jaggery tea benefits Archives - Daily Post Punjabi

ਇਨ੍ਹਾਂ ਲੋਕਾਂ ਲਈ ਬਹੁਤ ਫ਼ਾਇਦੇਮੰਦ ਹੈ ਗੁੜ ਦੀ ਚਾਹ, ਜਾਣੋ ਕਿਵੇਂ ?
jaggery tea benefits: ਗੁੜ ਵਿਚ ਵਿਟਾਮਿਨ, ਆਇਰਨ, ਕੈਲਸੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਤੋਂ ਤਿਆਰ ਚਾਹ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਨਾਲ ਹੀ ਤੁਹਾਨੂੰ ਵਿਸ਼ਵ ਭਰ ਵਿਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਲੜਨ ਦੀ ਤਾਕਤ ਮਿਲੇਗੀ। ਇਸ ਲਈ ਅੱਜ ਅਸੀਂ ਤੁਹਾਨੂੰ ਇਸ ਦੇ ਫ਼ਾਇਦਿਆਂ ਬਾਰੇ ਦੱਸਦੇ ਹਾਂ। ਤਾਂ ਆਓ ਜਾਣਦੇ ਹਾਂ ਗੁੜ ਦੀ ਚਾਹ ਪੀਣ ਦੇ ਫਾਇਦਿਆਂ ਬਾਰੇ…

jaggery tea benefits

ਮਾਈਗ੍ਰੇਨ ਤੋਂ ਰਾਹਤ: ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਗੁੜ ਦਾ ਸੇਵਨ ਕਰਨ ਨਾਲ ਮਾਈਗ੍ਰੇਨ ਦੇ ਦਰਦ ਜਾਂ ਆਮ ਸਿਰ ਦਰਦ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ‘ਤੇ ਗਾਂ ਦੇ ਦੁੱਧ ਅਤੇ ਗੁੜ ਤੋਂ ਤਿਆਰ ਚਾਹ ਦਾ ਸੇਵਨ ਕਰਨ ਨਾਲ ਮਿੰਟਾਂ ਵਿੱਚ ਦਰਦ ਤੋਂ ਛੁਟਕਾਰਾ ਮਿਲਦਾ ਹੈ।

jaggery tea benefits

ਭਾਰ ਰਹੇਗਾ ਕੰਟਰੋਲ: ਗੁੜ ਨੂੰ ਕੁਦਰਤੀ ਖੰਡ ਮੰਨਿਆ ਜਾਂਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਸੁਆਦ ਦੇ ਨਾਲ ਸਿਹਤ ਵੀ ਬਰਕਰਾਰ ਰਹਿੰਦੀ ਹੈ। ਇਸ ਨਾਲ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਸਰਦੀਆਂ ਵਿਚ ਲੋਕ ਵਾਰ-ਵਾਰ ਚਾਹ ਪੀਣਾ ਪਸੰਦ ਕਰਦੇ ਹਨ। ਅਜਿਹੇ ‘ਚ ਖੰਡ ਦੀ ਜਗ੍ਹਾ ਗੁੜ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਰਹੇਗਾ। ਇਸ ਤੋਂ ਤਿਆਰ ਚਾਹ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅਸਲ ਵਿਚ ਇਸ ਨੂੰ ਬਣਾਉਣ ਵਿਚ ਬਹੁਤ ਹੀ ਥੋੜੀ ਜਿਹੀ ਮਾਤਰਾ ਵਿਚ ਆਰਟੀਫ਼ੀਸ਼ੀਅਲ਼ ਸਵਿਟੀਨਰ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਵਿਚ ਇਸ ਤੋਂ ਤਿਆਰ ਚਾਹ ਦਾ ਸੇਵਨ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਦਾ ਖ਼ਤਰਾ ਘੱਟ ਹੁੰਦਾ ਹੈ।

ਇਮਿਊਨਿਟੀ ਵਧਾਵੇ: ਇਸ ਨੂੰ ਐਨਰਜ਼ੀ ਬੂਸਟਰ ਫੂਡ ਲਿਸਟ ਵਿਚ ਸ਼ਾਮਲ ਕੀਤਾ ਜਾਂਦਾ ਹੈ। ਇਸ ਤੋਂ ਤਿਆਰ ਚਾਹ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਣ ਦੇ ਨਾਲ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਨਾਲ ਹੀ ਦਿਨ ਭਰ ਸਰੀਰ ਤਰੋ-ਤਾਜ਼ਾ ਰਹਿੰਦਾ ਹੈ। ਆਇਰਨ ਨਾਲ ਭਰਪੂਰ ਗੁੜ ਦਾ ਸੇਵਨ ਕਰਨ ਨਾਲ ਖੂਨ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਦੇ ਮਰੀਜ਼ਾਂ ਨੂੰ ਚਾਹ ਵਿੱਚ ਗੁੜ ਮਿਲਾ ਕੇ ਪੀਣ ਨਾਲ ਫ਼ਾਇਦਾ ਹੁੰਦਾ ਹੈ। ਇਸ ਨਾਲ ਸਰੀਰ ਵਿਚ ਖੂਨ ਦੀ ਮਾਤਰਾ ਵੱਧਦੀ ਹੈ ਅਤੇ ਥਕਾਵਟ ਅਤੇ ਕਮਜ਼ੋਰੀ ਤੋਂ ਵੀ ਰਾਹਤ ਮਿਲਦੀ ਹੈ। ਨਾਲ ਹੀ ਇਸ ਨਾਲ ਸਰੀਰ ਦੇ ਸਾਰੇ ਅੰਗਾਂ ਵਿਚ ਆਕਸੀਜਨ ਸਹੀ ਮਾਤਰਾ ਵਿਚ ਪਹੁੰਚਦੀ ਹੈ।

ਜ਼ਿਆਦਾ ਗੁੜ ਦਾ ਸੇਵਨ ਕਰਨ ਤੋਂ ਪਰਹੇਜ਼ ਕਰੋ

ਚਾਹੇ ਗੁੜ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਵੇ। ਪਰ ਇਸ ਦੀ ਤਾਸੀਰ ਗਰਮੀ ਹੋਣ ਦੇ ਕਾਰਨ ਇਸ ਦਾ ਸੇਵਨ ਸੀਮਤ ਮਾਤਰਾ ਵਿਚ ਹੀ ਕਰਨਾ ਚਾਹੀਦਾ ਹੈ। ਨਹੀਂ ਤਾਂ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਜ਼ਿਆਦਾ ਗੁੜ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਕਮਜ਼ੋਰ ਹੋ ਸਕਦਾ ਹੈ।

ਨੱਕ ਵਿਚੋਂ ਖੂਨ ਵੀ ਨਿਕਲ ਸਕਦਾ ਹੈ।

ਭਾਰ ਵਧਣ ਦੀ ਮੁਸ਼ਕਲ ਵੀ ਹੋ ਸਕਦੀ ਹੈ।

The post ਇਨ੍ਹਾਂ ਲੋਕਾਂ ਲਈ ਬਹੁਤ ਫ਼ਾਇਦੇਮੰਦ ਹੈ ਗੁੜ ਦੀ ਚਾਹ, ਜਾਣੋ ਕਿਵੇਂ ? appeared first on Daily Post Punjabi.