Jalalabad Accident Archives - Daily Post Punjabi

ਜਲਾਲਾਬਾਦ : ਸੜਕ ਹਾਦਸੇ ਨੇ ਘਰ ‘ਚ ਵਿਛਾਏ ਸੱਥਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, 2 ਜ਼ਖਮੀ
ਜਲਾਲਾਬਾਦ ਵਿਖੇ ਬੀਤੇ ਦਿਨੀਂ ਪਿੰਡ ਮੰਨੇ ਵਾਲਾ ਦੇ ਨਜ਼ਦੀਕ ਬਣੇ ਐਚ.ਪੀ. ਪੈਟਰੋਲ ਪੰਪ ਅਤੇ ਇੰਨੋਵੇਟੀਵ ਸਕੂਲ ਦੇ ਕੋਲ ਵਾਪਰੇ ਸੜਕ ਹਾਦਸੇ ਵਿੱਚ 3 ਭੈਣਾਂ ਦੇ ਇਕਲੌਤੇ ਭਰਾ ਸਣੇ 2 ਨੌਜ਼ਵਾਨਾਂ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜ਼ਵਾਨ ਦੇ ਪਰਿਵਾਰਿਕ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਪਰਿਵਾਰ ਨੂੰ ਇੰਨਸਾਫ ਦਿਵਾਉਣ ਦੀ ਮੰਗ ਲੈ ਕੇ ਲਗਭਗ 4 ਘੰਟੇ ਦੇ ਕਰੀਬ ਹਾਦਸੇ ਨੂੰ ਅੰਜਾਮ ਦੇਣ ਵਾਲੇ ਟਿੱਪਰ ਚਾਲਕ ਦੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ’ਤੇ ਸਥਾਨਕ ਦਾਣਾ ਮੰਡੀ ਗੇਟ ਦੇ ਕੋਲ ਚੱਕਾ ਜਾਮ ਕਰਕੇ ਪੁਲਸ ਪ੍ਰਸ਼ਾਸ਼ਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਚੱਕ ਕਾਠਗੜ (ਹਿਸਾਨ ਵਾਲਾ) ਦਾ ਨੌਜਵਾਨ ਲਖਵਿੰਦਰ ਸਿੰਘ ੳਮਰ 28 ਸਾਲ ਜੋ ਕਿ ਬਜਾਜ ਫਾਇਨਾਂਸ ਕੰਪਨੀ ਦੇ ’ਚ ਕੰਮ ਕਰਦਾ ਹੈ ਅਤੇ ਬੀਤੇ ਦਿਨੀਂ ਪਿੰਡ ਚੱਕ ਬਲੋਚਾ ਮਾਹਲਮ ਤੋਂ ਲਗਭਗ 1.30 ਵਜੇ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਟੱਕਰ ਇੱਕ ਹੋਰ ਮੋਟਰਸਾਈਕਲ ਨਾਲ ਹੋ ਗਈ ਅਤੇ ਜਿਸਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੂਸਰੇ ਮੋਟਰਸਾਈਕਲ ਵਾਲੇ ਨੌਜ਼ਵਾਨ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਦੋਵੇਂ ਮੋਟਰਸਾਈਕਲ ਵੀ ਹਾਦਸਾਗ੍ਰਸਤ ਹੋ ਗਏ।

ਇਸ ਘਟਨਾਂ ਨੂੰ ਲੈ ਕੇ ਪੁਲਿਸ ਦੇ ਵੱਲੋਂ ਮ੍ਰਿਤਕ ਦੇ ਲਖਵਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ ਦੇ ਬਿਆਨਾਂ ’ਤੇ ਮੋਟਰਸਾਈਕਲ ਚਾਲਕ ਰੂਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਾਂਧੀ ਨਗਰ ਦੇ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵੱਲੋਂ ਮੁਕੱਦਮਾ ਨੰਬਰ 172 ਦਰਜ ਕਰਕੇ ਲਾਸ਼ ਦਾ ਪੋਸਟਮਾਰਟ ਕਰਵਾਉਣ ਤੋਂ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ : ਮੈਕਸੀਕੋ ‘ਚ ਵੱਡਾ ਜਹਾਜ਼ ਹਾਦਸਾ: ਫੈਕਟਰੀ ਦੀ ਛੱਤ ਨਾਲ ਟਕਰਾਇਆ ਛੋਟਾ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, 3 ਲਾਪਤਾ

