jaipur Archives - Daily Post Punjabi

IPL 2024: ਅੱਜ ਲਖਨਊ ਤੇ ਰਾਜਸਥਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11
IPL ਦੇ 17ਵੋ ਸੀਜ਼ਨ ਵਿੱਚ ਐਤਵਾਰ ਨੂੰ ਵੀ ਡਬਲ ਹੈਡਰ ਖੇਡਿਆ ਜਾਵੇਗਾ। ਇਹ ਇਸ ਸੀਜ਼ਨ ਦਾ ਦੂਜਾ ਡਬਲ ਹੈਡਰ ਹੈ। ਦਿਨ ਦੇ ਪਹਿਲੇ ਮੁਕਾਬਲੇ ਵਿੱਚ ਦੁਪਹਿਰ 3.30 ਵਜੇ ਤੋਂ ਰਾਜਸਥਾਨ ਰਾਇਲਜ਼ ਦਾ ਸਾਹਮਣਾ ਜੈਪੁਰ ਵਿੱਚ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਸ ਮੈਚ ਲਈ ਦੁਪਹਿਰ 3 ਵਜੇ ਟਾਸ ਹੋਵੇਗਾ। ਇਸ ਮੈਚ ਦੇ ਦੌਰਾਨ ਭਾਰਤੀ ਬੱਲੇਬਾਜ ਕੇਐੱਲ ਰਾਹੁਲ ਦੀ ਫਾਰਮ ਤੇ ਫਿੱਟਨੈੱਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਣਗੀਆਂ। ਰਾਹੁਲ ਸੱਟ ਲੱਗਣ ਕਾਰਨ ਇੰਗਲੈਂਡ ਖਿਲਾਫ਼ ਆਖਰੀ ਚਾਰ ਟੈਸਟ ਮੈਚ ਨਹੀਂ ਖੇਡ ਸਕੇ ਸਨ। ਲਖਨਊ ਦੇ ਕਪਤਾਨ ਨਾ ਸਿਰਫ਼ ਇੱਕ ਬੱਲੇਬਾਜ ਬਲਕਿ ਕਪਤਾਨ ਦੇ ਰੂਪ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨਾ ਚਾਹੁਣਗੇ।

RR vs LSG IPL 2024

ਉੱਥੇ ਹੀ ਦੂਜੇ ਪਾਸੇ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਵੀ ICC ਟੂਰਨਾਮੈਂਟ ਦੇ ਲਈ ਵਿਕਟਕੀਪਰ ਦੇ ਰੂਪ ਵਿੱਚ ਭਾਰਤੀ ਟੀਮ ਵਿੱਚ ਜਗ੍ਹਾ ਬਣਾਉਣ ਦੇ ਦਾਅਵੇਦਾਰ ਹਨ। ਰਾਜਸਥਾਨ ਦੀ ਟੀਮ 2022 ਦੇ ਫਾਈਨਲ ਵਿੱਚ ਪਹੁੰਚੀ ਸੀ ਜਿੱਥੇ ਉਸਨੂੰ ਗੁਜਰਾਤ ਟਾਈਟਨਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਸੈਸ਼ਨ ਵਿੱਚ ਵੀ ਉਸਨੇ ਸ਼ੁਰੂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਸੀ, ਪਰ ਅਖੀਰ ਵਿੱਚ ਪੰਜਵੇਂ ਸਥਾਨ ‘ਤੇ ਰਹੀ ਸੀ।

ਇਹ ਵੀ ਪੜ੍ਹੋ: ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ CM ਮਾਨ, ਦਿੱਤਾ ਵੱਡਾ ਬਿਆਨ

