Jagraon youth death Malaysia Archives - Daily Post Punjabi

ਜਗਰਾਓਂ ਦੇ ਨੌਜਵਾਨ ਦਾ ਮਲੇਸ਼ੀਆ ’ਚ ਬੇ.ਰਹਿ.ਮੀ ਨਾਲ ਕ.ਤਲ, 9 ਪੰਜਾਬੀ ਗ੍ਰਿਫ਼ਤਾਰ
ਜਗਰਾਓਂ ਦੇ ਪਿੰਡ ਗਾਲਿਬ ਖੁਰਦ ਦੇ 23 ਸਾਲਾ ਨੌਜਵਾਨ ਦਾ ਮਲੇਸ਼ੀਆ ਵਿੱਚ ਕ.ਤਲ ਕਰ ਦਿੱਤਾ ਗਿਆ ਹੈ। ਮ੍ਰਿ.ਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੂੰ ਵਿਦੇਸ਼ ਸੱਦਣ ਵਾਲੇ ਚਾਚੇ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਸਣੇ 10 ਲੋਕਾਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ । ਹਾਲਾਂਕਿ ਮਾਰਨ ਵਾਲਾ ਉਸ ਦਾ ਸਕਾ ਚਾਚਾ ਨਹੀਂ ਪਰ ਇੱਕੋ ਪਿੰਡ ਦੇ ਹੋਣ ਕਾਰਨ ਉਸ ਨੂੰ ਮ੍ਰਿ.ਤਕ ਸਮੇਤ ਸਾਰੇ ਭੈਣ ਭਰਾ ਚਾਚਾ ਆਖਦੇ ਸਨ।

Jagraon youth death Malaysia

ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਡੇਢ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਮ੍ਰਿ.ਤਕ ਦੇ ਭਰਾ ਨੇ ਦੱਸਿਆ ਕਿ ਜਗਦੇਵ ਸਿੰਘ ਦਹਾਕੇ ਪਹਿਲਾਂ ਆਪਣੇ ਭਰਾ ਨਾਲ ਮਲੇਸ਼ੀਆ ਚਲਿਆ ਗਿਆ ਸੀ । ਉਸ ਨੇ ਮਲੇਸ਼ੀਆ ਜਾ ਕੇ ਜਸਪ੍ਰੀਤ ਨੂੰ ਸੱਦ ਲਿਆ ਸੀ। ਜਿਸ ਤੋਂ ਬਾਅਦ ਉਸਨੇ ਪੈਸਿਆਂ ਦੇ ਲਾਲਚ ਵਿੱਚ ਜਸਪ੍ਰੀਤ ਦਾ ਕ.ਤਲ ਕਰ ਦਿੱਤਾ। ਡੇਢ ਸਾਲ ਤੋਂ ਜਸਪ੍ਰੀਤ ਸਿੰਘ ਦੀ ਸਾਰੀ ਮਿਹਨਤ, ਮਜ਼ਦੂਰੀ ਦੀ ਕਮਾਈ ਜਗਦੇਵ ਸਿੰਘ ਕੋਲ ਹੀ ਸੀ।

ਇਹ ਵੀ ਪੜ੍ਹੋ: ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਦੱਸ ਦੇਈਏ ਕਿ ਬੀਤੀ 1 ਦਸੰਬਰ ਦੀ ਰਾਤ ਨੂੰ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਅਤੇ 8 ਹੋਰ ਉਸ ਦੇ ਨਾਲ ਰਹਿੰਦੇ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਜਸਪ੍ਰੀਤ ਸਿੰਘ ਦਾ ਕ.ਤਲ ਕਰ ਦਿੱਤਾ। ਇਸ ਕ.ਤਲ ਦਾ ਖੁਲਾਸਾ ਹੋਣ ’ਤੇ ਮਲੇਸ਼ੀਆ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਸਪ੍ਰੀਤ ਦੇ ਕ.ਤਲ ਨੂੰ ਹਾ.ਦਸਾ ਦਿਖਾਉਣ ਵਿੱਚ ਚਲਾਕੀ ਵਰਤ ਰਹੇ ਜਗਦੇਵ ਸਿੰਘ ਅਤੇ ਉਸ ਦੇ 8 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦ ਕਿ ਕ.ਤਲ ਵਿੱਚ ਇੱਕ ਮਲੇਸ਼ੀਅਨ ਅਜੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਦਾ ਵਿਰਲਾਪ ਦੇਖਿਆ ਨਹੀਂ ਜਾ ਰਿਹਾ। ਮ੍ਰਿ.ਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਜਸਪ੍ਰੀਤ ਦੀ ਮ੍ਰਿ.ਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਗਰਾਓਂ ਦੇ ਨੌਜਵਾਨ ਦਾ ਮਲੇਸ਼ੀਆ ’ਚ ਬੇ.ਰਹਿ.ਮੀ ਨਾਲ ਕ.ਤਲ, 9 ਪੰਜਾਬੀ ਗ੍ਰਿਫ਼ਤਾਰ appeared first on Daily Post Punjabi.