jagannath yatra Archives - Daily Post Punjabi

PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅੱਜ ਤੋਂ ਉੜੀਸਾ ਦੇ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁਰੂ ਹੋ ਰਹੀ ਹੈ।  ਇਸ ਖਾਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੇ ਸਿਹਤਮੰਦ ਜੀਵਨ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ।

Jagannath Rath Yatra

ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਰੱਥ ਯਾਤਰਾ ਦੇ ਵਿਸ਼ੇਸ਼ ਮੌਕੇ ’ਤੇ ਸਾਰਿਆਂ ਨੂੰ ਵਧਾਈਆਂ । ਅਸੀਂ ਭਗਵਾਨ ਜਗਨਨਾਥ ਨੂੰ ਨਮਨ ਕਰਦੇ ਹਾਂ ਅਤੇ ਕਾਮਨਾ ਕਰਦੇ ਹਾਂ ਕਿ ਉਹ ਸਾਰਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦਾ ਆਸ਼ੀਰਵਾਦ ਦੇਣ । ਜੈ ਜਗਨਨਾਥ।”

Greetings to everyone on the special occasion of the Rath Yatra. We bow to Lord Jagannath and pray that his blessings bring good health and prosperity in everyone’s lives. Jai Jagannath!
— Narendra Modi (@narendramodi) July 12, 2021

ਉੱਥੇ ਹੀ ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ: ਇਟਲੀ ਨੇ ਜਿੱਤਿਆ ਯੂਰੋ ਕੱਪ ਦਾ ਖ਼ਿਤਾਬ, ਪੈਨਲਟੀ ਸ਼ੂਟਆਉਟ ‘ਚ ਇੰਗਲੈਂਡ ਨੂੰ 3-2 ਨਾਲ ਦਿੱਤੀ ਮਾਤ

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਸ਼ੁੱਭ ਮੌਕੇ ’ਤੇ ਸਾਰੇ ਦੇਸ਼ ਵਾਸੀਆਂ, ਵਿਸ਼ੇਸ਼ ਰੂਪ ਨਾਲ ਉੜੀਸਾ ਵਿੱਚ ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਦਿਲੋਂ ਵਧਾਈਆਂ । ਮੈਂ ਕਾਮਨਾ ਕਰਦਾ ਹਾਂ ਕਿ ਭਗਵਾਨ ਜਗਨਨਾਥ ਦੇ ਆਸ਼ੀਰਵਾਦ ਨਾਲ ਸਾਰੇ ਦੇਸ਼ ਵਾਸੀਆਂ ਦਾ ਜੀਵਨ ਸੁੱਖੀ, ਖ਼ੁਸ਼ਹਾਲ ਅਤੇ ਸਿਹਤਮੰਦ ਬਣਿਆ ਰਹੇ।”

भगवान जगन्नाथ की रथ यात्रा के शुभ अवसर पर सभी देशवासियों, विशेष रूप से ओडिशा में सभी श्रद्धालुओं को मेरी हार्दिक बधाई एवं शुभकामनाएं। मैं कामना करता हूँ कि प्रभु जगन्नाथ के आशीर्वाद से सभी देशवासियों का जीवन सुख, समृद्धि और स्वास्थ्य से परिपूर्ण बना रहे।
— President of India (@rashtrapatibhvn) July 12, 2021

