jagmeet singh Archives - Daily Post Punjabi

ਕੈਨੇਡੀਅਨ PM ਟਰੂਡੋ ਨੂੰ ਵੱਡਾ ਝਟਕਾ ! NDP ਸਰਕਾਰ ਨੇ ਲਿਬਰਲ ਪਾਰਟੀ ਨਾਲ ਤੋੜਿਆ ਗਠਜੋੜ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਬੁੱਧਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਨਿਊ ਡੇਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਸਮਰਥਨ ਵਾਪਸ ਲੈਣ ਦਾ ਐਲਾਨ ਕੀਤਾ ਹੈ। NDA ਨੇਤਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਦੋਹਾਂ ਟਰੂਡੋ ਸਰਕਾਰ ਨਾਲ 2022 ਵਿੱਚ ਹੋਏ ਗਠਜੋੜ ਨੂੰ ਤੋੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਟਰੂਡੋ ਦੀ ਲਿਬਰਲ ਸਰਕਾਰ ਦੇ ਨਾਲ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਗਏ ਸਮਝੌਤੇ ਨੂੰ ਖਤਮ ਕਰ ਦਿੱਤਾ ਹੈ। ਜਗਮੀਤ ਸਿੰਘ ਨੇ ਕਿਹਾ ਕਿ ਲਿਬਰਲ ਸਰਕਾਰ ਬਹੁਤ ਕਮਜ਼ੋਰ ਤੇ ਲਾਲਚੀ ਹੈ। ਇਸ ਲਈ ਉਹ ਲੋਕਾਂ ਲਈ ਨਹੀਂ ਲੜ ਸਕਦੀ। ਉਹ ਬਦਲਾਅ ਵੀ ਨਹੀਂ ਲਿਆ ਸਕਦੀ।

Canada PM Trudeau govt in turmoil

ਇਸ ਤੋਂ ਇਲਾਵਾ ਜਗਮੀਤ ਸਿੰਘ ਨੇ ਟਰੂਡੋ ‘ਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਦਾ ਮੁਕਾਬਲਾ ਨਾ ਕਰ ਪਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਪੋਲ ਸੰਕੇਤ ਦਿੰਦੇ ਹਨ ਕਿ ਅਕਤੂਬਰ 2025 ਦੇ ਅੰਤ ਤੱਕ ਹੋਣ ਵਾਲੀਆਂ ਚੋਣਾਂ ਨੂੰ ਕੰਜ਼ਰਵੇਟਿਵ ਪਾਰਟੀ ਆਸਾਨੀ ਨਾਲ ਜਿੱਤ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਪੀਐੱਮ ਨੇ ਵਾਰ-ਵਾਰ ਸਾਬਿਤ ਕੀਤਾ ਹੈ ਕਿ ਉਹ ਹਮੇਸ਼ਾ ਕਾਰਪੋਰੇਟ ਦੇ ਲਾਲਚ ਅੱਗੇ ਝੁਕਣਗੇ। ਲਿਬਰਲ ਪਾਰਟੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਹ ਕੈਨੇਡੀਅਨ ਲੋਕਾਂ ਤੋਂ ਇੱਕ ਹੋਰ ਮੌਕੇ ਦੇ ਲਾਇਕ ਨਹੀਂ ਹਨ। ਦੱਸ ਦੇਈਏ ਕਿ ਨਿਊ ਡੈਮੋਕ੍ਰੇਟਿਕ ਪਾਰਟੀ (NDP) ਨੇ 2022 ਵਿੱਚ ਟਰੂਡੋ ਨਾਲ ਸਮਝੌਤਾ ਕੀਤਾ ਸੀ ਤੇ 2025 ਦੇ ਅੱਧ ਤੱਕ ਉਸਦੀ ਸਰਕਾਰ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ ।

ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ

ਉੱਥੇ ਹੀ ਦੂਜੇ ਪਾਸੇ ਪੀਐੱਮ ਟਰੂਡੋ ਨੇ ਵੀ ਇਸਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ NDP ਰਾਜਨੀਤੀ ‘ਤੇ ਧਿਆਨ ਦੇਣ ਦੀ ਬਜਾਏ ਇਸ ਗੱਲ ‘ਤੇ ਧਿਆਨ ਕੇਂਦਰਿਤ ਰੱਖੇ ਕਿ ਅਸੀਂ ਕੈਨੇਡਾ ਵਾਸੀਆਂ ਦੇ ਲਈ ਕੀ ਕਰ ਸਕਦੇ ਹਾਂ, ਜਿਵੇਂ ਕਿ ਅਸੀਂ ਪਿਛਲੇ ਸਾਲਾਂ ਵਿੱਚ ਕੀਤਾ ਹੈ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੀਆਂ ਚੋਣਾਂ ਜੂਨ ਤੋਂ ਪਹਿਲਾਂ ਨਹੀਂ ਹੋਣ ਵਾਲੀਆਂ ਹਨ, ਤਾਂ ਜੋ ਉਨ੍ਹਾਂ ਦੀ ਸਰਕਾਰ ਨੂੰ ਫਾਰਮਕੇਅਰ, ਸਕੂਲ ਦੇ ਪ੍ਰੋਗਰਾਮਾਂ ‘ਤੇ ਕੰਮ। ਕਰਨ ਦਾ ਸਮਾਂ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੈਨੇਡੀਅਨ PM ਟਰੂਡੋ ਨੂੰ ਵੱਡਾ ਝਟਕਾ ! NDP ਸਰਕਾਰ ਨੇ ਲਿਬਰਲ ਪਾਰਟੀ ਨਾਲ ਤੋੜਿਆ ਗਠਜੋੜ appeared first on Daily Post Punjabi.

