਨ੍ਹਾਂ ਨੇ ਪੈਸੇ ਗ਼ਲਤ ਤਰੀਕੇ ਨਾਲ ਕਮਾਏ ਸਨ। ਏਜੰਸੀ ਨੇ ਇਸ ਸਾਲ ਫਰਵਰੀ ‘ਚ ਚੰਦਰਸ਼ੇਖਰ ਦੀ ਕਥਿਤ ਸਹਿਯੋਗੀ ਪਿੰਕੀ ਇਰਾਨੀ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਉਸ ਨੂੰ ਅਦਾਕਾਰਾ ਨਾਲ ਮਿਲਵਾਇਆ ਸੀ। ਦੋਸ਼ ਹੈ ਕਿ ਇਰਾਨੀ ਜੈਕਲੀਨ ਲਈ ਮਹਿੰਗੇ ਤੋਹਫ਼ੇ ਚੁਣਦੀ ਸੀ ਅਤੇ ਚੰਦਰਸ਼ੇਖਰ ਭੁਗਤਾਨ ਕਰਨ ਤੋਂ ਬਾਅਦ ਤੋਹਫ਼ੇ ਇਰਾਨੀ ਦੇ ਘਰ ਛੱਡ ਦਿੰਦਾ ਸੀ। ਚੰਦਰਸ਼ੇਖਰ ਨੇ ਕਈ ਮਾਡਲਾਂ ਅਤੇ ਬਾਲੀਵੁੱਡ ਹਸਤੀਆਂ ‘ਤੇ ਕਰੀਬ 20 ਕਰੋੜ ਰੁਪਏ ਖਰਚ ਕੀਤੇ ਹਨ। ਜੈਕਲੀਨ ਤੋਂ ਇਸ ਮਾਮਲੇ ‘ਚ ਈਡੀ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ, ਜਦਕਿ ਚੰਦਰਸ਼ੇਖਰ ਨਾਲ ਅਦਾਕਾਰਾ ਦੀ ਕਥਿਤ ਦੋਸਤੀ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦਾ ਬਿਆਨ ਵੀ ਦਰਜ ਕੀਤਾ ਗਿਆ ਹੈ।

The post ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ, ਪਰ ਰੱਖੀ ਇਹ ਸ਼ਰਤ appeared first on Daily Post Punjabi.