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਜਗਨਨਾਥ ਰੱਥ ਯਾਤਰਾ ਦੇ ਸ਼ੁੱਭ ਮੌਕੇ ’ਤੇ ਮੈਂ ਅਹਿਮਦਾਬਾਦ ਦੇ ਜਗਨਨਾਥ ਮੰਦਰ ਵਿੱਚ ਕਈ ਸਾਲਾਂ ਤੋਂ ਮੰਗਲਾ ਆਰਤੀ ਵਿੱਚ ਹਿੱਸਾ ਲੈਂਦਾ ਆ ਰਿਹਾ ਹਾਂ ਅਤੇ ਹਰ ਵਾਰ ਇੱਥੇ ਇੱਕ ਵੱਖਰੀ ਊਰਜਾ ਦੀ ਪ੍ਰਾਪਤੀ ਹੁੰਦੀ ਹੈ । ਅੱਜ ਵੀ ਮਹਾਪ੍ਰਭੂ ਦੀ ਪੂਜਾ ਕਰਨ ਦਾ ਸੌਭਾਗ ਮਿਲਿਆ । ਭਗਵਾਨ ਜਗਨਨਾਥ ਸਾਰਿਆਂ ’ਤੇ ਸਦਾ ਆਪਣੀ ਕ੍ਰਿਪਾ ਅਤੇ ਆਸ਼ੀਰਵਾਦ ਬਣਾ ਕੇ ਰੱਖਣ।”

जगन्नाथ रथयात्रा के शुभ अवसर पर मैं अहमदाबाद के जगन्नाथ मंदिर में कई वर्षों से मंगला आरती में भाग लेता आ रहा हूँ और हर बार यहाँ एक अलग ऊर्जा की प्राप्ति होती है।

आज भी महाप्रभु की आराधना करने का सौभाग्य प्राप्त हुआ। महाप्रभु जगन्नाथ सभी पर सदैव अपनी कृपा व आशीष बनायें रखें। pic.twitter.com/YWYW0zzWnX
— Amit Shah (@AmitShah) July 12, 2021

ਦੱਸ ਦੇਈਏ ਕਿ ਓਡੀਸ਼ਾ ਦੇ ਪੁਰੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅੱਜ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਕੱਢੀ ਜਾ ਰਹੀ ਹੈ। ਹਰ ਸਾਲ ਇਸ ਰੱਥ ਯਾਤਰਾ ਲਈ ਕਰੋੜਾਂ ਲੋਕ ਦੂਰ-ਦੁਰਾਡੇ ਤੋਂ ਆਉਂਦੇ ਹਨ, ਪਰ ਇਸ ਵਾਰ ਕੋਰੋਨਾ ਵਾਇਰਸ ਕਾਰਨ ਇਹ ਰੱਥ ਯਾਤਰਾ ਸ਼ਰਧਾਲੂਆਂ ਦੇ ਬਿਨ੍ਹਾਂ ਹੀ ਕੱਢੀ ਜਾ ਰਹੀ ਹੈ।

ਇਹ ਵੀ ਦੇਖੋ: ਗੁਰੂ ਹਰਗੋਬਿੰਦ ਜੀ ਨੇ ਇਸ ਥਾਂ ‘ਤੇ ਅੰਨ੍ਹੀ ਮਾਤਾ ਦੀ ਰੋਸ਼ਨੀ ਵਾਪਿਸ ਲਿਆ, ਉਸਦੇ ਹੰਕਾਰੀ ਪੁੱਤ ਦੀ ਸੁਧਾਰੀ ਸੀ ਜੂਨ !

The post PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on Daily Post Punjabi.

ਪੁਰੀ ‘ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਪਹਿਲੀ ਵਾਰ ਸ਼ਾਮਿਲ ਨਹੀਂ ਹੋਣਗੇ ਸ਼ਰਧਾਲੂ
Jagannath Puri Rath Yatra: ਨਵੀਂ ਦਿੱਲੀ: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸੁਪਰੀਮ ਕੋਰਟ ਤੋਂ ਆਗਿਆ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਉੜੀਸਾ ਦੇ ਪੁਰੀ ਵਿੱਚ ਕੱਢੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਆਦੇਸ਼ ਨੂੰ ਬਦਲਦਿਆਂ ਕਿਹਾ ਕਿ ਸ਼ਰਧਾਲੂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਰੱਥ ਯਾਤਰਾ ਵਿਚ ਹਿੱਸਾ ਨਹੀਂ ਲੈ ਸਕਣਗੇ । ਅਦਾਲਤ ਨੇ ਉੜੀਸਾ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਯਾਤਰਾ ਦੌਰਾਨ ਪੁਰੀ ਵਿੱਚ ਕਰਫਿਊ ਲਾਗੂ ਕੀਤਾ ਜਾਵੇ। ਇਸਦੇ ਨਾਲ ਹੀ 500 ਤੋਂ ਵੱਧ ਲੋਕ ਰੱਥ ਨਾ ਖਿੱਚਣ। ਸਾਰੇ ਲੋਕ ਜੋ ਰੱਥ ਨੂੰ ਖਿੱਚਦੇ ਹਨ ਉਹਨਾਂ ਦਾ ਕੋਰੋਨਾ ਟੈਸਟ ਹੋਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

