jail superintendent in Canada Archives - Daily Post Punjabi

ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਸੂਬੇ ਤੇ ਮਾਪਿਆਂ ਦਾ ਨਾਮ, ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ
ਪੰਜਾਬ ਦੀ ਧੀ ਨੇ ‘ਕੈਨੇਡਾ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ। ਸਤਵੀਰ ਕੌਰ ਨੇ ਕੈਨੇਡਾ ਦੀ ਪੁਲਿਸ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਭਰਤੀ ਹੋ ਕੇ ਆਪਣੇ ਦਾਦਕਿਆਂ/ਨਾਨਕਿਆਂ ਅਤੇ ਪੰਜਾਬ ਸਮੇਤ ਪੂਰੇ ਭਾਰਤ ਦਾ ਸਿਰ ਮਾਣ ਨਾਲ ਉਚਾ ਕੀਤਾ ਹੈ। ਉਹ 2018 ‘ਚ ਸਟੱਡੀ ਵੀਜ਼ਾ‘ਤੇ ਕੈਨੇਡਾ ਗਈ ਸੀ। ਪੜਾਈ ਉਪਰੰਤ ਉਸਨੂੰ ਸਰਕਾਰੀ ਬੱਸ ਡਰਾਈਵਰ ਦੀ ਨੌਕਰੀ ਮਿਲ ਗਈ।

Punjabi girl became

ਲੜਕੀ ਦੇ ਮਾਮੇ ਨੇ ਦੱਸਿਆ ਕਿ ਜਦੋਂ ਸਾਡੀ ਭਾਣਜੀ ਸਾਨੂੰ ਵੀਡੀਓ ਭੇਜਦੀ ਤਾਂ ਅਸੀਂ ਉਸਨੂੰ ਬੱਸ ਚਲਾਉਂਦੀ ਦੇਖਕੇ ਹੈਰਾਨ ਹੋ ਜਾਂਦੇ ਕਿ ਇਹਨੀ ਵੱਡੀ ਬੱਸ ਸਾਡੀ ਲੜਕੀ ਚਲਾ ਰਹੀ ਹੈ। ਉਹਨਾਂ ਦੱਸਿਆ ਸਤਵੀਰ ਕੌਰ ਪੜਾਈ ਵਿਚ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਸੀ। ਉਸਨੇ ਡਾਕਟਰੀ ਦੀ ਪੜਾਈ ਵੀ ਕੀਤੀ ਸੀ। ਲੜਕੀ ਦੇ ਪਿਤਾ ਜੋ ਕਿ ਆਪ ਵੀ ਪੁਲਿਸ ਦੇ ਜੇਲ੍ਹ ਵਿਭਾਗ ਵਿਚ ਸੇਵਾਵਾਂ ਨਿਭਾ ਚੁੱਕੇ ਨੇ ਦੱਸਿਆ ਕਿ ਉਹ 3 ਧੀਆਂ ਅਤੇ ਇਕ ਪੁੱਤ ਦਾ ਪਿਤਾ ਹੈ। ਪਰੰਤੂ ਉਸਨੂੰ ਜੋ ਮਾਣ ਉਸਦੀ ਧੀ ਨੇ ਦਿੱਤਾ ਹੈ ਸ਼ਾਇਦ ਹੀ ਉਸਦਾ ਪੁੱਤ ਦੇ ਸਕੇ।

Punjabi girl became

ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਮੀਂਹ ਪੈਣ ਦੀ ਚਿਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ

ਉਨ੍ਹਾਂ ਨੇ ਕਿਹਾ ਕਿ ਸਾਨੂੰ ਧੀਆਂ ਦੇ ਪੈਦਾ ਹੋਣ ਤੇ ਖੁਸ਼ੀ ਮਹਿਸੂਸ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਉਹ ਆਪਣੇ ਆਪ ਨੂੰ ਭਾਗੀਸ਼ਾਲੀ ਸਮਝਦਾ ਹੈ ਕਿ ਉਸਦੀ ਧੀ ਨੇ ਆਪਣੀ ਮਿਹਨਤ ਨਾਲ ਜਿੱਥੇ ਮੈਨੂੰ 10 ਲੱਖ ਦੀ ਗੱਡੀ ਲੈ ਕੇ ਦਿੱਤੀ ਅਤੇ ਆਪਣੇ ਲਈ ਵੀ 43 ਲੱਖ ਰੁਪਏ ਦੀ ਕਾਰ ਖਰੀਦੀ। ਉਨ੍ਹਾਂ ਦੀ ਲੜਕੀ ਜਦੋਂ ਸਰਕਾਰੀ ਬੱਸ ਚਲਾਉਂਦੀ ਸੀ ਤਾਂ ਉਸਨੂੰ ਪੁਲਿਸ ਵਿਚ ਜੇਲ੍ਹ ਵਿਭਾਗ ਦੀ ਨੌਕਰੀ ਕੈਨੇਡਾ ਦੇ ਵਿੱਨੀਪੈੱਗ ਦੇ ਸਮੁੰਦਰ ਵਿਚ ਮਿਲ ਗਈ ਸੀ ਪਰੰਤੂ ਉਸਦਾ ਇਹ ਨੌਕਰੀ ਕਰਨ ਲਈ ਦਿਲ ਨਹੀਂ ਮੰਨਿਆ। 3 ਮਹੀਨਿਆਂ ਬਾਅਦ ਫਿਰ ਉਸਨੂੰ ਇਹ ਨੌਕਰੀ ਪ੍ਰਾਪਤ ਹੋਈ ਅਤੇ ਉਸਨੇ ਆਪਣੇ ਮਾਪਿਆਂ ਨਾਲ ਸਲਾਹ ਕਰਕੇ ਇਸ ਨੌਕਰੀ ਨੂੰ ਪ੍ਰਾਪਤ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਸੂਬੇ ਤੇ ਮਾਪਿਆਂ ਦਾ ਨਾਮ, ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ appeared first on Daily Post Punjabi.