jagdeep dhankhar Archives - Daily Post Punjabi

ਰਾਸ਼ਟਰਪਤੀ ਮੁਰਮੂ ਨੇ ਜਗਦੀਪ ਧਨਖੜ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਕੀਤਾ ਮਨਜ਼ੂਰ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਧਨਖੜ ਨੇ ਇੱਕ ਦਿਨ ਪਹਿਲਾਂ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਸੌਂਪਿਆ ਸੀ, ਜਿਸ ਨੂੰ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦੀ ਧਾਰਾ 67(ਏ) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਅਸਤੀਫ਼ੇ ਤੋਂ ਬਾਅਦ, ਹੁਣ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਜਾਰੀ ਕੀਤਾ ਜਾਵੇਗਾ।

ਜਗਦੀਪ ਧਨਖੜ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਸੀ, “ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ, ਮੈਂ ਸੰਵਿਧਾਨ ਦੀ ਧਾਰਾ 67(ਏ) ਦੇ ਅਨੁਸਾਰ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।” ਉਨ੍ਹਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੰਤਰੀ ਪ੍ਰੀਸ਼ਦ ਅਤੇ ਸੰਸਦ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। 74 ਸਾਲਾ ਧਨਖੜ ਨੇ ਅਗਸਤ 2022 ਵਿੱਚ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ ਅਤੇ ਉਨ੍ਹਾਂ ਦਾ ਕਾਰਜਕਾਲ 2027 ਤੱਕ ਸੀ।

ਇਹ ਵੀ ਪੜ੍ਹੋ : ਖੰਨਾ ‘ਚ ਬਰਾਤੀਆਂ ਨਾਲ ਭਰੀ ਬੋਲੈਰੋ ਕਾਰ ਟ੍ਰੈਕਟਰ-ਟਰਾਲੀ ਨਾਲ ਟ.ਕਰਾ/ਈ, ਗੱਡੀ ਚਾਲਕ ਦੀ ਮੌ/ਤ, 6-7 ਲੋਕ ਜ਼ਖਮੀ

ਸੰਵਿਧਾਨ ਦੇ ਅਨੁਛੇਦ 68 ਦੇ ਅਨੁਸਾਰ, ਜਦੋਂ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੁੰਦਾ ਹੈ ਤਾਂ ਜਿੰਨੀ ਜਲਦੀ ਹੋ ਸਕੇ ਚੋਣਾਂ ਕਰਵਾਉਣੀਆਂ ਜ਼ਰੂਰੀ ਹੁੰਦੀਆਂ ਹਨ। ਇਹ ਪ੍ਰਕਿਰਿਆ 60 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ। ਉਪ ਰਾਸ਼ਟਰਪਤੀ ਦੀ ਚੋਣ ਸੰਸਦ ਦੇ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੇ ਮੈਂਬਰਾਂ ਵਾਲੇ ਇੱਕ ਚੋਣ ਮੰਡਲ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਅਨੁਪਾਤਕ ਪ੍ਰਤੀਨਿਧਤਾ ਦੇ ਆਧਾਰ ‘ਤੇ ਇੱਕ ਗੁਪਤ ਵੋਟਿੰਗ ਹੁੰਦੀ ਹੈ। ਜਦੋਂ ਤੱਕ ਨਵਾਂ ਉਪ ਰਾਸ਼ਟਰਪਤੀ ਨਹੀਂ ਚੁਣਿਆ ਜਾਂਦਾ, ਰਾਜ ਸਭਾ ਦੇ ਉਪ ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਕਾਰਜਕਾਰੀ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਸ਼ਟਰਪਤੀ ਮੁਰਮੂ ਨੇ ਜਗਦੀਪ ਧਨਖੜ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਕੀਤਾ ਮਨਜ਼ੂਰ appeared first on Daily Post Punjabi.

