jagtar singh tara Archives - Daily Post Punjabi

ਜਗਤਾਰ ਸਿੰਘ ਤਾਰਾ ਨੂੰ ਕੋਰਟ ਨੇ ਕੀਤਾ ਬਰੀ, ਤਿਹਾੜ ਜੇਲ੍ਹ ‘ਚ ਕੱਟ ਰਹੇ ਨੇ ਉਮਰ ਕੈਦ ਦੀ ਸਜ਼ਾ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਗਤਾਰ ਸਿੰਘ ਤਾਰਾ ਨੂੰ ਕੋਰਟ ਤੋਂ ਬਰੀ ਕੀਤਾ ਗਿਆ। ਵੀਡੀਓ ਕਾਨਫਰੰਸ ਜ਼ਰੀਏ ਜਗਤਾਰ ਸਿੰਘ ਤਾਰਾ ਦੀ ਪੇਸ਼ੀ ਹੋਈ।

ਦੱਸ ਦੇਈਏ ਕਿ ਜਗਤਾਰ ਸਿੰਘ ਤਾਰਾ ਤਿਹਾੜ ਜੇਲ੍ਹ ‘ਚ ਸਾਬਕਾ CM ਬੇਅੰਤ ਸਿੰਘ ਦੇ ਕ.ਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਹੁਣ ਜਲੰਧਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਗਤਾਰ ਸਿੰਘ ਤਾਰਾ ਵਿਰੁੱਧ ਜਲੰਧਰ ਥਾਣੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿਚ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਜੰਗ ਏ ਆਜ਼ਾਦੀ ਘੁਟਾਲੇ ‘ਤੇ ਵੱਡੀ ਕਾਰਵਾਈ, ਬਰਜਿੰਦਰ ਸਿੰਘ ਹਮਦਰਦ ਸਣੇ 26 ਲੋਕਾਂ ‘ਤੇ FIR

ਪਹਿਲਾਂ ਖਬਰ ਸੀ ਕਿ ਉਨ੍ਹਾਂ ਦੀ ਅਦਾਲਤ ਵਿਚ ਪੇਸ਼ੀ ਹੋਵੇਗੀ ਪਰ ਫਿਰ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ। ਦੱਸ ਦੇਈਏ ਕਿ ਸਾਲ 2012 ਵਿਚ ਗੁਰਾਇਆ ਥਾਣੇ ਵਿਚ ਤਾਰਾ ਖਿਲਾਫ ਕੇਸ ਦਰਜ ਹੋਇਆ ਸੀ, ਜਿਸ ਨੂੰ ਲੈ ਕੇ ਅਦਾਲਤ ਵਿਚ ਬਹਿਸ ਹੋਈ ਸੀ ਤੇ ਅੱਜ ਪੇਸ਼ੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ। ਜਗਤਾਰ ਸਿੰਘ ਤਾਰਾ ਦੇ ਬਰੀ ਹੋਣ ‘ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਵਿਚ ਖੁਸ਼ੀ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

ਵਿਗਿਆਪਨ

close

ਵਿਗਿਆਪਨ

close

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਗਤਾਰ ਸਿੰਘ ਤਾਰਾ ਨੂੰ ਕੋਰਟ ਨੇ ਕੀਤਾ ਬਰੀ, ਤਿਹਾੜ ਜੇਲ੍ਹ ‘ਚ ਕੱਟ ਰਹੇ ਨੇ ਉਮਰ ਕੈਦ ਦੀ ਸਜ਼ਾ appeared first on Daily Post Punjabi.