NDP ਆਗੂ ਜਗਮੀਤ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
ਕੈਨੇਡਾ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਆਗੂ ਜਗਮੀਤ ਸਿੰਘ ਪਿਤਾ ਬਣ ਗਏ ਹਨ । ਉਨ੍ਹਾਂ ਨੇ ਵੀਰਵਾਰ ਐਲਾਨ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਨੇ ਸੋਮਵਾਰ ਨੂੰ ਇੱਕ ਬੱਚੀ ਦਾ ਸੰਸਾਰ ਵਿੱਚ ਸਵਾਗਤ ਕੀਤਾ ਹੈ। ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ।

NDP Leader Jagmeet Singh announces

ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਗੁਰਕਿਰਨ ਅਤੇ ਮੈਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ 3 ਜਨਵਰੀ 2022 ਨੂੰ ਆਪਣੇ ਪਰਿਵਾਰ ਵਿੱਚ ਨਵੇਂ ਮੈਂਬਰ ਦਾ ਸੁਆਗਤ ਕੀਤਾ ਹੈ । ਸਾਡੀ ਸ਼ਕਤੀਸ਼ਾਲੀ ਛੋਟੀ ਬੱਚੀ ਅਸਲ ਵਿੱਚ ਜ਼ਿੰਦਗੀ ਲਈ ਮੇਰੇ ਜਨਮਦਿਨ ਦਾ ਤੋਹਫ਼ਾ ਹੈ। ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ ।

ਇਹ ਵੀ ਪੜ੍ਹੋ: ਭਾਰਤ ‘ਚ 1,17,100 ਨਵੇਂ ਮਾਮਲੇ, WHO ਦੀ ਚਿਤਾਵਨੀ, ‘ਸੰਕਰਮਣ ਦੀ ਸੁਨਾਮੀ ਨੂੰ ਕਮਜ਼ੋਰ ਨਾ ਸਮਝੋ’

ਦੱਸ ਦੇਈਏ ਕਿ ਜਗਮੀਤ ਨੇ ਸਿੰਘ ਨੇ ਆਪਣੀ ਬੇਟੀ ਦੇ ਜਨਮ ਤੋਂ ਇੱਕ ਦਿਨ ਪਹਿਲਾਂ ਹੀ ਆਪਣਾ 43ਵਾਂ ਜਨਮਦਿਨ ਮਨਾਇਆ। ਉਹ ਇਸ ਤੋਂ ਪਹਿਲਾਂ ਪਿਤਾ ਬਣਨ ਦਾ ਉਤਸ਼ਾਹ ਜ਼ਾਹਰ ਕਰ ਚੁੱਕੇ ਹਨ। ਜਗਮੀਤ ਦਾ ਵਿਆਹ ਵਿਆਹ ਫਰਵਰੀ 2018 ਵਿੱਚ ਵਿਆਹ ਵਿੱਚ ਹੋਇਆ ਸੀ। ਉਨ੍ਹਾਂ ਦੀ ਪਤਨੀ ਇੱਕ ਫੈਸ਼ਨ ਡਿਜ਼ਾਈਨਰ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post NDP ਆਗੂ ਜਗਮੀਤ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ appeared first on Daily Post Punjabi.

