jaggu bhagwanpuria court hearing Archives - Daily Post Punjabi

ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਹਾਲੀ ਅਦਾਲਤ ਵਿੱਚ ਕੀਤਾ ਗਿਆ ਪੇਸ਼
ਸਟੇਟ ਸਪੈਸ਼ਲ ਆਪਰੇਸ਼ਨ ਸੈਲ ਮੋਹਾਲੀ ਵੱਲੋਂ ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਫਿਰੋਤੀ ਦੇ ਮੁਕਦਮਾ ਵਿਚ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਮੋਹਾਲੀ ਵੱਲੋਂ ਇਕ ਹੋਰ ਮੁਕੱਦਮੇ ਵਿਚ ਜੱਗੂ ਭਗਵਾਨਪੁਰੀਆ ਨੂੰ 26 ਤੱਕ ਪੁਲਿਸ ਰਿਮਾਂਡ ‘ਤੇ ਲਿਆ।

jaggu bhagwanpuria court hearing

ਸਟੇਟ ਸਪੈਸ਼ਲ ਸੈਲ ਮੋਹਾਲੀ ਵੱਲੋਂ ਕਨੇਡਾ ਵਿੱਚ ਰਹਿੰਦੇ ਅੱਤਵਾਦੀ ਲਖਬੀਰ ਸਿੰਘ ਲੱਡਾ ਦੇ ਇੱਕ ਗੁਰਗੇ ਸਈਅਦ ਤੋਈਬ ਚਿਸਤੀ ਨੂੰ ਅਜਮੇਰ ਸ਼ਰੀਫ਼ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਲਖਬੀਰ ਸਿੰਘ ਲੰਢੇ ਨੇ ਸਈਅਦ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕੀਤੇ ਸੀ, ਜਿਸਦੀ ਪੁੱਛਗਿੱਛ ਲਈ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਲਈ ਲਿਆ। ਲੰਢਾ ਦੇ ਐਸੋਸੀਏਟ ਨੂੰ ਅਜ਼ਮੇਰ ਸ਼ਰੀਫ਼ ਵਿੱਚ ਪਨਾਹ ਦਿੰਦਾ ਸੀ।

The post ਪੰਜਾਬ ਦੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਹਾਲੀ ਅਦਾਲਤ ਵਿੱਚ ਕੀਤਾ ਗਿਆ ਪੇਸ਼ appeared first on Daily Post Punjabi.