ਇੱਥੇ ਜੇਕਰ ਦੋਹਾਂ ਟੀਮਾਂ ਵਿਚਾਲੇ ਹੈੱਡ ਟੂ ਹੈੱਡ ਦੀ ਗੱਲ ਕੀਤੀ ਜਾਵੇ ਤਾਂ ਰਾਜਸਥਾਨ ਤੇ ਲਖਨਊ ਦੇ ਵਿਚਾਲੇ IPL ਵਿੱਚ ਹੁਣ ਤੱਕ 3 ਹੀ ਮੁਕਾਬਲੇ ਖੇਡੇ ਗਏ ਹਨ। ਰਾਜਸਥਾਨ ਨੂੰ 2 ਤੇ ਲਖਨਊ ਨੂੰ 1 ਵਿੱਚ ਜਿੱਤ ਮਿਲੀ। ਜੈਪੁਰ ਵਿੱਚ ਦੋਵੇਂ ਟੀਮਾਂ ਵਿਚਾਲੇ ਹੁਣ ਤੱਕ ਇੱਕ ਮੈਚ ਖੇਡਿਆ ਗਿਆ। ਲਖਨਊ ਨੇ ਇਸ ਮੈਚ ਨੂੰ 10 ਦੌੜਾਂ ਨਾਲ ਜਿੱਤਿਆ ਸੀ। ਜੇਕਰ ਇਸ ਮੁਕਾਬਲੇ ਲਈ ਸਵਾਈ ਮਾਨ ਸਿੰਘ ਸਟੇਡੀਅਮ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਇਹ ਪਿਚ ਬੱਲੇਬਾਜਾਂ ਤੇ ਗੇਂਦਬਾਜ਼ਾਂ ਦੋਹਾਂ ਦੇ ਲਈ ਮਦਦਗਾਰ ਸਾਬਿਤ ਹੁੰਦੀ ਹੈ। ਇੱਥੇ ਕੁਝ ਮੈਚਾਂ ਵਿੱਚ 200 ਤੋਂ ਜ਼ਿਆਦਾ ਦੌੜਾਂ ਵੀ ਬਣੀਆਂ ਹਨ। ਮੈਚ ਦੇ ਸ਼ੁਰੂਆਤੀ ਓਵਰਾਂ ਵਿੱਚ ਤੇਜ਼ ਗੇਂਦਬਾਜਾਂ ਨੂੰ ਮਦਦ ਮਿਲਣ ਦੀ ਉਮੀਦ ਹੈ। ਇਸ ਸਟੇਡੀਅਮ ਵਿੱਚ ਹੁਣ ਤੱਕ IPL ਦੇ 52 ਮੈਚ ਖੇਡੇ ਗਏ। ਪਹਿਲਾਂ ਬੱਲੇਬਾਜੀ ਕਰਨ ਵਾਲੀ ਟੀਮ ਨੇ 18 ਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 34 ਮੈਚ ਜਿੱਤੇ। ਅਜਿਹੇ ਵਿੱਚ ਟਾਸ ਜਿੱਤਣ ਵਾਲੀ ਟੀਮ ਚੇਜ ਕਰਨਾ ਹੀ ਪਸੰਦ ਕਰੇਗੀ।

RR vs LSG IPL 2024

ਟੀਮਾਂ ਦੀ ਸੰਭਾਵਿਤ ਪਲੇਇੰਗ-11

ਰਾਜਸਥਾਨ ਰਾਇਲਜ਼: ਜੋਸ ਬਟਲਰ, ਯਸ਼ਸਵੀ ਜਾਇਸਵਾਲ, ਸੰਜੂ ਸੈਮਸਨ (ਕਪਤਾਨ, ਵਿਕਟਕੀਪਰ), ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਰੋਵਮਨ ਪਾਵੇਲ, ਧਰੁਵ ਜੁਰੇਲ, ਆਰ ਅਸ਼ਵਿਨ, ਯੁਜਵੇਂਦਰ ਚਾਹਲ, ਅਵੇਸ਼ ਖਾਨ, ਟ੍ਰੇਂਟ ਬੋਲਟ।

ਲਖਨਊ ਸੁਪਰ ਜਾਇੰਟਸ: ਕਵਿੰਟਨ ਡੀ ਕਾਕ (ਵਿਕਟਕੀਪਰ), ਦੇਵਦੱਤ ਪਡਿਕੱਲ, ਦੀਪਕ ਹੁੱਡਾ, ਕੇਐੱਲ ਰਾਹੁਲ (ਕਪਤਾਨ), ਨਿਕੋਲਸ ਪੂਰਨ, ਆਯੂਸ਼ ਬਦੋਨੀ, ਮਾਰਕਸ ਸਟੋਇਨਿਸ, ਕਰੁਣਾਲ ਪੰਡਿਆ, ਨਵੀਨ-ਉਲ-ਹੱਕ, ਯਸ਼ ਠਾਕੁਰ, ਰਵੀ ਬਿਸ਼ਨੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post IPL 2024: ਅੱਜ ਲਖਨਊ ਤੇ ਰਾਜਸਥਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11 appeared first on Daily Post Punjabi.

