jagjeet singh dallewal Archives - Daily Post Punjabi

ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਨਹੀਂ ਮਿਲਣਗੇ ਕਿਸਾਨ ਜਥੇਬੰਦੀ, ਡੱਲੇਵਾਲ ਨੇ SC ਦੇ ਪ੍ਰਧਾਨ ਨੂੰ ਲਿਖੀ ਚਿੱਠੀ
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਕਿਸਾਨੀ ਮੰਗਾਂ ਸਬੰਧੀ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ ਕਮੇਟੀ ਨਾਲ 18 ਦਸੰਬਰ ਨੂੰ ਹੋਣ ਵਾਲੀ ਬੈਠਕ ’ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇਸ ਸਬੰਧੀ ਜਾਣੂ ਵੀ ਕਰਵਾ ਦਿੱਤਾ ਹੈ।

Jagjeet Dallewal’s letter

ਜਗਜੀਤ ਡੱਲੇਵਾਲ ਨੇ ਪੱਤਰ ‘ਚ ਲਿਖਿਆ ਕਿ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਤੇ ਸਰਕਾਰ ’ਚ ਭਰੋਸਾ ਬਹਾਲ ਕਰਨ ਲਈ ਕਮੇਟੀ ਬਣਾਈ ਗਈ ਸੀ ਪਰ ਅੱਜ ਤੱਕ ਕਮੇਟੀ ਨੇ ਇਸ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਤੇ ਨਾ ਹੀ ਸਾਡੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਕੋਈ ਸੰਜੀਦਾ ਯਤਨ ਕੀਤਾ ਹੈ। ਇੰਨੀ ਗੰਭੀਰ ਸਥਿਤੀ ਦੇ ਬਾਵਜੂਦ ਤੁਹਾਡੀ ਕਮੇਟੀ ਖਨੌਰੀ ਤੇ ਸ਼ੰਭੂ ਨਹੀਂ ਪੁੱਜੀ। ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਤੁਸੀਂ ਐਨੀ ਦੇਰੀ ਬਾਅਦ ਸਰਗਰਮ ਹੋਏ। ਕੀ ਇਹ ਕਮੇਟੀ ਮੇਰੀ ਮੌਤ ਦੀ ਉਡੀਕ ਕਰ ਰਹੀ ਸੀ?

Jagjeet Dallewal’s letter

ਉਨ੍ਹਾਂ ਅੱਗੇ ਲਿਖਿਆ ਕਿ ਸਾਨੂੰ ਕਮੇਟੀ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਤੋਂ ਅਜਿਹੀ ਅਸੰਵੇਦਨਸ਼ੀਲਤਾ ਦੀ ਉਮੀਦ ਨਹੀਂ ਸੀ। ਮੇਰੀ ਮੈਡੀਕਲ ਹਾਲਤ ਅਤੇ ਸ਼ੰਭੂ ਬਾਰਡਰ ’ਤੇ ਜ਼ਖਮੀ ਕਿਸਾਨਾਂ ਦੀ ਹਾਲਤ ਨੂੰ ਦੇਖਦੇ ਹੋਏ ਸਾਡੇ ਦੋਹਾਂ ਮੋਰਚਿਆਂ ਨੇ ਫ਼ੈਸਲਾ ਕੀਤਾ ਹੈ ਕਿ ਅਸੀਂ ਤੁਹਾਡੇ ਨਾਲ ਮੀਟਿੰਗ ਕਰਨ ਤੋਂ ਅਸਮਰੱਥ ਹਾਂ। ਹੁਣ ਸਾਡੀਆਂ ਮੰਗਾਂ ’ਤੇ ਜੋ ਵੀ ਗੱਲਬਾਤ ਹੋਵੇਗੀ, ਅਸੀਂ ਕੇਂਦਰ ਸਰਕਾਰ ਨਾਲ ਹੀ ਕਰਾਂਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਰੇਲਾਂ, 48 ਥਾਵਾਂ ‘ਤੇ 3 ਘੰਟਿਆਂ ਲਈ ਜਾਮ ਕਰਨਗੇ ਟ੍ਰੈਕ