Jagannath Puri Rath Yatra

ਦਰਅਸਲ, ਰੱਥ ਯਾਤਰਾ ਮੰਗਲਵਾਰ ਸਵੇਰੇ 9 ਵਜੇ ਸ਼ੁਰੂ ਹੋਈ । ਇਸ ਲਈ ਸੋਮਵਾਰ ਸ਼ਾਮ 4 ਵਜੇ ਤੋਂ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ । ਸੁਪਰੀਮ ਕੋਰਟ ਨੇ ਉੜੀਸਾ ਸਰਕਾਰ ਨੂੰ ਕਿਹਾ ਕਿ ਜੇ ਸਥਿਤੀ ਬੇਕਾਬੂ ਦਿਖਾਈ ਦਿੰਦੀ ਹੈ ਤਾਂ ਰੱਥ ਯਾਤਰਾ ਨੂੰ ਰੋਕਿਆ ਜਾ ਸਕਦਾ ਹੈ । ਅਦਾਲਤ ਨੇ ਇਹ ਵੀ ਕਿਹਾ ਕਿ ਪੁਰੀ ਤੋਂ ਇਲਾਵਾ, ਉੜੀਸਾ ਵਿੱਚ ਕਿਤੇ ਹੋਰ ਰੱਥ ਯਾਤਰਾ ਨਹੀਂ ਕੱਢੀ ਜਾਵੇਗੀ।

Jagannath Puri Rath Yatra

ਇਸ ਸਬੰਧੀ ਮੰਦਰ ਦੇ ਸੇਵਾਦਾਰ ਰਾਜੇਂਦਰ ਮੁਦਾਲੀ ਨੇ ਦੱਸਿਆ ਕਿ ਮਹਾਪ੍ਰਭੂ ਦੀ ਮਾਸੀ ਦੇ ਘਰ ਯਾਨੀ ਗੁੰਡੀਚਾ ਮੰਦਰ ਦੀ ਯਾਤਰਾ ਦੁਪਹਿਰ 2.30 ਵਜੇ ਸ਼ੁਰੂ ਹੋਵੇਗੀ। ਮੰਦਰ ਦੀ ਦੂਰੀ ਸਾਢੇ ਤਿੰਨ ਕਿਲੋਮੀਟਰ ਹੈ। ਜਿੱਥੇ ਸੂਰਜ ਡੁੱਬ ਜਾਵੇਗਾ, ਯਾਤਰਾ ਉਥੇ ਹੀ ਰੁਕ ਜਾਵੇਗੀ। ਉਨ੍ਹਾਂ ਦੱਸਿਆ ਕਿ ਰੱਥ ਖਿੱਚਣ ਵਾਲੇ ਸੇਵਾਦਾਰਾਂ ਦਾ ਕੋਰੋਨਾ ਟੈਸਟ ਹੋ ਚੁੱਕਿਆ ਹੈ ਤੇ ਹਰ ਕਿਸੇ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੱਸ ਦੇਈਏ ਕਿ ਉੜੀਸਾ ਦੇ ਪੁਰੀ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਨਿਕਲ ਰਹੀ ਯਾਤਰਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਧਾਈ ਦਿੱਤੀ ਹੈ । ਇਸ ਸਬੰਧੀ ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਸ਼ੁਭ ਅਵਸਰ ‘ਤੇ ਤੁਹਾਨੂੰ ਸਾਰਿਆਂ ਨੂੰ ਮੇਰੇ ਵੱਲੋਂ ਤਹਿ ਦਿਲੋਂ ਵਧਾਈਆਂ। ਮੇਰੀ ਇੱਛਾ ਹੈ ਕਿ ਸ਼ਰਧਾ ਅਤੇ ਭਗਤੀ ਨਾਲ ਭਰੀ ਇਹ ਯਾਤਰਾ ਦੇਸ਼ਵਾਸੀਆਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਚੰਗੀ ਕਿਸਮਤ ਅਤੇ ਸਿਹਤ ਲੈ ਕੇ ਆਵੇ। ਜੈ ਜਗਨਾਥ !’