ਜਸਟਿਨ ਟਰੂਡੋ ਫਿਰ ਬਣਨਗੇ ਕੈਨੇਡਾ ਦੇ ਬੌਸ ! ਬਹੁਮਤ ਨਾ ਮਿਲਣ ਦੇ ਬਾਵਜੂਦ ਬਣਾਉਣਗੇ ਸਰਕਾਰ, ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣੇਗੀ ‘ਕਿੰਗ ਮੇਕਰ’
ਕੈਨੇਡਾ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਕਰਵਾਈਆਂ ਗਈਆਂ ਚੋਣਾਂ ਵਿੱਚ ਇੱਕ ਵਾਰੀ ਮੁੜ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੂੰ ਜਿੱਤ ਹਾਸਿਲ ਹੋਈ ਹੈ। ਪਰ ਇਸ ਵਾਰੀ ਵੀ ਲਿਬਰਲ ਸੰਪੂਰਨ ਬਹੁਮਤ ਹਾਸਿਲ ਨਹੀਂ ਕਰ ਸਕੇ ਤੇ ਉਨ੍ਹਾਂ ਨੂੰ ਘੱਟ ਗਿਣਤੀ ਸਰਕਾਰ ਨਾਲ ਹੀ ਸਬਰ ਕਰਨਾ ਹੋਵੇਗਾ।

justin trudeau and jagmeet singh ndp

ਹਾਲਾਂਕਿ ਲਿਬਰਲ ਪਾਰਟੀ ਨੇ ਕਿਸੇ ਵੀ ਪਾਰਟੀ ਦੇ ਮੁਕਾਬਲੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ। ਇਸ ਤੋਂ ਪਹਿਲਾਂ ਟਰੂਡੋ ਨੇ 2015 ਦੀਆਂ ਚੋਣਾਂ ਵਿੱਚ ਆਪਣੇ ਮਰਹੂਮ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਪੀਅਰੇ ਟਰੂਡੋ ਦੀ ਪ੍ਰਸਿੱਧੀ ਦਾ ਲਾਭ ਉਠਾਇਆ ਸੀ ਅਤੇ ਚੋਣ ਜਿੱਤੀ ਸੀ। ਫਿਰ ਪਿਛਲੀਆਂ ਦੋ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਦੇ ਹੋਏ, ਉਨ੍ਹਾਂ ਨੇ ਪਾਰਟੀ ਨੂੰ ਆਪਣੇ ਦਮ ‘ਤੇ ਜਿੱਤ ਦਿਵਾਈ ਸੀ। ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਪੈਪੀਨਿਊ ਤੋਂ ਆਪਣੀ ਸੀਟ ਜਿੱਤ ਲਈ ਹੈ। ਟਵੀਟ ਕਰਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ। ਜਾਣਕਰੀ ਦੇ ਅਨੁਸਾਰ ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿੱਚੋਂ 157 ਸੀਟਾਂ ਮਿਲੀਆਂ ਹਨ।ਹਾਊਸ ਆਫ਼ ਕਾਮਨਜ਼ ਵਿੱਚ ਬਹੁਮਤ ਲਈ ਕੈਨੇਡਾ ਦੀ ਸੰਸਦ ਨੂੰ 170 ਸੀਟਾਂ ਦੀ ਲੋੜ ਹੁੰਦੀ ਹੈ। ਹਾਲਾਂਕਿ ਪਿਛਲੀ ਵਾਰ ਸਾਲ 2019 ਵਿੱਚ ਉਨ੍ਹਾਂ ਦੀ ਪਾਰਟੀ ਨੂੰ 155 ਸੀਟਾਂ ਹੀ ਮਿਲੀਆ ਸਨ।

ਇਹ ਵੀ ਪੜ੍ਹੋ : ਜੰਮੂ -ਕਸ਼ਮੀਰ ਦੇ ਊਧਮਪੁਰ ਫੌਜ ਦਾ ਹੈਲੀਕਾਪਟਰ ਹੋਇਆ ਕਰੈਸ਼, ਜ਼ਖਮੀ ਦੋ ਪਾਇਲਟ ਹੋਏ ਸ਼ਹੀਦ

ਉੱਥੇ ਹੀ ਹੁਣ ਇਸ ਸਮੇ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਪਿਛਲੀ ਵਾਰ ਦੀ ਤਰਾਂ ਇਸ ਵਾਰ ਫਿਰ ਇੱਕ ਵਾਰ ਜਗਮੀਤ ਸਿੰਘ ਕਿੰਗ ਮੇਕਰ ਬਣਨ ਵਾਲੇ ਹਨ। ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਇਸ ਵਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 27 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਜਦਕਿ ਐੱਨਡੀਪੀ ਨੇ ਪਿਛਲੀ ਵਾਰ 24 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।ਇਸ ਦੇ ਨਾਲ ਹੀ ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ ਜਦਕਿ ਪਾਰਟੀ ਨੇ ਪਿਛਲੀ ਵਾਰ ਵੀ ਐਨੀਆਂ ਹੀ ਸੀਟਾਂ ਜਿੱਤੀਆਂ ਸਨ।

ਇਹ ਵੀ ਦੇਖੋ : ਜਸਟਿਨ ਟਰੂਡੋ ਦੀ ਹੈਟ੍ਰਿਕ! ਤੀਜੀ ਵਾਰ ਸਜਿਆ ਟਰੂਡੋ ਸਿਰ ਤਾਜ ਪੰਜਾਬੀਆਂ ਦੀ ਹੋਈ ਬੱਲੇ-ਬੱਲੇ…

