Jaggery benefits Archives - Daily Post Punjabi

ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਗੁੜ ਦਾ ਸੇਵਨ !
Jaggery benefits: ਸਮੇਂ ਦੇ ਨਾਲ-ਨਾਲ ਲੋਕਾਂ ਦਾ ਰਹਿਣ-ਸਹਿਣ ਅਤੇ ਖਾਣ-ਪੀਣ ਸਭ ਕੁਝ ਬਦਲ ਜਾਂਦਾ ਹੈ। ਕਦੇ ਗੁੜ ਵੀ ਸਾਡੀ ਥਾਲੀ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਸੀ, ਪਰ ਹੌਲੀ-ਹੌਲੀ ਇਹ ਸਾਡੀ ਥਾਲੀ ‘ਚੋਂ ਗਾਇਬ ਹੁੰਦਾ ਜਾ ਰਿਹਾ ਹੈ। ਤੁਸੀਂ ਜਾਣਦੇ ਹੋ ਕਿ ਗੁੜ ਸਾਡੇ ਸਰੀਰ ਲਈ ਕਿੰਨਾ ਫਾਇਦੇਮੰਦ ਹੈ। ਇਹ ਸਾਡੇ ਸਰੀਰ ਨੂੰ ਗਰਮੀ ਦਿੰਦਾ ਹੈ, ਨਾਲ ਹੀ ਅਸਥਮਾ ਜਿਹੇ ਗੰਭੀਰ ਰੋਗਾਂ ਤੋਂ ਬਚਣ ‘ਚ ਵੀ ਸਾਡੀ ਮਦਦ ਕਰਦਾ ਹੈ। ਇਨ੍ਹਾਂ ਹੀ ਨਹੀਂ, ਗੁੜ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਰੱਖਦਾ ਹੈ ਅਤੇ ਪੇਟ ਸਬੰਧੀ ਸਮੱਸਿਆਵਾਂ ਵੀ ਦੂਰ ਕਰਦਾ ਹੈ।

Jaggery benefits

ਆਓ ਜਾਣਦੇ ਹਾਂ ਕਿ ਗੁੜ ਦੇ ਫਾਇਦੇ

ਗੁੜ ਪੇਟ ਸਬੰਧੀ ਸਮੱਸਿਆਵਾਂ ਦਾ ਰਾਮਬਾਣ ਇਲਾਜ ਹੈ। ਇਸ ਪਾਚਣ ਕਿਰਿਆ ਵੀ ਮਜ਼ਬੂਤ ਕਰਦਾ ਹੈ।

ਗੁੜ ਆਇਰਨ ਦਾ ਬਹੁਤ ਵੱਡਾ ਸ੍ਰੋਤ ਹੈ, ਜੋ ਖ਼ੂਨ ਦੀ ਕਮੀ ਨੂੰ ਦੂਰ ਕਰਦਾ ਹੈ। ਗੁੜ ਬਲੱਡ ਪਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।

ਇਸਤੋਂ ਇਲਾਵਾ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਵੀ ਗੁੜ ਕਾਫੀ ਮਦਦ ਕਰਦਾ ਹੈ। ਗੁੜ ਦਾ ਅਦਰਕ ਦੇ ਰਸ ਨਾਲ ਸੇਵਨ ਕਾਫੀ ਫਾਇਦੇਮੰਦ ਹੁੰਦਾ ਹੈ।

ਸਰੀਰ ਨੂੰ ਐਕਟਿਵ ਅਤੇ ਮਜ਼ਬੂਤ ਬਣਾਉਣ ‘ਚ ਵੀ ਗੁੜ ਕਾਫੀ ਸਹਾਇਤਾ ਕਰਦਾ ਹੈ। ਇਹ ਤੁਹਾਡੇ ਮੂਡ ਨੂੰ ਖੁਸ਼ਨੁਮਾ ਬਣਾਉਣ ‘ਚ ਮਦਦ ਕਰਦਾ ਹੈ।

ਗੁੜ ਸਰਦੀ-ਜੁਕਾਮ ‘ਚ ਵੀ ਕਾਫੀ ਕਾਰਗਰ ਸਾਬਿਤ ਹੁੰਦਾ ਹੈ। ਦੁੱਧ ਜਾਂ ਚਾਹ ‘ਚ ਗੁੜ ਦਾ ਪ੍ਰਯੋਗ ਕੀਤਾ ਜਾ ਸਕਦਾ ਹੈ।

ਅੱਖਾਂ ਲਈ ਗੁੜ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ‘ਚ ਵੀ ਕਾਫੀ ਮਦਦ ਕਰਦਾ ਹੈ। ਗੁੜ ਖਾਣ ਦੀ ਆਦਤ ਲਾਜ਼ਮੀ ਹੋਣੀ ਚਾਹੀਦੀ ਹੈ।

The post ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਗੁੜ ਦਾ ਸੇਵਨ ! appeared first on Daily Post Punjabi.