ਜੈਪੁਰ ‘ਚ ਦੋ ਬੱਚਿਆਂ ਸਣੇ ਮਾਤਾ-ਪਿਤਾ ਨੇ ਕੀਤੀ ਖੁਦਕੁਸ਼ੀ, ਕਰਜ਼ ਤੋਂ ਪ੍ਰੇਸ਼ਾਨ ਸੀ ਪਰਿਵਾਰ
Four members of family: ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਸਨਸਨੀਖੇਜ਼ ਖ਼ਬਰਾਂ ਮਿਲੀ ਹੈ । ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਵਿੱਚ ਮਾਪੇ ਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਿਲ ਹਨ। ਇਹ ਘਟਨਾ ਕਾਨੋਤਾ ਥਾਣਾ ਖੇਤਰ ਦੇ ਜਾਮਡੋਲੀ ਦੀ ਹੈ । ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ੇ ਤੋਂ ਪ੍ਰੇਸ਼ਾਨ ਸੀ । ਹਾਲਾਂਕਿ, ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਸੁਸਾਈਡ ਨੋਟ ਮਿਲਿਆ ਹੈ ਜਾਂ ਨਹੀਂ , ਫਿਲਹਾਲ ਪੁਲਿਸ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮੁੱਖ ਤੌਰ ‘ਤੇ ਖੁਦਕੁਸ਼ੀ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ।

Four members of family

ਇਸ ਬਾਰੇ ਪੁਲਿਸ ਨੇ ਦੱਸਿਆ ਕਿ ਮਾਪਿਆਂ ਅਤੇ ਦੋ ਬੱਚਿਆਂ ਨੇ ਸਮੂਹਿਕ ਖੁਦਕੁਸ਼ੀ ਕੀਤੀ ਹੈ । ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਫੌਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਇਹ ਪਰਿਵਾਰ ਗਹਿਣਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਰਜ਼ੇ ਤੋਂ ਪ੍ਰੇਸ਼ਾਨ ਸੀ।

ਪੁਲਿਸ ਅਨੁਸਾਰ ਗਹਿਣਿਆਂ ਦਾ ਕੰਮ ਕਰਨ ਵਾਲਾ ਇਹ ਪਰਿਵਾਰ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ । ਇਹ ਪਰਿਵਾਰ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਕਿਉਂਕਿ ਵਿਆਜ ਮਾਫੀਆ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਿਹਾ ਸੀ । ਪੁਲਿਸ ਨੇ ਵਿਆਜ ਮਾਫੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਹਿਰਾਸਤ ਵਿੱਚ ਲਏ ਗਏ ਵਿਆਜ ਮਾਫੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਜੈਪੁਰ ‘ਚ ਦੋ ਬੱਚਿਆਂ ਸਣੇ ਮਾਤਾ-ਪਿਤਾ ਨੇ ਕੀਤੀ ਖੁਦਕੁਸ਼ੀ, ਕਰਜ਼ ਤੋਂ ਪ੍ਰੇਸ਼ਾਨ ਸੀ ਪਰਿਵਾਰ appeared first on Daily Post Punjabi.

ਜੈਪੁਰ ‘ਚ ਬਣੇਗਾ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ, 75 ਹਜ਼ਾਰ ਦਰਸ਼ਕ ਦੇਖ ਸਕਣਗੇ ਮੈਚ
World third largest cricket stadium: ਜੈਪੁਰ: ਰਾਜਸਥਾਨ ਕ੍ਰਿਕਟ ਐਸੋਸੀਏਸ਼ਨ (RCA) ਰਾਜਧਾਨੀ ਜੈਪੁਰ ਵਿੱਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦਰਅਸਲ, RCA ਜੈਪੁਰ ਵਿੱਚ 75 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲਾ ਇੱਕ ਕ੍ਰਿਕਟ ਸਟੇਡੀਅਮ ਬਣਾਉਣ ‘ਤੇ ਕੰਮ ਕਰ ਰਿਹਾ ਹੈ। ਰਾਜਸਥਾਨ ਕ੍ਰਿਕਟ ਐਸੋਸੀਏਸ਼ਨ ਦੇ ਸੱਕਤਰ ਮਹਿੰਦਰ ਸ਼ਰਮਾ ਨੇ ਖ਼ੁਦ ਇਹ ਜਾਣਕਾਰੀ ਦਿੱਤੀ ।