ਸਿਸਵਾਂ ਫਾਰਮ ਹਾਊਸ ‘ਚ ਹੋਵੇਗੀ ਸਾਬਕਾ CM ਕੈਪਟਨ ਤੇ ਉਪ ਰਾਸ਼ਟਰਪਤੀ ਧਨਖੜ ਦੀ ਮੀਟਿੰਗ
ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਅੱਜ ਸ਼ਾਮ ਕਰੀਬ 5 ਵਜੇ ਉਪਰਾਸ਼ਟਰਪਤੀ ਜਗਦੀਪ ਧਨਖੜ ਤੇ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਹੋਵੇਗੀ। ਇਹ ਮੀਟਿੰਗ ਨਿਊ ਚੰਡੀਗੜ੍ਹ ਮੋਹਾਲੀ ਸਥਿਤ ਸਿਸਵਾਂ ਪਿੰਡ ਵਿੱਚ ਹੋਵੇਗੀ। ਪਿੰਡ ਵਿੱਚ ਮੋਹਿੰਦਰ ਬਾਗ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਹੈ, ਜਿਥੇ ਚਾਹ ਨਾਸ਼ਤੇ ‘ਤੇ ਦੋਵੇਂ ਚਰਚਾ ਕਰਨਗੇ।

ਉਪ ਰਾਸ਼ਟਰਪਤੀ ਪੰਜਾਬ ਯੂਨਿਵਰਸਿਟੀ ਚੰਡੀਗੜ੍ਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਏ ਹਨ। ਉਪਰਾਸ਼ਟਰਪਤੀ ਕਰੀਬ 45 ਮਿੰਟ ਫਾਰਮ ਹਾਊਸ ‘ਚ ਰੁਕਣਗੇ ਅਤੇ ਸ਼ਾਮ ਕਰੀਬ 6 ਵਜੇ ਉਨ੍ਹਾਂ ਦਾ ਕਾਫਲਾ ਸਿਸਵਾਂ ਤੋਂ ਟੈਕਨੀਕਲ ਏਅਰਪੋਰਟ ਲਈ ਰਵਾਨਾ ਹੋ ਜਾਏਗਾ। ਇਸ ਦੌਰਾਨ ਚੰਡੀਗੜ੍ਹ ਤੋਂ ਸਿਸਵਾਂ ਜਾਣ ਵਾਲੀ ਸੜਕ ਬੰਦ ਰਹੇਗੀ।

meeting of Captain and Dhankhar

ਦੱਸ ਦੇਈਏ ਕਿ ਪੀਯੂ ਦੇ 70ਵੇਂ ਦੀਕਸ਼ਾ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਆਈ। ਪਹਿਲੀ ਵਾਰ ਪੀਯੂ ਚਾਂਸਲ ਕਰੀਬ ਸੱਤ ਘੰਟੇ ਤੱਕ ਪੀਯੂ ਕੈਂਪਸ ਵਿੱਚ ਰਹੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੀ.ਐੱਚ.ਡੀ. ਡਿਗਰੀ ਮਿਲੀ। ਸੁਧਾ ਮੂਰਤੀ ਨੂੰ ਸਾਹਿਤ ਤੇ ਰੰਜਨ ਗੋਗੋਈ ਨੂੰ ਕਾਨੂੰਨ ਦੀ ਮਾਨਦ ਉਪਾਧੀ ਨਾਲ ਸਨਮਾਨਤ ਕੀਤਾ ਗਿਆ । ਨੀਰਜ ਚੋਪੜਾ, ਸੁਧਾ ਮੂਰਤੀ, ਇਰਸ਼ਾਦ ਕਾਮਿਲ ਵਰਗੀਆਂ ਹਸਤੀਆਂ ਨੂੰ ਵੀ ਪੰਜਾਬ ਯੂਨੀਵਰਸਿਟੀ ਵਿੱਚ ਰਤਨ ਨਾਲ ਨਵਾਜਿਆ ਗਿਆ।

ਇਹ ਵੀ ਪੜ੍ਹੋ : ਨਹੀਂ ਰਹੇ ਕੌਮਾਂਤਰੀ ਬਾਸਕਟਬਾਲ ਖਿਡਾਰਣ ਕਿਰਨ ਅਜੀਤ ਪਾਲ ਸਿੰਘ, ਖੇਡ ਮੰਤਰੀ ਮੀਤ ਹੇਅਰ ਨੇ ਪ੍ਰਗਟਾਇਆ ਦੁੱਖ

ਪੀਯੂ ਵਿੱਚ ਗੋਲਡ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਸਣੇ ਪੰਜਾਬ ਹਰਿਆਣਾ ਦੇ ਰਾਜਪਾਲ ਤੇ ਕਈ ਹੋਰ ਮਸ਼ਹੂਰ ਬਸਤੀਆਂ ਪਹੁੰਚੀਆਂ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸਿਸਵਾਂ ਫਾਰਮ ਹਾਊਸ ‘ਚ ਹੋਵੇਗੀ ਸਾਬਕਾ CM ਕੈਪਟਨ ਤੇ ਉਪ ਰਾਸ਼ਟਰਪਤੀ ਧਨਖੜ ਦੀ ਮੀਟਿੰਗ appeared first on Daily Post Punjabi.

