Jail Warden Arrested Archives - Daily Post Punjabi

ਪੰਜਾਬ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਗ੍ਰਿਫ਼ਤਾਰ, ਇਤਰਾਜ਼ਯੋਗ ਸਮੱਗਰੀ ਵੀ ਬਰਾਮਦ
ਪੰਜਾਬ ਦੇ ਤਾਜਪੁਰ ਰੋਡ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਅਤੇ ਇੱਕ ਵਾਰਡਨ ਨੂੰ ਨਸ਼ਿਆਂ ਦੇ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ FIR ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਪੁਨੀਤ ਕੁਮਾਰ, ਜਤਿਨ ਮੋਂਗਾ, ਵਾਰਡਨ ਹਰਪਾਲ ਸਿੰਘ ਨੂੰ ਵੱਜੋਂ ਹੋਈ ਹੈ। ਇਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।

Jail Warden Arrested

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ 15 ਸਾਲਾਂ ਲੜਕੇ ਦੇ ਗਲੇ ‘ਤੇ ਫਿਰੀ ਚਾਈਨਾ ਡੋਰ, ਹਾਲਤ ਗੰਭੀਰ

ਇਸ ਮਾਮਲੇ ਦੇ ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਾਰਡਨ ਸਣੇ ਦੋ ਕੈਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਮੋਬਾਈਲ, 19 ਗ੍ਰਾਮ ਨਸ਼ੀਲਾ ਪਦਾਰਥ, 62 ਗ੍ਰਾਮ ਤੰਬਾਕੂ ਅਤੇ 1 ਗ੍ਰਾਮ ਚਿੱਟਾ ਪਾਊਡਰ ਵੀ ਬਰਾਮਦ ਕੀਤਾ ਹੈ। ਤਿੰਨਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਨਾਲ ਹੀ, ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਗ੍ਰਿਫ਼ਤਾਰ, ਇਤਰਾਜ਼ਯੋਗ ਸਮੱਗਰੀ ਵੀ ਬਰਾਮਦ appeared first on Daily Post Punjabi.