ਉਧਰ ਦੂਜੇ ਪਾਸੇ ਇਸ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਆਇਆ ਕਿ ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਕਿ ਇੱਕ ਬਿਨ੍ਹਾਂ ਨੰਬਰੀ ਟਿੱਪਰ ਚਾਲਕ ਦੇ ਵੱਲੋਂ ਹਾਦਸੇ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਇੰਨਸਾਫ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਟਿੱਪਰ ਚਾਲਕ ਦੇ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇਹ ਨੂੰ ਫ਼ਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ’ਤੇ ਸਥਿਤ ਦਾਣਾ ਮੰਡੀ ਗੇਟ ਦੇ ਸਾਹਮਣੇ ਲਗਭਗ 4 ਘੰਟੇ ਦੇ ਕਰੀਬ ਰੱਖ ਕੇ ਚੱਕਾ ਜਾਮ ਕਰਕੇ ਪੁਲਿਸ ਪ੍ਰਸ਼ਾਸ਼ਨ ਦੀ ਮਾੜੀ ਕਾਰਗੁਜ਼ਾਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੜਕ ਦੇ ਦੋਵੇ ਪਾਸੇ ਵਾਹਨਾਂ ਦੀਆਂ ਲਾਇਨਾਂ ਲੱਗ ਗਈਆਂ।

ਚੱਕਾ ਜਾਮ ਨੂੰ ਲੈ ਕੇ ਜਿਵੇ ਹੀ ਲੋਕਾਂ ਦਾ ਰੋਹ ਵੱਧਣਾ ਸ਼ੁਰੂ ਹੋਇਆ ਤਾਂ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਜ਼ਖਮੀ ਨੌਜ਼ਵਾਨ ਰੂਪ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਵਿਰੁੱਧ ਦਰਜ ਹੋਏ ਮਾਮਲੇ ’ਚ ਰੋਜਨਾਮਚਾ ਨੰਬਰ 23 ਮਿਤੀ 15 ਦਸਬੰਰ ’ਚ ਟਾਟਾ ਮਿਕਚਰ /ਟਿੱਪਰ ਬਿਨ੍ਹਾਂ ਨੰਬਰੀ ਦੇ ਡਰਾਈਵਰ ਵੱਲੋਂ ਤੇਜ਼ ਰਫ਼ਤਾਰ ਨਾਮਲੂਮ ਡਰਾਈਵਰ ਦੇ ਖ਼ਿਲਾਫ਼ ਮੁਕੱਦਮਾ ਨੰਬਰ 172 ਦੇ ’ਚ ਅਧੀਨ ਧਾਰਾ 281, 324 (4 ) ਬੀ.ਐਨ.ਐਸ ਦੇ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲਾਲਾਬਾਦ : ਸੜਕ ਹਾਦਸੇ ਨੇ ਘਰ ‘ਚ ਵਿਛਾਏ ਸੱਥਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, 2 ਜ਼ਖਮੀ appeared first on Daily Post Punjabi.

Breaking : ਪੰਪ ਤੋਂ ਤੇਲ ਪੁਆ ਨਿਕਲੇ 63 ਸਾਲਾਂ ਸ਼ਖਸ ਦੀ ਤੇਲ ਵਾਲੇ ਕੈਂਟਰ ਨਾਲ ਟੱਕਰ, ਮੌਕੇ ‘ਤੇ ਮੌਤ
ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ੍ਰੀ ਮੁਕਤਸਰ ਨੈਸ਼ਨਲ ਹਾਈਵੇ ਨੰ. 754 ‘ਤੇ ਵਾਪਰਿਆ ਹੈ। ਜਿੱਥੇ ਇੱਕ ਮੋਟਰ ਸਾਈਕਲ ਸਵਾਰ ਦੀ ਤੇਲ ਵਾਲੇ ਕੈਂਟਰ ਨਾਲ ਭਿਆਨਕ ਟੱਕਰ ਹੋ ਗਈ।

Jalalabad Accident

ਦੱਸਿਆ ਜਾ ਰਿਹਾ ਹੈ ਕਿ ਮੋਟਰ ਸਾਈਕਲ ਸਵਾਰ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਹਾਈਵੇ ‘ਤੇ ਚੜ੍ਹਿਆ ਹੀ ਸੀ ਕਿ ਸਾਹਮਣੇ ਤੋਂ ਆ ਰਹੇ ਤੇਲ ਦੇ ਟੈਂਕਰ ਨਾਲ ਉਸਦੀ ਟੱਕਰ ਹੋ ਗਈ। ਜਿਥੇ ਮੋਟਰ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮ੍ਰਿਤਕ ਵਿਅਕਤੀ ਦੀ ਪਛਾਣ 63 ਸਾਲਾਂ ਕਸ਼ਮੀਰ ਸਿੰਘ ਪਿੰਡ ਸੁਆਹ ਵਾਲੀ ਦੇ ਰੂਪ ਵਿੱਚ ਹੋਈ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਕਰਾਈ FIR, ਕਿਹਾ- ‘ਬਠਿੰਡੇ ਦੇ ਬੰਦੇ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ’

ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post Breaking : ਪੰਪ ਤੋਂ ਤੇਲ ਪੁਆ ਨਿਕਲੇ 63 ਸਾਲਾਂ ਸ਼ਖਸ ਦੀ ਤੇਲ ਵਾਲੇ ਕੈਂਟਰ ਨਾਲ ਟੱਕਰ, ਮੌਕੇ ‘ਤੇ ਮੌਤ appeared first on Daily Post Punjabi.