Jagdish Bhola Archives - Daily Post Punjabi

ਬਹੁ-ਕਰੋੜੀ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ
ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਬਲਛਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਰਾਏ ਕੇ ਕਲਾਂ ਵਿਖੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਗਦੀਸ਼ ਭੋਲੇ ਦੇ ਪਿਤਾ ਲੰਬੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਿਤ ਸੀ ਜੋ ਕਿ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਭਰਤੀ ਸਨ। ਇਸਦੇ ਲਈ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭੋਲਾ ਨੂੰ ਪਿਤਾ ਦੀਆਂ ਅੰਤਿਮ ਰਸਮਾਂ ਲਈ 5 ਘੰਟਿਆਂ ਲਈ ਛੁੱਟੀ ਦੇ ਦਿੱਤੀ ਹੈ। ਭੋਲਾ ਪੁਲਿਸ ਕਸਟੱਡੀ ਵਿੱਚ ਰਾਏ ਕੇ ਕਲਾਂ ਪਿੰਡ ਪਹੁੰਚਣਗੇ।

ਇਹ ਵੀ ਪੜ੍ਹੋ: ਬਹਿਸ ਦੌਰਾਨ ਸੰਸਦ ‘ਚ ਗੱਜੇ MP ਚਰਨਜੀਤ ਚੰਨੀ, ਕਿਹਾ- ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿਤਾ ਦਾ ਦੇਹਾਂਤ 24 ਜੁਲਾਈ ਨੂੰ ਹੋਇਆ ਸੀ, ਜਦਕਿ ਉਨ੍ਹਾਂ ਦੀ ਮਾਂ ਦਾ ਦਿਹਾਂਤ ਇੱਕ ਮਹੀਨਾ ਪਹਿਲਾਂ 9 ਤਰੀਕ ਨੂੰ ਹੋ ਗਿਆ ਸੀ। ਉੱਥੇ ਹੀ ਅੱਜ ਡਰੱਗ ਤਸਕਰੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਵੀ ਸੁਣਵਾਈ ਹੈ। ਕੋਰਟ ਵੱਲੋਂ ਜਲਦ ਹੀ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਜਾ ਸਕਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਭੋਲਾ ਦੇ ਪਿਤਾ ਦਾ 24 ਜੁਲਾਈ ਨੂੰ ਦਿਹਾਂਤ ਹੋ ਗਿਆ ਸੀ। ਇਸਦੇ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ CBI ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਭੋਲਾ ਦਾ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣਾ ਜ਼ਰੂਰੀ ਹੈ। ਜਿਸ ਦੇ ਬਾਅਦ ਉਨ੍ਹਾਂ ਨੂੰ ਅੰਤਿਮ ਰਸਮਾਂ ਲਈ ਛੁੱਟੀ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਹੁ-ਕਰੋੜੀ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ appeared first on Daily Post Punjabi.

ਡਰੱਗ ਮਾਮਲੇ ‘ਚ ਜੇਲ ‘ਚ ਬੰਦ ਜਗਦੀਸ਼ ਭੋਲਾ ਨੂੰ ਅਦਾਲਤ ਨੇ ਦਿੱਤੀ ਰਾਹਤ
ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਾਈਕੋਰਟ ਵੱਲੋਂ ਜਗਦੀਸ਼ ਭੋਲਾ ਨੂੰ ਅੰਸ਼ਕ ਰਾਹਤ ਦਿੱਤੀ ਹੈ। ਮੁਲਜ਼ਮ ਭੋਲਾ ਨੂੰ ਇੱਕ ਦਿਨ ਦੀ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਜਗਦੀਸ਼ ਭੋਲਾ ਨੇ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਸ ਨੇ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ। ਅਦਾਲਤ ਨੇ ਲੰਬੀ ਬਹਿਸ ਤੋਂ ਬਾਅਦ ਭੋਲਾ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।

High Court gave relief

ਜਾਣਕਾਰੀ ਅਨੁਸਾਰ ਅਦਾਲਤ ਨੇ ਭੋਲਾ ਨੂੰ ਆਪਣੀ ਮਾਂ ਨੂੰ ਮਿਲਣ ਲਈ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਉਹ ਆਪਣੀ ਮਾਂ ਨੂੰ ਮਿਲ ਸਕਦਾ ਹੈ। ਪਰ ਇਸ ਦੌਰਾਨ ਭੋਲਾ ਪੁਲਿਸ ਦੀ ਹਿਰਾਸਤ ਵਿੱਚ ਹੀ ਰਹੇਗਾ। ਮਾਂ ਨੂੰ ਮਿਲਣ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਵਾਪਸ ਜੇਲ੍ਹ ਲੈ ਕੇ ਆਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ 2013 ਦੇ ਡਰੱਗ ਮਾਮਲੇ ‘ਚ ਜੇਲ ‘ਚ ਬੰਦ ਹੈ। ਭੋਲਾ ਨੂੰ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਅਦਾਲਤ ਵਿੱਚ ਡਰੱਗ ਮਾਮਲੇ ਦੀ ਸੁਣਵਾਈ ਹੋਈ ਤਾਂ ਅਦਾਲਤ ਨੇ ਉਸ ਨੂੰ ਵੀ ਦੋਸ਼ੀ ਕਰਾਰ ਦਿੱਤਾ। ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਅੰਸ਼ਿਕ ਰਾਹਤ ਦਿੰਦਿਆਂ ਇਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਡਰੱਗ ਮਾਮਲੇ ‘ਚ ਜੇਲ ‘ਚ ਬੰਦ ਜਗਦੀਸ਼ ਭੋਲਾ ਨੂੰ ਅਦਾਲਤ ਨੇ ਦਿੱਤੀ ਰਾਹਤ appeared first on Daily Post Punjabi.