World third largest cricket stadium

ਦੱਸ ਦੇਈਏ ਕਿ ਜੈਪੁਰ ਦਾ ਇਹ ਸਟੇਡੀਅਮ ਵਿਸ਼ਵ ਦਾ ਤੀਜਾ ਅਤੇ ਭਾਰਤ ਦਾ ਦੂਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੋਵੇਗਾ। ਵਿਸ਼ਵ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਵੀ ਭਾਰਤ ਵਿੱਚ ਹੈ। ਗੁਜਰਾਤ ਦੇ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਇੱਕ ਲੱਖ 10 ਹਜ਼ਾਰ ਦਰਸ਼ਕ ਮਿਲ ਕੇ ਮੈਚ ਦਾ ਆਨੰਦ ਲੈ ਸਕਦੇ ਹਨ। ਉੱਥੇ ਹੀ ਦੂਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਆਸਟ੍ਰੇਲੀਆ ਦਾ ਮੈਲਬਰਨ ਕ੍ਰਿਕਟ ਮੈਦਾਨ (MCG) ਹੈ। ਇਸ ਵਿੱਚ ਲਗਭਗ ਇੱਕ ਲੱਖ ਦਰਸ਼ਕ ਮੈਚ ਦੇਖ ਸਕਦੇ ਹਨ।

World third largest cricket stadium

RCA ਦੇ ਸੱਕਤਰ ਮਹਿੰਦਰ ਸ਼ਰਮਾ ਨੇ ਕਿਹਾ, “ਜੈਪੁਰ ਤੋਂ 25 ਕਿਲੋਮੀਟਰ ਦੂਰ ਚੋਂਪ ਪਿੰਡ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੋਵੇਗਾ। ਸਟੇਡੀਅਮ ਦੇ ਅੰਦਰ ਇੰਡੋਰ ਖੇਡਾਂ, ਖੇਡ ਸਿਖਲਾਈ ਅਕੈਡਮੀਆਂ, ਕਲੱਬ ਹਾਊਸ ਅਤੇ ਲਗਭਗ 4,000 ਵਾਹਨਾਂ ਦੀ ਪਾਰਕਿੰਗ ਮੁਹੱਈਆ ਕਰਵਾਈ ਜਾਵੇਗੀ । ਇਸ ਦੇ ਦੋ ਅਭਿਆਸ ਮੈਦਾਨ ਵੀ ਹੋਣਗੇ, ਜੋ ਰਣਜੀ ਮੈਚਾਂ ਲਈ ਵਰਤੇ ਜਾ ਸਕਦੇ ਹਨ । ” ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਦਰਸ਼ਕਾਂ ਲਈ ਦੋ ਰੈਸਟੋਰੈਂਟ, ਖਿਡਾਰੀਆਂ ਲਈ 30 ਅਭਿਆਸ ਨੈੱਟ ਅਤੇ 250 ਲੋਕਾਂ ਦੀ ਬੈਠਣ ਦੀ ਸਮਰੱਥਾ ਵਾਲਾ ਇੱਕ ਪ੍ਰੈਸ ਕਾਨਫਰੰਸ ਰੂਮ ਵੀ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ RCA ਨੇ ਅਗਲੇ ਚਾਰ ਮਹੀਨਿਆਂ ਵਿੱਚ ਇਸ ਸਟੇਡੀਅਮ ਦਾ ਕੰਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਸ਼ਰਮਾ ਨੇ ਅੱਗੇ ਦੱਸਿਆ ਕਿ ਭਾਰਤ ਵਿੱਚ ਕ੍ਰਿਕਟ ਕੰਟਰੋਲ ਬੋਰਡ ਨੂੰ 90 ਕਰੋੜ ਰੁਪਏ RCA ਨੂੰ ਦੇਣੇ ਹਨ। ਉੱਥੇ ਹੀ RCA ਯੂਨੀਅਨ ਬੋਰਡਾਂ ਤੋਂ 100 ਕਰੋੜ ਦੀ ਮੰਗ ਕਰੇਗਾ । ਇਸ ਤੋਂ ਇਲਾਵਾ 100 ਕਰੋੜ ਰੁਪਏ ਦਾ ਕਰਜ਼ਾ ਅਤੇ 60 ਕਰੋੜ ਦੇ ਸਟੇਡੀਅਮ ਦਾ ਕਾਰਪੋਰੇਟ ਬਾਕਸ ਵੇਚ ਕੇ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ ।

The post ਜੈਪੁਰ ‘ਚ ਬਣੇਗਾ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ, 75 ਹਜ਼ਾਰ ਦਰਸ਼ਕ ਦੇਖ ਸਕਣਗੇ ਮੈਚ appeared first on Daily Post Punjabi.