jagdish tytler Archives - Daily Post Punjabi

1984 ਸਿੱਖ ਵਿਰੋਧੀ ਦੰਗੇ : ਜਗਦੀਸ਼ ਟਾਈਟਲਰ ਨੂੰ ਮਿਲੀ ਜ਼ਮਾਨਤ, CBI ਨੂੰ ਗਵਾਹਾਂ ਨਾਲ ਛੇੜਖਾਨੀ ਦਾ ਡਰ
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸ਼ਰਤਾਂ ਨਾਲ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਵਿਕਾਸ ਧੂਲੇ ਨੇ ਕਿਹਾ ਕਿ ਜਗਦੀਸ਼ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡ ਕੇ ਨਹੀਂ ਜਾਣਗੇ। ਨਾਲ ਹੀ, ਉਹ ਕੇਸ ਨਾਲ ਸਬੰਧਤ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ।

ਸੀਬੀਆਈ ਨੇ ਅਦਾਲਤ ਵਿੱਚ ਜਗਦੀਸ਼ ਦੀ ਜ਼ਮਾਨਤ ਦਾ ਵਿਰੋਧ ਕੀਤਾ। ਏਜੰਸੀ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਵਕੀਲ ਐਚ.ਐਸ ਫੂਲਕਾ ਨੇ ਕਿਹਾ ਕਿ ਗਵਾਹ ਬੜੀ ਹਿੰਮਤ ਵਿਖਾਉਂਦੇ ਹੋਏ ਅੱਗੇ ਆਏ ਹਨ। ਜੇ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਗਵਾਹਾਂ ਦੇ ਪ੍ਰਭਾਵਿਤ ਹੋਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਫੂਲਕਾ ਨੇ ਕਿਹਾ ਕਿ ਗਵਾਹਾਂ ਦੇ ਬਿਆਨਾਂ ਮੁਤਾਬਕ ਇਸ ਕੇਸ ਵਿੱਚ ਜਗਦੀਸ਼ ਦੀ ਭੂਮਿਕਾ ਸਾਹਮਣੇ ਆ ਗਈ ਹੈ। ਟਾਈਟਲਰ ਨੇ ਲਾਈਵ ਟੀਵੀ ‘ਤੇ ਵਕੀਲਾਂ ਨੂੰ ਧਮਕੀ ਦਿੱਤੀ ਹੈ। ਉਸ ਨੇ ਨਾ ਸਿਰਫ ਗਵਾਹਾਂ ਨੂੰ ਸਗੋਂ ਕੇਸ ਨਾਲ ਜੁੜੇ ਵਕੀਲਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ। ਉਸ ਨੂੰ ਬਿਲਕੁਲ ਵੀ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਦੂਜੇ ਪਾਸੇ ਮੈਜਿਸਟ੍ਰੇਟ ਅਦਾਲਤ ਨੇ ਜਗਦੀਸ਼ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਉਸ ਨੂੰ ਗ੍ਰਿਫ਼ਤਾਰੀ ਦਾ ਖ਼ਤਰਾ ਨਹੀਂ ਹੈ।

ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ MLA ਕਿੱਕੀ ਢਿੱਲੋਂ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ ਮਿਲੀ ਜ਼ਮਾਨਤ

31 ਅਕਤੂਬਰ 1984 ਨੂੰ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਸ਼ੁਰੂ ਹੋ ਗਏ ਸਨ। ਸੀਬੀਆਈ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਦੇ ਆਜ਼ਾਦ ਬਾਜ਼ਾਰ ਵਿੱਚ ਸਥਿਤ ਪੁਲ ਬੰਗਾਸ ਗੁਰਦੁਆਰੇ ਨੂੰ ਭੀੜ ਨੇ ਅੱਗ ਲਾ ਦਿੱਤੀ ਸੀ।

ਤਿੰਨ ਸਿੱਖਾਂ ਠਾਕੁਰ ਸਿੰਘ, ਬਾਦਲ ਸਿੰਘ, ਗੁਰਚਰਨ ਸਿੰਘ ਨੂੰ ਪੁਲ ਬੰਗਾਸ ਗੁਰਦੁਆਰੇ ਨੇੜੇ ਭੀੜ ਨੇ ਸਾੜ ਦਿੱਤਾ ਸੀ। ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਸਾਲ 2000 ਵਿੱਚ ਭਾਰਤ ਸਰਕਾਰ ਵੱਲੋਂ ਜਸਟਿਸ ਨਾਨਾਵਤੀ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ।