ਇਸੇ ਦੌਰਾਨ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸਾਂਝਾ ਕਿਸਾਨ ਮੋਰਚਾ (SKM) ਨੇ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਵੇਂ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਨਹੀਂ ਮਿਲਣਗੇ ਕਿਸਾਨ ਜਥੇਬੰਦੀ, ਡੱਲੇਵਾਲ ਨੇ SC ਦੇ ਪ੍ਰਧਾਨ ਨੂੰ ਲਿਖੀ ਚਿੱਠੀ appeared first on Daily Post Punjabi.

DGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਸਾਨੂੰ ਉਨ੍ਹਾਂ ਦੀ ਸਿਹਤ ਦੀ ਫਿਕਰ ਹੈ
ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰ ਸਰਕਾਰ ਦੇ ਨੁਮਾਇੰਦੇ ਮਯੰਕ ਮਿਸ਼ਰਾ ਵੀ ਮੌਜੂਦ ਰਹੇ।

DGP Gaurav Yadav met

ਡੀਜੀਪੀ ਮੀਟਿੰਗ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਸਹੂਲਤ ਲੈਣ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਸਾਨੂੰ ਜਗਜੀਤ ਡੱਲੇਵਾਲ ਦੀ ਸਿਹਤ ਦੀ ਫਿਕਰ ਹੈ, ਉਨ੍ਹਾਂ ਦੀ ਜਾਨ ਕੀਮਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਐਂਬੂਲੈਂਸ ਤੇ ਡਾਕਟਰਾਂ ਦੀ ਟੀਮ ਤਾਇਨਾਤ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਉਮੀਦ ਹੈ ਜਲਦ ਕੋਈ ਪਾਜ਼ੀਟਿਵ ਹੱਲ ਨਿਕਲੇਗਾ।

DGP Gaurav Yadav met

ਖਨੌਰੀ ਬਾਰਡਰ ‘ਤੇ ਅੱਜ 20ਵੇਂ ਦਿਨ ਵੀ ਜਗਜੀਤ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ 12 ਕਿਲੋ ਤੋਂ ਵੱਧ ਵਜ਼ਨ ਘਟ ਗਿਆ ਹੈ। ਗੁਰਦੇ ਤੇ ਜਿਗਰ ਦੇ ਨੁਕਸਾਨ ਦਾ ਖਤਰਾ ਹੈ। ਕਿਉਂਕਿ ਉਹ ਕੈਂਸਰ ਦੇ ਮਰੀਜ਼ ਹਨ, ਇਸ ਲਈ ਉਨ੍ਹਾਂ ਦੀ ਸਿਹਤ ਕਾਫੀ ਚਿੰਤਾਜਨਕ ਬਣੀ ਹੋਈ ਹੈ।

ਇਹ ਵੀ ਪੜ੍ਹੋ : ਗਾਇਕ ਸਤਿੰਦਰ ⁠ਸਰਤਾਜ ਨੇ ਗੀਤ ਇਲਾਹੀ ਰੰਗੇ ਗਾ ਕੇ ਸਿੱਖਾਂ ਦਾ ਵਧਾਇਆ ਮਾਣ

ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੂੰ ਜ਼ਬਰਦਸਤੀ ਕੁਝ ਵੀ ਖੁਆਉਣ ਦੀ ਕੋਸ਼ਿਸ਼ ਨਾ ਕਰੋ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਅੰਦੋਲਨ ਤੋਂ ਜ਼ਿਆਦਾ ਮਹੱਤਵਪੂਰਨ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ ‘ਤੇ ਮੰਜੇ ‘ਤੇ ਲੇਟਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post DGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਸਾਨੂੰ ਉਨ੍ਹਾਂ ਦੀ ਸਿਹਤ ਦੀ ਫਿਕਰ ਹੈ appeared first on Daily Post Punjabi.