jagroop rupa manu postmortem Archives - Daily Post Punjabi

ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਦਾ ਹੋਇਆ ਪੋਸਟਮਾਰਟਮ
ਮ੍ਰਿਤਕ ਗੈਂਗਸਟਰਾਂ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਅੱਜ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵਲੋਂ ਪੋਸਟਮਾਰਟਮ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੁਲਿਸ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ।

jagroop rupa manu postmortem

ਪੋਸਟਮਾਰਟਮ ਦੌਰਾਨ ਗੈਂਗਸਟਰਾਂ ਦੇ ਪਰਿਵਾਰ ਵਾਲੇ ਵੀ ਪਹੁੰਚੇ ਹੋਏ ਹਨ। ਪਰਿਵਾਰ ਵਾਲੇ ਪੋਸਟਮਾਰਮ ਤੋਂ ਬਾਅਦ ਉਨ੍ਹਾਂ ਦੀ ਲਾਸ਼ਾਂ ਨੂੰ ਘਰ ਲੈ ਕੇ ਜਾਣਗੇ ਅਤੇ ਅਤਿੰਮ ਸੰਸਕਾਰ ਕਰਨਗੇ।

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਪੋਸਟਮਾਰਮ ਕਰਨ ’ਤੇ ਡਾਕਟਰਾਂ ਨੇ ਜਿਥੇ ਉਨ੍ਹਾਂ ਦੇ ਸਰੀਰ ’ਚੋਂ ਗੋਲੀਆਂ ਕੱਢੀਆਂ, ਉਥੇ ਹੀ ਉਨ੍ਹਾਂ ਦੋਵਾਂ ਦੀਆਂ ਜੇਬਾਂ ’ਚੋਂ ਵੀ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਗੈਂਗਸਟਰਾਂ ਦੀਆਂ ਜੇਬਾਂ ’ਚੋਂ 26-27 ਦੇ ਕਰੀਬ ਗੋਲੀਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।

The post ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਦਾ ਹੋਇਆ ਪੋਸਟਮਾਰਟਮ appeared first on Daily Post Punjabi.