Jaipal bhullar postmortem Archives - Daily Post Punjabi

Big Breaking : ਦੁਬਾਰਾ ਨਹੀਂ ਹੋਵੇਗਾ ਜੈਪਾਲ ਭੁੱਲਰ ਦਾ ਪੋਸਟ ਮਾਰਟਮ, ਹਾਈਕੋਰਟ ਨੇ ਖਾਰਜ ਕੀਤੀ ਪਰਿਵਾਰ ਵੱਲੋ ਪਾਈ ਪਟੀਸ਼ਨ
ਕੁੱਝ ਦਿਨ ਪਹਿਲਾ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਗੈਂਗਸਟਰ ਜੈਪਾਲ ਭੁੱਲਰ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਰੱਦ ਕਰ ਦਿੱਤਾ ਹੈ।

Jaipal bhullar postmortem

ਅਦਾਲਤ ਨੇ ਜੈਪਾਲ ਭੁੱਲਰ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਜੈਪਾਲ ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਹੁਣ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਜਾਣਗੇ। ਇੰਨਾ ਹੀ ਨਹੀਂ, ਇਸ ਪਟੀਸ਼ਨ ਦੌਰਾਨ ਜੈਪਾਲ ਭੁੱਲਰ ਦੇ ਪਰਿਵਾਰ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਜਦੋਂ ਤੱਕ ਉਹ ਸੁਪਰੀਮ ਕੋਰਟ ਜਾਂਦੇ ਹਨ, ਉਦੋਂ ਤੱਕ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਵਿੱਚ ਸੁਰੱਖਿਅਤ ਰੱਖਿਆ ਜਾਵੇ, ਪਰ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  ਰਾਮ ਮੰਦਿਰ ਘਪਲੇ ਮਾਮਲੇ ‘ਚ BJP ਸਾਂਸਦ ਸਾਕਸ਼ੀ ਮਹਾਰਾਜ ਨੇ ”ਆਪ” ‘ਤੇ ਤੰਜ ਕੱਸਦਿਆਂ ਕਿਹਾ, ਸੰਜੇ ਸਿੰਘ ਅਤੇ ਅਖਿਲੇਸ਼ ਯਾਦਵ ਰਸੀਦ ਦਿਖਾ ਕੇ ਚੰਦਾ ਵਾਪਸ ਜਾਣ…

ਦਰਅਸਲ ਗੈਂਗਸਟਰ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਅੰਤਿਮ ਸੰਸਕਾਰ ਨੂੰ ਰੋਕ ਦਿੱਤਾ ਸੀ। ਉਨ੍ਹਾਂ ਜੈਪਾਲ ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕਰਵਾਉਣ ਦੀ ਮੰਗ ਰੱਖੀ ਸੀ। ਗੈਂਗਸਟਰ ਦੇ ਪਿਤਾ ਨੇ ਕਿਹਾ ਸੀ ਕਿ ਬੰਗਾਲ ਪੁਲਿਸ ਨੇ ਉਸ ਦਾ ਫੇਕ ਐਨਕਾਊਂਟਰ ਕੀਤਾ ਸੀ। ਉਸ ਦੇ ਸਰੀਰ ‘ਤੇ ਬਹੁਤ ਸਾਰੇ ਫ੍ਰੈਕਚਰ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਪਹਿਲਾਂ ਉਸ ਨਾਲ ਮਾਰਕੁੱਟ ਕੀਤੀ ਗਈ ਹੈ ਅਤੇ ਫਿਰ ਉਸ ਦਾ ਐਨਕਾਊਂਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜੈਪਾਲ ਦਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।

ਇਹ ਵੀ ਦੇਖੋ : ਹਾਈਕੋਰਟ ਨੇ ਖਾਰਜ ਕੀਤੀ ਜੈਪਾਲ ਭੁੱਲਰ ਦੇ ਪਰਿਵਾਰ ਦੀ ਪਟੀਸ਼ਨ, ਦੁਬਾਰਾ ਨਹੀਂ ਹੋਵੇਗਾ ਪੋਸਟ ਮਾਰਟਮ ?

The post Big Breaking : ਦੁਬਾਰਾ ਨਹੀਂ ਹੋਵੇਗਾ ਜੈਪਾਲ ਭੁੱਲਰ ਦਾ ਪੋਸਟ ਮਾਰਟਮ, ਹਾਈਕੋਰਟ ਨੇ ਖਾਰਜ ਕੀਤੀ ਪਰਿਵਾਰ ਵੱਲੋ ਪਾਈ ਪਟੀਸ਼ਨ appeared first on Daily Post Punjabi.