The post ਪੁਰੀ ‘ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਪਹਿਲੀ ਵਾਰ ਸ਼ਾਮਿਲ ਨਹੀਂ ਹੋਣਗੇ ਸ਼ਰਧਾਲੂ appeared first on Daily Post Punjabi.

ਕੋਰੋਨਾ ਸੰਕਟ ਕਾਲ ‘ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ, PM ਮੋਦੀ ਨੇ ਦਿੱਤੀ ਵਧਾਈ
Rath Yatra 2020: ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਾਲ ਜੂਝ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਵੱਡੇ ਪ੍ਰੋਗਰਾਮਾਂ ‘ਤੇ ਪਾਬੰਦੀ ਹੈ, ਪਰ ਸੋਮਵਾਰ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਇਤਿਹਾਸਕ ਜਗਨਨਾਥ ਯਾਤਰਾ ਕੱਢੀ ਜਾ ਰਹੀ ਹੈ। ਉੜੀਸਾ ਦੇ ਪੁਰੀ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਨਿਕਲ ਰਹੀ ਯਾਤਰਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਧਾਈ ਦਿੱਤੀ ਹੈ ।

Rath Yatra 2020

ਇਸ ਸਬੰਧੀ ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਸ਼ੁਭ ਅਵਸਰ ‘ਤੇ ਤੁਹਾਨੂੰ ਸਾਰਿਆਂ ਨੂੰ ਮੇਰੇ ਵੱਲੋਂ ਤਹਿ ਦਿਲੋਂ ਵਧਾਈਆਂ। ਮੇਰੀ ਇੱਛਾ ਹੈ ਕਿ ਸ਼ਰਧਾ ਅਤੇ ਭਗਤੀ ਨਾਲ ਭਰੀ ਇਹ ਯਾਤਰਾ ਦੇਸ਼ਵਾਸੀਆਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਚੰਗੀ ਕਿਸਮਤ ਅਤੇ ਸਿਹਤ ਲੈ ਕੇ ਆਵੇ। ਜੈ ਜਗਨਾਥ !’

भगवान जगन्नाथ की रथ यात्रा के पावन-पुनीत अवसर पर आप सभी को मेरी हार्दिक शुभकामनाएं। मेरी कामना है कि श्रद्धा और भक्ति से भरी यह यात्रा देशवासियों के जीवन में सुख, समृद्धि, सौभाग्य और आरोग्य लेकर आए। जय जगन्नाथ!
— Narendra Modi (@narendramodi) June 23, 2020

