Jagjit Singh Dallewal Archives - Daily Post Punjabi

ਕਿਸਾਨ ਆਗੂ ਦੀ ਲੋਕਾਂ ਨੂੰ ਅਪੀਲ, ਕਿਹਾ- “ਜਗਜੀਤ ਡੱਲੇਵਾਲ ਦੀ ਸਪੋਰਟ ‘ਚ ਨਾ ਬਣਾਓ ਅੱਜ ਸ਼ਾਮ ਦਾ ਖਾਣਾ”
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਪੋਰਟ ਵਿੱਚ ਅੱਜ ਸ਼ਾਮ ਨੂੰ ਖਾਣਾ ਨਾ ਬਣਾਓ ਅਤੇ ਇਸ ਦੀਆਂ ਫੋਟੋਆਂ ਅਤੇ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ‘We Support Jagjit Singh Dalewal” ਹੈਸ਼ਟੈਗ ਕਰਕੇ ਪੋਸਟ ਕਰੋ।

ਇਸ ਦੇ ਨਾਲ ਹੀ ਭੋਜਰਾਜ ਨੇ ਕਿਸਾਨੀ ਸੰਘਰਸ਼ ਦੇ ਸਮਰਥਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ- “ਜੇ ਨਸਲਾਂ ਅਤੇ ਫਸਲਾਂ ਨੂੰ ਬਚਾਉਣਾ ਹੈ ਤਾਂ ਲੋਕ ਘਰਾਂ ਦੇ ਮੋਹ ਛੱਡ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ‘ਚ ਪਹੁੰਚਣ। ਆਪਣੀ ਅਪੀਲ ਨਾਲ ਸੰਬੰਧਿਤ ਕਾਰਡ ਵੀ ਬਣਾ ਕੇ ਸੋਸ਼ਲ ਮੀਡੀਆ ਤੇ ਕਿਸਾਨ ਆਗੂਆਂ ਵੱਲੋਂ ਵਾਇਰਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਨੌਰੀ ਬਾਰਡਰ ਤੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਦੀ ਵੱਡਾ ਐਕਸ਼ਨ, 20,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਅੱਜ 17ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅਮਰੀਕਾ ਤੋਂ ਕੈਂਸਰ ਦੇ ਮਾਹਰ ਡਾਕਟਰ ਡੱਲੇਵਾਲ ਦੇ ਚੈੱਕਅਪ ਲਈ ਖਨੌਰੀ ਬਾਰਡਰ ਪਹੁੰਚੇ ਹਨ। ਅਸਿਸਟੈਂਟ ਪ੍ਰੋਫੈਸਰ ਕਰਨ ਜਟਵਾਨੀ ਨੇ ਡੱਲੇਵਾਲ ਦਾ ਚੈੱਕਅਪ ਕੀਤਾ। ਅਮਰੀਕਾ ਤੋਂ ਕੈਂਸਰ ਦੇ ਮਾਹਰ ਡਾਕਟਰ ਅੱਜ ਵੀ ਖਨੌਰੀ ਬਾਰਡਰ ਪਹੁੰਚਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਦੀ ਲੋਕਾਂ ਨੂੰ ਅਪੀਲ, ਕਿਹਾ- “ਜਗਜੀਤ ਡੱਲੇਵਾਲ ਦੀ ਸਪੋਰਟ ‘ਚ ਨਾ ਬਣਾਓ ਅੱਜ ਸ਼ਾਮ ਦਾ ਖਾਣਾ” appeared first on Daily Post Punjabi.

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸਵਰਨ ਸਿੰਘ ਪੰਧੇਰ
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਬੀਤੀ ਰਾਤ ਤੋਂ ਦਾਖ਼ਲ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਨਣ ਲਈ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ ਸਮੇਤ ਹੋਰ ਕਿਸਾਨ ਆਗੂ ਰਾਜਿੰਦਰਾ ਹਸਪਤਾਲ ਪਹੁੰਚੇ ਹਨ।

ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਜ਼ਖ਼ਮੀ ਕਿਸਾਨ ਆਗੂ ਜਾਂ ਹੋਰ ਕਾਰਕੁੰਨਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਹੁਣੇ-ਹੁਣੇ ਪੰਥਕ ਸ਼ਖਸੀਅਤਾਂ ਤੇ ਸਾਬਕਾ ਹਜ਼ੂਰੀ ਰਾਗੀ ਕੁਲਦੀਪ ਸਿੰਘ ਵਡਾਲਾ ਵੀ ਆਪਣੇ ਸਾਥੀਆਂ ਸਮੇਤ ਮੁਲਾਕਾਤ ਕਰਨ ਪਹੁੰਚੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸਵਰਨ ਸਿੰਘ ਪੰਧੇਰ appeared first on Daily Post Punjabi.