jai inder kaur Archives - Daily Post Punjabi

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਪਟਿਆਲਾ ਤੋਂ ਚੋਣ ਲੜਨਗੇ, ਮੈਂ ਸਿਰਫ ਉਨ੍ਹਾਂ ਦਾ ਸਮਰਥਨ ਕਰਾਂਗੀ: ਬੀਬਾ ਜੈ ਇੰਦਰ ਕੌਰ
ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਬੀਬਾ ਜੈਇੰਦਰ ਕੌਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਕਸਰ ਪਟਿਆਲੇ ਜਾਂਦੇ ਹਨ। ਖਾਲਸਾ ਮੁਹੱਲਾ ਵਿਖੇ ਡਿਸਪੈਂਸਰੀ ਅਤੇ ਧਰਮਸ਼ਾਲਾ ਦੀ ਉਸਾਰੀ ਦੇ ਨਿਰਮਾਣ ਲਈ ਮੁਹਰਤ ਦੀ ਰਸਮ ਅਦਾ ਕਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਬੀਬਾ ਜੈ ਇੰਦਰ ਕੌਰ ਵਿਸ਼ੇਸ਼ ਤੌਰ ‘ਤੇ ਉਥੇ ਪਹੁੰਚੀ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ-1 ਤੋਂ ਚੋਣ ਲੜਨਗੇ ਅਤੇ ਮੈਂ ਉਨ੍ਹਾਂ ਦਾ ਸਮਰਥਨ ਕਰਾਂਗੀ। ਇਹ ਬਿਆਨ ਉਨ੍ਹਾਂ ਸਾਰੇ ਪ੍ਰਸ਼ਨਾਂ ਜਾਂ ਅਟਕਲਾਂ ਨੂੰ ਖਤਮ ਕਰ ਦਿੰਦਾ ਹੈ ਜਿਸ ਵਿਚ ਇਹ ਲਗਾਤਾਰ ਕਿਹਾ ਜਾ ਰਿਹਾ ਸੀ ਕਿ ਬੀਬਾ ਜੈਇੰਦਰ ਮੁੱਖ ਮੰਤਰੀ ਵਜੋਂ ਆਪਣੀ ਜਗ੍ਹਾ ਹਲਕੇ ਤੋਂ ਚੋਣ ਲੜਨਗੇ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਇੱਕ ਹੋਰ ਪਰਿਵਾਰ ‘ਤੇ ਟੁੱਟਿਆ ਕਹਿਰ, ਪਿਓ ਦੇ ਭੋਗ ਵਾਲੇ ਦਿਨ ਪੁੱਤਰ ਦੀ ਕੋਰੋਨਾ ਨਾਲ ਹੋਈ ਮੌਤ

The post ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਪਟਿਆਲਾ ਤੋਂ ਚੋਣ ਲੜਨਗੇ, ਮੈਂ ਸਿਰਫ ਉਨ੍ਹਾਂ ਦਾ ਸਮਰਥਨ ਕਰਾਂਗੀ:   ਬੀਬਾ ਜੈ ਇੰਦਰ ਕੌਰ appeared first on Daily Post Punjabi.