ਪ੍ਰਧਾਨਮੰਤਰੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਭਗਵਾਨ ਜਗਨਨਾਥ ਨੂੰ ਚਾਹੁਣ ਵਾਲੇ ਲੋਕਾਂ ਨੂੰ ਵਧਾਈਆਂ ਦਿੱਤੀਆਂ । ਅਮਿਤ ਸ਼ਾਹ ਨੇ ਇੱਕ ਟਵੀਟ ਵਿੱਚ ਲਿਖਿਆ, ‘ਰੱਥ ਯਾਤਰਾ ਦੇ ਮੌਕੇ ‘ਤੇ ਮੈਂ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਾ ਹਾਂ । ਭਗਵਾਨ ਜਗਨਨਾਥ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ, ਜੈ ਜਗਨਾਥ। ‘

I extend my warm greetings to all, on the auspicious occasion of Rath Yatra. May Maha Prabhu Jagannath bless everyone with good heath, joy and prosperity.

Jai Jagannath!
— Amit Shah (@AmitShah) June 23, 2020

ਉੱਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਟਵੀਟ ਕਰਕੇ ਲਿਖਿਆ, ‘ਰੱਥ ਯਾਤਰਾ ਦੇ ਸ਼ੁੱਭ ਅਵਸਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਖਾਸ ਕਰਕੇ ਓਡੀਸ਼ਾ ਵਿੱਚ ਭਗਵਾਨ ਜਗਨਨਾਥ ਦੇ ਸ਼ਰਧਾਲੂਆਂ ਨੂੰ ਵਧਾਈ । ਮੈਂ ਭਗਵਾਨ ਜਗਨਨਾਥ ਦੀ ਕਿਰਪਾ ਦੀ ਕਾਮਨਾ ਕਰਦਾ ਹਾਂ ਕਿ ਉਹ ਸਾਨੂੰ ਕੋਵਿਦ -19 ਦਾ ਸਾਹਮਣਾ ਕਰਨ ਲਈ ਸ਼ਕਤੀ ਪ੍ਰਦਾਨ ਕਰਨ ਅਤੇ ਸਾਡੀ ਜ਼ਿੰਦਗੀ ਵਿਚ ਸਿਹਤ ਅਤੇ ਖੁਸ਼ਹਾਲੀ ਲਿਆਉਣ।’

रथ यात्रा के पावन अवसर पर सभी देशवासियों, विशेष रूप से ओडिशा में प्रभु जगन्नाथ के श्रद्धालुओं को बधाई।

मैं कामना करता हूँ कि प्रभु जगन्नाथ की कृपा, कोविड-19 का सामना करने‌ के लिये हमें साहस व संकल्प-शक्ति प्रदान करे और हमारे जीवन में स्वास्थ्य और आनंद का संचार करे।
— President of India (@rashtrapatibhvn) June 23, 2020

ਦੱਸ ਦੇਈਏ ਕਿ ਕੋਰੋਨਾ ਸੰਕਟ ਸਮੇਂ ਇਸ ਸਾਲ ਹੋਣ ਵਾਲੀ ਰੱਥ ਯਾਤਰਾ ‘ਤੇ ਸੰਕਟ ਦੇ ਬੱਦਲ ਛਾਏ ਹੋਏ ਸਨ, ਪਰ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਿਸ਼ੇਸ਼ ਸੁਣਵਾਈ ਦੌਰਾਨ ਅਦਾਲਤ ਨੇ ਇਸਦੀ ਸ਼ਰਤ ਨਾਲ ਆਗਿਆ ਦੇ ਦਿੱਤੀ । ਇਸ ਤੋਂ ਬਾਅਦ ਹੁਣ ਮੰਗਲਵਾਰ ਨੂੰ ਰੱਥ ਯਾਤਰਾ ਨਿਯਮਾਂ ਦੀ ਪਾਲਣਾ ਕਰਦਿਆਂ ਅਤੇ ਘੱਟ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਕੱਢੀ ਜਾ ਰਹੀ ਹੈ।

The post ਕੋਰੋਨਾ ਸੰਕਟ ਕਾਲ ‘ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ, PM ਮੋਦੀ ਨੇ ਦਿੱਤੀ ਵਧਾਈ appeared first on Daily Post Punjabi.