Jagraon asi killed case Archives - Daily Post Punjabi

Big Breaking : ਜਗਰਾਉਂ ASI ਕਤਲ ਕੇਸ ‘ਚ ਪੰਜਾਬ ਪੁਲਿਸ ਦੀ OCCU ਟੀਮ ਨੂੰ ਮਿਲੀ ਵੱਡੀ ਸਫਲਤਾ, 2 ਲੱਖ ਦੇ ਇਨਾਮੀ ਦੋ ਗੈਂਗਸਟਰ ਕਾਬੂ
ਕੁੱਝ ਦਿਨ ਪਹਿਲਾ ਜਗਰਾਉਂ ‘ਚ ਕਤਲ ਕੀਤੇ ਗਏ ਦੋ ਥਾਣੇਦਾਰਾਂ ਦੇ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਦੀ OCCU ਟੀਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਦਰਅਸਲ ਪੰਜਾਬ ਪੁਲਿਸ ਨੇ ਦੋ ਇਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ OCCU ਟੀਮ ਨੇ ਜਗਰਾਉਂ ASI ਕਤਲ ਕੇਸ ‘ਚ ਮਾਮਲੇ ‘ਚ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ।

Jagraon asi killed case

ਮਸ਼ਹੂਰ ਗੈਂਗਸਟਰ ਜੈਪਾਲ ਸਿੰਘ ਭੁੱਲਰ ਫਿਰੋਜ਼ਪੁਰੀਆ ਦੇ ਦੋ ਸਾਥੀਆਂ ਨੂੰ ਅੱਜ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੇ ਜਗਰਾਉਂ ਪੁਲਿਸ ਦੇ ਦੋ ਥਾਣੇਦਾਰਾਂ ਦੀ ਹੱਤਿਆ ਕੀਤੀ ਸੀ। ਦਰਅਸਲ ਕੁੱਝ ਦਿਨ ਪਹਿਲਾ ਇਨ੍ਹਾਂ ਨੇ ਜਗਰਾਉਂ ਪੁਲਿਸ ਦੇ ਦੋ ਥਾਣੇਦਾਰਾਂ ਦਾ ਰਿਵਾਲਵਰਾਂ ਨਾਲ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਉਸ ਤੋਂ ਬਾਅਦ ਤੋਂ ਹੀ ਜਗਰਾਉਂ ਪੁਲਿਸ ਅਤੇ ਪੰਜਾਬ ਪੁਲਿਸ ਦੀਆ ਟੀਮਾਂ ਪੂਰੇ ਪੰਜਾਬ ਵਿੱਚ ਇਨ੍ਹਾਂ ਗੈਂਗਸਟਰਾਂ ਦੀ ਭਾਲ ‘ਚ ਛਾਪੇਮਾਰੀ ਕਰ ਰਹੀਆਂ ਸੀ। ਜਿਸ ਤੋਂ ਬਾਅਦ ਅੱਜ 4 ਆਰੋਪੀਆਂ ਵਿੱਚੋਂ 2 ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ :  ਓਵੈਸੀ ਬੋਲੇ : ‘ਝੂਠ ‘ਤੇ ਬਣੀ ਹੈ ਮੋਦੀ ਸਰਕਾਰ , ਕਿਹਾ- ਝੂਠ, ਝੂਠ ਅਤੇ ਝੂਠ, ਮਹਿਲ ਤੋਂ ਬਾਹਰ ਆਓ ‘ਤੇ ਦੇਸ਼ ਨੂੰ ਦੇਖੋ’

ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੁਲੀਸ ਟੀਮ ਅੱਜ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਅਦਾਲਤ ਵਿੱਚ ਪੇਸ਼ ਕਾਰਨ ਤੋਂ ਬਾਅਦ ਰਿਮਾਂਡ ਹਾਸਿਲ ਕਰੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਮਿਲੀ ਹੈ। ਪਰ ਜਗਰਾਓ ਪੁਲਿਸ ਦੇ ਅਧਿਕਾਰੀਆਂ ਨੇ ਅਜੇ ਇਸ ਸਬੰਧੀ ਕੁੱਝ ਵੀ ਨਹੀਂ ਦੱਸਿਆ ਹੈ। OCCU ਦੀ ਟੀਮ ਨੇ ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਮਾਹਲਾ ਖੁਰਦ ਮੋਗਾ ਅਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਹੌਲੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦਰਸ਼ਨ ਸਿੰਘ ਦੀ ਪਤਨੀ ਨੂੰ ਜਗਰਾਓਂ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਇਹ ਵੀ ਦੇਖੋ : UP ‘ਚ ਕੇਸਾਂ ਤੋਂ ਫੜ ਕੇ ਕੁੱਟਿਆ ਸਿੱਖ ਬਜ਼ੁਰਗ, ਕਰਨ ਗਏ ਸੀ ਮਦਦ, ਵੀਡੀਓ ਦਾ ਪੂਰਾ ਸੱਚ ਆਇਆ ਸਾਹਮਣੇ

The post Big Breaking : ਜਗਰਾਉਂ ASI ਕਤਲ ਕੇਸ ‘ਚ ਪੰਜਾਬ ਪੁਲਿਸ ਦੀ OCCU ਟੀਮ ਨੂੰ ਮਿਲੀ ਵੱਡੀ ਸਫਲਤਾ, 2 ਲੱਖ ਦੇ ਇਨਾਮੀ ਦੋ ਗੈਂਗਸਟਰ ਕਾਬੂ appeared first on Daily Post Punjabi.