jaipur accident Archives - Daily Post Punjabi

ਜੈਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਮੌਕੇ ‘ਤੇ ਮੌਤ
ਰਾਜਸਥਾਨ ਵਿੱਚ ਜੈਪੁਰ ਦੇ ਚਕਸੂ ਵਿੱਚ ਸ਼ਨੀਵਾਰ ਇੱਕ ਭਿਆਨਕ ਵਾਪਰ ਗਿਆ ਹੈ, ਜਿਸ ਵਿੱਚ 6 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਸ਼ਨੀਵਾਰ ਸਵੇਰੇ NH-12 ਨਿਮੋਡਿਆ ਮੋੜ ਨੇੜੇ ਇੱਕ ਬੇਕਾਬੂ ਈਕੋ ਵੈਨ ਟਰੱਕ ਹੇਠਾਂ ਜਾ ਵੜੀ। ਜਿਸ ਵਿੱਚ ਵੈਨ ਵਿੱਚ ਸਵਾਰ 6 ਵਿਦਿਆਰਥੀਆਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਪੰਜ ਹੋਰ ਜ਼ਖਮੀ ਹੋ ਗਏ ਹਨ।

Jaipur chaksu accident

ਮਿਲੀ ਜਾਣਕਾਰੀ ਅਨੁਸਾਰ ਵੈਨ ਵਿੱਚ ਸਵਾਰ ਸਾਰੇ 11 ਲੋਕ ਬਾਰਾਂ ਤੋਂ ਸੀਕਰ REET ਦੀ ਪ੍ਰੀਖਿਆ ਦੇਣ ਲਈ ਜਾ ਰਹੇ ਸਨ। ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਚਾਕਸੂ ਦੇ ਮਹਾਤਮਾ ਗਾਂਧੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ, ਕਿਹਾ – ‘ਜੇ PM ਮੋਦੀ ਨਾਲ ਹੋਵੇ ਮੁਲਾਕਤ ਤਾਂ ਕਿਸਾਨਾਂ ਦਾ ਰੱਖਿਓ ਖਿਆਲ’

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਨਾਲ ਸਬੰਧਿਤ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਵੈਨ ਟਰੱਕ ਦੇ ਬਿਲਕੁਲ ਹੇਠਾਂ ਵੜ ਗਈ ਹੈ ਤੇ ਵੈਨ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਚੁੱਕਿਆ ਹੈ।

Jaipur chaksu accident

ਉੱਥੇ ਹੀ ਦੂਜੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਚਾਕਸੂ ਸੜਕ ਹਾਦਸੇ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਚਾਕਸੂ ਵਿੱਚ ਸੜਕ ਹਾਦਸੇ ਵਿੱਚ 6 REET ਵਿਦਿਆਰਥੀਆਂ ਦੀ ਮੌਤ ਬੇਹੱਦ ਦੁਖਦ ਹੈ। ਮੈਂ ਰੱਬ ਤੋਂ ਸਾਰੀਆਂ ਆਤਮਾਵਾਂ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।  ਮੁੱਖ ਮੰਤਰੀ ਵੱਲੋਂ ਮਦਦ ਫ਼ੰਡ ਵਿੱਚੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 2 ਲੱਖ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਦੇਖੋ: ਨਵੀਂ ਕੈਬਿਨੇਟ ‘ਤੇ ਵੱਡੀ ਖ਼ਬਰ, ਦੇਖੋ ਕਿਹੜੇ ਨਾਮਾਂ ‘ਤੇ ਲੱਗੀ ਮੋਹਰ? ਕਿਹਨਾਂ ਮੰਤਰੀਆਂ ਦੇ ਲਿਖਤੀ ਆਰਡਰ ਜਾਰੀ !

The post ਜੈਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਮੌਕੇ ‘ਤੇ ਮੌਤ appeared first on Daily Post Punjabi.