jail news Archives - Daily Post Punjabi

ਜੇਲ੍ਹ ਵਿਭਾਗ ਦਾ ਵੱਡਾ ਐਕਸ਼ਨ, ਜੇਲ੍ਹ ਸੁਪਰਡੈਂਟ ਸਣੇ 7 ਅਧਿਕਾਰੀਆਂ ਖਿਲਾਫ ਜਾਂਚ ਦੇ ਹੁਕਮ
ਫਿਰੋਜ਼ਪੁਰ ਡਰੱਗ ਰੈਜੇਟ ‘ਚ ਜੇਲ੍ਹ ਮਹਿਕਮੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ ਅਧਿਕਾਰੀਆਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜਾਂਚ ਦੇ ਘੇਰੇ ਵਿਚ 2 ਮੌਜੂਦਾ ਤੇ ਤਿੰਨ ਰਿਟਾਇਰ ਸੁਪਰਡੈਂਟ ਵੀ ਆ ਚੁੱਕੇ ਹਨ।

ਇਹ ਵੀ ਪੜ੍ਹੋ : ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ, ਹਰ ਘੰਟੇ 26 ਲੋਕ ਹੋ ਰਹੇ ਸੰਕਰਮਿਤ

ਮਿਲੀ ਜਾਣਕਾਰੀ ਮੁਤਾਬਕ ਤਿੰਨ ਤਸਕਰਾਂ ਰਾਜ ਕੁਮਾਰ ਉਰਫ਼ ਰਾਜਾ, ਸੋਨੂੰ ਅਤੇ ਅਮਰੀਕ ਸਿੰਘ ਦੇ ਵੱਲੋਂ ਜੇਲ੍ਹ ‘ਚ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ‘ਤੇ 43,000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦਾ ਦੋਸ਼ ਹੈ। ਤਸਕਰਾਂ ਵੱਲੋਂ ਜੇਲ੍ਹ ਵਿੱਚ ਕੁੱਲ 43432 ਫੋਨ ਕਾਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ 38750 ਕਾਲਾਂ ਸਿਰਫ਼ ਇੱਕ ਮਹੀਨੇ ‘ਚ ਕੀਤੀਆਂ ਗਈਆਂ ਹਨ। ਇਸੇ ‘ਤੇ ਕਾਰਵਾਈ ਕਰਦਿਆਂ ਜੇਲ੍ਹ ਵਿਭਾਗ ਨੇ ਵੱਡਾ ਐਕਸ਼ਨ ਲਿਆ ਹੈ ਤੇ 7 ਜੇਲ੍ਹ ਅਧਿਕਾਰੀਆਂ ਖਿਲਾਫ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜੇਲ੍ਹ ਵਿਭਾਗ ਦਾ ਵੱਡਾ ਐਕਸ਼ਨ,  ਜੇਲ੍ਹ ਸੁਪਰਡੈਂਟ ਸਣੇ 7 ਅਧਿਕਾਰੀਆਂ ਖਿਲਾਫ ਜਾਂਚ ਦੇ ਹੁਕਮ appeared first on Daily Post Punjabi.

ਹੁਸ਼ਿਆਰਪੁਰ ਜੇਲ ‘ਚ 2 ਕੈਦੀਆਂ ਨੇ ਕੀਤੀ ਖੁਦ.ਕੁਸ਼ੀ: ਪੁਲਿਸ ਨੇ ਮੌਕੇ ‘ਤੇ ਪਹੁੰਚ ਸ਼ੁਰੂ ਕੀਤੀ ਜਾਂਚ
ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦ.ਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾ.ਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਹੈ।

Hoshiarpur central jail news

ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਬਦਾਉਂ (ਯੂ.ਪੀ.) ਹਾਲ ਬੱਸੀ ਪਿੰਡ ਮਾਨਾ ਅਤੇ ਓਮਕਾਰ ਚੰਦ ਉਰਫ ਕਾਲਾ ਵਾਸੀ ਵਾਰਡ ਨੰਬਰ 16 (ਹੁਸ਼ਿਆਰਪੁਰ) ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਜਾਣਕਾਰੀ ਅਨੁਸਾਰ ਟੀਟੂ ਖ਼ਿਲਾਫ਼ ਸਦਰ ਥਾਣੇ ਵਿੱਚ ਬਲਾਤ.ਕਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਜਦੋਂਕਿ ਓਮਕਾਰ ਖ਼ਿਲਾਫ਼ ਥਾਣਾ ਮਟਿਆਣਾ ਵਿੱਚ ਐਨਡੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

The post ਹੁਸ਼ਿਆਰਪੁਰ ਜੇਲ ‘ਚ 2 ਕੈਦੀਆਂ ਨੇ ਕੀਤੀ ਖੁਦ.ਕੁਸ਼ੀ: ਪੁਲਿਸ ਨੇ ਮੌਕੇ ‘ਤੇ ਪਹੁੰਚ ਸ਼ੁਰੂ ਕੀਤੀ ਜਾਂਚ appeared first on Daily Post Punjabi.