The post ਜਸਟਿਨ ਟਰੂਡੋ ਫਿਰ ਬਣਨਗੇ ਕੈਨੇਡਾ ਦੇ ਬੌਸ ! ਬਹੁਮਤ ਨਾ ਮਿਲਣ ਦੇ ਬਾਵਜੂਦ ਬਣਾਉਣਗੇ ਸਰਕਾਰ, ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣੇਗੀ ‘ਕਿੰਗ ਮੇਕਰ’ appeared first on Daily Post Punjabi.

ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਵੱਲੋਂ ਮਤਾ ਪਾਸ ਕਰ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਦੀ ਕੀਤੀ ਗਈ ਤਿੱਖੀ ਆਲੋਚਨਾ
Jagmeet Singh NDP passes resolution: ਭਾਰਤ ਦੀ ਕੇਂਦਰ ਵੱਲੋਂ ਪਿਛਲੇ ਸਾਲ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ਾਂ ਵਿੱਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਵਿਚਾਲੇ ਹੁਣ ਕੈਨੇਡਾ ਵਿੱਚ ਜਗਮੀਤ ਸਿੰਘ ਦੀ ਅਗਵਾਈ ਵਾਲੀ ਕੈਨੇਡੀਅਨ ਨਿਊ ਡੈਮੋਕ੍ਰੈਟਿਕ ਪਾਰਟੀ (NDP) ਵੱਲੋਂ ਭਾਰਤ ਸਰਕਾਰ ਦੇ ਇਨ੍ਹਾਂ ਤਿੰਨ ਨਵੇਂ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਗਈ ਹੈ।  ਇਨ੍ਹਾਂ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਵਿਰੁੱਧ ਇੱਕ ਮਤਾ ਵੀ ਪਾਸ ਕੀਤਾ ਹੈ । ਦਰਅਸਲ, ਭਾਰਤੀ ਕਿਸਾਨਾਂ ਨਾਲ ਅੰਤਰਰਾਸ਼ਟਰੀ ਇਕਜੁੱਟਤਾ ਲਈ ਮਤੇ ਨੂੰ ਏਜੰਡੇ ਵਿੱਚ ਤਰਜੀਹ ਦਿੱਤੀ ਗਈ ਸੀ।

Jagmeet Singh NDP passes resolution

ਇਸ ਮਤੇ ਨੇ ਇਜ਼ਰਾਈਲ-ਫਿਲਸਤੀਨ ਵਿੱਚ ਨਿਆਂ ਅਤੇ ਸ਼ਾਂਤੀ ਤੋਂ ਪਹਿਲਾਂ ਸੰਮੇਲਨ ਦੀ ਪ੍ਰਾਥਮਿਕਤਾ ਸੂਚੀ ਵਿੱਚ ਸਿਖਰਲਾ ਸਥਾਨ ਹਾਸਿਲ ਕੀਤਾ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਫਰਵਰੀ ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਸ਼ਿਨਜਿਆਂਗ ਵਿੱਚ ਚੀਨੀ ਕਾਰਵਾਈਆਂ ਨੂੰ ਨਸਲਕੁਸ਼ੀ ਕਰਾਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਸੰਘੀ ਸਰਕਾਰ ਭਾਰਤ ਦੀਆਂ ਕਾਰਵਾਈਆਂ ਦੀ ਨਿੰਦਾ ਕਰੇ ਅਤੇ ਭਾਰਤ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਲਈ ਖੜ੍ਹੇ ਹੋਣ ਲਈ ਦ੍ਰਿੜ ਰੁਖ਼ ਕਰੇ । ਇਸ ਤੋਂ ਇਲਾਵਾ ਇਸ ਮਤੇ ਵਿੱਚ ਮੰਗ ਕਰਦਿਆਂ ਕਿਹਾ ਗਿਆ ਹੈ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ ।

ਇਹ ਵੀ ਦੇਖੋ: Lakha Sidhana ਦੇ ਭਰਾ ਦੇ ਹੱਕ ‘ਚ ਨਿੱਤਰੀਆਂ ਜਥੇਬੰਦੀਆਂ, ਦਿੱਲੀ ਤੇ ਪੰਜਾਬ ਪੁਲਿਸ ਨੂੰ ਦਿੱਤੀ ਚਿਤਾਵਨੀ

The post ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਵੱਲੋਂ ਮਤਾ ਪਾਸ ਕਰ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਦੀ ਕੀਤੀ ਗਈ ਤਿੱਖੀ ਆਲੋਚਨਾ appeared first on Daily Post Punjabi.