Jagraon road accident Archives - Daily Post Punjabi

ਜਗਰਾਉਂ ‘ਚ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਮਾ.ਰੀ ਟੱ.ਕਰ, ਪਿਓ ਦੇ ਸਾਹਮਣੇ ਪੁੱਤ ਨੇ ਤੋੜਿਆ ਦਮ
ਲੁਧਿਆਣਾ ਦੇ ਜਗਰਾਉਂ ਬੱਦੋਵਾਲ ਨੇੜੇ ਪਿਤਾ ਦੀਆਂ ਅੱਖਾਂ ਦੇ ਸਾਹਮਣੇ ਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੌਜਵਾਨ ਨੂੰ ਪਿੱਛਿਓਂ ਟੱ.ਕਰ ਮਾ.ਰ ਦਿੱਤੀ । ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ । ਮ੍ਰਿ.ਤਕ ਦੀ ਪਛਾਣ 37 ਸਾਲਾ ਗੁਰਦੀਪ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ । ਇਸ ਘਟਨਾ ਦੌਰਾਨ ਕਾਰ ਚਾਲਕ ਆਪਣੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ ।

Jagraon road accident

ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਕਾਰ ਨੰਬਰ ਤੋਂ ਮਾਲਕ ਦਾ ਪਤਾ ਲਗਾ ਕੇ ਮੁਲਜ਼ਮ ਚਾਲਕ ਖਿਲਾਫ਼ ਥਾਣਾ ਦਾਖਾ ਵਿਖੇ ਮਾਮਲਾ ਦਰਜ ਕਰ ਲਿਆ ਹੈ । ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਾਖਾ ਦੇ ASI ਹਮੀਰ ਸਿੰਘ ਨੇ ਦੱਸਿਆ ਕਿ ਪੀੜਤ ਚਰਨਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਅਤੇ ਉਸ ਦਾ ਪੁੱਤਰ ਗੁਰਦੀਪ ਸਿੰਘ ਆਪਣੇ-ਆਪਣੇ ਸਾਈਕਲ ’ਤੇ ਬੱਦੋਵਾਲ ਤੋਂ ਮੰਡੀ ਮੁੱਲਾਂਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਉਸਦਾ ਪੁੱਤਰ ਅੱਗੇ ਜਾ ਰਿਹਾ ਸੀ, ਜਦਕਿ ਉਹ ਆਪਣੇ ਪੁੱਤਰ ਤੋਂ 100 ਗਜ਼ ਪਿੱਛੇ ਸੀ।

ਇਹ ਵੀ ਪੜ੍ਹੋ: ਖੁਸ਼ਖਬਰੀ! ਲੋਹੜੀ ਤੋਂ ਪਹਿਲਾਂ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਇਸ ਦੌਰਾਨ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਦੇ ਬੇਟੇ ਦੇ ਸਾਈਕਲ ਨੂੰ ਪਿੱਛਿਓਂ ਟੱ.ਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਪੁੱਤਰ ਕਾਫੀ ਦੂਰ ਜਾ ਕੇ ਉਸ ਦੀਆਂ ਅੱਖਾਂ ਸਾਹਮਣੇ ਸੜਕ ‘ਤੇ ਡਿੱਗ ਪਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ । ਦੱਸ ਦੇਈਏ ਕਿ ਇਸ ਹਾ.ਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕਰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਦੂਜੇ ਪਾਸੇ ਗੱਡੀ ਦੇ ਨੰਬਰ ਤੋਂ ਪਤਾ ਕਰ ਕੇ ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਫਰਾਰ ਹੈ, ਜਿਸਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਜਗਰਾਉਂ ‘ਚ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਮਾ.ਰੀ ਟੱ.ਕਰ, ਪਿਓ ਦੇ ਸਾਹਮਣੇ ਪੁੱਤ ਨੇ ਤੋੜਿਆ ਦਮ appeared first on Daily Post Punjabi.