ਉੱਪਰਾਸ਼ਟਰਪਤੀ ਜਗਦੀਪ ਧਨਖੜ ਅੱਜ ਪਹੁੰਚਣਗੇ ਬਠਿੰਡਾ, ਹਵਾਈ ਅੱਡੇ ਸਮੇਤ ਹੋਰ ਥਾਵਾਂ ‘ਤੇ ਪੁਲੀਸ ਫੋਰਸ ਤਾਇਨਾਤ
ਪੰਜਾਬ ਦੇ ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਅੱਜ ਉੱਪਰਾਸ਼ਟਰਪਤੀ ਜਗਦੀਪ ਧਨਖੜ ਪਹੁੰਚਣਗੇ। ਸੂਬੇ ‘ਚ ਮਜ਼ਬੂਤ ਕਾਨੂੰਨ ਵਿਵਸਥਾ ਦੀ ਚੁਣੌਤੀ ਨੂੰ ਦੇਖਦੇ ਹੋਏ ਹਵਾਈ ਅੱਡੇ ਦੇ ਰੂਟ ‘ਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਸਮੇਤ ਚਾਰੇ ਪਾਸੇ ਸਖਤ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ।

jagdeep dhankhar visit bathinda

ਜ਼ਿਲ੍ਹਾ ਪੁਲਿਸ ਵੀ ਚੌਕਸ ਹੈ ਅਤੇ SSP ਬਠਿੰਡਾ ਜੇ.ਐਲਨਚੇਲੀਅਨ ਨੇ ਸਾਰੇ SHO ਨੂੰ ਆਪਣੇ ਅਧਿਕਾਰ ਅਧੀਨ ਆਉਂਦੇ ਖੇਤਰਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਰੱਖਣ ਸਮੇਤ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਿੰਨੀ ਸਕੱਤਰੇਤ ਸਮੇਤ ਥਾਣਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। SSP ਨੇ ਦੱਸਿਆ ਕਿ ਕਵਿੱਕ ਰਿਸਪਾਂਸ ਟੀਮ ਅਲਰਟ ‘ਤੇ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇੰਟੈਲੀਜੈਂਸ ਵਿੰਗ, CID ਵਿੰਗ ਅਤੇ ਫੋਰਸ ਦੇ ਹਰ ਦਸਤੇ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। PCR ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉੱਚ ਅਧਿਕਾਰੀ ਵੀ ਲਗਾਤਾਰ ਅਪਡੇਟ ਲੈ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪੁਲਿਸ ਥਾਣਿਆਂ ‘ਤੇ ਹੋ ਰਹੇ ਹਮਲਿਆਂ ਦੇ ਸੁਰੱਖਿਆ ਦੇ ਮੱਦੇਨਜ਼ਰ ਥਾਣਾ ਸਿਵਲ ਲਾਈਨ ਦੇ ਮੁੱਖ ਗੇਟ ਦੇ ਨਾਲ ਇਕ ਬੰਕਰ ਵੀ ਬਣਾਇਆ ਗਿਆ ਹੈ। ਇਸ ਨੂੰ ਇੱਟ-ਪੱਥਰ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਰੂਮ ਸਟਾਫ ਅਤੇ ਪੁਲਿਸ ਲਾਈਨ ਸਮੇਤ ਰਿਜ਼ਰਵ ਸਟਾਫ਼ ਨੂੰ ਵੀ ਹਰ ਪਲ ਤਿਆਰ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਜ਼ਿਲਾ ਪੁਲਿਸ ਪੂਰੀ ਤਿਆਰੀ ‘ਚ ਲੱਗੀ ਹੋਈ ਹੈ, ਤਾਂ ਜੋ ਸਮੇਂ ਸਿਰ ਹਰ ਸਥਿਤੀ ਨਾਲ ਨਜਿੱਠਿਆ ਜਾ ਸਕੇ।

The post ਉੱਪਰਾਸ਼ਟਰਪਤੀ ਜਗਦੀਪ ਧਨਖੜ ਅੱਜ ਪਹੁੰਚਣਗੇ ਬਠਿੰਡਾ, ਹਵਾਈ ਅੱਡੇ ਸਮੇਤ ਹੋਰ ਥਾਵਾਂ ‘ਤੇ ਪੁਲੀਸ ਫੋਰਸ ਤਾਇਨਾਤ appeared first on Daily Post Punjabi.