ਜਸਟਿਸ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਜਾਰੀ ਹੋਣ ਤੋਂ ਬਾਅਦ ਤਤਕਾਲੀ ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਤਤਕਾਲੀ ਸੰਸਦ ਮੈਂਬਰ ਅਤੇ ਹੋਰਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਸੀਬੀਆਈ ਦੀ ਜਾਂਚ ਵਿੱਚ ਪਾਇਆ ਗਿਆ ਕਿ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post 1984 ਸਿੱਖ ਵਿਰੋਧੀ ਦੰਗੇ : ਜਗਦੀਸ਼ ਟਾਈਟਲਰ ਨੂੰ ਮਿਲੀ ਜ਼ਮਾਨਤ, CBI ਨੂੰ ਗਵਾਹਾਂ ਨਾਲ ਛੇੜਖਾਨੀ ਦਾ ਡਰ appeared first on Daily Post Punjabi.

ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ CM ਚੰਨੀ ਅਤੇ ਅੰਬਿਕਾ ਸੋਨੀ ‘ਤੇ ਭੜਕੇ ਜਾਖੜ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋ ਵੀਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਸੂਬਾਈ ਕਾਂਗਰਸ ਕਮੇਟੀ ਦੇ 37 ਸਥਾਈ ਮੈਂਬਰਾਂ ਵਿੱਚੋਂ ਇੱਕ ਨਿਯੁਕਤ ਕਰਨ ਤੋਂ ਬਾਅਦ ਇਹ ਵਿਵਾਦ ਹੁਣ ਭੱਖਦਾ ਹੀ ਜਾ ਰਿਹਾ ਹੈ।

jakhars rebellious tone

ਜਿੱਥੇ ਵਿਰੋਧੀ ਪਾਰਟੀਆਂ ਕਾਂਗਰਸ ਦੀ ਭੂਮਿਕਾ ਨੂੰ ਲੈ ਕੇ ਫਿਰ ਸਵਾਲ ਖੜ੍ਹੇ ਕਰ ਰਹੀਆਂ ਹਨ, ਉੱਥੇ ਹੀ ਹੁਣ ਇਸ ਮਸਲੇ ਨੂੰ ਲੈ ਕੇ ਕਾਂਗਰਸ ਦੇ ਅੰਦਰ ਵੀ ਆਵਾਜ਼ ਉੱਠਣ ਲੱਗੀ ਹੈ। ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਵੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਬੇਹੱਦ ਗੰਭੀਰ ਮਸਲਾ ਦੱਸਿਆ ਹੈ। ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਵੀ ਨਿਸ਼ਾਨਾ ਸਾਧਿਆ ਹੈ।

ਇਹ ਵੀ ਪੜ੍ਹੋ : ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਟਾਈਟਲਰ ਨੂੰ ਦਿੱਲੀ ਕਾਂਗਰਸ ‘ਚ ਮਿਲੀ ਵੱਡੀ ਜ਼ਿੰਮੇਵਾਰੀ !

ਜਾਖੜ ਨੇ ਕਿਹਾ ਕਿ ਟਾਈਟਲਰ ਦਾ ਮੁੱਦਾ ਪੰਜਾਬ ਵਾਸਤੇ ਹਮੇਸ਼ਾ ਸੰਵੇਦਨਸ਼ੀਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ਲਗਾਤਰ ਰਾਹੁਲ ਗਾਂਧੀ ਨਾਲ ਬੈਠਕਾਂ ਕਰ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਹਾਈ ਕਮਾਨ ਨੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ, ਅਤੇ ਦੋਵਾਂ ਆਗੂਆਂ ਨੇ ਇਸ ਮਸਲੇ ‘ਤੇ ਕੀ ਰਾਏ ਦਿੱਤੀ ਹੈ, ਇਹ ਦੋਵੇਂ ਆਗੂ ਹੀ ਸਪੱਸ਼ਟ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ CM ਚੰਨੀ ਅਤੇ ਅੰਬਿਕਾ ਸੋਨੀ ‘ਤੇ ਭੜਕੇ ਜਾਖੜ appeared first on Daily Post Punjabi.